Home / ਉੱਤਰੀ ਅਮਰੀਕਾ (page 27)

ਉੱਤਰੀ ਅਮਰੀਕਾ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਪ੍ਰਵਾਸੀਆਂ ਨੂੰ ਹੁਣ ਨਹੀਂ .....

ਵਾਸ਼ਿੰਗਟਨ : ਬਾਇਡਨ ਸਰਕਾਰ ਨੇ ਅਮਰੀਕਾ ‘ਚ ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ’ਤੇ ਰੋਕ ਲਗਾ ਦਿੱਤੀ ਹੈ। 29 ਨਵੰਬਰ ਤੋਂ ਲਾਗੂ ਕੀਤੀ ਜਾ ਰਹੀ ਨਵੀਂ ਨੀਤੀ ਤਹਿਤ ਹਜ਼ਾਰਾਂ ਭਾਰਤੀਆਂ ਨੂੰ ਫ਼ਾਇਦਾ ਹੋਵੇਗਾ। ਅਮਰੀਕਾ ਦੇ ਇੰਮੀਗ੍ਰੇਸ਼ਨ ਤੇ ਬਾਰਡਰ ਏਜੰਸੀ ਅਧਿਕਾਰੀਆਂ ਨੂੰ ਜਾਰੀ ਹੁਕਮਾਂ ‘ਚ ਸਾਫ਼ ਤੌਰ ’ਤੇ …

Read More »

ਓਂਟਾਰੀਓ ‘ਚ ਲੰਮੇ ਸਮੇਂ ਦੀ ਦੇਖਭਾਲ ਕਰਨ ਵਾਲੇ ਕਰਮਚਾਰੀਆਂ ਲਈ ਕੋਵਿਡ-19 ਵੈ.....

ਟੋਰਾਂਟੋ : ਓਂਟਾਰੀਓ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਲੰਮੇ ਸਮੇਂ ਦੇ ਦੇਖਭਾਲ ਕਰਨ ਵਾਲੇ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨ ਲਾਜ਼ਮੀ ਕਰ ਰਹੇ ਹਨ। ਮੰਤਰੀ ਰੋਡ ਫਿਲਿਪਸ ਨੇ ਸ਼ੁੱਕਰਵਾਰ ਨੂੰ ਇਹ ਘੋਸ਼ਣਾ ਕਰਦਿਆਂ ਕਿਹਾ ਕਿ ਸਾਰੇ ਅੰਦਰੂਨੀ ਸਟਾਫ, ਸਹਾਇਤਾ ਕਰਮਚਾਰੀ, ਵਿਦਿਆਰਥੀ ਅਤੇ ਵਲੰਟੀਅਰਾਂ ਨੂੰ 15 ਨਵੰਬਰ, 2021 ਤੱਕ ਟੀਕਾ ਲਗਵਾਉਣਾ …

Read More »

ਕੈਲੀਫੋਰਨੀਆਂ ਨਿਵਾਸੀ ਸਰੂਪ ਸਿੰਘ ਝੱਜ ਦਾ ਬੇਸਬਾਲ ਗੇਂਮ ਦਰਮਿਆਨ ਹੋਇਆ ਸਨਮ.....

ਫਰਿਜ਼ਨੋ / ਸਾਨਫਰਾਸਸਕੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ):  ਵੱਖੋ ਵੱਖ ਸੇਵਾਵਾਂ ਕਰਕੇ ਪ੍ਰਦੇਸ਼ਾਂ ਵਿੱਚ ਪੰਜਾਬੀ ਅਕਸਰ ਸਿੱਖ ਕੌਮ ਦਾ ਨਾਮ ਚਮਕਾਉਂਦੇ ਰਹਿੰਦੇ ਨੇ। ਪਿਛਲੇ ਦਿਨੀਂ ਸਿੱਖੀ ਸਰੂਪ ਵਾਲੇ ਪੰਜਾਬੀ ਸਿੱਖ ਸਰੂਪ ਸਿੰਘ ਝੱਜ ਨੇ ਗੋਰਿਆ ਨਾਲ ਭਰੇ ਸਟੇਡੀਅਮ ਵਿੱਚ ਜਿੱਥੇ ਸਿੱਖ ਕੌਮ ਦਾ ਮਾਣ ਨਾਲ ਸਿਰ ਉੱਚਾ ਕੀਤਾ, …

Read More »

ਕੈਲੀਫੋਰਨੀਆ ‘ਚ ਭਵਿੱਖੀ ਚੋਣਾਂ ਵਿੱਚ ਹਰੇਕ ਵੋਟਰ ਨੂੰ ਡਾਕ ਰਾਹੀ ਭੇਜੇ ਜਾ.....

