Home / North America (page 41)

North America

ਕੋਰੋਨਾਵਾਇਰਸ: ਅਮਰੀਕਾ ‘ਚ ਅੱਜ ਹੋਵੇਗਾ ਟੀਕੇ ਦਾ ਪ੍ਰੀਖਣ

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਟੀਕੇ ਦਾ ਟੈਸਟ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਅਮਰੀਕੀ ਸਰਕਾਰ ਦੇ ਇੱਕ ਅਧਿਕਾਰੀ ਮੁਤਾਬਕ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਬਣਾਏ ਗਏ ਟੀਕੇ ਦਾ ਪ੍ਰੀਖਣ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਅਧਿਕਾਰੀ ਨੇ ਪਹਿਚਾਣ ਨਾ ਦੱਸਣ ਦੀ ਸ਼ਰਤ ‘ਤੇ ਦੱਸਿਆ ਕਿ ਪ੍ਰੀਖਣ ਦੇ …

Read More »

ਅਮਰੀਕੀ ਸਰਕਾਰ ਵੱਲੋਂ ‘ਸਿੱਖ ਨਿਊ ਯੀਅਰ’ ਨੂੰ ਮਿਲੀ ਮਾਨਤਾ

ਹਾਰਟਫੋਟ: ਅਮਰੀਕਾ ਦੇ 125 ਸਾਲਾ ਸਿੱਖ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਅਮਰੀਕਾ ਦੀ ਇਕ ਸਟੇਟ ਦੇ ਗਵਰਨਰ ਨੇ ਸਿੱਖਾਂ ਦੇ ਕੈਲੰਡਰ ਨੂੰ ਮੁੱਖ ਰੱਖ ਕੇ ਸਿੱਖਾਂ ਨੂੰ ਨਾ ਹੀ ਸਿਰਫ ਓਹਨਾ ਦੇ ਨਵੇ ਸਾਲ ਦੀਆ ਮੁਬਾਰਕਾ ਦਿਤੀਆਂ ਹਨ ਸਗੋਂ 14 ਮਾਰਚ ਨੂੰ ਸਿੱਖ ਨਿਊ ਯੀਅਰ ਵਜੋਂ ਮਾਨਤਾ ਵੀ …

Read More »

ਕੈਨੇਡਾ ਵਾਸੀਆਂ ਨੂੰ ਕੋਰੋਨਾਵਾਇਰਸ ਸੰਕਟ ਦੌਰਾਨ ਖਰਚੇ ਦੀ ਚਿੰਤਾ ਕਰਨ ਦੀ ਨਹ.....

ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕੈਨੇਡੀਅਨ ਲੋਕਾਂ ਨੂੰ ਕੋਵਿਡ 19 ਯਾਨਿ ਕਿ ਕੋਰੋਨਾਵਾਇਰਸ ਕਾਰਨ ਵਿੱਤੀ ਘਾਟੇ ਨਾਲ ਜੂਝਣ ਨਹੀਂ ਦਵੇਗੀ ਅਤੇ ਔਟਵਾ ਅਗਲੇ ਦਿਨਾਂ ਵਿੱਚ ਇੱਕ ਮਹੱਤਵਪੂਰਨ ਵਿੱਤੀ ਪ੍ਰੇਰਣਾ ਪੈਕੇਜ ਪੇਸ਼ ਕਰੇਗੀ। ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਵਿਡ ਕਾਰਨ …

Read More »

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਨਾਕਾਰਾਤਮ.....

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ਨਾਕਾਰਾਤਮਕ ਆਈ ਹੈ। ਸਮਾਚਾਰ ਏਜੰਸੀ ਨੇ ਵਾਈਟ ਹਾਊਸ ਦੇ ਡਾਕਟਰਾਂ ਦੇ ਹਵਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ‘ਚ (COVID-19) ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਅਮਰੀਕੀ ਸਮੇਂ …

Read More »

ਕੋਰੋਨਾਵਾਇਰਸ : ਅਮਰੀਕਾ ਨੇ ਕੀਤਾ ਨੈਸ਼ਨਲ ਐਮਰਜੈਂਸੀ ਦਾ ਐਲਾਨ, ਮਰੀਜ਼ਾਂ ਦੇ ਇਲ.....

ਵਾਸ਼ਿੰਗਟਨ : ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਵੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਸ਼ੁੱਕਰਵਾਰ ਦੇਸ਼ ਵਿਚ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਬਿਲ ਕਲਿੰਟਨ ਨੇ ਸਾਲ 2000 ਵਿੱਚ ਵੈਸਟ ਨੀਲ ਵਾਇਰਸ (West Nile Virus) ਨਾਲ ਨਿਪਟਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਸੀ। …

Read More »

