Home / North America (page 21)

North America

ਸੋਸ਼ਲ ਗੈਦਰਿੰਗ ‘ਤੇ ਲਗਾਈਆਂ ਪਾਬੰਦੀਆਂ ਹਾਲ ਦੀ ਘੜੀ ਨਾ ਹਟਾਉਣ ਦਾ ਫ਼ੈਸਲਾ ਲਿ.....

ਕੁਈਨਜ਼ ਪਾਰਕ:- ਕੋਵਿਡ-19 ਦੇ ਕੇਸਾਂ ਵਿੱਚ ਹੋਏ ਵਾਧੇ ਤੋਂ ਬਾਅਦ ਪ੍ਰੋਵਿੰਸ ਵੱਲੋਂ ਸੋਸ਼ਲ ਗੈਦਰਿੰਗ ‘ਤੇ ਲਗਾਈਆਂ ਪਾਬੰਦੀਆਂ ਹਾਲ ਦੀ ਘੜੀ ਨਾ ਹਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਸਿਹਤ ਮੰਤਰੀ ਕ੍ਰਿਸਟੀਨ ਇਲੀਅਟ ਨੇ ਆਖਿਆ ਕਿ ਕੇਸ ਘੱਟਣ ਦੀ ਆਸ ਸੀ। ਪਰ ਕੁੱਝ ਦਿਨਾਂ ਤੋਂ ਕੇਸ ਲਗਾਤਾਰ ਵੱਧ ਰਹੇ ਹਨ। ਜਿਸਦੇ ਕਾਰਨਾਂ …

Read More »

ਕੈਨੇਡਾ ਵਿਚ ਕੋਰੋਨਾ ਕਾਰਨ ਹੁਣ ਤੱਕ 6453 ਲੋਕਾਂ ਦੀ ਮੌਤ

ਕੈਨੇਡਾ ਦੀ ਚੀਫ ਮੈਡੀਕਲ ਅਧਿਕਾਰੀ ਡਾ: ਟੈਮ ਨੇ ਦੱਸਿਆ ਕਿ ਮੁਲਕ ਵਿੱਚ ਕੁੱਲ ਕੇਸਾਂ ਦੀ ਗਿਣਤੀ 85103 ਹੋ ਗਈ ਹੈ ਅਤੇ 6453 ਲੋਕਾਂ ਦੀ ਮੌਤ ਵੀ ਹੋਈ ਹੈ।ਇਸ ਤੋਂ ਇਲਾਵਾ 44219 ਮਰੀਜ਼ ਠੀਕ ਹੋ ਚੁੱਕੇ ਹਨ। ਕੈਨੇਡਾ ਭਰ ਦੇ ਵਿੱਚ ਲੈੱਬਜ਼ ਨੇ 14,79000 ਟੈੱਸਟ ਕੀਤੇ ਹਨ। ਜਿਸ ਵਿੱਚੋਂ 5 ਪ੍ਰਤੀਸ਼ਤ …

Read More »

ਕੋਵਿਡ-19 : ਭਾਰਤੀ ਮੂਲ ਦੇ ਅਮਰੀਕੀ ਜੋੜੇ ਨੇ ਜਿੱਤਿਆ ਦੁਨੀਆ ਦਾ ਦਿਲ, ਬਣਾਇਆ ਦੁ.....

ਵਾਸ਼ਿੰਗਟਨ : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ ਇਸ ਮਹਾਮਾਰੀ ਦੀ ਵੈਕਸੀਨ ਬਣਾਉਣ ‘ਚ ਜੁਟੇ ਹੋਏ ਹਨ।  ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ਨੂੰ ਹਰਾਉਣ ਲਈ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਦੁਨੀਆ ਦੇ ਬਹੁਤ ਸਾਰੇ ਲੋਕਾਂ ਵੱਲੋਂ ਵੀ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ …

Read More »

WHO ਨੇ ਮਲੇਰੀਆ ਦੀ ਦਵਾਈ ਹਾਈਡ੍ਰੋਕਸਾਈਕਲੋਰੋਕਿਨ ਦੇ ਕਲੀਨਿਕਲ ਟਰਾਇਲ ‘ਤੇ ਲ.....

