Home / ਉੱਤਰੀ ਅਮਰੀਕਾ (page 12)

ਉੱਤਰੀ ਅਮਰੀਕਾ

ਅਮਰੀਕਾ: ਸਾਲ 2002 ‘ਚ ਮਾਂ ਅਤੇ ਦੋ ਬੱਚਿਆਂ ਸਮੇਤ ਗੁਆਚੀ ਹੋਈ ਕਾਰ ਓਹੀਓ ਨਦੀ ‘.....

ਫਰਿਜ਼ਨੋ (ਕੈਲੀਫੋਰਨੀਆ): ਅਮਰੀਕਾ ‘ਚ ਤਕਰੀਬਨ ਦੋ ਦਹਾਕਿਆਂ ਪਹਿਲਾਂ ਸਾਲ 2002 ‘ਚ ਇੱਕ ਮਾਂ ਅਤੇ ਦੋ ਬੱਚਿਆਂ ਸਮੇਤ ਗੁਆਚੀ ਹੋਈ ਇਕ ਕਾਰ ਨੂੰ ਵੀਰਵਾਰ ਨੂੰ ਓਹੀਓ ਨਦੀ ‘ਚੋਂ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੰਡੀਆਨਾ ‘ਚ ਓਹੀਓ ਨਦੀ ‘ਚੋਂ ਮਿਲੀ ਕਾਰ ਇਕ ਮਾਂ ਦੀ ਹੈ ਜੋ ਆਪਣੇ ਦੋ ਬੱਚਿਆਂ ਸਮੇਤ …

Read More »

ਟੋਰਾਂਟੋ: ਕਾਰ ਅਤੇ ਟਰੇਨ ਦੀ ਭਿਆਨਕ ਟੱਕਰ, 2 ਕੁੜੀਆਂ ਦੀ ਮੌਤ ਅਤੇ 3 ਜ਼ਖ਼ਮੀ

ਟੋਰਾਂਟੋ : ਬੀਤੇ ਵੀਰਵਾਰ ਟੋਰਾਂਟੋ ਦੇ ਉੱਤਰ ਵਿੱਚ ਵੀਰਵਾਰ ਦੇਰ ਰਾਤ ਪੰਜ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਾਰ ਦੀ ਟਰੇਨ ਨਾਲ ਟੱਕਰ ਹੋਣ ਕਾਰਨ ਦੋ ਕੁੜੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਲੋਕ ਗੰਭੀਰ ਜ਼ਖਮੀ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਹਨ।ਇਹ ਹਾਦਸਾ ਸਿਮਕੋ ਕਾਉਂਟੀ ਨਿਊ ਮਾਰਕਿਟ ਨੇੜੇ …

Read More »

ਪੀਲ ਕਾਉਂਟੀ ਰੀਜਨਲ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿਲੋਂ ਦਾ ਫਰਿਜ਼ਨੋ ਵਿਖੇ .....

ਫਰਿਜ਼ਨੋ (ਕੈਲੀਫੋਰਨੀਆਂ) : ਬੀਤੇ ਦਿਨੀਂ ਬਰੈਂਪਟਨ ਏਰੀਏ ਦੇ ਪੀਲ ਕਾਉਂਟੀ ਰੀਜਨਲ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿਲੋਂ ਆਪਣੀ ਕੈਲੀਫੋਰਨੀਆ ਫੇਰੀ ਦੌਰਾਨ ਫਰਿਜ਼ਨੋ ਪਹੁੰਚੇ। ਜਿੱਥੇ ਉਨ੍ਹਾਂ ਦੇ ਸਨਮਾਨ ਹਿੱਤ ਇੰਡੋ ਯੂ.ਐੱਸ.ਏ. ਹੈਰੀਟੇਜ਼ ਫਰਿਜ਼ਨੋ ਦੇ ਸਮੂਹ ਮੈਂਬਰਾਂ ਨੇ ਉੱਘੇ ਸਮਾਜਸੇਵੀ ਸ. ਸੰਤੋਖ ਸਿੰਘ ਢਿੱਲੋ ਦੇ ਉੱਦਮ ਸਦਕੇ ਸਥਾਨਿਕ ਨੌਰਥ ਪੁਆਇੰਟ ਈਵਿੰਟ ਸੈਂਟਰ ‘ਚ …

