Home / North America (page 102)

North America

ਅਮਰੀਕਾ ‘ਚ ਸ਼ੁਰੂ ਹੋ ਰਿਹੈ ਖ਼ਾਲਸਾ ਯੂਨੀਵਰਸਿਟੀ ਦਾ ਨਿਰਮਾਣ

ਵਾਸ਼ਿੰਗਟਨ/ਅੰਮ੍ਰਿਤਸਰ: ਅਮਰੀਕਾ ਦੇ ਬੈਲਿੰਗਹਮ ਸ਼ਹਿਰ ਵਿੱਚ ਖਾਲਸਾ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾਵੇਗਾ। ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ …

Read More »

ਮੁਸਲਮਾਨ ਭਾਈਚਾਰੇ ਦੇ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰਨ ‘ਤੇ ਏਅਰਲਾਈਨਜ਼ ਨੂ.....

ਵਾਸ਼ਿੰਗਟਨ: ਅਮਰੀਕੀ ਟਰਾਂਸਪੋਰਟ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਡੈਲਟਾ ਏਅਰਲਾਈਨਜ਼ ‘ਤੇ 50,000 ਡਾਲਰ (35,66,275 ਰੁਪਏ) ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਏਅਰਲਾਈਨਜ਼ ‘ਤੇ ਦੋਸ਼ ਹੈ ਕਿ ਉਸ ਨੇ ਮੁਸਲਮਾਨ ਯਾਤਰੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਸੀ। ਵਿਭਾਗ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਉਸਨੇ ਡੈਲਟਾ ਨੂੰ ਵਿਤਕਰੇ ਭਰੀ ਚਾਲ ਚੱਲਣ ਵਿੱਚ ਸ਼ਾਮਲ …

Read More »

ਅਮਰੀਕਾ ਨੇ ਮੰਨਿਆ ਇਰਾਨੀ ਹਮਲੇ ‘ਚ ਜ਼ਖਮੀ ਹੋਏ ਸਨ 34 ਜਵਾਨ

ਵਾਸ਼ਿੰਗਟਨ: ਅਮਰੀਕਾ ਨੇ ਲੰਬੇ ਇੰਤਜ਼ਾਰ ਤੋਂ ਬਾਅਦ ਆਖ਼ਿਰਕਾਰ ਸਵੀਕਾਰ ਕਰ ਲਿਆ ਹੈ ਕਿ ਇਰਾਨ ਵਲੋਂ ਕੀਤੇ ਗਏ ਹਮਲੇ ਵਿੱਚ ਅਮਰੀਕਾ ਦੇ 34 ਫੌਜੀ ਜ਼ਖ਼ਮੀ ਹੋਏ ਹਨ। ਦੱਸ ਦਈਏ ਕਿ ਕੁਦਸ ਫੋਰਸ ਦੇ ਮੁੱਖੀ ਮੇਜਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਇਰਾਨ ਨੇ ਬਦਲੇ ਦੀ ਕਾਰਵਾਈ ਕਰਦੇ ਹੋਏ ਇਰਾਕ ਵਿੱਚ …

Read More »

ਕੈਨੇਡਾ ‘ਚ ਭਾਰਤੀ ਮੂਲ ਦੀ ਵਿਦਿਆਰਥਣ ‘ਤੇ ਚਾਕੂ ਨਾਲ ਹਮਲਾ

ਟੋਰਾਂਟੋ: ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਵੀਰਵਾਰ ਨੂੰ ਭਾਰਤੀ ਮੂਲ ਦੀ ਵਿਦਿਆਰਥਣ ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਰੇਚਲ ਤਮਿਲਨਾਡੁ ਦੀ ਰਹਿਣ ਵਾਲੀ ਹੈ। ਵਿਦਿਆਰਥਣ ਨੂੰ ਸਨੀਬਰੁਕ ਸਿਹਤ ਵਿਗਿਆਨ ਕੇਂਦਰ ਦੀ ਦੇਖਭਾਲ ਇਕਾਈ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਜਦੋੰ ਰੇਚਲ ਯਾਰਕ ਯੂਨੀਵਰਸਿਟੀ ਵਿੱਚ ਆਪਣੇ …

Read More »

ਕੈਨੇਡਾ ਵਰਗੇ ਅਮੀਰ ਦੇਸ਼ ਵਿੱਚ ਵੀ ਭੁੱਖਮਰੀ ਕਾਰਨ ਹੋ ਰਹੀਆਂ ਮੌਤਾਂ, ਹੈਰਾਨੀ.....

