Home / North America (page 17)

North America

ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜ ਨੂੰ 50 ਹਫਤਿਆਂ ਦੀ ਸਜ਼ਾ

ਲੰਡਨ : ਅਮਰੀਕਾ ਦੇ ਗੁਪਤ ਦਸਤਾਵੇਜ਼ਾਂ ਨੂੰ ਲੀਕ ਕਰਕੇ ਦੁਨੀਆਂਭਰ ‘ਚ ਸੁਰਖੀਆਂ ‘ਚ ਆਏ ਵਿਕੀਲੀਕਸ ਦੇ ਸੰਸਥਾਪਕ ਜੂਲੀਅਨ ਅਸਾਂਜ ਨੂੰ ਜਮਾਨਤ ਦੀਆਂ ਸ਼ਰਤਾਂ ਦਾ ਉਲੰਘਣ ਕਰਨ ਦੇ ਇਲਜ਼ਾਮ ਹੇਠ ਅਦਾਲਤ ਵੱਲੋਂ 50 ਹਫਤਿਆਂ ਦੀ ਸਜ਼ਾ ਸੁਣਾਈ ਗਈ ਹੈ। ਲੰਡਨ ਦੀ ਇੱਕ ਅਦਾਲਤ ਨੇ ਬੀਤੀ ਕੱਲ੍ਹ ਅਸਾਂਜੇ ਨੂੰ ਦੋਸ਼ੀ ਠਹਿਰਾਉਂਦਿਆਂ ਇਸ …

Read More »

ਸਿੱਖ ਪਰਿਵਾਰ ਦੇ ਚਾਰ ਜੀਆਂ ਦਾ ਰਿਹਾਇਸ਼ੀ ਕੰਪਲੈਕਸ ‘ਚ ਗੋਲੀਆਂ ਮਾਰ ਕੇ ਕਤਲ

ਓਹਾਇਓ: ਵੈਸਟ ਚੈਸਟਰ ਦੇ ਇੱਕ ਰਿਹਾਇਸ਼ੀ ਕੰਪਲੈਕਸ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਜਿਸ ਵਿੱਚ ਚਾਰ ਵਿਅਕਤੀਆ ਦੇ ਮਾਰੇ ਜਾਨ ਦੀ ਖਬਰ ਮਿਲੀ ਹੈ। ਇਨ੍ਹਾਂ ਵਿੱਚੋਂ ਪੰਜਾਬੀ ਮੂਲ ਦਾ ਹਕੀਕਤ ਪਨਾਗ, ਉਨ੍ਹਾਂਦੀ ਪਤਨੀ, ਧੀ ਤੇ ਸਾਲੀ ਸ਼ਾਮਲ ਸਨ। ਪਰ ਸੋਮਵਾਰ ਨੂੰ ਪੁਲਿਸ ਵੱਲੋਂ ਕੀਤੀ ਕਾਨਫਰੰਸ ‘ਚ ਮ੍ਰਿਤਕਾਂ ਦੀ ਪਛਾਣ ਜ਼ਾਹਿਰ ਨਹੀਂ …

Read More »

ਗੂਗਲ ਦਫਤਰ ਦੇ ਨਿਰਮਾਣ ‘ਚ ਲੱਗੀ ਕਰੇਨ ਸੜ੍ਹਕ ‘ਤੇ ਜਾ ਰਹੀਆਂ ਕਾਰਾਂ ‘ਤੇ ਡਿੱਗੀ, 4 ਮੌਤਾਂ

ਸਿਆਟਲ- ਅਮਰੀਕਾ ਦੇ ਸਿਆਟਲ ਵਿਚ ਬਣ ਰਹੇ ਗੂਗਲ ਦੇ ਇਕ ਨਿਰਮਾਣ ਅਧੀਨ ਦਫ਼ਤਰ ਦੇ ਨਿਰਮਾਣ ‘ਚ ਲੱਗੀ ਇਕ ਕਰੇਨ ਸੜ੍ਹਕ ‘ਤੇ ਜਾ ਰਹੀਆਂ ਕਾਰਾਂ ‘ਤੇ ਡਿੱਗ ਪਈ। ਜਿਸ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਅੱਠ ਲੋਕ ਗੰਭੀਰ ਰੂਪ ਜ਼ਖ਼ਮੀ ਹੋ ਗਏ ਹਨ। ਫਾਇਰ ਬਿਗ੍ਰੇਡ ਵਿਭਾਗ ਨੇ ਟਵੀਟ ਕਰਕੇ …

Read More »

ਵੱਡੀ ਖ਼ਬਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ‘ਤੇ ਹੋਇਆ ਹਮਲਾ, ਹਮਲਾਵਰ ਗ੍ਰਿਫਤਾਰ