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਸੋਮਵਾਰ ਨੂੰ ਇੱਕ ਬਿਲ ‘ਤੇ ਹਸਤਾਖਰ ਕੀਤੇ ਹਨ, ਜਿਸ ਤਹਿਤ ਕੈਲੀਫੋਰਨੀਆ ਦੇ ਹਰ ਰਜਿਸਟਰਡ ਵੋਟਰ ਨੂੰ  ਭਵਿੱਖ ਦੀਆਂ ਚੋਣਾਂ ਵਿੱਚ ਡਾਕ ਦੁਆਰਾ ਭੇਜੀ ਗਈ ਬੈਲਟ ਮਿਲੇਗੀ। ਇਹ ਕਾਨੂੰਨ ਜੋ ਕਿ ਮਹਾਂਮਾਰੀ ਦੌਰਾਨ 2020 ਦੀਆਂ ਚੋਣਾਂ ਅਤੇ …

Read More »

ਟੋਰਾਂਟੋ  ’ਚ ਭਾਰਤੀ ਵਣਜ ਦੂਤਘਰ ਦੀ ਇਮਾਰਤ ਕੋਲ ਮਿਲਿਆ ਬੰਬ

ਟੋਰਾਂਟੋ: ਟੋਰਾਂਟੋ  ’ਚ ਭਾਰਤੀ ਵਣਜ ਦੂਤਘਰ ਦੀ ਇਮਾਰਤ ਕੋਲ ਬੰਬ ਮਿਲਿਆ ਹੈ। ਪੁਲਿਸ ਨੇ ਬੰਬ ਰੱਖਣ ਵਾਲੇ ਸ਼ਖਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਵਣਜ ਦੂਤਘਰ ਦੀ ਇਮਾਰਤ ਕੋਲ ਇਕ ਸ਼ੱਕੀ ਪੈਕੇਜ ਮਿਲਿਆ, ਜਿਸ ’ਚ ਬੰਬ ਹੋਣ ਦੀ ਗੱਲ ਕਹੀ ਜਾ ਰਹੀ ਹੈ। ਪੁਲਿਸ ਨੇ …

Read More »

ਜਸਟਿਨ ਟਰੂਡੋ ਵਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ , ਕ੍ਰਿਸਟਿਆ ਫ੍ਰੀਲੈਂਡ ਮ.....

ਓਟਾਵਾ : ਮੱਧਕਾਲੀ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣਕੇ ਉਭਰੀ ਲਿਬਰਲ ਨੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ। ਲਿਬਰਲ ਲੀਡਰ ਨੇ ਗਵਰਨਰ ਜਨਰਲ ਕੋਲ ਘੱਟ ਗਿਣਤੀ ਸਰਕਾਰ ਲਈ ਆਪਣਾ ਦਾਅਵਾ ਪੇਸ਼ ਕਰਦਿਆਂ ਪੱਖ ਰੱਖਿਆ ਹੈ। ਲਿਬਰਲ ਆਗੂ ਜਸਟਿਨ ਟਰੂਡੋ ਨੇ ਕਿਹਾ ਕਿ ਸਰਕਾਰ ‘ਚ ਉਪ ਪ੍ਰਧਾਨ ਮੰਤਰੀ ਅਤੇ …

Read More »

ਅਮਰੀਕਾ ਵਿੱਚ ਹੁੰਦੇ ਕਤਲਾਂ ਦੀ ਦਰ ‘ਚ ਹੋਇਆ ਲਗਭਗ 30% ਦਾ ਵਾਧਾ: ਐੱਫ ਬੀ ਆਈ

ਫਰਿਜ਼ਨੋ (ਕੈਲੀਫੋਰਨੀਆ)( ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ) : ਅਮਰੀਕੀ ਏਜੰਸੀ ਐੱਫ ਬੀ ਆਈ ਦੁਆਰਾ ਸੋਮਵਾਰ ਨੂੰ ਜਾਰੀ ਕੀਤੀ ਸਾਲਾਨਾ ਕਰਾਈਮ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਅਮਰੀਕਾ ਵਿੱਚ ਹੁੰਦੇ ਕਤਲਾਂ ਦੀ ਸੰਖਿਆ ਪਿਛਲੇ ਸਾਲ 2020 ‘ਚ ਲਗਭਗ 30% ਵਧੀ ਹੈ। ਰਿਪੋਰਟ ਅਨੁਸਾਰ, 2020 ਵਿੱਚ ਕਤਲ ਅਤੇ ਗੈਰ-ਲਾਪਰਵਾਹੀ ਨਾਲ ਹੋਏ …

