Home / North America (page 18)

North America

ਅਫਰੀਕੀ ਮੂਲ ਦੇ ਵਿਅਕਤੀ ਦੀ ਮੌਤ ਦਾ ਮਾਮਲਾ: ਵਿਰੋਧ ਪ੍ਰਦਰਸ਼ਨ ਤੋਂ ਬਾਅਦ ਵਾਸ਼ਿ.....

ਵਾਸ਼ਿੰਗਟਨ: ਅਮਰੀਕਾ ਵਿੱਚ ਇੱਕ ਅਫਰੀਕੀ ਮੂਲ ਦੇ ਵਿਅਕਤੀ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਤੋਂ ਬਾਅਦ ਵ੍ਹਾਈਟ ਹਾਉਸ ਦੇ ਕੋਲ ਵਿਰੋਧ ਪ੍ਰਦਰਸ਼ਨ ਨੂੰ ਵੇਖਦੇ ਹੋਏ ਵਾਸ਼ਿੰਗਟਨ ਡੀ . ਸੀ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਵਾਸ਼ਿੰਗਟਨ ਡੀ . ਸੀ ਦੀ ਮੇਅਰ ਮੂਰਿਅਲ ਬੋਸਰ ਨੇ ਕਿਹਾ ਕਿ ਮਿਨਿਆਪੋਲਿਸ ਦੀ ਪੁਲਿਸ ਹਿਰਾਸਤ …

Read More »

ਸਪੇਸਐਕਸ-ਨਾਸਾ ਦੇ ਕਰੂ ਡ੍ਰੈਗਨ ਨੂੰ ਮਿਲੀ ਵੱਡੀ ਸਫਲਤਾ, ਸੁਰੱਖਿਅਤ ਅੰਤਰਰਾਸ਼.....

ਵਾਸ਼ਿੰਗਟਨ : ਅਮਰੀਕਾ ਨੇ ਪੁਲਾੜ ਖੇਤਰ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸਪੇਸਐਕਸ ਅਤੇ ਨਾਸਾ ਦਾ ਕਰੂ ਡ੍ਰੈਗਨ ਸਪੇਸਕ੍ਰਾਫਟ ਨਾਸਾ ਦੇ ਪੁਲਾੜ ਯਾਤਰੀਆਂ ਰਾਬਰਟ ਬੇਨਕੇਨ ਅਤੇ ਡਗਲਸ ਹਰਲੀ ਨੂੰ ਲੈ ਕੇ ਐਤਵਾਰ ਸਫਲਤਾਪੂਰਵਕ ਅੰਤਰਰਾਸ਼ਟਰੀ ਪੁਲਾੜ ਕੇਂਦਰ ਪਹੁੰਚ ਗਿਆ। ਇਸ ਨੂੰ ਅਮਰੀਕੀ ਪੁਲਾੜ ਪ੍ਰੋਗਰਾਮ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਮੰਨਿਆ …

Read More »

ਅਮਰੀਕਾ ਨੇ Nasa SpaceX ਰਾਕੇਟ ਲਾਂਚ ਕਰ ਰਚਿਆ ਇਤਿਹਾਸ, ਭਾਰਤੀ ਸਮੇਂ ਅਨੁਸਾਰ ਰਾਕੇਟ.....

ਵਾਸ਼ਿੰਗਟਨ : ਅਮਰੀਕੀ ਸਪੇਸ ਏਜੰਸੀ ਨਾਸਾ ਨੇ 9 ਸਾਲ ਬਾਅਦ Nasa SpaceX ਰਾਕੇਟ ਲਾਂਚ ਕਰ ਇਤਿਹਾਸ ਰਚ ਦਿੱਤਾ ਹੈ। ਨਾਸਾ ਨੇ ਨਿੱਜੀ ਕੰਪਨੀ ਸਪੇਸਐਕਸ ਦੇ ਪੁਲਾੜ ਯਾਨ ਤੋਂ 2 ਪੁਲਾੜ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਪੇਸ ਸਟੇਸ਼ਨ((ਆਈਐਸਐਸ) ‘ਤੇ ਭੇਜਿਆ ਹੈ। ਭਾਰਤੀ ਸਮੇਂ ਅਨੁਸਾਰ ਰਾਕੇਟ ਨੂੰ ਸ਼ਨੀਵਾਰ ਰਾਤ ਕਰੀਬ 1 ਵਜੇ ਕੈਨੇਡੀ ਸਪੇਸ …

Read More »

