Home / North America (page 19)

North America

ਅਮਰੀਕਾ ਦੀ ਹੇਅਵਰਡ ਪੁਲਿਸ ‘ਚ ਪਹਿਲਾ ਦਸਤਾਰਧਾਰੀ ਸਿੱਖ ਅਫ਼ਸਰ ਭਰਤੀ

ਕੈਲੇਫ਼ੋਰਨੀਆ: ਕੈਲੇਫੋਰਨੀਆ ਦੇ ਹੇਅਵਰਡ ਪੁਲਿਸ ਵਿਭਾਗ ਵਿਚ ਪਹਿਲੇ ਦਸਤਾਰਧਾਰੀ ਸਿੱਖ ਸੇਵਾਵਾਂ ਨਿਭਾਉਣ ਜਾ ਰਹੇ ਹਨ। ਸਿੱਖ ਨੌਜਵਾਨ ਜੁਝਾਰ ਸਿੰਘ ਨੂੰ ਹੇਅਵਰਡ ਪੁਲਿਸ ਵਿਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਭਰਤੀ ਹੋਣ ਦਾ ਮਾਣ ਹਾਸਲ ਹੋਇਆ ਹੈ। ਅਲਮੇਡਾ ਕਾਉਂਟੀ ਦੇ ਸ਼ੈਰਿਫ਼ ਦਫ਼ਤਰ ਨਾਲ ਸਬੰਧਤ 167ਵੀਂ ਪੁਲਿਸ ਅਕੈਡਮੀ ਤੋਂ ਸੋਮਵਾਰ ਨੂੰ ਟਰੇਨਿੰਗ ਪੂਰੀ ਕਰਨ …

Read More »

ਓਨਟਾਰੀਓ ਟੀਚਰਜ਼ ਯੂਨੀਅਨ ਵੱਲੋਂ ਪ੍ਰੋਵਿੰਸ਼ੀਅਲ ਸਰਕਾਰ ਨਾਲ ਕੀਤੀ ਗਈ ਨਵੀ.....

ਓਨਟਾਰੀਓ ਵਿੱਚ ਹਾਈ ਸਕੂਲ ਟੀਚਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਵੱਲੋਂ ਪ੍ਰੋਵਿੰਸ਼ੀਅਲ ਸਰਕਾਰ ਨਾਲ ਨਵੀਂ ਡੀਲ ਦੀ ਪੁਸ਼ਟੀ ਕੀਤੀ ਗਈ ਹੈ। ਅਧਿਆਪਕਾਂ ਤੇ ਸਪੋਰਟ ਸਟਾਫ, ਜਿਸ ਦੀ ਨੁਮਾਇੰਦਗੀ ਵੀ ਓਨਟਾਰੀਓ ਸੈਕੰਡਰੀ ਟੀਚਰਜ਼ ਫੈਡਰੇਸ਼ਨ ਵੱਲੋਂ ਕੀਤੀ ਜਾਂਦੀ ਹੈ, ਵੱਲੋਂ ਵੀ ਇਸ ਸਮਝੌਤੇ ਨੂੰ ਸਵੀਕਾਰ ਕਰ ਲਿਆ ਗਿਆ ਹੈ। ਇਸ ਸਮਝੌਤੇ ਨੂੰ …

Read More »

ਮਾਰਖਮ ਧਮਾਕਾ:- 12 ਸਾਲਾ ਲੜਕੇ ਦਾ ਅਜੇ ਤੱਕ ਨਹੀਂ ਲੱਗ ਸਕਿਆ ਪਤਾ

ਮਾਰਖਮ ਦੇ ਘਰ ਵਿੱਚ ਹੋਏ ਧਮਾਕੇ ਤੋਂ ਬਾਅਦ ਅੱਗ ਲੱਗਣ ਮਗਰੋਂ ਤਿੰਨ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਪਰ ਇੱਕ 12 ਸਾਲਾ ਲੜਕੇ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਹ ਜਾਣਕਾਰੀ ਯੌਰਕ ਰੀਜਨਲ ਪੁਲਿਸ ਨੇ ਦਿੱਤੀ। ਐਤਵਾਰ ਸਵੇਰੇ ਲੋਕਾਂ ਨੇ ਬਰ ਓਕ ਐਵਨਿਊ ਸਥਿਤ ਘਰ ਵਿੱਚ ਜੋ਼ਰਦਾਰ ਧਮਾਕਾ ਸੁਣਿਆ, …

