BREAKING : ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਤੋਂ ਆਪਣਾ ਉਮੀਦਵਾਰ ਐਲਾਨਿਆ

TeamGlobalPunjab
1 Min Read

ਬਠਿੰਡਾ : 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਪਣੀ ਤਿਆਰੀ ਵਿੱਢੀ ਹੋਈ ਹੈ । ਇਸੇ ਕੜੀ ਅਧੀਨ ਸ਼ੁੱਕਰਵਾਰ ਨੂੰ ਪਾਰਟੀ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰੀ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ । ਹਰਸਿਮਰਤ ਕੌਰ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਬਠਿੰਡਾ ਸ਼ਹਿਰੀ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ-ਬਸਪਾ ਗਠਜੌੜ ਦਾ ਸਾਂਝਾ ਉਮੀਦਵਾਰ ਐਲਾਨਿਆ ਹੈ।

Share This Article
Leave a Comment