ਟੋਰਾਂਟੋ: ਆਮਤੌਰ ‘ਤੇ ਭੁੱਖਮਰੀ ਨੂੰ ਲੈ ਕੇ ਭਾਰਤ ਜਾਂ ਅਫਰੀਕਾ ਵਰਗੇ ਦੇਸ਼ਾਂ ਨੂੰ ਲੈ ਕੇ ਸਰਵੇ ਹੁੰਦੇ ਰਹੇ ਹਨ ਪਰ ਤਾਜ਼ਾਂ ਰਿਪੋਰਟਾਂ ਅਨੁਸਾਰ ਕੈਂਸਰ ਨੂੰ ਛੱਡ ਕੇ ਕੈਨੇਡਾ ‘ਚ ਹੋਣ ਵਾਲੀ ਜ਼ਿਆਦਾਤਰ ਮੌਤਾਂ ਦਾ ਵੱਡਾ ਕਾਰਨ ਭੁੱਖ ਨਾਲ ਜੁੜਿਆ ਹੋਇਆ ਹੈ। ਜਾਂਚ ਮੁਤਾਬਕ ਅਮੀਰ ਦੇਸ਼ਾਂ ਵਿੱਚ ਜਿਨ੍ਹਾਂ ਲੋਕਾਂ ਨੂੰ ਭੋਜਨ …

Read More »

ਅਮਰੀਕਾ ‘ਚ ਭਾਰਤੀ ਵਿਅਕਤੀ ਨੇ ਜਾਣਬੁੱਝ ਕੇ ਗੱਡੀ ਨੂੰ ਮਾਰੀ ਟੱਕਰ, ਤਿੰਨ ਨੌ.....

ਨਿਊਯਾਰਕ: ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੇ ਇੱਕ ਅਮਰੀਕੀ ਵਿਅਕਤੀ ਨੇ ਆਪਣੇ ਵਾਹਨ ਨਾਲ ਇੱਕ ਕਾਰ ਨੂੰ ਜਾਣਬੁੱਝ ਕੇ ਟੱਕਰ ਮਾਰੀ ਜਿਸਦੇ ਨਾਲ ਕਾਰ ਵਿੱਚ ਸਵਾਰ ਛੇ ਨੌਜਵਾਨਾਂ ‘ਚੋਂ ਤਿੰਨ ਦੀ ਮੌਤ ਹੋ ਗਈ ਅਤੇ ਬਾਕੀ ਜਖ਼ਮੀ ਹੋ ਗਏ। ਭਾਰਤੀ ਮੂਲ ਦੇ ਵਿਅਕਤੀ ‘ਤੇ ਕਤਲ ਦੇ ਕਈ ਦੋਸ਼ ਲਗਾਏ ਗਏ ਹਨ। …

Read More »

ਤੁਲਸੀ ਗਬਾਰਡ ਨੇ ਸਾਬਕਾ ਵਿਦੇਸ਼ੀ ਮੰਤਰੀ ਹਿਲੇਰੀ ਕਲਿੰਟਨ ਖਿਲਾਫ ਕੀਤਾ ਮਾਣਹ.....

ਵਾਸ਼ਿੰਗਟਨ: ਅਮਰੀਕਾ ਦੀ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਬਾਰਡ ਨੇ ਸਾਬਕਾ ਵਿਦੇਸ਼ੀ ਮੰਤਰੀ ਹਿਲੇਰੀ ਕਲਿੰਟਨ ‘ਤੇ ਮਾਣਹਾਨੀ ਦਾ ਕੇਸ ਕੀਤਾ ਹੈ। ਗਬਾਰਡ ਨੇ ਹਿਲੇਰੀ ਵੱਲੋਂ ਉਨ੍ਹਾਂ ਦੀ ਛਵੀ ਖ਼ਰਾਬ ਕਰਨ ਲਈ ਪੰਜ ਕਰੋੜ ਡਾਲਰ ( ਲਗਭਗ 350 ਕਰੋੜ ਰੁਪਏ ) ਦੇ ਹਰਜ਼ਾਨੇ ਦੀ ਮੰਗ ਕੀਤੀ ਹੈ। ਡੈਮੋਕਰੇਟ ਸੰਸਦ ਨੇ ਦੋਸ਼ …

Read More »

