ਫਿਰੋਜ਼ਪੁਰ : ਬੀਐਸਐਫ ਦੇ ਜਵਾਨਾਂ ਨੇ ਅੱਜ ਤੜਕੇ ਫਿਰੋਜ਼ਪੁਰ ਸੈਕਟਰ ਵਿੱਚ ਇੱਕ ਕਵਾਡਕਾਪਟਰ ਨੂੰ ਗੋਲੀ ਮਾਰ ਦਿੱਤੀ। ਡਰੋਨ ਦੇ ਨਾਲ ਹੀ 5 ਪੈਕੇਟ ਬਰਾਮਦ ਕੀਤੇ ਗਏ ਹਨ। ਜਿਸ ਚੋਂ ਕਰੀਬ 4 ਕਿੱਲੋ 400 ਗ੍ਰਾਮ ਹੈਰੋਇਨ ਮਿਲੀ ਹੈ ਪਤਾ ਲੱਗਾ ਹੈ ਕਿ ਸੀਮਾ ਚੌਕੀ ਠੱਠੀ ਜੈਮਲ ਸਿੰਘ ਅਧੀਨ ਪੈਂਦੇ ਖੇਤਰ ‘ਚ ਅੱਜ ਤੜਕੇ ਤਿੰਨ ਵਜੇ ਜੁਆਨਾਂ ਨੇ ਇਕ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ‘ਚ ਦੇਖਿਆ ਜਿਸ ਨੂੰ ਜੁਆਨਾਂ ਨੇ ਕਰੀਬ 48 ਰਾਊਂਡ ਫਾਇਰ ਕਰਕੇ ਡੇਗ ਲਿਆ। ਸਾਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਕੀਤੀ ਜਾ ਰਹੀ ਹੈ।
A quadcopter was shot down by BSF troops in the Ferozpur sector in the early morning hours today. Along with the drone, 5 packets containing contraband items were recovered. The quadcopter came to India from the Pakistan side: BSF pic.twitter.com/odDEL9SVpG
— ANI (@ANI) March 7, 2022
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.