Home / North America (page 25)

North America

ਹੋਰ ਦਵੋ ਜਵਾਕਾਂ ਨੂੰ ਫੋਨ, 3 ਸਾਲਾ ਬੱਚੇ ਨੇ 48 ਸਾਲ ਲਈ Lock ਕੀਤਾ ਪਿਤਾ ਦਾ Apple iPad

ਛੋਟੇ ਬੱਚਿਆਂ ਨੂੰ ਆਪਣਾ ਜਰੂਰੀ ਸਮਾਨ, ਖਾਸ ਕਰ ਕੇ ਮੋਬਾਇਲ, ਕੰਪਿਊਟਰ ਤੇ ਟੈਬਲੇਟ ਤੋਂ ਦੂਰ ਰੱਖਣਾ ਕਿਉਂ ਜ਼ਰੂਰੀ ਹੈ ਇਹ ਖਬਰ ਪੜ੍ਹ ਕੇ ਤੁਹਾਨੂੰ ਖੁਦ ਸਮਝ ਆ ਜਾਵੇਗਾ। ਅਮਰੀਕਾ ਦੇ ਈਵਾਨ ਓਸਨੋਸ ਪੇਸ਼ੇ ਤੋਂ ਪੱਤਰਕਾਰ ਹਨ ਤੇ ਉਨ੍ਹਾਂ ਦਾ 3 ਸਾਲ ਦਾ ਛੋਟਾ ਜਿਹਾ ਬੱਚਾ ਹੈ। ਇਵਾਨ ਕਿਤੇ ਗਏ ਹੋਏ …

Read More »

ਅਮਰੀਕਾ ਨੇ ਇਰਾਨੀ ਫੌਜ ਨੂੰ ਐਲਾਨਿਆ ਅੱਤਵਾਦੀ ਸੰਗਠਨ

ਵਾਸ਼ਿੰਗਟਨ: ਇਰਾਨ ‘ਤੇ ਕਈ ਬੈਨ ਲਗਾਉਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨੀ ਫ਼ੌਜ ਦੇ ਰੈਵਿਲੀਊਸ਼ਨਰੀ ਗਾਰਡਜ਼ ਨੂੰ ਇਕ ਵਿਦੇਸ਼ੀ ਅੱਤਵਾਦੀ ਸੰਗਠਨ ਐਲਾਨ ਕਰ ਦਿੱਤਾ। ਇਹ ਪਹਿਲੀ ਵਾਰ ਹੈ ਕਿ ਜਦੋਂ ਅਮਰੀਕਾ ਨੇ ਦੂਜੇ ਦੇਸ਼ ਦੀ ਫ਼ੌਜ ਨੂੰ ਅੱਤਵਾਦੀ ਸੰਗਠਨ ਕਰਾਰ ਦਿੱਤਾ ਹੈ। ਇਰਾਨ ਦੇ ਸਰਕਾਰੀ ਮੀਡੀਆ ਮੁਤਾਬਕ …

Read More »

ਭਾਰਤ ਨਾਲ ਮੂਰਖਤਾ ਵਾਲਾ ਕਾਰੋਬਾਰ ਕਰ ਰਿਹੈ ਅਮਰੀਕਾ: ਟਰੰਪ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਇਸ ‘ਤੇ ਧਿਆਨ ਦੇਣ ਦੀ ਜ਼ਰੂਰਤ ਹੈ ਕਿ ਭਾਰਤ ਵੱਡੀ ਗਿਣਤੀ ‘ਚ ਅਮਰੀਕੀ ਉਤਪਾਦਾਂ ‘ਤੇ 100 ਫੀਸਦੀ ਤੋਂ ਜ਼ਿਆਦਾ ਡਿਊਟੀ ਵਸੂਲ ਰਿਹਾ ਹੈ। ਟਰੰਪ ਨੇ ਲੌਸ ਵੇਗਾਸ ਵਿਚ ਆਪਣੇ ਪ੍ਰਸ਼ਾਸਨ ਨੂੰ ਕਿਹਾ ਕਿ ਭਾਰਤ ਸਾਡੇ ਤੋਂ ਕਾਫੀ ਜ਼ਿਆਦਾ ਡਿਊਟੀ …

Read More »