Read More »

ਬੀਸੀ ਵਿਚ ਕੋਰੋਨਾ ਵਾਇਰਸ ਦਾ ਕਹਿਰ ਘਟਿਆ

ਬ੍ਰਿਟਿਸ਼ ਕੋਲੰਬੀਆ ਵਿਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਸਬੰਧੀ ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਵੱਲੋਂ ਸੰਤੁਸ਼ਟੀ ਵੀ ਪ੍ਰਗਟਾਈ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਜਿਆਦਾ ਰਾਹਤ ਮਿਲੇਗੀ। ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਨੇ ਦੱਸਿਆ ਕਿ …

Read More »

ਟੋਰਾਂਟੋ ਅਤੇ ਓਨਟਾਰੀਓ ਵਿਚ ਜਨ-ਜੀਵਣ ਮੁੜ ਪਟੜੀ ਤੇ ਆਉਣਾ ਹੋਇਆ ਸ਼ੁਰੂ

ਟੋਰਾਂਟੋ ਦੇ ਮੇਅਰ ਜੌਨ ਟੋਰੀ ਨੇ ਕਿਹਾ ਕਿ ਸਭ ਕੁੱਝ ਸਾਵਧਾਨੀ ਦੇ ਨਾਲ ਹੌਲੀ-ਹੌਲੀ ਖੋਲ੍ਹਿਆ ਜਾਵੇਗਾ ਅਤੇ ਇਸ ਗੱਲ ਦਾ ਖਾਸ ਤੌਰ ‘ਤੇ ਧਿਆਨ ਰੱਖਿਆ ਜਾਵੇਗਾ ਕਿ ਲੋਕ ਇਕੱਠੇ ਨਾ ਹੋਣ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ ਹੈ। ਸਿਟੀ ਵੱਲੋਂ ਸਾਇਕਲਿੰਗ ਅਤੇ ਵਾਕ ਕਰਨ …

Read More »

NASA ਦੀ ਚੇਤਾਵਨੀ : ਇਕ ਹੋਰ ਅਲਕਾ ਪਿੰਡ 12 ਕਿਲੋਮੀਟਰ/ਪ੍ਰਤੀ ਸੈਕਿੰਡ ਦੀ ਰਫਤਾਰ ਨ.....

ਨਿਊਜ਼ ਡੈਸਕ : ਨਾਸਾ ਦੇ ਸੈਂਟਰ ਫਾਰ ਨੀਅਰ ਅਰਥ ਉਬਜੈਕਟ ਸਟੱਡੀਜ਼ ਨੇ ਅਲਰਟ ਕੀਤਾ ਹੈ ਕਿ 21 ਮਈ ਨੂੰ ਇਕ ਹੋਰ ਉਲਕਾ ਪਿੰਡ ਬਹੁਤ ਤੇਜ਼ ਰਫਤਾਰ ਨਾਲ ਧਰਤੀ ਵੱਲ ਵੱਧ ਰਿਹਾ ਹੈ। ਨਾਸਾ ਨੇ ਦੱਸਿਆ ਹੈ ਕਿ ਇਹ ਉਲਕਾ ਪਿੰਡ ਲਗਭਗ 1.5 ਕਿਲੋਮੀਟਰ ਲੰਬਾ ਹੈ। ਨਾਸਾ ਨੇ ਦੱਸਿਆ ਕਿ ਇਹ …

Read More »

ਟਰੰਪ ਭਾਰਤੀ ਸੰਜੀਵਨੀ ਹਾਈਡ੍ਰੋਕਸੀਕਲੋਰੋਕਵੀਨ ਦਾ ਕਈ ਦਿਨਾਂ ਤੋਂ ਕਰ ਰਹੇ ਸ.....