ਕੋਰੋਨਾਵਾਇਰਸ ਦੇ ਮੱਦੇਨਜ਼ਰ ਸਰੀ ਦਾ ਸਾਲਾਨਾ ਵਿਸਾਖੀ ਨਗਰ ਕੀਰਤਨ ਰੱਦ

ਸਰੀ: ਕੋਰੋਨਾਵਾਇਰਸ ਕਾਰਨ ਪੈਦਾ ਹੋਏ ਡਰ ਦੇ ਮੱਦੇਨਜ਼ਰ ਸਰੀ ਦਾ ਸਾਲਾਨਾ ਵਿਸਾਖੀ ਨਗਰ ਕੀਰਤਨ ਰੱਦ ਕਰ ਦਿਤਾ ਗਿਆ ਹੈ। ਖ਼ਾਲਸਾ ਪੰਥ ਦੀ ਸਾਜਨਾ ਦਿਹਾੜੇ ਸਬੰਧੀ ਵਿਸਾਖੀ ‘ਤੇ ਭਾਰਤ ਤੋਂ ਬਾਹਰ ਸਜਾਇਆ ਜਾਣ ਵਾਲਾ ਸਭ ਤੋਂ ਵੱਡਾ ਨਗਰ ਕੀਰਤਨ ਇਸ ਵਾਰ 25 ਅਪ੍ਰੈਲ ਨੂੰ ਕੱਢਿਆ ਜਾਣਾ ਸੀ। ਨਗਰ ਕੀਰਤਨ ਦੇ ਪ੍ਰਬੰਧਕਾਂ …

Read More »

ਨਿਊਜਰਸੀ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾ.....

ਨਿਊਜਰਸੀ : ਨਿਊਜਰਸੀ ਗੁਰਦੁਆਰਿਆਂ ਦੇ ਨੁਮਾਇੰਦਿਆਂ ਨੇ ਅੱਜ ਸਰਬਸੰਮਤੀ ਨਾਲ ਕਾਨਫਰੰਸ ਕਾਲ ਰਾਹੀਂ ਗੁਰਦੁਆਰਾ ਸੰਗਤ ਮੈਂਬਰਾਂ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਵਿਸ਼ਵ ਭਰ ‘ਚ ਫੈਲੇ ਕੋਰੋਨਾ ਵਾਇਰਸ (COVID-19) ਦੇ ਮੱਦੇਨਜ਼ਰ ਕੁਝ ਕੁ ਸੁਰੱਖਿਆ ਪ੍ਰਬੰਧਾਂ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਗਿਆ। ਨਿਊਜਰਸੀ ਦੇ ਸਾਰੇ ਗੁਰਦੁਆਰਾ ਸਾਹਿਬ ਪ੍ਰਕਾਸ਼ ਵੇਲੇ ਤੋਂ …

Read More »

ਵਿਅਕਤੀ ‘ਤੇ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ‘ਚ ਸਰੀ ਪੁਲਿਸ ਨੂੰ ਭਾਰਤੀ .....

ਵੈਨਕੁਵਰ : ਸਰੀ ਦੀ ਆਰਸੀਐੱਮਪੀ ਪੁਲਿਸ ਨੇ ਇੱਕ ਭਾਰਤੀ ਮੂਲ ਦੇ ਨੌਜਵਾਨ ਦੀ ਤਸਵੀਰ ਜਾਰੀ ਕਰਦੇ ਹੋਏ ਲੋਕਾਂ ਕੋਲੋਂ ਉਸ ਦੀ ਪਛਾਣ ਲਈ ਸਹਾਇਤਾ ਮੰਗੀ ਹੈ। ਇਸੇ ਸਾਲ ਦੀ ਸ਼ੁਰੂਆਤ ਵਿੱਚ ਇੱਕ ਵਿਅਕਤੀ ‘ਤੇ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ ਜਿਸ ਸਬੰਧੀ ਪੁਲਿਸ ਵੱਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ …

Read More »

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਪਤਨੀ ਨੂੰ ਹੋਇਆ ਕੋਰੋਨਾਵਾਇਰਸ

ਟੋਰਾਂਟੋ: ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਉਨ੍ਹਾਂ ਦੀ ਪਤਨੀ ਸੋਫੀ ਗਰਗੋਅਰ ਟਰੂਡੋ ( Sophie Grégoire Trudeau ) ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਫਿਲਹਾਲ ਠੀਕ ਮਹਿਸੂਸ ਕਰ ਰਹੀ ਹਨ ਉਨ੍ਹਾਂ ਨੂੰ ਹਲਕੇ ਲੱਛਣ ਹਨ ਅਤੇ …

Read More »

ਟਰੰਪ ਨੇ ਯੂਰਪ ਤੋਂ ਅਮਰੀਕਾ ਆਉਣ ਵਾਲਿਆਂ ‘ਤੇ ਲਾਈ ਰੋਕ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕੋਰੋਨਾਵਾਇਰਸ ਦੇ ਮੱਦੇਨਜਰ ਯੂਰਪ ਤੋਂ ਅਮਰੀਕਾ ਆਉਣ ਵਾਲੇ ਯਾਤਰੀਆਂ ‘ਤੇ ਅਗਲੇ 30 ਦਿਨ ਤੱਕ ਲਈ ਰੋਕ ਲਗਾ ਦਿੱਤੀ ਹੈ ਪਰ ਬ੍ਰਿਟੇਨ ਨੂੰ ਇਸ ਤੋਂ ਛੋਟ ਦਿੱਤੀ ਹੈ। ਅਮਰੀਕਾ ਵਿੱਚ ਵਾਇਰਸ ਦੇ ਕਹਿਰ ਨੇ 37 ਲੋਕਾਂ ਦੀ ਜਾਨ ਲੈ ਲਈ ਹੈ ਅਤੇ 1,300 ਤੋਂ ਜ਼ਿਆਦਾ ਪੀੜਤ …

Read More »