Read More »

ਫਰਿਜ਼ਨੋ ਲਾਇਨਜ਼ ਕਲੱਬ ਨੇ ਜਿੱਤੀ ਸਾਕਰ ਚੈਪੀਅਨਸ਼ਿੱਪ

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) :  ਅੱਜਕੱਲ ਕੈਲੀਫੋਰਨੀਆਂ ਵਿੱਚ ਸਾਕਰ (ਫੁੱਟਬਾਲ) ਦੇ ਟੂਰਨਾਮੈਂਟ ਪੂਰੇ ਜੋਬਨ ਤੇ ਤੇ ਚੱਲ ਰਹੇ ਹਨ। ਇਹਨਾਂ ਛੋਟੇ ਟੂਰਨਾਮੈਂਟ ਵਿੱਚ ਦੋ ਪੰਜਾਬੀ ਭਰਾ ਪਰਜਿੰਦਰ ਸਿੰਘ ਅਤੇ ਇੰਦਰਪਾਲ ਸਿੰਘ ਫਰਿਜ਼ਨੋ ਦੇ ਪੰਜਾਬੀ ਭਾਈਚਾਰੇ ਦਾ ਸਾਕਰ ਦੀ ਦੁਨੀਆਂ ਵਿੱਚ ਖ਼ੂਬ ਨਾਮ ਰੌਸ਼ਨ ਕਰ ਰਹੇ ਹਨ। …

Read More »

ਗੁਰਦੁਆਰਾ ਪੈਸੇਫਿਕ ਕੋਸਟ ਸਿਲਮਾ ਨੇ ਸੰਤ ਈਸ਼ਰ ਸਿੰਘ ਰਾੜੇ ਵਾਲਿਆਂ ਦੀ ਬਰਸੀ.....

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਫਰਿਜ਼ਨੋ ਦੇ ਲਾਗਲੇ ਸ਼ਹਿਰ ਸਿਲਮਾ ਦੇ ਗੁਰਦੁਆਰਾ ਪੈਸੇਫਿਕ ਕੋਸਟ ਵਿਖੇ ਲੰਘੇ ਐਤਵਾਰ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲ਼ਿਆਂ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਜਿੱਥੇ ਵਿਸ਼ੇਸ਼ ਦੀਵਾਨ ਸਜਾਕੇ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਮੀਤ ਸਿੰਘ …

Read More »

ਟਰੇਸੀ ਫੀਲਡ ਹਾਕੀ ਕਲੱਬ ਨੇ ਕਰਵਾਇਆ ਸ਼ਾਨਦਾਰ ਹਾਕੀ ਟੂਰਨਾਮੈਂਟ

ਟਰੇਸੀ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਪੰਜਾਬੀ ਦੁਨੀਆਂ ਵਿੱਚ ਜਿੱਥੇ ਵੀ ਗਏ, ਉਹਨਾਂ ਓਥੇ ਹੀ ਮਿੰਨੀ ਪੰਜਾਬ ਵਸਾ ਲਿਆ। ਕੈਲੀਫੋਰਨੀਆਂ ਦੀ ਧਰਤੀ ‘ਤੇ ਜਿੱਥੇ ਹਰ ਕੋਈ ਟੂਰਨਾਮੈਂਟ, ਮੇਲਾ, ਧਾਰਮਿਕ ਸਮਾਗਮ ਜਾਂ ਸੱਭਿਆਚਾਰਕ ਪ੍ਰੋਗ੍ਰਾਮ ਬੜੀ ਸ਼ਾਨੋ ਸ਼ੌਕਤ ਨਾਲ ਕਰਵਾਇਆ ਜਾਂਦਾ ਹੈ ।  ਇਸੇ ਦੀ ਕੜੀ ਤਹਿਤ ਸਾਡੀ ਨਵੀਂ …

Read More »