ਅਮਰੀਕਾ ‘ਚ ਅੰਮ੍ਰਿਤ ਸਿੰਘ ਬਣੇ ਪਹਿਲੇ ਦਸਤਾਰਧਾਰੀ ਡਿਪਟੀ ਕਾਂਸਟੇਬਲ

ਹਿਊਸਟਨ: ਭਾਰਤੀ ਅਮਰੀਕੀ ਅੰਮ੍ਰਿਤ ਸਿੰਘ ਨੇ ਅਮਰੀਕੀ ਰਾਜ ਟੈਕਸਸ ਦੇ ਹੈਰਿਸ ਕਾਊਂਟੀ ਵਿੱਚ ਡਿਪਟੀ ਕਾਂਸਟੇਬਲ ਵੱਜੋਂ ਸਹੁੰ ਚੁੱਕ ਕੇ ਇਤਿਹਾਸ ਰੱਚ ਦਿੱਤਾ ਹੈ। ਉਹ ਅਮਰੀਕਾ ਵਿੱਚ ਅਜਿਹੇ ਪਹਿਲੇ ਦਸਤਾਰਧਾਰੀ ਕਾਨੂੰਨ ਪਰਿਵਰਤਨ ਅਧਿਕਾਰੀ ਹਨ। ਸਿੰਘ ( 21 ) ਅਜਿਹੇ ਪਹਿਲੇ ਅਧਿਕਾਰੀ ਹੋਣਗੇ ਜੋ ਡਿਊਟੀ ਦੌਰਾਨ ਆਪਣੇ ਧਾਰਮਿਕ ਚਿੰਨ੍ਹ ਦਸਤਾਰ, ਦਾੜ੍ਹੀ ਅਤੇ …

Read More »

ਗਰਭਵਤੀ ਮਹਿਲਾਵਾਂ ਲਈ ਵੀਜ਼ਾ ਲੈਣਾ ਹੋਵੇਗਾ ਮੁਸ਼ਕਿਲ, ਟਰੰਪ ਪ੍ਰਸ਼ਾਸਨ ਬਦਲ ਰਿਹ.....

ਵਾਸ਼ਿੰਗਟਨ : ਅੱਜ ਕੱਲ੍ਹ ਵਿਦੇਸ਼ਾਂ ‘ਚ ਜਾਣ ਦੇ ਵਧ ਰਹੇ ਰੁਝਾਨ ਦੇ ਚਲਦਿਆਂ ਹਰ ਦਿਨ ਵੀਜ਼ਾ ਨਿਯਮਾਂ ਵਿੱਚ ਕੁੱਝ ਨਾ ਕੁੱਝ ਤਬਦੀਲੀਆਂ ਹੁੰਦੀਆਂ ਹੀ ਰਹਿੰਦੀਆਂ 

Read More »

ਉਘੇ ਲੇਖਕ ਇੰਦਰ ਸਿੰਘ ਖਾਮੋਸ਼ ਦਾ ਅਮਰੀਕਾ ਵਿੱਚ ਦੇਹਾਂਤ

ਚੰਡੀਗੜ੍ਹ : ਨਾਮਵਰ ਸਾਹਿਤਕ ਹਸਤੀਆਂ ਤਾਲਸਤਾਏ ਤੋਂ ਪੁਸ਼ਕਿਨ, ਗੋਗੋਲ ਤੋਂ ਚੈਖ਼ੋਵ, ਹਿਊਗੋ ਤੋਂ ਵੋਲਟੇਅਰ ਨੂੰ ਆਪਣੇ ਸ਼ਬਦਾਂ ਵਿੱਚ ਢਾਲਣ ਵਾਲੇ ਇੰਦਰ ਸਿੰਘ ਖਾਮੋਸ਼ ਅਮਰੀਕਾ ਵਿੱਚ ਅਕਾਲ ਚਲਾਣਾ ਕਰ ਗਏ। ਪੰਜਾਬੀ ਸਾਹਿਤ ਵਿੱਚ ਉਘੀਆਂ ਸ਼ਖਸ਼ੀਅਤਾਂ ਦੀਆਂ ਜੀਵਨੀਆਂ ਲਿਖ ਕੇ ਨਾਮਣਾ ਖੱਟਣ ਵਾਲੇ ਖਾਮੋਸ਼ 88 ਸਾਲਾਂ ਦੇ ਸਨ। ਉਹਨਾਂ ਦਾ ਜੱਦੀ ਪਿੰਡ …

Read More »