Read More »

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਹਸਪਤਾਲ ਭਰਤੀ

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਇੱਕ ਅਮਰੀਕੀ ਬੁਲਾਰੇ ਵਲੋਂ ਦਿੱਤੀ ਗਈ ਹੈ। ਕਲਿੰਟਨ ਦੇ ਬੁਲਾਰੇ ਏਂਜਲ ਉਰੀਨਾ ਨੇ ਟਵੀਟ ਕਰਕੇ ਕਿਹਾ, ਮੰਗਲਵਾਰ ਸ਼ਾਮ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੂੰ ਗੈਰ- ਕੋਵਿਡ ਸੰਕਰਮਣ ਦੇ ਇਲਾਜ ਲਈ ਯੂਸੀਆਈ ਮੈਡੀਕਲ ਸੈਂਟਰ ਵਿੱਚ …

Read More »

ਅਮਰੀਕਾ ਨੇ ਲੱਖਾਂ ਦੀ ਗਿਣਤੀ ‘ਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤੀ ਕ.....

ਵਾਸ਼ਿੰਗਟਨ : ਅਮਰੀਕਾ ਵਿਚ ਬਾਇਡਨ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਮਾਰਚ ਤੋਂ ਲੈ ਕੇ ਹੁਣ ਤੱਕ 1 ਲੱਖ 60 ਹਜ਼ਾਰ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਇੰਮੀਗ੍ਰੇਸ਼ਨ ਹਿਰਾਸਤੀ ਕੇਂਦਰਾਂ ‘ਚੋਂ ਰਿਹਾਅ ਕਰ ਦਿੱਤਾ ਗਿਆ। ਸਿਰਫ ਐੱਨ ਹੀ ਨਹੀਂ ਉਨ੍ਹਾਂ ਨੂੰ ਵਰਕ ਪਰਮਿਟ ਦਾ ਹੱਕਦਾਰ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ …

Read More »

ਟੋਰਾਂਟੋ ਦੇ ਹਾਈ ਪਾਰਕ ਦੇ ਕੋਲ ਗੱਡੀਆਂ ਦੇ ਆਪਸ ‘ਚ ਟਕਰਾਅ ਜਾਣ ਕਾਰਨ 2 ਦੀ ਮੌ.....

ਟੋਰਾਂਟੋ: ਪੱਛਮੀ ਸਿਰੇ ਉੱਤੇ ਕਈ ਗੱਡੀਆਂ ਦੇ ਆਪਸ ਵਿੱਚ ਟਕਰਾਅ ਜਾਣ ਕਾਰਨ ਦੋ ਵਿਅਕਤੀ ਮਾਰੇ ਗਏ ਜਦਕਿ 3 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਪਰਿੰਗ ਐਂਡ ਪਾਰਕਸਾਈਡ ਡਰਾਈਵਜ਼ ਉੱਤੇ ਮੰਗਲਵਾਰ ਨੂੰ ਦੁਪਹਿਰੇ 4:40 ਦੇ ਨੇੜੇ ਤੇੜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਇੱਕ ਕਾਲੇ ਰੰਗ ਦੀ ਬੀਐਮਡਬਲਿਊ ਪੂਰੀ ਤੇਜ਼ ਰਫਤਾਰ ਨਾਲ …

Read More »

ਅਮਰੀਕਾ ਨਵੰਬਰ ‘ਚ ਜ਼ਮੀਨੀ ਸਰਹੱਦਾਂ  ਨੂੰ ਗੈਰ-ਜ਼ਰੂਰੀ ਯਾਤਰਾ ਲਈ ਦੁਬਾਰ.....

