ਚੰਡੀਗੜ੍ਹ : ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿਚੋਤਾਣ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਹੈ।
ਮੁੱਖ ਮੰਤਰੀ ਦੇ ਪੁੱਤਰ ਰਣਇੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
My father submitting his resignation to HE the Governor Sahib of Punjab. pic.twitter.com/RyINJSUeh5
— Raninder Singh (@RaninderSingh) September 18, 2021