Home / North America (page 112)

North America

ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਦਿੱਤਾ 35-35 ਲੱਖ ਰੁਪਏ ਦਾ ਬੋਨਸ

ਮੈਰੀਲੈਂਡ: ਹਰ ਸਾਲ ਭਾਰਤ ‘ਚ ਦਿਵਾਲੀ ‘ਤੇ ਕੰਪਨੀਆਂ ਵੱਲੋਂ ਆਪਣੇ ਕਰਮਚਾਰੀਆਂ ਨੂੰ ਬੋਨਸ ਦਿੱਤਾ ਜਾਂਦਾ ਹੈ। ਇਸੇ ਤਰਾਂ ਵਿਦੇਸ਼ਾਂ ‘ਚ ਕਰਿਸਮਸ ‘ਤੇ ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਬੋਨਸ ਤੇ ਤੋਹਫੇ ਦਿੰਦੀਆਂ ਹਨ ਤੇ ਇਸੇ ਤਰ੍ਹਾਂ ਇੱਕ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਮਾਲਾਮਾਲ ਕਰ ਦਿੱਤਾ ਹੈ। ਇਸ ਕੰਪਨੀ ਨੇ ਕਰਿਸਮਸ ਮੌਕੇ ਆਪਣੇ …

Read More »

ਕੰਜ਼ਰਵੇਟਿਵ ਪਾਰਟੀ ਦੇ ਆਗੂ ਐਂਡਰਿਊ ਸ਼ੀਅਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਓਟਾਵਾ: ਕੰਜ਼ਰਵੇਟਿਵ ਪਾਰਟੀ ਦੇ ਨੈਸ਼ਨਲ ਆਗੂ ਐਂਡਰਿਊ ਸ਼ੀਅਰ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ । ਕੈਨੇਡਾ ਦੇ ਸਿਆਸੀ ਮੰਚ ਉੱਪਰ ਇਸ ਖਬਰ ਨੇ ਹਲਚਲ ਮਚਾ ਦਿੱਤੀ ਹੈ । ਐਂਡਰਿਊ ਸ਼ੀਅਰ ਨੇ ਕਿਹਾ ਹੈ ਕਿ ਉਹ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾਉਣਾ ਚਾਹੁੰਦੇ ਹਨ, …

Read More »

ਫਰਨੀਚਰ ਤੇ ਵਾਸ਼ਿੰਗ ਮਸ਼ੀਨ ‘ਚ ਲੁਕ ਕੇ ਅਮਰੀਕਾ ਦਾਖਲ ਹੋ ਰਹੇ 11 ਪ੍ਰਵਾਸੀ ਕਾਬ.....

ਮੈਕਸੀਕੋ: ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਲਈ ਲੋਕ ਅਕਸਰ ਮੈਕਸੀਕੋ ਸਰਹੱਦ ਦਾ ਸਹਾਰਾ ਲੈਂਦੇ ਹਨ। ਕਈ ਵਾਰ ਲੋਕਾਂ ਨੂੰ ਟਰਾਂਸਪੋਰਟ ‘ਚ ਲੁਕ ਕੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਵੀ ਫੜਿਆ ਗਿਆ ਹੈ। ਕੁਝ ਚੀਨੀ ਲੋਕ ਵੀ ਮੈਕਸੀਕੋ ਦੀ ਸਰਹੱਦ ‘ਤੇ ਗ੍ਰਿਫਤਾਰ ਕੀਤੇ ਗਏ ਹਨ ਜੋ ਕਿ …

Read More »

ਕੈਨੇਡਾ ‘ਚ ਪੰਜਾਬੀ ਨੇ 27 ਸਾਲਾ ਮੁਟਿਆਰ ਦਾ ਕਤਲ ਕਰਕੇ ਕੀਤੀ ਖੁਦਕੁਸ਼ੀ

ਓਨਟਾਰੀਓ: ਬਰੈਂਪਟਨ ਦੇ ਟੋਰਬ੍ਰਾਮ ਰੋਡ ਅਤੇ ਸੈਂਡਲਵੁੱਡ ਪਾਰਕਵੇਅ ਖੇਤਰ ‘ਚ ਸਥਿਤ ਘਰ ‘ਚੋਂ ਦੋ ਮ੍ਰਿਤਕ ਦੇਹਾਂ ਮਿਲੀਆਂ ਸਨ। ਜਿਨ੍ਹਾਂ ਦੀ ਪਛਾਣ ਜਲੰਧਰ ਵਾਸੀ ਸ਼ਰਨਜੀਤ ਕੌਰ (27) ਤੇ ਅੰਮ੍ਰਿਤਸਰ ਦੇ ਨਵਦੀਪ ਸਿੰਘ (35) ਵੱਜੋਂ ਹੋਈ ਹੈ। ਪੀਲ ਰਿਜਨਲ ਪੁਲਿਸ ਨੂੰ ਸੋਮਵਾਰ ਦੁਪਹਿਰ ਦੇ 2 ਵਜੇ ਤੋਂ ਬਾਅਦ ਮੈਡੀਕਲ ਕਾਲ ਆਈ ਸੀ …

Read More »

ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਕੈਨੇਡਾ ਨੂੰ ਹੋ ਰਿਹੈ ਵੱਡਾ ਫਾਇਦਾ

