ਕੈਪਟਨ ਅਮਰਿੰਦਰ ਸਿੰਘ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਲਈ ਪੁੱਜੇ

TeamGlobalPunjab
1 Min Read

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਹਾਈ ਕਮਾਂਡ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਹਨ।

ਦੱਸ ਦਈਏ ਕੈਪਟਨ ਬੀਤੇ ਦਿਨੀਂ ਹੀ ਦਿੱਲੀ ਪਹੁੰਚ ਗਏ ਸਨ ਤੇ ਉਹਨਾਂ ਨੇ ਕਪੂਰਥਲਾ ਹਾਊਸ ਵਿਚ ਆਪਣੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਆਪਣੀ ਪੂਰੀ ਤਿਆਰੀ ਨਾਲ ਦਿੱਲੀ ਪਹੁੰਚੇ ਹਨ।

ਉੱਥੇ ਹੀ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਕੈਪਟਨ ਦੇ ਪਹੁੰਚਣ ਤੋਂ ਪਹਿਲਾਂ ਸਾਂਸਦ ਕਮੇਟੀ ਕੋਲ ਪਹੁੰਚ ਚੁੱਕੇ ਹਨ।

- Advertisement -

Share this Article
Leave a comment