ਜਲੰਧਰ : ਇਸ ਵੇਲੇ ਦੀ ਵਡੀ ਖਬਰ ਲੁਧਿਆਣਾ ਤੋਂ ਆ ਰਹੀ ਹੈ । ਇਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਕੋਰੋਨਾ ਵਿਰੁੱਧ ਲੜਾਈ ਜਿਤ ਲਈ ਹੈ। ਅਜ ਉਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ।
ਦਸ ਦੇਈਏ ਕਿ ਲੁਧਿਆਣਾ ਵਿੱਚ ਯੂਨੀਵਰਸਿਟੀ ਅੰਦਰ ਵਿਦਿਆਰਥਣ ਦੇ ਕੋਰੋਨਾ ਪਾਜਿਟਿਵ ਆਉਣ ਤੋਂ ਬਾਅਦ ਸਮੂਹ ਵਿਦਿਆਰਥੀਆਂ ਸਮੇਤ ਸਟਾਫ ਦੀ ਵੀ ਸਕਰੀਨਿੰਗ ਕਰਵਾਈ ਗਈ ਸੀ ।