Home / North America (page 2)

North America

ਅਮਰੀਕਾ ‘ਚ ਹਾਲਾਤ ਬੇਕਾਬੂ, ਮੌਤਾਂ ਦਾ ਅੰਕੜਾ 9,600 ਪਾਰ

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਹਰ ਰੋਜ਼ ਤੇਜੀ ਨਾਲ ਵੱਧ ਰਿਹਾ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆ ਵਿੱਚ 1200 ਲੋਕਾਂ ਦੀ ਮੌਤ ਹੋਈ ਹੈ। ਜਾਨਲੇਵਾ ਕੋਰੋਨਾ ਵਾਇਰਸ ਨਾਲ ਅਮਰੀਕਾ ਵਿੱਚ ਮਰਨ ਵਾਲਿਆਂ ਦਾ ਅੰਕੜਾ 10 ਹਜ਼ਾਰ …

Read More »

ਅਮਰੀਕਾ ‘ਚ ‘ਸਿੱਖਸ ਫਾਰ ਹਿਊਮੈਨਟੀ’ ਟਰੱਕ ਡਰਾਈਵਰਾਂ ਲਈ ਥਾਂ-ਥਾਂ ਲਗਾ .....

ਵਾਸ਼ਿੰਗਟਨ: ਕੋਰੋਨਾ ਵਾਇਰਸ ਨਾਲ ਹੁਣ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਇਸ ਵਾਇਰਸ ਕਾਰਨ ਇਥੇ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ ਅਮਰੀਕਾ ਵਿੱਚ ਲਾਕਡਾਊਨ ਤੋਂ ਬਾਅਦ ਹਾਲੇ ਵੀ ਟਰੱਕਾਂ ਵਾਲਿਆਂ ਦਾ ਕੰਮ ਜਾਰੀ ਹੈ ਜੋ ਕਿ ਹਸਪਤਾਲਾਂ ਅਤੇ ਸਟੋਰਾਂ ਵਿੱਚ ਸਮਾਨ ਪਹੁੰਚਾ …

Read More »

ਕੋਰੋਨਾ ਸੰਕਟ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵਾਇਰਸ ਦੇ ਟਾਕਰੇ ਲਈ ਭਾਰਤ ਤੋਂ ਮ.....

ਵਾਸ਼ਿੰਗਟਨ : ਕੋਰੋਨਾਵਾਇਰਸ (ਕੋਵਿਡ-19) ਮਹਾਮਾਰੀ ਨੇ ਅਮਰੀਕਾ ਵਿੱਚ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਦੀ ਮੰਗ ਕੀਤੀ ਹੈ। ਇਸ ਦਵਾਈ ਦੀ ਵਰਤੋਂ ਮਲੇਰੀਆ ਵਰਗੀ ਖਤਰਨਾਕ ਬਿਮਾਰੀ ਦੇ ਇਲਾਜ ਵਿੱਚ ਕੀਤੀ ਜਾਂਦੀ …

Read More »

ਅਮਰੀਕਾ ਵਿਚ ਕੋਰੋਨਾ ਦਾ ਕਹਿਰ! ਮੌਤਾਂ ਦੀ ਗਿਣਤੀ 8000 ਤੋਂ ਪਾਰ

ਵਾਸ਼ਿੰਗਟਨ: ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨਾਲ ਹੁਣ ਤਕ ਦੁਨੀਆ ਵਿਚ 64 ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ। ਉਥਰ ਹੀ ਇਕਲੇ ਅਮਰੀਕਾ ਵਿਚ ਇਸ ਕਾਰਨ 8 ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ। ਇਸ ਨੂੰ ਦੇਖਦਿਆਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ …

Read More »

ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਘੱਟੋਂ-ਘੱਟ 6 ਹਫ਼ਤਿਆਂ ਦਾ ਲਾਕਡਾਉਨ .....

ਵਾਸ਼ਿੰਗਟਨ: ਅਮਰੀਕਾ ਵਿੱਚ ਹੋਈ ਇੱਕ ਰਿਸਰਚ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਸੰਕਰਮਣ ਤੋਂ ਨਜਿੱਠਣ ਲਈ ਘੱਟੋਂ ਘੱਟ 6 ਹਫਤੇ ਦਾ ਲਾਕਡਾਉਨ ਜ਼ਰੂਰੀ ਹੈ। ਰਿਸਰਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੰਕਰਮਣ ਨੂੰ ਰੋਕਣ ਲਈ ਆਬਾਦੀ ਇੱਕ ਅਹਿਮ ਫੈਕਟਰ ਹੈ। ਕੋਰੋਨਾ ਨੂੰ ਕਾਬੂ ਕਰਨ ਲਈ ਘੱਟੋਂ …

