Home / North America (page 50)

North America

ਅਮਰੀਕਾ ‘ਚ ਪਿਛਲੇ 24 ਘੰਟਿਆ ਅੰਦਰ 2000 ਤੋਂ ਵੱਧ ਮੌਤਾਂ, 4 ਲੱਖ ਸੰਕਰਮਿਤ

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਹਰ ਦਿਨ ਇੱਕ ਨਵਾਂ ਖਤਰਨਾਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਵਾਇਰਸ ਕੋਵਿਡ – 19 ਮਹਾਮਾਰੀ ਨਾਲ ਲਗਭਗ 2000 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਕੋਵਿਡ – 19 ਨਾਲ ਮਰਨ ਵਾਲਿਆਂ ਦੀ …

Read More »

ਕੋਰੋਨਾ ਵਾਇਰਸ ਤੋਂ ਪਹਿਲਾਂ ਵਰਗੀ ਖੁਸ਼ਹਾਲ ਜ਼ਿੰਦਗੀ ਦਾ ਹੁਣ ਪਰਤਣਾ ਔਖਾ: ਅ.....

ਵਾਸ਼ਿੰਗਟਨ: ਅਮਰੀਕਾ ਦੇ ਇੱਕ ਚੋਟੀ ਦੇ ਡਾਕਟਰ ਨੇ ਕਿਹਾ ਹੈ ਕਿ ਕੋਰੋਨਾ ਦੀ ਵਜ੍ਹਾ ਕਾਰਨ ਹੁਣ ਦੁਨੀਆ ਪਹਿਲਾਂ ਵਰਗੀ ਨਹੀਂ ਰਹੇਗੀ। ਉਨ੍ਹਾਂ ਨੇ ਕਿਹਾ ਹੈ ਕਿ 4 ਮਹੀਨੇ ਪਹਿਲਾਂ ਕੋਰੋਨਾ ਵਾਇਰਸ ਸੰਕਰਮਣ ਫੈਲਣ ਤੋਂ ਪਹਿਲਾਂ ਜਿਹੜੀ ਦੁਨੀਆ ਸੀ ਹੁਣ ਉਹ ਪਰਤ ਕੇ ਨਹੀਂ ਆਉਣ ਵਾਲੀ। ਜਿਸ ਨੂੰ ਨਾਰਮਲ ਕਿਹਾ ਜਾਂਦਾ …

Read More »

ਜੇਕਰ ਮੋਦੀ ਨੇ ਦਵਾਈਆਂ ਦੀ ਸਪਲਾਈ ਨੂੰ ਨਹੀਂ ਦਿੱਤੀ ਮੰਜ਼ੂਰੀ ਤਾਂ ਭਾਰਤ ਰਹੇ .....

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇਸ ਗੱਲ ਦੀ ਪੂਰੀ ਉਮੀਦ ਹੈ ਕਿ ਭਾਰਤ ਹਾਈਡ੍ਰੋਕਸੀਕਲੋਰੋਕਵੀਨ ਦਵਾਈ ਦੀ ਸਪਲਾਈ ਦੀ ਮੰਜ਼ੂਰੀ ਦੇਵੇਗਾ। ਟਰੰਪ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਭਾਰਤ ਹਾਈਡ੍ਰੋਕਸੀਕਲੋਰੋਕਵੀਨ ਦਵਾਈ ਦੇ ਆਰਡਰ ਦੀ ਸਪਲਾਈ ਨੂੰ ਮੰਜੂਰੀ ਨਹੀਂ ਦਿੰਦਾ ਹੈ ਤਾਂ ਸਾਨੂੰ ਬਹੁਤ ਹੈਰਾਨੀ ਹੋਵੇਗੀ। ਜੇਕਰ ਉਹ …

Read More »

ਅਮਰੀਕਾ ‘ਚ ਮੌਤਾਂ ਦਾ ਅੰਕੜਾ 10,500 ਤੋਂ ਪਾਰ

ਵਾਸ਼ਿੰਗਟਨ: ਕੋਰੋਨਾ ਮਹਾਮਾਰੀ ਨਾਲ ਅਮਰੀਕਾ ਵਿਚ ਮਰਨ ਵਾਲਿਆਂ ਦਾ ਅੰਕੜਾ 10 ਹਜ਼ਾਰ ਤੋਂ ਪਾਰ ਹੋ ਗਿਆ ਹੈ। ਜਦਕਿ 3,60,000 ਤੋਂ ਪਾਰ ਲੋਕ ਇਨਫੈਕਟਿਡ ਹਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਨਾਲ 1,150 ਮੌਤਾਂ ਹੋਈਆਂ ਹਨ। ਜਾਣਕਾਰੀ ਮੁਤਾਬਕ ਇੱਥੇ ਹੁਣ ਤਕ 16 ਲੱਖ ਲੋਕਾਂ ਦੀ ਜਾਂਚ ਕੀਤੀ ਗਈ ਹੈ। …

Read More »

ਕੋਰੋਨਾ ਵਾਇਰਸ ਦੀ ਲਪੇਟ ‘ਚ ਆਈ ਨਿਊਯਾਰਕ ਚਿੜੀਆਘਰ ਦੀ ਬਾਘਣ, ਦੁਨੀਆ ਦਾ ਪਹਿ.....

