Home / ਉੱਤਰੀ ਅਮਰੀਕਾ (page 29)

ਉੱਤਰੀ ਅਮਰੀਕਾ

ਅਮਰੀਕੀ ਰਾਸ਼ਟਰਪਤੀ ਨੇ ਭਾਰਤ ਨੂੰ 75 ਵੇਂ ਸੁਤੰਤਰਤਾ ਦਿਵਸ ਮੌਕੇ ਦਿੱਤੀ ਵਧਾਈ

ਵਾਸ਼ਿੰਗਟਨ: ਭਾਰਤ ਅੱਜ ਆਪਣਾ 75 ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਅਮਰੀਕਾ ਨੇ ਭਾਰਤ ਨੂੰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਵਧਾਈ ਦਿੱਤੀ ਹੈ।ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਤਾਰੀਫ਼ ਕੀਤੀ ਹੈ। ਨਾਲ ਹੀ ਉਹਨਾਂ ਨੇ …

Read More »

ਨਿਊਯਾਰਕ ਸਿਟੀ ਬੀਚ ‘ਤੇ ਅਸਮਾਨੀ ਬਿਜਲੀ ਡਿੱਗਣ ਨਾਲ ਹੋਈ 13 ਸਾਲਾਂ ਬੱਚੇ ਦੀ .....

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ): ਨਿਊਯਾਰਕ ਸਿਟੀ ਦੇ ਇੱਕ ਬੀਚ ‘ਤੇ ਵੀਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਰਕੇ ਇੱਕ 13 ਸਾਲਾਂ ਲੜਕੇ ਦੀ ਮੌਤ ਹੋ ਗਈ। ਪੁਲਿਸ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਊਯਾਰਕ ਦੇ ਬ੍ਰੋਂਕਸ ਵਿਚਲੇ ਓਰਚਾਰਡ ਬੀਚ ‘ਤੇ ਵੀਰਵਾਰ ਸ਼ਾਮ ਨੂੰ 5 ਵਜੇ ਦੇ ਕਰੀਬ ਤੂਫਾਨ ਦੇ ਚਲਦਿਆਂ …

Read More »

ਜਤਿੰਦਰ ਸਿੰਘ ਖਟੜਾ ਹੋਣਗੇ ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ ਨਿਊਜਰਸੀ ਦੀ .....

ਨਿਊਜਰਸੀ (ਗਿੱਲ ਪ੍ਰਦੀਪ ): ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ ਨਿਊਜਰਸੀ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਲੇਟ ਏ ਚੜ੍ਹਦੀਕਲਾ ਨੇ ਜਿੱਤ ਲਈ ਹੈ।ਅਸਲ ‘ਚ ਕੋਵਿਡ 19 ਕਰਕੇ ਇਹ ਚੋਣ ਬੈਲਟ ਮੇਲ ਰਾਹੀਂ ਕੀਤੀ ਗਈ ਸੀ।ਪਿਛਲੇ ਦਿਨ੍ਹੀ ਸਾਰਿਆਂ ਦੇ ਘਰਾਂ ‘ਚ ਬੈਲੇਟ ਪਹੁੰਚੇ ਸਨ ਜਿਸ ਤੋਂ ਬਾਅਦ ਵੋਟਰਾਂ ਨੇ ਆਪਣੀ ਆਪਣੀ ਵੋਟ ਬੈਲੇਟ …

Read More »

