Home / North America (page 90)

North America

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਨਾਕਾਰਾਤਮ.....

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ਨਾਕਾਰਾਤਮਕ ਆਈ ਹੈ। ਸਮਾਚਾਰ ਏਜੰਸੀ ਨੇ ਵਾਈਟ ਹਾਊਸ ਦੇ ਡਾਕਟਰਾਂ ਦੇ ਹਵਾਲੇ ਤੋਂ ਜਾਣਕਾਰੀ ਦਿੱਤੀ ਹੈ ਕਿ ਟਰੰਪ ਦੀ ਕੋਰੋਨਾ ਵਾਇਰਸ ਰਿਪੋਰਟ ‘ਚ (COVID-19) ਦਾ ਕੋਈ ਵੀ ਲੱਛਣ ਸਾਹਮਣੇ ਨਹੀਂ ਆਇਆ ਹੈ। ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਅਮਰੀਕੀ ਸਮੇਂ …

Read More »

ਕੋਰੋਨਾਵਾਇਰਸ : ਅਮਰੀਕਾ ਨੇ ਕੀਤਾ ਨੈਸ਼ਨਲ ਐਮਰਜੈਂਸੀ ਦਾ ਐਲਾਨ, ਮਰੀਜ਼ਾਂ ਦੇ ਇਲ.....

ਵਾਸ਼ਿੰਗਟਨ : ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਵੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਸ਼ੁੱਕਰਵਾਰ ਦੇਸ਼ ਵਿਚ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਬਿਲ ਕਲਿੰਟਨ ਨੇ ਸਾਲ 2000 ਵਿੱਚ ਵੈਸਟ ਨੀਲ ਵਾਇਰਸ (West Nile Virus) ਨਾਲ ਨਿਪਟਣ ਲਈ ਨੈਸ਼ਨਲ ਐਮਰਜੈਂਸੀ ਦਾ ਐਲਾਨ ਕੀਤਾ ਸੀ। …

Read More »

ਕੋਰੋਨਾਵਾਇਰਸ ਦੇ ਮੱਦੇਨਜ਼ਰ ਸਰੀ ਦਾ ਸਾਲਾਨਾ ਵਿਸਾਖੀ ਨਗਰ ਕੀਰਤਨ ਰੱਦ

ਸਰੀ: ਕੋਰੋਨਾਵਾਇਰਸ ਕਾਰਨ ਪੈਦਾ ਹੋਏ ਡਰ ਦੇ ਮੱਦੇਨਜ਼ਰ ਸਰੀ ਦਾ ਸਾਲਾਨਾ ਵਿਸਾਖੀ ਨਗਰ ਕੀਰਤਨ ਰੱਦ ਕਰ ਦਿਤਾ ਗਿਆ ਹੈ। ਖ਼ਾਲਸਾ ਪੰਥ ਦੀ ਸਾਜਨਾ ਦਿਹਾੜੇ ਸਬੰਧੀ ਵਿਸਾਖੀ ‘ਤੇ ਭਾਰਤ ਤੋਂ ਬਾਹਰ ਸਜਾਇਆ ਜਾਣ ਵਾਲਾ ਸਭ ਤੋਂ ਵੱਡਾ ਨਗਰ ਕੀਰਤਨ ਇਸ ਵਾਰ 25 ਅਪ੍ਰੈਲ ਨੂੰ ਕੱਢਿਆ ਜਾਣਾ ਸੀ। ਨਗਰ ਕੀਰਤਨ ਦੇ ਪ੍ਰਬੰਧਕਾਂ …

Read More »

ਨਿਊਜਰਸੀ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾ.....

