BREAKING : ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀਂ ਗਈ ਪੰਜਾਬ ਦੇ ਰਾਜਪਾਲ ਵਜੋਂ ਵਾਧੂ ਜ਼ਿੰਮੇਵਾਰੀ

TeamGlobalPunjab
0 Min Read

ਚੰਡੀਗੜ੍ਹ/ ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਾਧੂ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਦੇ ਰਾਜਪਾਲ ਦਾ ਕਾਰਜਭਾਰ ਸੌਂਪਿਆ  ਹੈ।

ਬਨਵਾਰੀਲਾਲ ਪੁਰੋਹਿਤ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਨਿਯੁਕਤ ਕੀਤੇ ਗਏ ਹਨ।

Share this Article
Leave a comment