ਸੰਯੁਕਤ ਸਮਾਜ ਮੋਰਚਾ ਵਲੋਂ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

TeamGlobalPunjab
0 Min Read

ਚੰਡੀਗੜ੍ਹ- ਸਮਾਜ ਮੋਰਚਾ ਨੇ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਇਸਦੇ ਨਾਲ ਹੀ ਉਨ੍ਹਾਂ ਨੇ 3 ਬੁਲਾਰਿਆਂ  ਦੇ ਨਾਮ ਵੀ ਦਿੱਤੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 27 ਜਨਵਰੀ ਨੂੰ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ 12 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਸੀ।

 

Share This Article
Leave a Comment