ਨਿਊਜਰਸੀ : ਨਿਊਜਰਸੀ ਗੁਰਦੁਆਰਿਆਂ ਦੇ ਨੁਮਾਇੰਦਿਆਂ ਨੇ ਅੱਜ ਸਰਬਸੰਮਤੀ ਨਾਲ ਕਾਨਫਰੰਸ ਕਾਲ ਰਾਹੀਂ ਗੁਰਦੁਆਰਾ ਸੰਗਤ ਮੈਂਬਰਾਂ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਵਿਸ਼ਵ ਭਰ ‘ਚ ਫੈਲੇ ਕੋਰੋਨਾ ਵਾਇਰਸ (COVID-19) ਦੇ ਮੱਦੇਨਜ਼ਰ ਕੁਝ ਕੁ ਸੁਰੱਖਿਆ ਪ੍ਰਬੰਧਾਂ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਗਿਆ। ਨਿਊਜਰਸੀ ਦੇ ਸਾਰੇ ਗੁਰਦੁਆਰਾ ਸਾਹਿਬ ਪ੍ਰਕਾਸ਼ ਵੇਲੇ ਤੋਂ …

Read More »

ਵਿਅਕਤੀ ‘ਤੇ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ ‘ਚ ਸਰੀ ਪੁਲਿਸ ਨੂੰ ਭਾਰਤੀ .....

ਵੈਨਕੁਵਰ : ਸਰੀ ਦੀ ਆਰਸੀਐੱਮਪੀ ਪੁਲਿਸ ਨੇ ਇੱਕ ਭਾਰਤੀ ਮੂਲ ਦੇ ਨੌਜਵਾਨ ਦੀ ਤਸਵੀਰ ਜਾਰੀ ਕਰਦੇ ਹੋਏ ਲੋਕਾਂ ਕੋਲੋਂ ਉਸ ਦੀ ਪਛਾਣ ਲਈ ਸਹਾਇਤਾ ਮੰਗੀ ਹੈ। ਇਸੇ ਸਾਲ ਦੀ ਸ਼ੁਰੂਆਤ ਵਿੱਚ ਇੱਕ ਵਿਅਕਤੀ ‘ਤੇ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ ਜਿਸ ਸਬੰਧੀ ਪੁਲਿਸ ਵੱਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ …

Read More »

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਪਤਨੀ ਨੂੰ ਹੋਇਆ ਕੋਰੋਨਾਵਾਇਰਸ

ਟੋਰਾਂਟੋ: ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਉਨ੍ਹਾਂ ਦੀ ਪਤਨੀ ਸੋਫੀ ਗਰਗੋਅਰ ਟਰੂਡੋ ( Sophie Grégoire Trudeau ) ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਫਿਲਹਾਲ ਠੀਕ ਮਹਿਸੂਸ ਕਰ ਰਹੀ ਹਨ ਉਨ੍ਹਾਂ ਨੂੰ ਹਲਕੇ ਲੱਛਣ ਹਨ ਅਤੇ …

Read More »

ਟਰੰਪ ਨੇ ਯੂਰਪ ਤੋਂ ਅਮਰੀਕਾ ਆਉਣ ਵਾਲਿਆਂ ‘ਤੇ ਲਾਈ ਰੋਕ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਕੋਰੋਨਾਵਾਇਰਸ ਦੇ ਮੱਦੇਨਜਰ ਯੂਰਪ ਤੋਂ ਅਮਰੀਕਾ ਆਉਣ ਵਾਲੇ ਯਾਤਰੀਆਂ ‘ਤੇ ਅਗਲੇ 30 ਦਿਨ ਤੱਕ ਲਈ ਰੋਕ ਲਗਾ ਦਿੱਤੀ ਹੈ ਪਰ ਬ੍ਰਿਟੇਨ ਨੂੰ ਇਸ ਤੋਂ ਛੋਟ ਦਿੱਤੀ ਹੈ। ਅਮਰੀਕਾ ਵਿੱਚ ਵਾਇਰਸ ਦੇ ਕਹਿਰ ਨੇ 37 ਲੋਕਾਂ ਦੀ ਜਾਨ ਲੈ ਲਈ ਹੈ ਅਤੇ 1,300 ਤੋਂ ਜ਼ਿਆਦਾ ਪੀੜਤ …

Read More »

ਸੈਨ ਜੋਕਿਨ ‘ਚ ਸੰਗਤਾਂ ਲਈ ਖੁਲ੍ਹੇ ਪਹਿਲੇ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ.....