ਇੰਡੀਆਨਾ : ਦੁਨੀਆਂ ਦੇ ਸਭ ਤੋਂ ਤਾਕਤਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੀ ਸਾਰੀ ਫੌਜ ਤੇ ਪੁਲਿਸ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਬੀਤੇ ਦਿਨੀਂ ਅਮਰੀਕਾ ਦੇ ਇੰਡੀਆਨਾਂ ਸੂਬੇ ਵਿੱਚ ਇੱਕ ਸਮਾਗਮ ਦੌਰਾਨ ਭਾਸ਼ਣ ਦੇ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ‘ਤੇ ਇੱਕ ਸਖ਼ਸ਼ ਨੇ ਹਮਲਾ ਕਰ ਦਿੱਤਾ। ਇਹ ਘਟਨਾ ਉਸ …

Read More »

38 ਬੱਚਿਆਂ ਨੂੰ ਜਨਮ ਦੇ ਚੁੱਕੀ 39 ਸਾਲਾ ਮਾਂ, 13 ਦੀ ਉਮਰ ‘ਚ ਦਿੱਤਾ ਸੀ ਪਹਿਲੇ ਬੱਚੇ ਨੂੰ ਜਨਮ

ਕੰਪਾਲਾ : 39 ਸਾਲਾਂ ਦੀ ਕੰਪਾਲਾ ਦੀ ਰਹਿਣ ਵਾਲੀ ਮਰੀਅਮ ਨਬਾਤਾਂਜੀ ਨਾਮ ਦੀ ਇੱਕ ਔਰਤ ਦਾ 12 ਸਾਲ ਦੀ ਉਮਰ ‘ਚ ਹੀ ਵਿਆਹ ਕਰ ਦਿੱਤਾ ਗਿਆ ਸੀ। ਇਹ ਤਾਂ ਇੱਕ ਆਮ ਗੱਲ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਔਰਤ ਦੇ 38 ਬੱਚੇ ਹਨ ਅਤੇ ਜਿਨ੍ਹਾਂ ਵਿੱਚੋਂ 6 …

Read More »

ਅਮਰੀਕਾ ਲਈ ਸਿਰ ਦਰਦ ਬਣੀ ਦਿੱਲੀ ਦੀ ਜਾਅਲੀ ਸਮਾਨ ਵੇਚਣ ਵਾਲੀ ਇਹ ਨੰਬਰ ਵਨ ਮਾਰਕਿਟ

ਨਵੀਂ ਦਿੱਲੀ: ਅਮਰੀਕਾ ਨੇ ਵੀ ਦਿੱਲੀ ਦੇ ਇਕ ਬਜ਼ਾਰ ਨੂੰ ਜਾਅਲੀ ਸਮਾਨ ਵੇਚਣ ਵਾਲਾ ਦੁਨੀਆ ਦਾ ਸਭ ਤੋਂ ਬਦਨਾਮ ਬਜ਼ਾਰ ਕਰਾਰ ਦਿਤਾ ਹੈ ਅਤੇ ਇਸ ਬਜ਼ਾਰ ਸਬੰਧੀ ਕਾਰਵਾਈ ਲਈ ਠੋਸ ਕਦਮ ਉਠਾਏ ਜਾਣ ਦੀ ਮੰਗ ਵੀ ਕੀਤੀ ਹੈ। ਇਹ ਬਾਜ਼ਾਰ ਦਿੱਲੀ ਦੇ ਕਰੋਲਬਾਗ ਇਲਾਕੇ ‘ਚ ਟੈਂਕ ਰੋਡ ‘ਤੇ ਸਥਿਤ ਹੈ। …

Read More »

ਫੈਡਰਲ ਚੋਣਾਂ ‘ਚ ਬਹਿਸ ਦਾ ਕਾਰਨ ਬਣੇਗਾ ਅਮਰੀਕਾ ਵੱਲੋਂ ਲਾਈ ਟੈਰਿਫਜ਼ ਦਾ ਮੁੱਦਾ

ਓਟਵਾ: ਕੈਨੇਡਾ ਦੇ ਸਫ਼ੀਰ ਡੇਵਿਡ ਮੈਕਨੌਟਨ ਨੇ ਅਮਰੀਕਾ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਫੈਡਰਲ ਚੋਣਾਂ ਲਈ ਕੈਂਪੇਨ ਦੇ ਚੱਲਦਿਆਂ ਜੇ ਅਮਰੀਕਾ ਵੱਲੋਂ ਸਟੀਲ ਤੇ ਐਲੂਮੀਨੀਅਮ ਟੈਰਿਫਜ਼ ਜਾਰੀ ਰੱਖੇ ਗਏ ਤਾਂ ਕੈਨੇਡਾ ਵਿੱਚ ਇਹ ਚੋਣ ਮੁੱਦਾ ਬਣ ਜਾਵੇਗਾ। ਇਸ ਮਾਮਲੇ ‘ਤੇ ਵਾਸ਼ਿੰਗਟਨ ਡੀਸੀ ‘ਚ ਯੂਐਸ ਚੇਂਬਰ ਆਫ ਕਾਮਰਸ …

