Home / ਉੱਤਰੀ ਅਮਰੀਕਾ (page 66)

ਉੱਤਰੀ ਅਮਰੀਕਾ

ਵੈਸਟਰਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਵੈਕਸੀਨੇਸ਼ਨ ਦੀ ਇੱਕ ਖ਼ੁਰਾਕ ਜ਼.....

ਲੰਡਨ, ਓਂਟਾਰੀਓ : ਵੈਸਟਰਨ ਯੂਨਿਵਰਸਿਟੀ ਦੇ ਵਿਦਿਆਰਥੀਆਂ ਲਈ ਕਲਾਸਾਂ ਵਿੱਚ ਆਉਣ ਤੋਂ ਪਹਿਲਾਂ ਵੈਕਸੀਨ ਦੀ ਪਹਿਲੀ ਖੁਰਾਕ ਲੈਣਾ ਜ਼ਰੂਰੀ ਕਰ ਦਿੱਤਾ ਗਿਆ ਹੈ । Western University ਅਤੇ ਇਸ ਨਾਲ ਸਬੰਧਤ ਕਾਲਜਾਂ ਦੇ ਰੈਜ਼ੀਡੈਂਟ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਵਿਅਕਤੀਗਤ ਕਲਾਸਾਂ ਵਿਚ ਵਾਪਸ ਜਾਣ ਦੀ ਯੂਨੀਵਰਸਿਟੀ ਦੀ ਯੋਜਨਾ ਦੇ ਹਿੱਸੇ ਵਜੋਂ COVID-19 …

Read More »

ਕੈਲੀਫੋਰਨੀਆ ਦੇ ਸੈਨ ਹੋਜ਼ੇ ਟਰਾਂਜਿਟ ਰੇਲ ਯਾਰਡ ‘ਚ ਗੋਲੀਬਾਰੀ, ਪੰਜਾਬੀ ਨ.....

ਕੈਲੀਫੋਰਨੀਆ (ਬਿੰਦੂ ਸਿੰਘ) :ਸੈਨ ਹੋਜ਼ੇ ਵੈਲੀ ਰੇਲ ਯਾਰਡ ‘ਚ ਬੁੱਧਵਾਰ ਸਵੇਰੇ ਇਕ ਕਰਮਚਾਰੀ ਬੰਦੂਕਧਾਰੀ ਵੱਲੋਂ ਕੀਤੀ ਗਈ ਗੋਲੀਬਾਰੀ ‘ਚ ਮਾਰੇ ਗਏ ਅੱਠ ਵਿਅਕਤੀਆਂ ਦੀ ਸ਼ਨਾਖਤ ਸੈਂਟਾ ਕਲਾਰਾ ਕਾਊਂਟੀ ਦਫ਼ਤਰ ਦੇ ਮੈਡੀਕਲ ਅਧਿਕਾਰੀ ਵੱਲੋਂ  ਕਰ ਲਈ ਗਈ ਹੈ। ਮੈਡੀਕਲ ਅਧਿਕਾਰੀ ਦੇ ਦਫਤਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹਾਦਸੇ ‘ਚ ਮਰਨ ਵਾਲਿਆਂ ਦੀ …

Read More »

ਜੂਨ ਦੇ ਅੰਤ ਤੱਕ 40 ਮਿਲੀਅਨ ਮੌਡਰਨਾ ਟੀਕੇ ਦੀਆਂ ਖੁਰਾਕਾਂ ਮਿਲਣ ਦੀ ਸੰਭਾਵਨਾ : .....

ਓਂਟਾਰੀਓ: ਕੈਨੇਡਾ ਦੀ ਪ੍ਰਕਿਓਰਮੈਂਟ ਮਿਨਿਸਟਰ ਅਨੀਤਾ ਅਨੰਦ ਨੇ ਦਾਅਵਾ ਕੀਤਾ ਕਿ ਕੈਨੇਡਾ ਨੂੰ ਮਿਲੀਅਨਜ਼ ਡੋਜ਼ਾਂ ਵੱਖ-ਵੱਖ ਸਪਲਾਇਰਜ਼ ਤੋਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 25 ਮਿਲੀਅਨ ਡੋਜ਼ਾਂ ਪ੍ਰੋਵਿੰਸਾਂ ਅਤੇ ਟੈਰੇਟੋਰੀਜ਼ ਨੂੰ ਭੇਜੀਆ ਜਾ ਚੁੱਕੀਆ ਹਨ। ਪਿਛਲੇ ਹਫਤੇ ਦੇ ਅਖੀਰ ਵਿਚ, ਬ੍ਰਿਗੇਨਡ-ਜਨਰਲ. ਕ੍ਰਿਸਟਾ ਬਰੌਡੀ, ਜੋ ਕਿ ਹੁਣ ਟੀਕਾ ਲਾਜਿਸਟਿਕਸ ਦੀ …

Read More »

ਕੈਨੇਡਾ ਨੂੰ ਆਉਣ ਵਾਲੇ ਦਿਨਾਂ ਵਿੱਚ ਕੋਵਿਡ-19 ਵੈਕਸੀਨ ਦੀ ਘਾਟ ਦਾ ਕਰਨਾ ਪੈ ਸਕ.....