ਜੀਨੇਵਾ : ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਦੇ ਇਲਾਜ ਵਿਚ ਮਲੇਰੀਆ ਦੀ ਦਵਾਈ ਹਾਈਡ੍ਰੋਕਸਾਈਕਲੋਰੋਕਿਨ ਦੇ ਕਲੀਨਿਕਲ ਅਜ਼ਮਾਇਸ਼ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੋਵਿਡ -19 ਦੇ ਇਲਾਜ ਲਈ ਇਸ ਦਵਾਈ ‘ਤੇ ਪਾਬੰਦੀ ਲਗਾਉਣ ਦੇ ਨਾਲ ਹੀ ਡਬਲਯੂਐੱਚਓ ਨੇ ਕਿਹਾ ਹੈ ਕਿ ਇਸਦੇ ਮਾਹਿਰਾਂ ਨੂੰ ਹੁਣ ਤੱਕ ਦੇ …

Read More »

ਅਮਰੀਕਾ ‘ਚ 1 ਲੱਖ ਦੇ ਨੇੜ੍ਹੇ ਪਹੁੰਚਿਆ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ .....

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਲਗਭਗ ਇੱਕ ਲੱਖ ਤੱਕ ਪਹੁੰਚ ਗਿਆ ਹੈ। ਹਾਲਾਂਕਿ ਇਸ ਤੋਂ ਬੇਪਰਵਾਹ ਦੇਸ਼ ਦੇ ਸਾਰੇ 50 ਸੂਬਿਆਂ ਨੇ ਲਾਕਡਾਉਨ ਵਿੱਚ ਛੋਟ ਦਾ ਐਲਾਨ ਕਰ ਦਿੱਤਾ ਹੈ। ਅਮਰੀਕੀ ਖੋਜਕਾਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸਦਾ ਇਲਾਜ ਨਹੀਂ ਮਿਲਿਆ ਅਤੇ ਸੰਕਰਮਣ ਇਸੇ ਤਰ੍ਹਾਂ …

Read More »

ਕੈਨੇਡਾ ਦੇ ਡੈਲਟਾ ਸ਼ਹਿਰ ਤੋਂ ਲਾਪਤਾ 88 ਸਾਲਾ ਪੰਜਾਬੀ ਬਜ਼ੁਰਗ ਦੀ ਮਿਲੀ ਮ੍ਰਿ.....

ਡੈਲਟਾ : ਕੈਨੇਡਾ ਦੇ ਡੈਲਟਾ ਸ਼ਹਿਰ ਤੋਂ ਕਈ ਦਿਨਾਂ ਤੋਂ ਲਾਪਤਾ 88 ਸਾਲ ਦੇ ਜਰਨੈਲ ਸਿੰਘ ਸੰਘੇੜਾ ਦੀ ਮ੍ਰਿਤਕ ਦੇਹ ਸਵੈਨਸ਼ਨ ਅਤੇ ਨੋਰਡਲ ਵੇਅ ਇਲਾਕੇ ‘ਚੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਲਾਸ਼ ਸਬੰਧੀ ਫੋਨ ਤੇ ਜਾਣਕਾਰੀ ਮਿਲੀ ਸੀ। Delta Police were called to a wooded area …

Read More »

ਕੰਜ਼ਰਵੇਟਿਵ ਪਾਰਟੀ ਨੇ ਭਾਰਤ ਨੂੰ ਤੇਲ ਦੀ ਸਪਲਾਈ ਬਾਰੇ ਪੀਐਮ ਮੋਦੀ ਨਾਲ ਵੀ ਕੀ.....

ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਕਿਹਾ ਕਿ ਏਸ਼ੀਅਨ ਮੁਲਕਾਂ ਲਈ ਪਾਇਪਲਾਇਨ ਦਾ ਵਿਸਥਾਰ ਕਰਨਾ ਕੈਨੇਡਾ ਦੇ ਐਨਰਜੀ ਸੈਕਟਰ ਨਾਲ ਜੁੜੇ ਲੋਕਾਂ ਲਈ ਬਿਹਤਰ ਹੈ ਅਤੇ ਵਪਾਰਕ ਰਿਸ਼ਤੇ ਵੀ ਮਜਬੂਤ ਹੋਣੇ ਚਾਹੀਦੇ ਹਨ। ਖਾਸਕਰ ਚੀਨ ਦੇ ਮਾਮਲੇ ਵਿੱਚ ਇਹ ਜ਼ਰੂਰੀ ਹੈ ਪਰ ਏਸ਼ੀਅਨ ਡਿਵੈਲਪਮੈਂਟ ਬੈਂਕ ਨੂੰ ਸਹਾਇਤਾ ਦੇਣ ਦੀ …

Read More »

ਜਗਮੀਤ ਸਿੰਘ ਵੱਲੋਂ ਹਾਊਸ ਸਸਪੈਂਡ ਕਰਨ ਸਬੰਧੀ ਸਰਕਾਰ ਵੱਲੋਂ ਲਿਆਂਦੇ ਮੋਸ਼ਨ ਦ.....

.ਐਨਡੀਪੀ ਪਾਰਟੀ ਦੇ ਕੌਮੀ ਪ੍ਰਧਾਨ ਜਗਮੀਤ ਸਿੰਘ ਵੱਲੋਂ ਹਾਊਸ ਸਸਪੈਂਡ ਕਰਨ ਸਬੰਧੀ ਸਰਕਾਰ ਵੱਲੋਂ ਲਿਆਂਦੇ ਮੋਸ਼ਨ ਦਾ ਸਮਰਥਨ ਕਰਨ ਦਾ ਇਸ਼ਾਰਾ ਕੀਤਾ। ਸਿੰਘ ਨੇ ਸਾਫ ਕੀਤਾ ਕਿ ਜੇਕਰ ਸਰਕਾਰ ਕੈਨੇਡਾ ਦੇ ਕਰਮਚਾਰੀਆਂ ਨੂੰ ਬਿਮਾਰ ਹੋਣ ਦੀ ਸੂਰਤ ਵਿੱਚ ਪੇਡ ਸਿੱਕ ਲੀਵ ਸਬੰਧੀ ਲਿਆਂਦੇ ਮੋਸ਼ਨ ਦਾ ਸਮਰਥਨ ਕਰੇਗੀ ਅਤੇ ਡਿਸਏਬਲ ਕੈਨੇਡੀਅਨਾਂ …

Read More »

ਕੈਨੇਡਾ ਸਰਕਾਰ ਫਿਲਹਾਲ ਬਜਟ ਨਹੀਂ ਕਰ ਰਹੀ ਪੇਸ਼, ਵਿਰੋਧੀ ਧਿਰਾਂ ਘੇਰ ਰਹੀਆਂ ਹ.....

ਕੈਨੇਡਾ ਸਰਕਾਰ ਫਿਲਹਾਲ ਬਜਟ ਪੇਸ਼ ਨਹੀਂ ਕਰ ਰਹੀ ਹੈ। ਜਿਸ ਕਾਰਨ ਵਿਰੋਧੀ ਧਿਰਾਂ ਵੱਲੋਂ ਫੈਡਰਲ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਵਿੱਤ ਮੰਤਰੀ ਬਿੱਲ ਮੌਰਨਿਊ ਨੇ ਕਿਹਾ ਕਿ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸ ਤਰ੍ਹਾਂ ਕੈਨੇਡੀਅਨਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਮੌਰਨਿਊ ਮੁਤਾਬਕ ਬੇਸ਼ੱਕ ਆਰਥਿਕ ਤੌਰ …

Read More »

ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਆਉਦਾ ਹੈ ਤਾਂ ਟੈੱਸਟ ਜ਼ਰੂਰ ਕਰਵਾਇਆ ਜਾਵੇ: .....

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਪ੍ਰੋਵਿੰਸ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਆਉਦਾ ਹੈ ਤਾਂ ਟੈੱਸਟ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਪਰ ਲੋਕਾਂ ਦੀ ਸਹਾਇਤਾ ਬਿਨ੍ਹਾਂ ਇਹ ਸੰਭਵ ਨਹੀਂ ਹੈ। …

Read More »