Home / ਉੱਤਰੀ ਅਮਰੀਕਾ (page 57)

ਉੱਤਰੀ ਅਮਰੀਕਾ

ਅਗਲੇ ਕੁਝ ਦਿਨਾਂ ਵਿੱਚ ਬਾਹਰੀ ਸਹੂਲਤਾਂ ਨੂੰ ਮੁੜ ਖੋਲ੍ਹਣ ਦੀ ਮਿਲ ਸਕਦੀ ਹੈ ਇ.....

ਟੋਰਾਂਟੋ: ਪ੍ਰੋਵਿੰਸ ਦੀ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਪ੍ਰੋਵਿੰਸ ਦੀ ਰੀਓਪਨਿੰਗ ਦਾ ਪਲੈਨ ਜਲਦ ਹੀ ਲਿਆਂਦਾ ਜਾਵੇਗਾ। ਉਨ੍ਹਾਂ ਆਖਿਆ ਕਿ ਓਨਟਾਰੀਓ ਨੂੰ ਸੇਫ ਤੇ ਧਿਆਨ ਨਾਲ ਖੋਲ੍ਹਣ ਲਈ ਉਹ ਚੀਫ ਮੈਡੀਕਲ ਆਫੀਸਰ ਆਫ ਹੈਲਥ ਤੇ ਮੈਡੀਕਲ ਮਾਹਿਰਾਂ ਨਾਲ ਰਲ ਕੇ ਕੰਮ ਕਰ ਰਹੀ ਹੈ।ਇਹ ਪੁੱਛੇ ਜਾਣ ਉੱਤੇ ਕਿ ਇਹ …

Read More »

ਕੈਨੇਡਾ ਨੇ 40 ਟਨ ਮੈਡੀਕਲ ਸਹਾਇਤਾ ਨਾਲ ਭਰਿਆ ਜਹਾਜ਼ ਭਾਰਤ ਭੇਜਿਆ

ਟੋਰਾਂਟੋ : ਭਾਰਤ ਵਿੱਚ ਜਾਰੀ ਕੋਰੋਨਾ ਸੰਕਟ ਦੇ ਚਲਦਿਆਂ ਕੈਨੇਡਾ ਤੋਂ ਲਗਾਤਾਰ ਮਦਦ ਭੇਜੀ ਜਾ ਰਹੀ ਹੈ। ਇਸੇ ਦੀ ਅਗਲੀ ਕੜੀ ਅਧੀਨ ਟੋਰਾਂਟੋ ਤੋਂ 40 ਟੰਨ ਮੈਡੀਕਲ ਸਪਲਾਈ ਵਾਲਾ ਏਅਰ ਕੈਨੇਡਾ ਦਾ ਇੱਕ ਜਹਾਜ਼ ਭਾਰਤ  ਭੇਜਿਆ ਗਿਆ ਹੈ। ਏਅਰ ਕੈਨੇਡਾ ਦੇ ਇਸ ਮਾਲਵਾਹਕ ਜਹਾਜ਼ ਵਿੱਚ ਵੈਂਟੀਲੇਟਰਜ਼, ਪੀਪੀਈ, 500 ਕੰਸਟ੍ਰੇਟਰ, 80 …

Read More »

ਅਮਰੀਕਾ ‘ਚ ਐਂਟੀ ਏਸ਼ੀਅਨ ਹੇਟ ਕਰਾਈਮ ਬਿੱਲ ਪਾਸ

ਵਾਸ਼ਿੰਗਟਨ: ਅਮਰੀਕਾ ‘ਚ ਬੀਤੇ ਕਈ ਮਹੀਨੀਆਂ ਤੋਂ ਏਸ਼ਿਆਈ ਮੂਲ ਦੇ ਲੋਕਾਂ ਨਾਲ ਵਾਪਰ ਰਹੀਆਂ ਹਿੰਸਾ ਦੀਆਂ ਘਟਨਾਵਾਂ ਨੂੰ ਦੇਖਦਿਆਂ ਅਮਰੀਕੀ ਸੰਸਦ ਨੇ ਐਂਟੀ ਏਸ਼ੀਅਨ ਹੇਟ ਕਰਾਈਮ ਬਿੱਲ ਪਾਸ ਕਰ ਦਿੱਤਾ ਹੈ। ਮੰਗਲਵਾਰ ਨੂੰ ਸੰਸਦ ਨੇ ਬਿੱਲ ਨੂੰ ਮਨਜ਼ੂਰੀ ਦੇ ਕੇ ਇਸ ਨੂੰ ਦਸਤਖ਼ਤਾਂ ਲਈ ਰਾਸ਼ਟਰਪਤੀ ਜੋਅ ਬਾਇਡਨ ਕੋਲ ਭੇਜ ਦਿੱਤਾ। …

Read More »

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੇ ਲੱਖਾਂ ਡਾਲਰ ਠੱਗਣ ਦਾ ਅਪਰਾਧ ਕਬੂਲਿ.....