ਵਾਸ਼ਿੰਗਟਨ: ਨਿਊਯਾਰਕ ਦੇ ਚਿੜੀਆਘਰ ਵਿੱਚ ਇੱਕ ਬਾਘਣ ਦੇ ਕੋਰੋਨਾ ਵਾਇਰਸ ਵਲੋਂ ਸੰਕਰਮਿਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚਿੜੀਆਘਰ ਦੇ ਇੱਕ ਕਰਮਚਾਰੀ ਦੇ ਕੋਰੋਨਾ ਵਾਇਰਸ ਦਾ ਸੰਕਰਮਣ ਬਾਘਣ ਤੱਕ ਪਹੁੰਚਿਆ ਹੈ। ਇਸ ਨੂੰ ਕਿਸੇ ਜਾਨਵਰ ਨੂੰ ਕੋਰੋਨਾ ਹੋਣ ਦਾ ਪਹਿਲਾ ਮਾਮਲਾ ਦੱਸਿਆ ਜਾ ਰਿਹਾ ਹੈ। …

Read More »

ਅਮਰੀਕਾ ‘ਚ ਹਾਲਾਤ ਬੇਕਾਬੂ, ਮੌਤਾਂ ਦਾ ਅੰਕੜਾ 9,600 ਪਾਰ

ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਹਰ ਰੋਜ਼ ਤੇਜੀ ਨਾਲ ਵੱਧ ਰਿਹਾ ਹੈ। ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆ ਵਿੱਚ 1200 ਲੋਕਾਂ ਦੀ ਮੌਤ ਹੋਈ ਹੈ। ਜਾਨਲੇਵਾ ਕੋਰੋਨਾ ਵਾਇਰਸ ਨਾਲ ਅਮਰੀਕਾ ਵਿੱਚ ਮਰਨ ਵਾਲਿਆਂ ਦਾ ਅੰਕੜਾ 10 ਹਜ਼ਾਰ …

Read More »

ਅਮਰੀਕਾ ‘ਚ ‘ਸਿੱਖਸ ਫਾਰ ਹਿਊਮੈਨਟੀ’ ਟਰੱਕ ਡਰਾਈਵਰਾਂ ਲਈ ਥਾਂ-ਥਾਂ ਲਗਾ .....

ਵਾਸ਼ਿੰਗਟਨ: ਕੋਰੋਨਾ ਵਾਇਰਸ ਨਾਲ ਹੁਣ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੈ। ਇਸ ਵਾਇਰਸ ਕਾਰਨ ਇਥੇ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਹੀ ਅਮਰੀਕਾ ਵਿੱਚ ਲਾਕਡਾਊਨ ਤੋਂ ਬਾਅਦ ਹਾਲੇ ਵੀ ਟਰੱਕਾਂ ਵਾਲਿਆਂ ਦਾ ਕੰਮ ਜਾਰੀ ਹੈ ਜੋ ਕਿ ਹਸਪਤਾਲਾਂ ਅਤੇ ਸਟੋਰਾਂ ਵਿੱਚ ਸਮਾਨ ਪਹੁੰਚਾ …

Read More »

ਕੋਰੋਨਾ ਸੰਕਟ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਵਾਇਰਸ ਦੇ ਟਾਕਰੇ ਲਈ ਭਾਰਤ ਤੋਂ ਮ.....

ਵਾਸ਼ਿੰਗਟਨ : ਕੋਰੋਨਾਵਾਇਰਸ (ਕੋਵਿਡ-19) ਮਹਾਮਾਰੀ ਨੇ ਅਮਰੀਕਾ ਵਿੱਚ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸਾਈਕਲੋਰੋਕਿਨ ਗੋਲੀਆਂ ਦੀ ਮੰਗ ਕੀਤੀ ਹੈ। ਇਸ ਦਵਾਈ ਦੀ ਵਰਤੋਂ ਮਲੇਰੀਆ ਵਰਗੀ ਖਤਰਨਾਕ ਬਿਮਾਰੀ ਦੇ ਇਲਾਜ ਵਿੱਚ ਕੀਤੀ ਜਾਂਦੀ …

Read More »

ਅਮਰੀਕਾ ਵਿਚ ਕੋਰੋਨਾ ਦਾ ਕਹਿਰ! ਮੌਤਾਂ ਦੀ ਗਿਣਤੀ 8000 ਤੋਂ ਪਾਰ

ਵਾਸ਼ਿੰਗਟਨ: ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨਾਲ ਹੁਣ ਤਕ ਦੁਨੀਆ ਵਿਚ 64 ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ। ਉਥਰ ਹੀ ਇਕਲੇ ਅਮਰੀਕਾ ਵਿਚ ਇਸ ਕਾਰਨ 8 ਹਜ਼ਾਰ ਤੋਂ ਵਧੇਰੇ ਮੌਤਾਂ ਹੋ ਗਈਆਂ ਹਨ। ਇਸ ਨੂੰ ਦੇਖਦਿਆਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ …

Read More »

ਕੋਰੋਨਾ ਵਾਇਰਸ ਦੇ ਸੰਕਰਮਣ ਨੂੰ ਰੋਕਣ ਲਈ ਘੱਟੋਂ-ਘੱਟ 6 ਹਫ਼ਤਿਆਂ ਦਾ ਲਾਕਡਾਉਨ .....

ਵਾਸ਼ਿੰਗਟਨ: ਅਮਰੀਕਾ ਵਿੱਚ ਹੋਈ ਇੱਕ ਰਿਸਰਚ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਸੰਕਰਮਣ ਤੋਂ ਨਜਿੱਠਣ ਲਈ ਘੱਟੋਂ ਘੱਟ 6 ਹਫਤੇ ਦਾ ਲਾਕਡਾਉਨ ਜ਼ਰੂਰੀ ਹੈ। ਰਿਸਰਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੰਕਰਮਣ ਨੂੰ ਰੋਕਣ ਲਈ ਆਬਾਦੀ ਇੱਕ ਅਹਿਮ ਫੈਕਟਰ ਹੈ। ਕੋਰੋਨਾ ਨੂੰ ਕਾਬੂ ਕਰਨ ਲਈ ਘੱਟੋਂ …

Read More »