ਕੈਨੇਡਾ ਨੂੰ ਆਉਣ ਵਾਲੇ ਦਿਨਾਂ ਵਿੱਚ ਕੋਵਿਡ-19 ਦੀ ਵੈਕਸੀਨ ਬਹੁਤ ਘੱਟ ਮਿਲਣ ਵਾਲੀ ਹੈ । ਪਰ ਫਾਈਜ਼ਰ-ਬਾਇਓਐਨਟੈਕ ਵੱਲੋਂ ਇਸ ਹਫਤੇ 600,000 ਡੋਜ਼ਾਂ ਦਿੱਤੀਆਂ ਜਾਣਗੀਆਂ। ਅਗਲੇ ਸੱਤ ਦਿਨਾਂ ਵਿੱਚ ਦੋ ਫਾਰਮਾਸਿਊਟੀਕਲ ਫਰਮਜ਼ ਵੱਲੋਂ ਦੋ ਮਿਲੀਅਨ ਸ਼ਾਟਸ ਦਿੱਤੇ ਜਾਣੇ ਸਨ ਪਰ ਪਿਛਲੇ ਹਫਤੇ ਇਨ੍ਹਾਂ ਵੱਲੋਂ 1·4 ਮਿਲੀਅਨ ਡੋਜ਼ਾਂ ਹੀ ਭੇਜੀਆਂ ਗਈਆਂ। ਫਾਈਜ਼ਰ …

Read More »

ਮਾਰਚ ਵਿੱਚ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਵਾਲਿਆਂ ਨੂੰ ਹੁਣ ਦੂਜੀ ਖੁਰਾਕ ਦੇ.....

10 ਹਫ਼ਤਿਆਂ ਬਾਅਦ ਵੀ ਦੂਜੀ ਖੁਰਾਕ ਦੇਣ ਦੀ ਤਿਆਰੀ ਟੋਰਾਂਟੋ : ਮੰਗਲਵਾਰ ਸਵੇਰ ਤੱਕ ਓਂਟਾਰੀਓ ਸੂਬੇ ਵਿੱਚ 8.2 ਮਿਲਿਅਨ (82,51,642) ਲੋਕਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਮਿਲ ਚੁੱਕੀ ਹੈ। ਸੂਬੇ ਦੇ 5,44,288 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਵੈਕਸੀਨੇਸ਼ਨ ਦਾ ਕੰਮ ਤੇਜ਼ੀ ਨਾਲ …

Read More »

ਕੋਰੋਨਾ ਲਾਗ ਦੀ ਬੀਮਾਰੀ ਤੋਂ ਸੁਰੱਖਿਆ ਲਈ ਕੈਨੇਡਾ ਵਿਚ ਵੱਡੇ ਪੱਧਰ ‘ਤੇ ਟੀ.....

ਓਟਾਵਾ: ਕੋਰੋਨਾ ਲਾਗ ਦੀ ਬੀਮਾਰੀ ਤੋਂ ਸੁਰੱਖਿਆ ਲਈ ਕੈਨੇਡਾ ਵਿਚ ਵੱਡੇ ਪੱਧਰ ‘ਤੇ ਟੀਕਾਕਰਣ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਕੈਨੇਡਾ ਦੀ ਲਗਭਗ 50.08 ਪ੍ਰਤੀਸ਼ਤ ਨੂੰ ਦੁਪਹਿਰ ਤੱਕ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਅਤੇ 4.3 ਪ੍ਰਤੀਸ਼ਤ ਨੂੰ ਦੂਜੀ ਖੁਰਾਕ ਦਿੱਤੀ ਗਈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ 38 ਮਿਲੀਅਨ ਦੀ …

Read More »

NACI  ਵੱਲੋਂ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਦਿ.....

