ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਧੂਰੀ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਆਪਣੇ 90 ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ।