ਨਵੀਂ ਦਿੱਲੀ: ਕੇਂਦਰੀ ਕੈਬਨਿਟ ਨੇ ਅੱਜ ਪੇਸ਼ ਕੀਤੇ ਜਾਣ ਵਾਲੇ ਆਮ ਬਜਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੇਂਦਰੀ ਬਜਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਸੰਸਦ ਵਿਚ ਬੈਠਕ ਕੀਤੀ ਸੀ।
ਬਜਟ ਪੇਸ਼ ਹੋਣ ਤੋਂ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਇਹ ਬਜਟ ਅੰਮ੍ਰਿਤ ਕਾਲ ਦਾ ਇੱਕ ਮਹੱਤਵਪੂਰਨ ਬਜਟ ਹੈ। ਇਹ ਬਜਟ ਸਾਡੇ ਪੰਜ ਸਾਲਾਂ ਦੇ ਸਫ਼ਰ ਦੀ ਦਿਸ਼ਾ ਤੈਅ ਕਰੇਗਾ ਅਤੇ 2047 ਵਿੱਚ ਵਿਕਸਤ ਭਾਰਤ ਦੇ ਸੁਪਨਿਆਂ ਨੂੰ ਵੀ ਪੂਰਾ ਕਰੇਗਾ। ਨੂੰ ਪੂਰਾ ਕਰਨ ਦੀ ਨੀਂਹ ਰੱਖੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।