Breaking News ਕੈਪਟਨ ਨੂੰ ਹਾਈਕਮਾਨ ਦਾ ਫ਼ੈਸਲਾ ਹੋਵੇਗਾ ਮਨਜ਼ੂਰ: ਹਰੀਸ਼ ਰਾਵਤ

TeamGlobalPunjab
1 Min Read

ਚੰਡੀਗੜ੍ਹ – ਪੰਜਾਬ ਕਾਂਗਰਸ ‘ਚ ਚੱਲ ਰਹੀ ਕਾਟੋ ਕਲੇਸ਼ ਨੂੰ ਖਤਮ ਕਰਨ ਲਈ ਅੱਜ ਸੀਨੀਅਰ ਕਾਂਗਰਸ ਲੀਡਰ ਹਰੀਸ਼ ਰਾਵਤ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਸਨ।

ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਦਾ ਫ਼ੈਸਲਾ ਮਨਜ਼ੂਰ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਦਾ ਰਸਮੀ ਐਲਾਨ ਕਦੋਂ ਹੁੰਦਾ ਹੈ।

ਉੱਥੇ ਹੀ ਇਸੇ ਦੌਰਾਨ ਨਵਜੋਤ ਸਿੰਘ ਦੀ ਹੋਰ ਵਿਧਾਇਕਾਂ ਅਤੇ ਕਾਂਗਰਸ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।

Share This Article
Leave a Comment