Home / News / BREAKING : ਸ਼੍ਰੋਮਣੀ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

BREAKING : ਸ਼੍ਰੋਮਣੀ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੇਰਕੋਟਲਾ ਤੋਂ ਨੁਸਰਤ ਅਲੀ ਖ਼ਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਐੱਸ. ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।

ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਕੁੱਲ 88 ਉਮੀਦਵਾਰ ਘੋਸ਼ਿਤ ਕੀਤੇ ਗਏ ਹਨ।

Check Also

ਸੰਯੁਕਤ ਸਮਾਜ ਮੋਰਚਾ ਨੇ 12 ਹੋਰ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ – ਐਸਐਸਐਮ ਅਤੇ ਐਸਐਸਪੀ ਗੁਰਨਾਮ ਸਿੰਘ ਚੜੂਨੀ ਵੱਲੋਂ ਸਾਂਝੇ ਤੌਰ ’ਤੇ ਹੁਣ ਤੱਕ ਐਲਾਨੇ …

Leave a Reply

Your email address will not be published. Required fields are marked *