ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ

TeamGlobalPunjab
1 Min Read

ਚੰਡੀਗੜ੍ਹ: ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜਿੱਥੇ ਆਮ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ, ਉੱਥੇ ਹੀ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਕੈਪਟਨ ਨੇ ਟਵੀਟ ਕਰਕੇ  ਦਿੱਤੀ ਹੈ।

- Advertisement -

ਉਨ੍ਹਾਂ ਲਿਖਿਆ ਕਿ, ‘ਹਲਕੇ ਲੱਛਣਾਂ ਪਿੱਛੋਂ ਟੈਸਟ ਕਰਵਾਇਆ ਸੀ, ਜੋ ਪਾਜ਼ੀਟਿਵ ਆਇਆ ਹੈ। ਹੁਣ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਲੋਕ ਟੈਸਟ ਜ਼ਰੂਰ ਕਰਵਾਉਣ।’

ਇਸ ਤੋਂ ਇਲਾਵਾ ਰਵੀਨ ਠੁਕਰਾਲ ਨੇ ਲਿਖਿਆ ਕਿ, ‘ਕੈਪਟਨ ਅਮਰਿੰਦਰ ਸਿੰਘ ਠੀਕ ਹੋ ਰਹੇ ਹਨ ਤੇ ਅਗਲੇ ਦੋ ਦਿਨਾਂ ਵਿੱਚ ਇਕਾਂਤਵਾਸ ਤੋਂ ਬਾਹਰ ਆ ਜਾਣਗੇ।’

- Advertisement -
Share this Article
Leave a comment