ਵਾਸ਼ਿੰਗਟਨ : ਅਮਰੀਕਾ ‘ਚ 48 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੇ ਲੱਖਾਂ ਡਾਲਰ ਦੀ ਠੱਗੀ ਮਾਰਨ ਦਾ ਅਪਰਾਧ ਕਬੂਲ ਕਰ ਲਿਆ ਹੈ। ਮੈਰੀਲੈਂਡ ਸੂਬੇ ਦੇ ਮਨੀਸ਼ ਸਿੰਘ ਨੂੰ 12.5 ਲੱਖ ਡਾਲਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਜ਼ਾ ਦਾ ਐਲਾਨ 30 ਜੁਲਾਈ ਨੂੰ ਕੀਤਾ ਜਾਵੇਗਾ ਅਤੇ ਉਸ ਨੂੰ 20 ਸਾਲ …

Read More »

ਵੈਨਕੂਵਰ ਪੁਲੀਸ ਵੱਲੋਂ ਛੇ ਗੈਂਗਸਟਰਾਂ ਦੇ ਨਾਂ ਅਤੇ ਤਸਵੀਰਾਂ ਜਾਰੀ, ਚਾਰ ਪੰ.....

ਵੈਨਕੂਵਰ: ਵੈਨਕੂਵਰ ਪੁਲਿਸ ਵਿਭਾਗ ਨੇ ਮੈਟਰੋ ਵੈਨਕੂਵਰ ਗਿਰੋਹ ਦੇ ਸੀਨ ਨਾਲ ਜੁੜੇ ਛੇ ਵਿਅਕਤੀਆਂ ਦੇ ਨਾਮ ਅਤੇ ਫੋਟੋਆਂ ਜਾਰੀ ਕੀਤੀਆਂ ਹਨ। ਇਨ੍ਹਾਂ ‘ਚ ਚਾਰ ਪੰਜਾਬੀਆਂ ਦੇ ਨਾਂ ਵੀ ਸ਼ਾਮਿਲ ਹਨ। ਪੁਲਿਸ ਨੇ ਲੋਕਾਂ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਇਹ 6 ਗੈਂਗਸਟਰ ਦਿਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ …

Read More »

ਮੇਜਰ ਜਨਰਲ ਡੈਨੀ ਫੋਰਟਿਨ ਜਿਨਸੀ ਸ਼ੋਸ਼ਣ ਮਾਮਲਾ : 32 ਸਾਲ ਪਹਿਲਾਂ ਕਿੰਜ ਵਾਪਰ.....

ਓਟਾਵਾ: ਮੇਜਰ ਜਨਰਲ ਡੈਨੀ ਫੋਰਟਿਨ, ਜੋ ਕਿ ਨਵੰਬਰ ਤੋਂ ਲੈ ਕੇ ਹੁਣ ਤੱਕ ਕੈਨੇਡਾ ਦੀ ਵੈਕਸੀਨ ਵੰਡ ਦਾ ਚਿਹਰਾ ਰਹੇ ਹਨ, ਨੂੰ ਜਿਨਸੀ ਸ਼ੋਸ਼ਣ ਵਰਗੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਜਿਨਸੀ ਸ਼ੋਸ਼ਣ ਸਬੰਧੀ ਦੋਸ਼ 30 ਸਾਲ ਪਹਿਲਾਂ ਦੇ ਮਾਮਲੇ ਵਿੱਚ ਸਾਹਮਣੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਿਲਟਰੀ ਪੁਲਿਸ ਨੂੰ ਮਾਰਚ ਵਿੱਚ …

Read More »

ਭਾਰਤ ਦੇ ਸਾਹਾਂ ਦੀ ਟੁੱਟਦੀ ਡੋਰ ਨੂੰ ਬਚਾਉਣ ਲਈ ਕੈਨੇਡਾ ਨੇ ਪਹਿਲੇ ਪੜਾਅ ‘ਚ.....