Read More »

ਨੀਂਦ ‘ਚ 16 ਮਿੰਟ ਦੀ ਕਮੀ ਖਤਰੇ ‘ਚ ਪਾ ਸਕਦੀ ਐ ਤੁਹਾਡੀ ਨੌਕਰੀ

ਅੱਜ ਭੱਜਦੌੜ ਭਰੀ ਜ਼ਿੰਦਗੀ ‘ਚ ਤੰਦਰੁਸਤ ਤੇ ਸਰਗਰਮ ਮਹਿਸੂਸ ਕਰਨ ਦਾ ਇੱਕ ਹੀ ਤਰੀਕਾ ਹੈ, ਉਹ ਹੈ ਰਾਤ ‘ਚ ਚੰਗੀ ਨੀਂਦ ਲੈਣਾ। ਹਾਲਾਂਕਿ ਅੱਜ ਚੰਗੀ ਨੀਂਦ ਲੈਣਾ ਹਰ ਵਿਅਕਤੀ ਦੇ ਬਸ ਦੀ ਗੱਲ ਨਹੀਂ ਤੁਹਾਡੇ ਲਈ ਚੰਗੀ ਨੀਂਦ ਕਿੰਨੀ ਜਰੂਰੀ ਹੈ ਇਸ ਗੱਲ ਦਾ ਅੰਦਾਜ਼ਾ ਤੁਸੀ ਇਸ ਗੱਲ ਤੋਂ ਲਗਾ …

Read More »

ਟੀਵੀ ਤੇ ਪੋਰਨ ਦੇਖ ਰਹੇ ਪਤੀ ਨੂੰ ਪਤਨੀ ਨੇ ਮੱਥੇ ‘ਚ ਗੋਲੀ ਮਾਰ ਕੇ ਕੀਤਾ ਕਤਲ

ਅਮਰੀਕਾ ਦੇ ਅਰਕਾਂਸਾਸ ‘ਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ਇੱਥੇ ਇੱਕ ਮਹਿਲਾ ਨੇ ਆਪਣੇ ਪਤੀ ਦੇ ਮੱਥੇ ‘ਚ ਗੋਲੀ ਮਾਰ ਕੇ ਇਸ ਲਈ ਕਤਲ ਕਰ ਦਿੱਤਾ ਕਿਉਂਕਿ ਉਸਦਾ ਪਤੀ ਘਰ ਦੇ ਸੈਟੇਲਾਈਟ ਟੀਵੀ ਤੇ ਪੋਰਨ ਦੇਖ ਰਿਹਾ ਸੀ। ਅਰਕਾਂਸਸ ਪੁਲਿਸ ਨੇ ਕਤਲ ਦੇ ਦੋਸ਼ੀ 69 ਸਾਲਾ ਪੈਟਰੀਸ਼ੀਆ ਏਨ ਹਿੱਲ …

Read More »

ਸਾਵਧਾਨ! ਕਾਰ ‘ਚ ਰੱਖੀ ਪਾਣੀ ਦੀ ਬੋਤਲ ਤੁਹਾਡੀ ਗੱਡੀ ਨੂੰ ਜਲਾ ਕੇ ਕਰ ਸਕਦੀ ਖਾਕ: VIDEO

ਪਾਣੀ ਦੀ ਬੋਤਲ ਸੂਰਜ ਦੀ ਰੋਸ਼ਨੀ ਪੈਣ ਤੋਂ ਬਾਅਦ ਕਿਸੇ ਮੈਗਨੀਫਾਇੰਗ ਗਲਾਸ ਦੀ ਤਰ੍ਹਾਂ ਕੰਮ ਕਰਨ ਲੱਗਦੀ ਹੈ। ਡਰਾਈਵਿੰਗ ਦੌਰਾਨ ਲਗਭਗ ਹਰ ਕਿਸੇ ਦੀ ਆਦਤ ਹੁੰਦੀ ਹੈ ਕਿ ਉਹ ਕਾਰ ਵਿੱਚ ਇੱਕ ਪਾਣੀ ਦੀ ਬੋਤਲ ਜਰੂਰ ਰੱਖਦੇ ਹਨ। ਅਜਿਹਾ ਇਸ ਲਈ ਕੀਤਾ ਜਾਂਦਾ ਹੈ ਕਿ ਰਸਤੇ ਵਿੱਚ ਪਿਆਸ ਲੱਗੇ ਤਾਂ …

Read More »