28 ਅਗਸਤ ਨੂੰ ਨਿਊਯਾਰਕ ‘ਚ ਲੱਗਣਗੀਆਂ ਤੀਆਂ

ਨਿਊਯਾਰਕ (ਗਿੱਲ ਪ੍ਰਦੀਪ ): ਸੁਪਰ ਐਂਟਰਟੇਨਮੈਂਟ ਅਤੇ ਬਲਵਿੰਦਰ ਸਿੰਘ ਬਾਜਵਾ ਵਲੋਂ ਆਉਣ ਵਾਲੀ 28 ਅਗਸਤ 2021  ਨੂੰ ਨਿਊਯਾਰਕ ‘ਚ ਤੀਆਂ ਦਾ ਮੇਲਾ ਲਗਾਇਆ ਜਾ ਰਿਹਾ ਹੈ। ਜੋ ਕੇ ਹਿੰਦੂ ਆਡੀਟੋਰੀਅਮ ਫਲਸ਼ਿੰਗ ਨਿਊਯਾਰਕ ਵਿਖੇ ਹੋਵੇਗਾ।ਇਕ ਪ੍ਰੈਸ ਕਾਨਫਰੰਸ ਕਰਕੇ ਇਸ ਮੇਲੇ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੇਲੇ ‘ਚ ਕਈ ਨਾਮਵਰ ਕਲਾਕਾਰ …

Read More »

ਅਮਰੀਕਾ ‘ਚ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਏਸ਼ੀਆਈ ਵਿਰੋਧੀ ਨਫ.....

ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਵਿੱਚ ਵੱਖ-ਵੱਖ ਦੇਸ਼ਾਂ, ਧਰਮਾਂ ਆਦਿ ਦੇ ਲੋਕ ਰਹਿੰਦੇ ਹਨ। ਇਹਨਾਂ ਲੋਕਾਂ ਵਿੱਚ ਏਸ਼ੀਅਨ ਮੂਲ ਦੇ ਲੋਕਾਂ ਦੀ ਬਹੁਤਾਤ ਹੈ। ਅਮਰੀਕਾ ਵਿੱਚ ਜਦੋਂ ਦੀ ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਹੋਈ ਹੈ, ਏਸ਼ੀਅਨ ਮੂਲ ਦੇ ਲੋਕਾਂ ਨਾਲ ਹੁੰਦੀਆਂ ਨਫਰਤੀ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ …

Read More »

NDP ਆਗੂ ਜਗਮੀਤ ਸਿੰਘ ਦੇ ਘਰ ਜਲਦ ਗੂੰਜਣਗੀਆਂ ਕਿਲਕਾਰੀਆਂ, ਸੋਸ਼ਲ ਮੀਡੀਆ ‘ਤੇ .....

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਦੀ ਨਿਊ ਡੈਮੋਕਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਜਲਦ ਹੀ ਪਿਤਾ ਬਣਨ ਵਾਲੇ ਹਨ। ਜਗਮੀਤ ਸਿੰਘ ਤੇ ਉਨਾਂ ਦੀ ਪਤਨੀ ਗੁਰਕਿਰਨ ਕੌਰ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਇਨਾਂ ਪਲਾਂ ਲਈ ਬਹੁਤ ਉਤਸੁਕ ਹਨ। ਜਗਮੀਤ ਸਿੰਘ ਨੇ ਇੰਸਟਾਗ੍ਰਾਮ ‘ਤੇ ਆਪਣੀਆਂ ਹੋਰਨਾਂ …

Read More »

ਕੋਰੋਨਾ ਨਾਲ ਨਜਿੱਠਣ ਲਈ ਅਮਰੀਕਾ ਨੇ ਖਿੱਚੀ ਤਿਆਰੀ, ਹੁਣ ਨਾਗਰਿਕਾਂ ਨੂੰ ਲੱਗ.....