ਟੋਰਾਂਟੋ: ਭਾਰਤ ਇਸ ਵੇਲੇ ਕੋਰੋਨਾ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ, ਅਜਿਹੇ ‘ਚ ਹੋਰ ਦੇਸ਼ਾਂ ਵਲੋਂ ਮਦਦ ਲਈ ਹੱਥ ਅੱਗੇ ਵਧਾਏ ਜਾ ਰਹੇ ਹਨ। ਇਸੇ ਤਹਿਤ ਇੰਡੋ-ਕੈਨੇਡੀਅਨ ਚੈਂਬਰ ਆਫ਼ ਕਾਮਰਸ (ICCC) ਨੇ ਕਈ ਸੰਗਠਨਾਂ ਨਾਲ ਮਿਲ ਕੇ ਭਾਰਤ ‘ਚ ਆਕਸੀਜਨ ਕੰਸਨਟ੍ਰੇਟਰ ਭੇਜਣ ਦੇ ਲਈ ਵੱਡੀ ਰਕਮ ਇਕੱਠੀ ਕੀਤੀ ਹੈ। …

Read More »

ਅਮਰੀਕਾ ਦੂਜੇ ਦੇਸ਼ਾਂ ਨੂੰ ਜੂਨ ਮਹੀਨੇ ’ਚ ਦੇਵੇਗਾ ਕੋਰੋਨਾ ਵੈਕਸੀਨ ਦੀਆਂ 2 ਕਰ.....

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਉਹ ਦੂਜੇ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦੀਆਂ ਦੋ ਕਰੋੜ ਹੋਰ ਖੁਰਾਕਾਂ ਦੇਣਗੇ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਵੈਕਸੀਨ ਕਿਹੜੇ ਦੇਸ਼ਾਂ ਨੂੰ ਦਿੱਤੀ ਜਾਵੇਗੀ, ਪਰ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਐਲਾਨ ਨਾਲ ਭਾਰਤ ਨੂੰ ਵੀ ਫਾਇਦਾ …

Read More »

ਫੌਜੀ ਜਨਰਲ ਡੈਨੀ ਫੋਰਟਿਨ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼, ਹੁਣ ਕੋਵਿਡ-19 ਵੈਕ.....

ਓਟਾਵਾ:ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (ਪੀ.ਐੱਚ.ਏ.ਸੀ.) ਦਾ ਕਹਿਣਾ ਹੈ ਕਿ ਬ੍ਰਿਗੇਡੀਅਰ-ਜਨਰਲ ਕ੍ਰਿਸਟਾ ਬ੍ਰੋਡੀ ਕੈਨੇਡਾ ਵਿੱਚ ਕੋਵਿਡ -19 ਟੀਕਿਆਂ ਦੀ ਸਪੁਰਦਗੀ ਅਤੇ ਵੰਡ ਦੀ ਨਿਗਰਾਨੀ ਕਰਨ ਲਈ ਜਨਰਲ ਇੰਚਾਰਜ ਦਾ ਅਹੁਦਾ ਸੰਭਾਲਣਗੇ। ਵਿਭਾਗ ਨੇ ਫੋਰਟਿਨ ਦੇ ਸ਼ੁੱਕਰਵਾਰ ਨੂੰ ਜਾਣ ਦੀ ਘੋਸ਼ਣਾ ਕੀਤੀ, ਪਰ “ਫੌਜੀ ਜਾਂਚ” ਦੇ ਸੰਖੇਪ ਜ਼ਿਕਰ ਤੋਂ ਇਲਾਵਾ ਕੋਈ …

Read More »

ਕੈਨੇਡਾ ਵਿਖੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਪ.....

ਮੌਂਟਰੀਅਲ: ਕੈਨੇਡਾ ਵਿਖੇ ਵੱਡੀ ਗਿਣਤੀ ‘ਚ ਪੰਜਾਬੀਆਂ ਸਣੇ ਬਿਨ੍ਹਾ ਦਸਤਾਵੇਜ਼ਾਂ ਦੇ ਰਹਿ ਰਹੇ ਪ੍ਰਵਾਸੀਆਂ ਨੇ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੌਂਟਰੀਅਲ ’ਚ ਰੈਲੀ ਕੱਢੀ। ਇਹ ਰੈਲੀ ਮੌਂਟਰੀਅਲ ਦੇ ਜੈਰੀ ਪਾਰਕ ਤੋਂ ਸ਼ੁਰੂ ਹੋ ਕੇ ਪਾਰਕ-ਐਕਸਟੈਨਸ਼ਨ ‘ਚ ਪ੍ਰਧਾਨ ਮੰਤਰੀ ਦੇ ਦਫ਼ਤਰ ਤੱਕ ਗਈ। ਪ੍ਰਦਰਸ਼ਨਕਾਰੀਆਂ ਨੇ ਫੈਡਰਲ ਸਰਕਾਰ ਵੱਲੋਂ ਪੀਆਰ …

Read More »