ਅਮਰੀਕਾਂ ‘ਚ ਮੌਤਾਂ ਦਾ ਅੰਕੜਾ 104,500 ਪਾਰ, 18 ਲੱਖ ਦੇ ਲਗਭਗ ਸੰਕਰਮਿਤ

ਵਾਸ਼ਿੰਗਟਨ: ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਜ਼ਿਆਦਾ ਮੌਤਾਂ ਦਰਜ ਕੀਤੀਆਂ ਗਈਆਂ ਹਨ। ਜੋਹਨ ਹਾਪਕਿੰਸ ਯੂਨੀਵਰਸਿਟੀ ਦੇ ਮੁਤਾਬਕ ਦੁਨੀਆ ਵਿੱਚ ਇਹ ਗਿਣਤੀ ਸਭ ਤੋਂ ਜ਼ਿਆਦਾ ਹੈ ਤੇ ਪਿਛਲੇ 24 ਦੌਰਾਨ 1,225 ਮੌਤਾ ਦਰਜ ਕੀਤੀਆਂ ਗਈਆ ਹਨ। ਅਮਰੀਕਾ ਵਿੱਚ ਮ੍ਰਿਤਕਾਂ ਦੀ ਗਿਣਤੀ 104,500 ਨੂੰ ਪਾਰ ਕਰ ਗਈ …

Read More »

ਕੈਨੇਡਾ ਦਾ ਇਹ ਸੂਬਾ ਕੌਮਾਂਤਰੀ ਵਿਦਿਆਰਥੀਆਂ ਨੂੰ ਦੇਵੇਗਾ ਫਾਸਟ ਟਰੈਕ ਵੀਜ਼.....

ਮਾਂਟਰਿਅਲ: ਕੈਨੇਡਾ ਦੇ ਕਿਉਬਿਕ ਸੂਬੇ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਫ਼ਾਸਟ ਟੈਕ ਆਧਾਰ ‘ਤੇ ਪੀ.ਆਰ. ਦਾ ਰਾਹ ਪੱਧਰਾ ਕਰਦੀ ਇਮੀਗ੍ਰੇਸ਼ਨ ਯੋਜਨਾ ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਕਿਊਬਿਕ ਐਕਸਪੀਰੀਐਂਸ ਪ੍ਰੋਗਰਾਮ ਤਹਿਤ ਇਟਰਨੈਸ਼ਨਲ ਸਟੂਡੈਂਟਸ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਕੈਨੇਡਾ ਦੇ ਹੋਰ ਰਾਜਾਂ ਦੇ ਮੁਕਾਬਲੇ ਜਲਦ ਪੀ.ਆਰ. …

Read More »

ਜੀਟੀਏ ‘ਚ ਟੋ-ਟਰੱਕ ਕਾਰੋਬਾਰ ਲਈ ਹੋਈ ਖੂਨੀ ਝੜਪ ਅਤੇ ਅੱਗਜ਼ਨੀ ਮਾਮਲੇ ਵਿੱਚ ਯ.....

ਨਿਊਜ਼ ਡੈਸਕ : ਜੀਟੀਏ ਵਿੱਚ ਬੀਤੇ ਦਿਨੀਂ ਟੋ-ਟਰੱਕ ਕਾਰੋਬਾਰ ‘ਤੇ ਕਾਬਜ ਹੋਣ ਲਈ ਹੋਈ ਖੂਨੀ ਝੜਪ ਅਤੇ ਅੱਗਜ਼ਨੀ ਮਾਮਲੇ ਵਿੱਚ ਯੌਰਕ ਰੀਜਨਲ ਪੁਲਿਸ ਵੱਲੋਂ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਸ਼ਨ ਪਲੈਟੀਨਮ ਤਹਿਤ ਇਹ ਜਾਂਚ ਕੀਤੀ ਗਈ ਹੈ। ਜਿਸ ਬਾਰੇ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਮੇਂ …

Read More »

GTAA ਵੱਲੋਂ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ‘ਤੇ ਲੋਕਾਂ ਦੀ ਗਿਣਤੀ ਨੂੰ ਸੀਮਤ ਕ.....