ਅਮਰੀਕਾ ਨੱਕੋ ਨੱਕ ਭਰ ਗਿਆ ਹੈ, ਪ੍ਰਵਾਸੀਓ ਵਾਪਸ ਪਰਤ ਜਾਓ : ਟਰੰਪ

ਵਾਸ਼ਿੰਗਟਨ : ਅਮਰੀਕਾ ਜਾਣ ਲਈ ਅੱਜ ਕੱਲ੍ਹ ਹਰ ਕੋਈ ਉਤਾਵਲਾ ਹੋਇਆ ਫਿਰਦਾ ਹੈ। ਪਰ ਉਨ੍ਹਾਂ ਅਮਰੀਕਾ ਜਾਣ ਵਾਲੇ ਲੋਕਾਂ ਦੀਆਂ ਇੱਛਾਵਾਂ ਦਾ ਗਲਾ ਘੁੱਟਦਾ ਨਜ਼ਰ ਆ ਰਿਹਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਵਾਸੀਆਂ ਨੂੰ ਸਾਫ ਚਿਤਾਵਨੀ ਜਾਰੀ ਕੀਤੀ ਹੈ ਕਿ ਅਮਰੀਕਾ …

Read More »

ਜੱਜ ਨੇ ਬਲਾਤਕਾਰ ਪੀੜਤਾ ਨੂੰ ਪੁੱਛੇ ਅਜਿਹੇ ਬੇਹੁਦਾ ਸਵਾਲ, ਸਜ਼ਾ ਦੀ ਹੋਈ ਸਿਫਾਰਿਸ਼

ਨਿਊ ਜਰਸੀ: ਅਜਿਹੇ ਮਾਮਲੇ ਬਹੁਤ ਘੱਟ ਹੀ ਸਾਹਮਣੇ ਆਉਂਦੇ ਹਨ ਜਿਸ ਵਿੱਚ ਮੁਲਜ਼ਮਾਂ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਹੀ ਸਜ਼ਾ ਸੁਣਾਈ ਜਾਵੇ ਅਜਿਹਾ ਹੀ ਇੱਕ ਮਾਮਲਾ ਅਮਰੀਕਾ ਦੇ ਨਿਊਜਰਸੀ ਤੋਂ ਸਾਹਮਣੇ ਆਇਆ ਹੈ ਜਿੱਥੇ ਨੈਤਿਕਤਾ ਕਮੇਟੀ ਨੇ ਇੱਕ ਜੱਜ ਨੂੰ ਤਿੰਨ ਮਹੀਨੇ ਲਈ ਬਿਨਾਂ ਸੈਲਰੀ ਤੋਂ ਸਸਪੈਂਡ ਕਰਨ ਦਾ …

Read More »

ਟਰੰਪ ਦੀ ਪ੍ਰਵਾਸੀਆਂ ਨੂੰ ਚਿਤਾਵਨੀ, ਸਾਡਾ ਦੇਸ਼ ਭਰ ਚੁੱਕਿਐ, ਵਾਪਸ ਪਰਤ ਜਾਓ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ 2020 ‘ਚ ਹੋਣ ਵਾਲਿਆਂ ਰਾਸ਼ਟਰਪਤੀ ਚੋਣਾਂ ਦੇ ਅਭਿਆਨ ‘ਚ ਅਮਰੀਕਾ-ਮੈਕਸੀਕੋ ਸਰਹੱਦ ਨੂੰ ਵੱਡੀ ਭੂਮਿਕਾ ਮੰਨਦੇ ਹਨ। ਸਰਹੱਦ ਪਾਰ ਤੋਂ ਆਉਣ ਵਾਲੇ ਲੋਕਾਂ ਦੇ ਨਾਲ ਦੁਰਵਿਵਹਾਰ ਹੁੰਦਾ ਹੈ ਜਿਸਦੀ ਵਿਰੋਧੀ ਪਾਰਟੀ ਦੇ ਆਗੂ ਆਲੋਚਨਾ ਵੀ ਕਰਦੇ ਹਨ ਪਰ ਵੱਡੀ ਗਿਣਤੀ ‘ਚ ਘੁਸਪੈਠ ਕਰਨ ਵਾਲਿਆਂ ਨੂੰ ਟਰੰਪ …

Read More »

ਮਹੇਸ਼ ਭੱਟ ‘ਤੇ ਗੋਲੀ ਚਲਾਉਣ ਵਾਲਾ ਗੈਂਗਸਟਰ ਅਮਰਿਕਾ ‘ਚ ਗ੍ਰਿਫਤਾਰ

ਨਿਊਯਾਰਕ: ਭਾਰਤ ‘ਚ ਕਤਲ ਦੀ ਕੋਸ਼ਿਸ਼ ਕਰਨਾ, ਚੋਰੀ ਤੇ ਗੈਰ ਕਾਨੂੰਨੀ ਹਥਿਆਰ ਰੱਖਣ ਦੇ ਇਲਜਾਮ ਚ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਨੇ ਭਾਰਤ ਨੂੰ ਸੌਂਪ ਦਿੱਤਾ ਹੈ। ਉਬੈਦੁੱਲਾ ਅਬਦੁੱਲਰਸ਼ੀਦ ਰੇਡੀਓਵਾਲਾ ਬਾਲੀਵੁੱਡ ਡਾਇਰੈਕਟਰ- ਪ੍ਰੋਡਿਊਸਰ ਮਹੇਸ਼ ਭੱਟ ਦੇ ਕਤਲ ਦੀ ਕੋਸ਼ਿਸ਼ ਕਰਨ ਅਤੇ ਫ਼ਿਲਮਕਾਰ ਕਰੀਨ ਮੋਰਾਨੀ ਤੇ ਹਮਲਾ ਕਰਨ ਦੇ ਮਾਮਲੇ ਦਾ ਮੁੱਖ …