ਓਟਾਵਾ: ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਨੂੰ ਲੈ ਕੇ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਸਿਫਾਰਿਸ਼ ਕੀਤੀ ਗਈ ਹੈ ਕਿ ਦੂਜੇ ਰਾਊਂਡ ਵਿੱਚ ਵੀ ਸਬੰਧਤ ਵਿਅਕਤੀ ਨੂੰ ਪਹਿਲੇ ਰਾਊਂਡ ਵਿੱਚ ਲਾਏ ਗਏ ਟੀਕੇ ਦੀ ਹੀ ਦੂਜੀ ਡੋਜ਼ ਦਿੱਤੀ ਜਾਵੇ। NACI  ਨੇ ਇਹ …

Read More »

ਯੂਨਾਇਟਿਡ ਸਿੱਖਜ਼ ਅਤੇ ਸਿਖ ਮੋਟਰਸਾਈਕਲ ਕਲੱਬ ਆੱਫ ਓਨਟਾਰੀਓ ਵੱਲੋਂ ਗਲਿਡਨ ਗ.....

ਬਰੈਂਪਟਨ: ਯੂਨਾਇਟਿਡ ਸਿੱਖਜ਼ ਅਤੇ ਸਿਖ ਮੋਟਰਸਾਈਕਲ ਕਲੱਬ ਆੱਫ ਓਨਟਾਰੀਓ ਵੱਲੋਂ ਗਲਿਡਨ ਗੁਰਦੁਆਰਾ ਸਾਹਿਬ ‘ਚ ਮਾਸਕ ਅਤੇ ਸੈਨੀਟਾਈਜ਼ਰ ਡੋਨੇਸ਼ਨ ਡਰਾਈਵ ਦਾ ਆਯੋਜਨ ਕੀਤਾ ਗਿਆ ।   ਕੋਰੋਨਾ ਕਾਲ ਦੌਰਾਨ ਫਰੰਟਲਾਈਨ ਵਰਕਰਸ ਦੇ ਲਈ ਖਾਸ ਤੌਰ ’ਤੇ ਇਹ ਉਪਰਾਲਾ ਟਰੱਕ ਡਰਾਇਵਰਾਂ ਅਤੇ ਟੈਕਸੀ ਡਰਾਇਵਰਾਂ ਲਈ ਕੀਤਾ ਗਿਆ । ਇਸ ਡਰਾਈਵ ਦੌਰਾਨ 5 …

Read More »

ਕੈਨੇਡੀਅਨ ਫੌਜ ਕੋਵਿਡ-19 ਵੈਕਸੀਨ ਲਗਵਾਉਣ ‘ਚ ਮੋਹਰੀ, 85 ਫੀਸਦੀ ਨੂੰ ਲੱਗੀ ਘੱ.....

ਓਟਵਾ : ਕੈਨਡਾ ਦੇ ਫੌਜੀ ਵੱਡੀ ਤਾਦਾਦ ਵਿੱਚ ਕੋਵਿਡ-19 ਵੈਕਸੀਨੇਸ਼ਨ ਕਰਵਾਉਣ ਲਈ ਅੱਗੇ ਆਏ ਹਨ। ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਵਲੋਂ ਜਾਰੀ ਰਿਪੋਰਟ ਅਨੁਸਾਰ 85 ਫੀਸਦੀ ਸੈਨਿਕਾਂ ਵੱਲੋਂ ਇਸ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲੈ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਡੈਨੀਅਲ ਲੀ ਬੌਥਿਲੀਅਰ ਨੇ ਦੱਸਿਆ …

Read More »

ਵੁਹਾਨ ਲੈਬ ਦੇ 3 ਖੋਜਕਰਤਾਵਾਂ ਨੇ ਕੋਵਿਡ -19 ਫੈਲਣ ਤੋਂ ਪਹਿਲਾਂ ਬਿਮਾਰ ਹੋਣ ਮਗ.....

ਵਾਸ਼ਿੰਗਟਨ: ਵਾਲ ਸਟਰੀਟ ਜਰਨਲ ਨੇ ਆਪਣੀ ਇਕ ਰਿਪੋਰਟ ‘ਚ ਦਾਅਵਾ ਕੀਤਾ ਹੈ ਕਿ ਨਵੰਬਰ 2019 ‘ਚ ਚੀਨ ਵੱਲੋਂ ਕੋਰੋਨਾ ਵਾਇਰਸ  ਦੀ ਲਾਗ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੇ ਜਾਣ ਤੋਂ ਇਕ ਮਹੀਨਾ ਪਹਿਲਾਂ ਵੁਹਾਨ ਸਥਿਤ ਇੰਸਟੀਚ‌ਿਊਟ ਆਫ਼ ਵੀਰੋਲੋਜੀ ਦੇ ਤਿੰਨ ਖੋਜਾਰਥੀਆਂ ਨੇ ਬਿਮਾਰ ਹੋਣ ਮਗਰੋਂ ਇਲਾਜ ਲਈ ਮਦਦ ਮੰਗੀ ਸੀ। …

Read More »