ਨਿਊਯਾਰਕ : ਦੁਨੀਆ ਦੇ ਦੇਸ਼ਾਂ ‘ਚ ਕੋਰੋਨਾ ਦੀ ਤੀਜੀ ਲਹਿਰ ਦਸਤਕ ਦੇ ਚੁੱਕੀ ਹੈ ਤੇ ਅਮਰੀਕਾ ਵੀ ਉਨ੍ਹਾਂ ਦੇਸ਼ਾਂ ‘ਚੋਂ ਇੱਕ ਹੈ ਜਿਥੇ ਕੋਰੋਨਾ ਨੇ ਸਭ ਤੋਂ ਜ਼ਿਆਦਾ ਤਬਾਹੀ ਮਚਾਈ ਹੈ। ਆਪਣੇ ਨਾਗਰਿਕ ਨੂੰ ਬਚਾਉਣ ਲਈ ਹੁਣ ਅਮਰੀਕਾਨੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਹੁਣ ਇੱਥੇ ਉੱਚ ਜੋਖਮ ਸਮੂਹ ਵਿੱਚ …

Read More »

ਹੁਣ ਕਿਊਬੈਕ ਸੂਬੇ ਵਿੱਚ ਅਚਾਨਕ ਵਧੇ ਕੋਰੋਨਾ ਦੇ ਮਾਮਲੇ, 426 ਨਵੇਂ ਕੇਸ ਕੀਤੇ ਦਰ.....

 ਕਿਊਬੈਕ ਸਿਟੀ :  ਕਿਊਬੈਕ ਸੂਬੇ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਕੋਵਿਡ-19 ਸੰਕਰਮਣ ਦੇ 426 ਨਵੇਂ ਮਾਮਲੇ ਦਰਜ ਕੀਤੇ ਗਏ। ਸਿਹਤ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਨੂੰ ਕਿਸੇ ਵੀ ਕੋਰੋਨਾ ਪ੍ਰਭਾਵਿਤ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ । ਕੈਨੇਡਾ ਇਸ ਸਮੇਂ ਮਹਾਂਮਾਰੀ ਦੀ ਚੌਥੀ …

Read More »

ਅਮਰੀਕਾ ‘ਚ ਕੋਰੋਨਾ ਵੈਕਸੀਨ ਦੀ ‘ਬੂਸਟਰ ਡੋਜ਼’ ਨੂੰ ਮਨਜ਼ੂਰੀ, ਜਾਣੋ ਕਿਸ .....

ਵਾਸ਼ਿੰਗਟਨ : ਅਮਰੀਕਾ ‘ਚ ਕੋਰੋਨਾ ਵੈਕਸੀਨ ਦੀ ‘ਬੂਸਟਰ ਡੋਜ਼’ ਲਗਵਾਉਣ ਨੂੰ ਮਨਜ਼ੂਰੀ ਮਿਲ ਗਈ ਹੈ। ਯੂਐੱਸ ਫ਼ੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਮੌਡਰਨਾ ਤੇ ਫਾਈਜ਼ਰ ਵੈਕਸੀਨ ਦੀ ਤੀਜੀ ਡੋਜ਼ ਦੇ ਇਸਤੇਮਾਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੈਕਸੀਨ ਦੀ ਤੀਜੀ ਡੋਜ਼ ਉਨ੍ਹਾਂ ਲੋਕਾਂ ਨੂੰ ਲਗਾਈ ਜਾਵੇਗੀ ਜਿਨ੍ਹਾਂ ਦਾ ਇਮਿਊਨਿਟੀ ਸਿਸਟਮ ਕਮਜੋਰ …

Read More »

ਕੈਲੀਫੋਰਨੀਆ ‘ਚ ਅਧਿਆਪਕਾਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ

ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੀ ਸਟੇਟ ਕੈਲੀਫੋਰਨੀਆ  ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਜ਼ਰੂਰੀ ਕਰਨ ਜਾ ਰਿਹਾ ਹੈ।  ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ਬੇ ਏਰੀਆ ਸਕੂਲ ਦੇ ਦੌਰੇ ਦੌਰਾਨ ਇਸ ਦੀ ਘੋਸ਼ਣਾ ਕੀਤੀ। ਨਿਊਸਮ ਅਨੁਸਾਰ ਕੈਲੀਫੋਰਨੀਆ ਇਹ ਆਦੇਸ਼ ਦੇਣ ਵਾਲਾ …

Read More »