BREAKING NEWS : ਪੰਜਾਬ ਵਿਚ 1 ਮਈ ਤਕ ਜਾਰੀ ਰਹੇਗਾ ਕਰਫਿਊ !

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ । ਇਸ ਨੂੰ ਦੇਖਦਿਆਂ ਸੂਬੇ ਅੰਦਰ 1 ਮਈ ਤਕ ਕਰਫਿਊ ਵਧਾ ਦਿੱਤਾ ਗਿਆ ਹੈ । ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਅਜੇ ਕਰਫਿਊ ਦੀਆਂ ਪਾਬੰਦੀਆਂ ਲਾਜ਼ਮੀ ਹਨ ।

Share This Article
Leave a Comment