ਵਾਸ਼ਿੰਗਟਨ : ਅਮਰੀਕਾ  ਕੋਰੋਨਾ ਮਹਾਂਮਾਰੀ ਕਾਰਨ ਸੀਲ ਕੀਤੀਆਂ  ਜ਼ਮੀਨੀ  ਸਰਹੱਦਾਂ  ਨੂੰ ਅਗਲੇ ਮਹੀਨੇ ਗੈਰ-ਜ਼ਰੂਰੀ ਯਾਤਰਾ ਲਈ  ਖੋਲ੍ਹਣ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੇ ਕਾਰਨ ਸਰਹੱਦਾਂ  ਨੂੰ  19 ਮਹੀਨੇ ਪਹਿਲਾਂ ਬੰਦ ਕਰ ਦਿਤਾ ਸੀ। ਹੁਣ ਦੂਜੇ ਦੇਸ਼ਾਂ ਦੇ ਲੋਕ ਅਮਰੀਕਾ ਆ ਸਕਣਗੇ, ਪਰ ਦਾਖ਼ਲਾ ਸਿਰਫ਼ ਉਨ੍ਹਾਂ ਲੋਕਾਂ ਨੂੰ …

Read More »

ਰਿਹਾਇਸ਼ੀ ਇਲਾਕੇ ‘ਚ ਡਿੱਗਿਆ ਜਹਾਜ਼, ਭਾਰਤੀ ਮੂਲ ਦੇ ਡਾਕਟਰ ਸਣੇ 2 ਦੀ ਮੌਤ

ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਇੱਕ ਜਹਾਜ਼ ਰਿਹਾਇਸ਼ੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਦੋ ਘਰ ਅੱਗ ਨਾਲ ਸੜ ਕੇ ਸੁਆਹ ਹੋ ਗਏ ਤੇ ਇੱਕ ਸਕੂਲ ਵੀ ਇਸ ਦੀ ਲਪੇਟ ਵਿੱਚ ਆ ਗਿਆ। ਦੱਖਣੀ ਇਲਾਕੇ ’ਚ ਹੋਏ ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ …

Read More »

ਅਮਰੀਕਾ ਦੇ 3 ਅਰਥ ਸ਼ਾਸਤਰੀਆਂ ਨੂੰ ਮਿਲਿਆ ਨੋਬਲ ਪੁਰਸਕਾਰ

ਫਰਿਜ਼ਨੋ (ਕੈਲੀਫੋਰਨੀਆ) : ਅਮਰੀਕਾ ਆਧਾਰਿਤ ਤਿੰਨ ਅਰਥਸ਼ਾਸਤਰੀਆਂ ਨੂੰ ਘੱਟੋ ਘੱਟ ਉਜਰਤ, ਪਰਵਾਸ ਅਤੇ ਸਿੱਖਿਆ ਦੇ ਕਿਰਤ ਮੰਡੀ ’ਤੇ ਅਸਰ ਅਤੇ ਅਜਿਹੇ ਹੋਰ ਅਧਿਐਨਾਂ ਤੋਂ ਨਿਕਲਣ ਵਾਲੇ ਸਿੱਟਿਆਂ ਦਾ ਵਿਗਿਆਨਕ ਆਧਾਰ ਤਿਆਰ ਕਰਨ ਲਈ ਅਰਥ ਸ਼ਾਸਤਰ ਦੇ ਖੇਤਰ ‘ਚ  ਸ਼ਾਨਦਾਰ ਕਾਰਜਾਂ ਲਈ 2021 ਦੇ ਨੋਬਲ ਪੁਰਸਕਾਰ ਜੇਤੂਆਂ ਦੀ ਘੋਸ਼ਣਾ  ਕੀਤੀ ਗਈ …

Read More »

ਬਰੈਂਪਟਨ ਦੇ ਕਮਰਸ਼ੀਅਲ ਪਲਾਜ਼ਾ ’ਚ ਗੋਲੀਬਾਰੀ, ਇੱਕ ਦੀ ਮੌਤ

ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਕਮਰਸ਼ੀਅਲ ਪਲਾਜ਼ਾ ‘ਚ ਮੰਗਲਵਾਰ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਲਗਭਗ 12:54 ਵਜੇ ਡਿਕਸੀ ਰੋਡ ਤੇ ਪੀਟਰ ਰੌਬਰਟਸਨ ਬੁਲੇਵਾਰਡ ਵਿਖੇ ਗੋਲੀਬਾਰੀ ਹੋਣ ਸਬੰਧੀ ਇਤਲਾਹ ਮਿਲੀ ਸੀ। ਜਦੋਂ ਉਨ੍ਹਾਂ …

Read More »