ਟੋਰਾਂਟੋ : ਅਗਲੇ ਹਫਤੇ ਤੋਂ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਉੱਤੇ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਨੂੰ ਸੀਮਤ ਕਰਨ ਲਈ ਅਧਿਕਾਰੀਆਂ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਗ੍ਰੇਟਰ ਟੋਰਾਂਟੋ ਏਅਰਪੋਰਟ ਅਥਾਰਟੀ ਵੱਲੋਂ ਭੇਜੇ ਗਏ ਇੱਕ ਡਾਇਰੈਕਟਿਵ ਅਨੁਸਾਰ ਏਅਰਪੋਰਟ ਉੱਤੇ ਯਾਤਰੀਆਂ ਨੂੰ ਛੱਡਣ ਆਉਣ ਵਾਲਿਆਂ ਜਾਂ ਲੈਣ ਆਉਣ ਵਾਲਿਆਂ ਨੂੰ ਇਜਾਜ਼ਤ ਨਹੀਂ …

Read More »

ਬਰੈਂਪਟਨ ਵੈਸਟ ਦੇ ਐਮਪੀਪੀ ਅਮਰਜੋਤ ਸੰਧੂ ਨੇ ਕੋਵਿਡ-19 ਦੌਰਾਨ ਕੰਮ ਕਰਨ ਵਾਲੀਆ.....

ਬਰੈਂਪਟਨ : ਬਰੈਂਪਟਨ ਵੈਸਟ ਤੋਂ ਐਮਪੀਪੀ ਅਮਰਜੋਤ ਸੰਧੂ ਨੇ ਕੋਵਿਡ-19 ਮਹਾਮਾਰੀ ਦੌਰਾਨ ਕੰਮ ਕਰਨ ਵਾਲੀਆ ਸਮਾਜ-ਸੇਵੀ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕੋਵਿਡ-19 ਦੌਰਾਨ ਫਰੰਟ ਲਾਈਨ ‘ਤੇ ਲੋਕਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਖਾਲਸਾ ਏਡ, ਯੂਨਾਈਟਿਡ ਸਿੱਖਸ, ਅਹਿਮਦੀਆ ਜਮਾਤ, ਨਾਈਟਸ ਟੇਬਲ ਬਰੈਂਪਟਨ, ਕੈਨੇਡਾ-ਇੰਡੀਆ ਫਾਊਂਡੇਸ਼ਨ, ਪੰਜਾਬੀ ਫੂਡ ਸੇਵਾ, ਮਾਈ …

Read More »

ਕੈਨੇਡਾ : ਓਨਟਾਰੀਓ ‘ਚ ਕੋਰੋਨਾ ਦੇ 383 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਪ੍ਰੋਵ.....

ਓਨਟਾਰੀਓ : ਕੈਨੇਡਾ ‘ਚ ਕੋਰੋਨਾ ਮਹਾਮਾਰੀ ਦੇ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪ੍ਰੋਵਿੰਸ ਓਨਟਾਰੀਓ ਵਿੱਚ ਬੀਤੇ ਦਿਨ ਕੋਰੋਨਾ ਵਾਇਰਸ ਦੇ 383 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ ਰਿਕਾਰਡ ਕੀਤੇ ਗਏ 292 ਕੇਸਾਂ ਦੇ ਮੁਕਾਬਲੇ ਇਨ੍ਹਾਂ ਵਿੱਚ ਕਾਫੀ ਵਾਧਾ ਦਰਜ ਕੀਤਾ …

Read More »

ਅਮਰੀਕਾ ‘ਚ ਹੁਣ ਸੋਸ਼ਲ ਮੀਡੀਆ ‘ਤੇ ਲੱਗੇਗੀ ਲਗਾਮ, ਟਰੰਪ ਨੇ ਕਾਰਜਕਾਰੀ ਆਦੇ.....

ਵਾਸ਼ਿੰਗਟਨ: ਸੋਸ਼ਲ ਮੀਡੀਆ ਪ‍ਲੇਟਫਾਰਮ ਟਵੀਟਰ ਅਤੇ ਅਮਰੀਕੀ ਰਾਸ਼‍ਟਰਪਤੀ ਵਿੱਚ ਛਿੜੀ ਜੰਗ ਹੁਣ ਇੱਕ ਨਿਰਣਾਇਕ ਮੋੜ ‘ਤੇ ਪਹੁੰਚ ਗਈ ਹੈ। ਟਰੰਪ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨਿਯਮਤ ਕਰਨ ਲਈ ਸਰਕਾਰ ਦੇ ਕੰਟਰੋਲ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖਤ ਕੀਤੇ। ਸੀਐਨਐਨ ਨੇ ਦੱਸਿਆ ਕਿ ਆਦੇਸ਼ ‘ਤੇ …

Read More »