ਵਾਸ਼ਿੰਗਟਨ: ਕੋਰੋਨਾ ਵਾਇਰਸ ਦੇ ਕਹਿਰ ਦੇ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਐਂਟੀ ਮਲੇਰੀਆ ਦਵਾਈ ਹਾਈਡ੍ਰੋਕਸੀਕਲੋਰੋਕਵੀਨ ਦਵਾਈ ਦਾ ਸੇਵਨ ਕਰ ਰਹੇ ਹਨ। ਡੇਢ ਹਫਤੇ ਤੋਂ ਡੋਨਾਲਡ ਟਰੰਪ ਹਾਈਡ੍ਰੋਕਸੀਕਲੋਰੋਕਵੀਨ ਟੈਬਲੇਟ ਲੈ ਰਹੇ ਹਨ। ਦਰਅਸਲ, ਰਾਸ਼ਟਰਪਤੀ ਟਰੰਪ ਨੂੰ ਹਾਈਡ੍ਰੋਕਸੀਕਲੋਰੋਕਵੀਨ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਵਿੱਚ ਇਸਨੂੰ ਕਾਰਗਰ ਮੰਨਦੇ ਹਨ, …

Read More »

ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਣ ਵਾਲੇ 56 ਪੰਜਾਬੀਆਂ ਸਣੇ 132 .....

ਵਾਸ਼ਿੰਗਟਨ: ਕਰਨਾ ਵਾਇਰਸ ਮਹਾਮਾਰੀ ਦੇ ਸੰਕਟ ‘ਚ ਅਮਰੀਕਾ ਨੇ ਇਸ ਹਫ਼ਤੇ 161 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਭਾਰਤ ਵਾਪਸ ਭੇਜ ਦਿੱਤਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਗ਼ੈਰ-ਕਾਨੂੰਨੀ ਤਰੀਕੇ ਨਾਲ ਮੈਕਸੀਕੋ ਨਾਲ ਲੱਗਦੀ ਦੱਖਣੀ ਸਰਹੱਦ ਤੋਂ ਦੇਸ਼ ‘ਚ ਦਾਖਲ ਹੋਏ ਸਨ। ਵਿਸ਼ੇਸ਼ ਜਹਾਜ਼ ਰਾਹੀਂ ਪੰਜਾਬ ਤੇ ਹਰਿਆਣਾ ਦੇ 132 ਵਾਸੀ 19 ਮਈ ਨੂੰ …

Read More »

ਟਰੂਡੋ ਨੇ ਚਾਈਲਡ ਬੈਨੇਫਿਟ ਯੋਜਨਾ ਅਧੀਨ ਦਿੱਤੀ ਜਾਣ ਵਾਲੀ ਰਕਮ ‘ਚ ਵਾਧੇ ਦਾ .....

ਟੋਰਾਂਟੋ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਚਾਈਲਡ ਬੈਨੇਫਿਟ ਯੋਜਨਾ ਅਧੀਨ ਦਿੱਤੀ ਜਾਣ ਵਾਲੀ ਰਕਮ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਜੁਲਾਈ ਮਹੀਨੇ ਤੋਂ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪਰਵਰਿਸ਼ ਲਈ 6765 ਡਾਲਰ ਸਲਾਨਾ ਦਿੱਤੇ ਜਾਣਗੇ ਜਦਕਿ 6 ਸਾਲ ਤੋਂ 17 ਸਾਲ ਤੱਕ ਬੱਚਿਆਂ ਵਾਸਤੇ 5708 …

Read More »

ਡੈਲਟਾ ਦੇ 88 ਸਾਲਾ ਪੰਜਾਬੀ ਬਜ਼ੁਰਗ ਕਈ ਦਿਨ ਤੋਂ ਲਾਪਤਾ, ਪੁਲਿਸ ਵੱਲੋਂ ਲੋਕਾਂ .....

ਡੈਲਟਾ: ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਸ਼ਹਿਰ ਦੀ ਪੁਲਿਸ ਵੱਲੋਂ 88 ਸਾਲਾ ਜਰਨੈਲ ਸਿੰਘ ਸੰਘੇੜਾ ਦੀ ਭਾਲ ਕੀਤੀ ਜਾ ਰਹੀ ਹੈ ਜੋ ਬੀਤੇ ਦਿਨੀਂ ਲਾਪਤਾ ਹੋ ਗਏ ਸਨ। ਜਰਨੈਲ ਸਿੰਘ ਸੰਘੇੜਾ ਨੂੰ 15 ਮਈ ਨੂੰ ਸਵੇਰੇ 11 ਵਜੇ ਆਖਰੀ ਵਾਰ ਵੇਖਿਆ ਗਿਆ ਸੀ। ਪੁਲਿਸ ਨੇ ਦੱਸਿਆ ਕਿ ਡਿਮੈਂਸ਼ੀਆ ਤੋਂ ਪੀੜਤ ਜਰਨੈਲ …

Read More »