Read More »

ਹੁਣ ਅਮਰੀਕਾ ‘ਚ ਵੀ ਪੰਜਾਬੀ ਭਾਸ਼ਾ ਨੂੰ ਮਿਲੇਗੀ ਵਿਸ਼ੇਸ਼ ਪਛਾਣ

ਨਿਊਯਾਰਕ : ਕੈਨੇਡਾ ਤੋਂ ਬਾਅਦ ਹੁਣ ਪੰਜਾਬੀ ਬੋਲੀ ਨੂੰ ਅਮਰੀਕਾ ਵਿਚ ਵੀ ਵਿਸ਼ੇਸ਼ ਪਛਾਣ ਮਿਲੇਗੀ। ਇਸ ਦਾ ਸੰਕੇਤ ਇਸ ਗੱਲ ਤੋਂ ਮਿਲਦਾ ਹੈ ਕਿ 2020 ‘ਚ ਅਮਰੀਕਾ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਹੇ ਜਨਗਣਨਾ ਪ੍ਰੋਗਰਾਮ ‘ਚ ਪੰਜਾਬੀ ਨੂੰ ਗ਼ੈਰ-ਅੰਗਰੇਜ਼ੀ ਭਾਸ਼ਾਵਾਂ ਦੇ ਉਸ ਗਰੁੱਪ ਵਿਚ ਰੱਖਿਆ ਗਿਆ ਹੈ ਜਿਸ ਨੂੰ ਮਾਨਤਾ …

Read More »

ਅਮਰੀਕਾ ਸੜਕ ਹਾਦਸੇ ‘ਚ ਭਾਰਤੀ ਡੈਂਟਿਸਟ ਦੀ ਮੌਤ

ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ‘ਚ ਹੋਈ ਇੱਕ ਸੜਕ ਦੁਰਘਟਨਾ ‘ਚ ਮਾਰੇ ਗਏ ਦੋ ਲੋਕਾਂ ‘ਚ ਇੱਕ ਭਾਰਤੀ ਡੈਂਟਿਸਟ ਵੀ ਸ਼ਾਮਲ ਸੀ। 32 ਸਾਲਾ ਡੈਂਟਿਸਟ ਡਾ. ਅਰਸ਼ਦ ਮੁਹੰਮਦ ਅਮਰੀਕਾ ਵਿੱਚ ਉਚੇਰੀ ਮੈਡੀਕਲ ਸਿੱਖਿਆ ਹਾਸਲ ਕਰ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਕ ਵੈਟਰਨਜ਼ ਮੈਮੋਰੀਅਲ ਟੌਲਵੇਅ ਉੱਤੇ ਗ਼ਲਤ ਪਾਸਿਓਂ ਆ ਰਹੀ ਨੀਲੇ ਰੰਗ ਦੀ …

Read More »

ਅਮਰੀਕਾ ਦਾ ਡਰੈਗਨ ‘ਤੇ ਨਿਸ਼ਾਨਾ, ਚੀਨ ਦੇ ਪ੍ਰਾਜੈਕਟਾਂ ਨੂੰ ਦੱਸਿਆ ਵਿਸ਼ਵ ਭਰ ਲਈ ਖਤਰਾ

ਵਾਸ਼ਿੰਗਟਨ: ਦੁਨੀਆ ਦੇ ਕਈ ਦੇਸ਼ਾਂ ‘ਚ ਚੀਨ ਦਾ ਕਨੈਕਟੀਵਿਟੀ ਪ੍ਰਾਜੈਕਟ (ਬੇਲਟ ਐਂਡ ਰੋਡ ਇਨਸ਼ੀਏਟਿਵ) ਉਨ੍ਹਾਂ ਦੇਸ਼ਾਂ ਲਈ ਆਰਥਿਕ ਸਹਿਯੋਗ ਘੱਟ ਅਤੇ ਰਾਸ਼ਟਰੀ ਸੁਰੱਖਿਆ ਦੇ ਖਤਰਾ ਜ਼ਿਆਦਾ ਹੈ। ਜਿਸ ਸਮੇਂ ਪੇਇਚਿੰਗ ਬੈਲਟ ਐਂਡ ਰੋਡ ਫਾਰਮ ਦਾ ਆਯੋਜਨ ਕਰ ਰਿਹਾ ਹੈ, ਉਸ ਸਮੇਂ ‘ਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਇਹ …

Read More »