ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 59 ਵੇੰ ਜਨਮ ਦਿਨ ਮੌਕੇ ਮੁੱਖ ਮੰਤਰੀ ਦੀ ਵਿਸੇਸ਼ ਅਪੀਲ ਚ

TeamGlobalPunjab
1 Min Read

ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਅਜ ਆਪਣਾ 59ਵਾਂ ਸਥਾਪਨਾ ਦਿਵਸ ਮਨਾਇਆ ਰਹੀ ਹੈ । ਇਸ ਲੰਮੇ ਸਮੇਂ ਦੌਰਾਨ ਯੂਨੀਵਰਸਿਟੀ ਨੇ ਵਿੱਦਿਆ ਖੇਤਰ ਤੋਂ ਇਲਾਵਾ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਕਰਕੇ ਦੇਸ਼ ਵਿੱਚ ਵਖਰਾ ਸਥਾਨ ਹਾਸਲ ਕੀਤਾ ਹੈ । ਇਸ ਖਾਸ ਮੌਕੇ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਥੇ ਯੂਨੀਵਰਸਿਟੀ ਪ੍ਰਸਾਸ਼ਨ ਨੂੰ ਵਧਾਈ ਦਿੱਤੀ ਗਈ ।

ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਬਿਆਨ ਜਾਰੀ ਕਰਦਿਆਂ ਯੂਨੀਵਰਸਿਟੀ ਦੇ ਇਤਿਹਾਸ ਤੇ ਚਾਨਣਾ ਪਾਇਆ ।ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿੱਚ ਇਹ ਲਾ ਇਲਾਜ ਬਿਮਾਰੀ ਨਾ ਫੈਲੀ ਹੁੰਦੀ ਤਾਂ ਉਨ੍ਹਾਂ ਖੁਦ ਯੂਨੀਵਰਸਿਟੀ ਜਾਣਾ ਸੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਪਿਛਲੇ 60 ਸਾਲਾਂ ਚ ਮਿਹਨਤ ਨਾਲ ਦੇਸ਼ ਵਿੱਚ  ਵਖਰਾ ਮੁਕਾਮ ਹਾਸਿਲ ਕੀਤਾ ਹੈ ।

Share this Article
Leave a comment