ਸਰੀ: ਅੰਤਰਰਾਸ਼ਟਰੀ ਵਿਦਿਆਰਥੀਆ ਸਬੰਧੀ ਕੋਈ ਨਾ ਕੋਈ ਖਬਰ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਇਸ ਵਾਰ ਇਹ ਖਬਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੁਆਰਾ ਕੈਨੇਡਾ ਦੀ ਇਕਾਨਮੀ ਵਿਚ ਪਾਏ ਯੋਗਦਾਨ ਸਬੰਧੀ ਹੈ। ਬ੍ਰਿਟਿਸ਼ ਕੋਲੰਬੀਆ ਦੀਆ ਯੂਨੀਵਰਸਿਟੀਆਂ ਦਾ 340 ਮਿਲੀਅਨ ਡਾਲਰ ਦਾ ਸਰਪਲੱਸ ਬਜਟ ਦੱਸਿਆ ਜਾ ਰਿਹਾ ਹੈ ਅਤੇ ਇਸਦਾ ਵੱਡਾ ਕਾਰਨ ਬੀ.ਸੀ. ਦੀਆ …

Read More »

ਨਿਊ ਜਰਸੀ ਸਟੋਰ ਦੇ ਬਾਹਰ ਗੋਲੀਬਾਰੀ, ਪੁਲਿਸ ਅਧਿਕਾਰੀ ਸਣੇ 6 ਦੀ ਮੌਤ

ਵਾਸ਼ਿੰਗਟਨ: ਅਮਰੀਕਾ ਦੇ ਨਿਊਜਰਸੀ ‘ਚ ਬੁੱਧਵਾਰ ਨੂੰ ਹੋਏ ਇੱਕ ਸ਼ੂਟਆਉਟ ਵਿੱਚ ਇੱਕ ਪੁਲਿਸ ਅਧਿਕਾਰੀ ਸਣੇ 6 ਲੋਕ ਮਾਰੇ ਗਏ। ਗੋਲੀਬਾਰੀ ਦੀ ਇਹ ਘਟਨਾ ਸ਼ਹਿਰ ਦੇ ਬੇਵਿਊ ਇਲਾਕੇ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਮਲਾ ਇਸ ਇਲਾਕੇ ਵਿੱਚ ਬਣੇ ਇੱਕ ਸਟੋਰ ਦੇ ਬਾਹਰ ਹੋਇਆ ਸੀ। ਮੀਡੀਆ ਰਿਪੋਰਟਾਂ ਮੁਤਾਬਕ , …

Read More »

ਟੋਰਾਂਟੋ: ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ

ਟੋਰਾਂਟੋ : ਕੈਨੇਡੀਅਨ ਬਾਰਡਰ ਐਂਡ ਸਰਵਿਸਸ ਏਜੰਸੀ (CBSA) ਵੱਲੋਂ ਟੋਰਾਂਟੋ ਵਿਖੇ ਰਹਿਣ ਵਾਲ ਇੱਕ ਗਰਭਵਤੀ ਮਹਿਲਾ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਇਹ ਮਹਿਲਾ 7 ਮਹੀਨੇ ਦੀ ਗਰਭਵਤੀ ਹੈ ਅਤੇ ਇਸਨੂੰ ਡਾਕਟਰਾਂ ਨੇ ਯਾਤਰਾ ਕਰਨ ਤੋਂ ਸਖਤ ਮਨਾ ਕੀਤਾ ਹੋਇਆ ਹੈ। ਮਹਿਲਾ ਦਾ ਨਾਮ …

Read More »

ਕੈਨੇਡਾ ‘ਚ ਕਤਲ ਹੋਈ ਪ੍ਰਭਲੀਨ ਕੌਰ ਮਠਾੜੂ ਦੀ ਮੌਤ ਸਬੰਧੀ ਪਿਤਾ ਨੇ ਕੀਤੇ ਖੁਲ.....

ਸਰੀ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਗੋਲੀ ਮਾਰ ਕੇ ਕਤਲ ਕੀਤੀ ਗਈ ਪ੍ਰਭਲੀਨ ਕੌਰ ਮਠਾੜੂ ਦੇ ਪਿਤਾ ਗੁਰਦਿਆਲ ਸਿੰਘ ਮਠਾੜੂ ਨੇ ਧੀ ਦੀ ਮੌਤ ਦੇ ਪੀਛੇ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਗੁਰਦਿਆਲ ਸਿੰਘ ਨੇ ਚੈਨਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਧੀ ਵਿਆਹੀ ਹੋਈ ਸੀ ਅਤੇ ਪੁਲਿਸ ਮੁਤਾਬਕ …

Read More »

ਕੈਨੇਡਾ ‘ਚ ਭਾਰਤੀ ਨੌਜਵਾਨ ਦਾ ਹੋਇਆ ਬੇਰਹਿਮੀ ਨਾਲ ਕਤਲ, ਸਾਜ਼ਿਸ਼ ਨਹੀਂ : ਪੁਲਿਸ

ਬੇਗਾਨੇ ਮੁਲਕ ਦੀ ਧਰਤੀ ‘ਤੋਂ ਕਤਲਾਂ, ਲੁੱਟਾਂ ਖੋਹਾਂ ਦੀਆਂ ਝੜੱਪਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਕੁਝ ਅਜਿਹੀ ਹੀ ਇੱਕ ਝੜੱਪ ਦਾ ਮਾਮਲਾ ਸਾਹਮਣੇ ਆਇਆ ਕੈਨੇਡਾ ਅੰਦਰ ਜਿੱਥੇ ਸਾਲ ਪੁਰਾਣੇ ਮਾਮਲੇ ‘ਚ ਕਤਲੇਆਮ ਦੇ ਜਾਂਚ ਅਧਿਕਾਰੀਆਂ  ਨੇ ਸਹਿਯੋਗ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਐਬਟਸਫੋਰਡ ‘ਚ ਰਹਿਣ ਵਾਲੇ ਇੱਕ ਭਾਰਤੀ …

Read More »