ਸੈਨ ਜੋਕਿਨ: ਅਮਰੀਕਾ ਦੀ ਫ਼ਰਿਜ਼ਨੋ ਕਾਉਂਟੀ ਸਥਿਤ ਸੈਨ ਜੋਕਿਨ ‘ਚ ਮੰਗਲਵਾਰ ਨੂੰ ਪਹਿਲੇ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਸੰਗਤ ਲਈ ਖੋਲ ਦਿਤੇ ਗਏ ਹਨ। ਇਹ ਕੈਲੀਫੋਰਨੀਆ ਵਿਚ ਤੀਜਾ ਸਿੱਖ ਇਤਿਹਾਸਕ ਸਥਾਨ ਹੈ, ਪਰ ਫ਼ਰਿਜ਼ਨੋ ਕਾਉਂਟੀ ਵਿਚ ਇਹ ਪਹਿਲਾ ਸਿੱਖ ਹਿਸਟੌਰੀਕਲ ਲੈਂਡਮਾਰਕ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਗੁਰੂ ਘਰ …

Read More »

ਕੋਰੋਨਾ ਵਾਇਰਸ ਨੂੰ WHO ਨੇ ਮਹਾਂਮਾਰੀ ਕੀਤਾ ਘੋਸ਼ਿਤ! ਟਰੰਪ ਨੇ ਯੂਰਪੀਅਨਾਂ ਲਈ ਦ.....

ਨਿਊਜ਼ ਡੈਸਕ : ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੇ ਚਲਦਿਆਂ ਹੁਣ ਇਸ ਨੂੰ ਮਹਾਂਮਾਰੀ ਐਲਾਨ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕਿਸੇ ਬਿਮਾਰੀ ਨੂੰ ਮਹਾਂਮਾਰੀ ਉਸ ਸਮੇਂ ਘੋਸ਼ਿਤ ਕੀਤਾ ਜਾਂਦਾ ਹੈ ਜਦੋਂ ਕੋਈ ਬਿਮਾਰੀ ਇੱਕ ਤੋਂ ਵਧੇਰੇ ਦੇਸ਼ਾਂ 'ਚ ਫੈਲ ਜਾਂਦੀ ਹੈ। ਦੱਸ …

Read More »

ਕੈਨੇਡਾ ‘ਚ ਭਾਰਤੀ ਮੂਲ ਦੇ ਪਰਿਵਾਰ ‘ਤੇ ਲੱਗੇ ਨਸ਼ਾ ਤਸਕਰੀ ਦੇ ਦੋਸ਼

ਵੈਨਕੂਵਰ: ਕੈਨੇਡਾ ‘ਚ ਭਾਰਤੀ ਪਰਿਵਾਰ ‘ਤੇ ਆਟੋ ਰਿਪੇਅਰ ਅਤੇ ਰੀਅਲ ਅਸਟੇਟ ਕਾਰੋਬਾਰ ਦੀ ਆੜ ਵਿਚ ਨਸ਼ਾ ਤਸਕਰੀ ਦੇ ਕਰਨ ਦੇ ਦੋਸ਼ ਲੱਗੇ ਹਨ। ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਅਸ਼ੋਕ ਕੁਮਾਰ ਨਾਇਡੂ ਦੇ ਪਰਿਵਾਰ ਨਾਲ ਸਬੰਧਤ ਜ਼ਾਇਦਾਦਾਂ ਜ਼ਬਤ ਕਰਨ ਦੇ ਮਕਸਦ ਨਾਲ ਬੀ.ਸੀ. ਸੁਪਰੀਮ ਕੋਰਟ ਵਿਚ ਮੁਕੱਦਮਾ ਦਾਇਰ ਕੀਤਾ ਹੈ। ਦੂਜੇ ਪਾਸੇ …

Read More »