Read More »

ਮਾਰਚ ਮਹੀਨੇ ‘ਚ ਅਮਰੀਕੀ ਕੰਪਨੀਆਂ ਨੇ 7 ਲੱਖ ਨੌਕਰੀਆਂ ‘ਚ ਕੀਤੀ ਕਟੌਤੀ

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਸੰਕਰਮਣ ਫੈਲਣ ਤੋਂ ਬਾਅਦ ਉੱਥੇ ਦੀਆਂ ਨੌਕਰੀਆਂ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਇੱਕ ਅੰਕੜੇ ਦੇ ਮੁਤਾਬਕ ਅਮਰੀਕੀ ਕੰਪਨੀਆਂ ਨੇ ਮਾਰਚ ਮਹੀਨੇ ਵਿੱਚ ਲਗਭਗ 7 ਲੱਖ ਨੌਕਰੀਆਂ ਵਿੱਚ ਕਟੌਤੀ ਕੀਤੀ। ਮਾਰਚ ਮਹੀਨੇ ਵਿੱਚ ਅਮਰੀਕੀ ਲੋਕਾਂ ਦੇ ਸਾਹਮਣੇ ਨੌਕਰੀ ਦਾ ਬਹੁਤ ਸਕੰਟ ਖਡ਼ਾ ਹੋ …

Read More »

ਕੈਨੇਡਾ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 12,000 ਪਾਰ

ਸਰੀ: ਕੈਨੇਡਾ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 1263 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਤੱਕ ਇਸ ਮਹਾਂਮਾਰੀ ਦੀ ਲਪੇਟ ਵਿਚ ਆਉਣ ਵਾਲੀਆਂ ਦੀ ਗਿਣਤੀ ਵਧ ਕੇ 12,529 ਹੋ ਗਈ ਹੈ ਤੇ 187 …

Read More »

ਅਮਰੀਕਾ ‘ਚ 24 ਘੰਟੇ ਅੰਦਰ ਕੋਰੋਨਾ ਵਾਇਰਸ ਕਾਰਨ ਲਗਭਗ 1500 ਦੀ ਮੌਤ, 5000 ਤੋਂ ਜ਼ਿਆ.....

ਵਾਸ਼ਿੰਗਟਨ: ਕੋਰੋਨਾ ਵਾਇਰਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਹੀ ਹੈ। ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਵਾਇਰਸ ਦੇ ਅੱਗੇ ਬੇਬਸ ਹੁੰਦਾ ਨਜ਼ਰ ਆ ਰਿਹਾ ਹੈ ਇੱਥੇ ਹਾਲਾਤ ਦਿਨ ਬ ਦਿਨ ਮਾੜੇ ਹੁੰਦੇ ਜਾ ਰਹੇ ਹਨ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ, ਅਮਰੀਕਾ ਵਿੱਚ …

Read More »

ਅਮਰੀਕਾ ‘ਚ ਦੋ ਹੋਰ ਪੰਜਾਬੀਆਂ ਦੀ ਕੋਰੋਨਾ ਵਾਇਰਸ ਕਾਰਨ ਮੌਤ

ਵਾਸ਼ਿੰਗਟਨ/ਹੁਸ਼ਿਆਰਪੁਰ: ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਪਿੰਡ ਗਿਲਜੀਆਂ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ ਪੁੱਤਰ ਕਰਮ ਸਿੰਘ ਅਤੇ ਮਨਜੀਤ ਸਿੰਘ ਖ਼ਾਲਸਾ ਪੁੱਤਰ ਸੂਰਤ ਸਿੰਘ ਦੇ ਰੂਪ ਵਿਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਖਾਲਸਾ ਹਸਪਾਲ ਵਿਚ ਹੀ ਕੋਰੋਨਾ ਦੀ ਲਪੇਟ ਚ ਆ …

Read More »

ਟਰੰਪ ਦੀ ਦੂਜੀ ਕੋਰੋਨਾ ਵਾਇਰਸ ਰਿਪੋਰਟ ਵੀ ਆਈ ਨੈਗੇਟਿਵ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਮੁੜ ਕਰਵਾਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦਈਏ ਕੁਝ ਦਿਨ ਪਹਿਲਾ ਵੀ ਡੋਨਲਡ ਟਰੰਪ ਦਾ ਟੈਸਟ ਕਰਵਾਇਆ ਗਿਆ ਸੀ ਜਿਸ ਵਿਚ ਉਹ ਨੈਗੇਟਿਵ ਪਾਏ ਗਏ ਸਨ। ਟਰੰਪ ਨੇ ਖ਼ੁਦ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਉਨ੍ਹਾਂ ਨੇ ਵੀ ਕੋਰੋਨਾ …

Read More »