Home / ਓਪੀਨੀਅਨ (page 26)

ਓਪੀਨੀਅਨ

ਪੰਜਾਬ ਦੇ ਕਿਸਾਨ ਦੀ ਧੀ ਨੇ ਪਿੰਡ ਦਾ ਨਾਂ ਚਮਕਾਇਆ !

-ਅਵਤਾਰ ਸਿੰਘ; ਦੇਸ਼ ਦਾ ਕਿਸਾਨ ਅੱਜ ਕੱਲ੍ਹ ਦਿੱਲੀ ਦੇ ਬਾਰਡਰਾਂ ਉਪਰ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ। ਉਹ ਮੌਸਮ ਦੀ ਹਰ ਮਾਰ ਨਾਲ ਝੰਬਿਆ ਜਾ ਰਿਹਾ ਹੈ। ਪਿਛਲੇ ਅੱਠ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੈਠੇ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨਾਂ ਨੂੰ ਖਤਮ ਕਰਨ ਲਈ ਸ਼ਾਂਤਮਈ ਧਰਨਾ ਦੇ …

Read More »

ਜਦੋਂ ਪੰਜਾਬ ਹੋਇਆ ਲਾਚਾਰ, ਸੁੱਤੀ ਉੱਠੀ ਪੰਜਾਬ ਸਰਕਾਰ !

-ਗੁਰਮੀਤ ਸਿੰਘ ਪਲਾਹੀ; ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਉਹਨਾ ਸਾਰੀਆਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਬਿਜਲੀ ਖਰੀਦ ਸਮਝੌਤੇ (ਪੀ ਪੀ ਏਜ) ਰੱਦ ਕਰਨ ਜਾਂ ਦੁਬਾਰਾ ਘੋਖਣ ਲਈ ਕਿਹਾ ਹੈ, ਜੋ ਝੋਨੇ ਦੀ ਬਿਜਾਈ ਤੇ ਗਰਮੀ ਦੇ ਸ਼ੀਜਨ ’ਚ ਬਿਜਲੀ ਮੰਗ ਨੂੰ ਪੂਰੀ …

Read More »

ਸ਼ਹਾਦਤ ਦਿਵਸ ‘ਤੇ : ਸ਼ਹੀਦ ਊਧਮ ਸਿੰਘ ਦੇ ਕਾਰਨਾਮੇ ਨੂੰ ਉਸ ਸਮੇਂ ਦੇ ਭਾਰਤੀਆਂ.....

– ਡਾ. ਚਰਨਜੀਤ ਸਿੰਘ ਗੁਮਟਾਲਾ; ਅੱਜ ਸ਼ਹੀਦ ਊਧਮ ਸਿੰਘ ਦਾ ਨਾਂ ਬੜੇ ਸਤਿਕਾਰ ਅਤੇ ਮਾਣ ਨਾਲ ਲਿਆ ਜਾ ਰਿਹਾ ਹੈ। ਉਸ ਦੇ ਸ਼ਹੀਦੀ ਦਿਨ ‘ਤੇ 31 ਜੁਲਾਈ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਤੌਰ ‘ਤੇ ਛੁੱਟੀ ਕੀਤੀ ਜਾਂਦੀ ਹੈ। ਉਸ ਦੇ ਨਾਂ ‘ਤੇ ਸੰਸਥਾਵਾਂ ਖੋਲ੍ਹੀਆਂ ਜਾ ਰਹੀਆਂ ਹਨ, ਬੁੱਤ ਲਾਏ ਜਾ …

Read More »

ਕੈਨੇਡਾ ਦੀ ਧਰਤੀ ਉਪਰ ਕਿਉਂ ਮਚਿਆ ਗਰਮੀ ਦਾ ਕਹਿਰ; ਧਰਤੀ ’ਤੇ ਵੱਧ ਰਹੀ ਤਪਸ਼, ਖ.....

  -ਗੁਰਮੀਤ ਸਿੰਘ ਪਲਾਹੀ; ਕੈਨੇਡਾ ਵਿੱਚ ਉਸ ਵੇਲੇ ਹਾਹਾਕਾਰ ਮੱਚ ਗਈ, ਜਦੋਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ (ਬੀ.ਸੀ.) ‘ਚ ਧਰਤੀ ਦਾ ਤਾਪਮਾਨ ਇਸ ਵਰ੍ਹੇ ਜੂਨ ‘ਚ 47.9 ਡਿਗਰੀ ਸੈਂਟੀਗਰੇਡ ਪੁੱਜ ਗਿਆ। ਕੈਨੇਡਾ ਦਾ ਇੱਕ ਛੋਟਾ ਜਿਹਾ ਕਸਬਾ ਦੁਨੀਆ ਦਾ ਸਭ ਤੋਂ ਗਰਮ ਕਸਬਾ ਬਣ ਗਿਆ, ਜਿਥੇ ਤਪਸ਼ ਨਾਲ ਇਮਾਰਤਾਂ ਨੂੰ …

Read More »

ਕੌਮਾਂਤਰੀ ਮਨੁੱਖੀ ਤਸਕਰੀ ਵਿਰੋਧੀ ਦਿਵਸ : ਮਾਨਵਤਾ ਦੇ ਮੱਥੇ ਦਾ ਕਲੰਕ ਹੈ ਮਨੁ.....

-ਪ੍ਰੋ.ਪਰਮਜੀਤ ਸਿੰਘ ਨਿੱਕੇ ਘੁੰਮਣ;   ਕੋਈ ਵੇਲਾ ਸੀ ਜਦੋਂ ਭਾਰਤ ਹੀ ਨਹੀਂ ਸਗੋਂ ਦੂਜੇ ਮੁਲਕਾਂ ਵਿੱਚ ਪਸ਼ੂਆਂ ਦੇ ਨਾਲ ਨਾਲ ਮਨੁੱਖਾਂ ਦੀ ਵੀ ਮੰਡੀ ਲੱਗਦੀ ਹੁੰਦੀ ਸੀ। ਜਵਾਨ ਔਰਤਾਂ ਤੇ ਮਰਦਾਂ ਅਤੇ ਬੱਚਿਆਂ ਤੱਕ ਦੀ ਬੋਲੀ ਲਗਾਈ ਜਾਂਦੀ ਸੀ ਤੇ ਖ਼ਰੀਦ ਕੇ ਲੈ ਜਾਣ ਤੋਂ ਬਾਅਦ ਮਾਲਕ ਵੱਲੋਂ ਉਨ੍ਹਾ ਨੂੰ …

Read More »

ਮਮਤਾ ਬੈਨਰਜੀ ਦਾ ਦਿੱਲੀ ਦੌਰਾ : ਕੀ ‘ਸੱਚੇ ਦਿਨ’ ਆਉਣਗੇ ?

-ਅਵਤਾਰ ਸਿੰਘ; ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਆਪਣੇ ਮੁੱਖ ਮੰਤਰੀ ਬਣਨ ਤੋਂ ਬਾਅਦ ਹਾਲ ਹੀ ਵਿੱਚ ਪਹਿਲੀ ਵਾਰ ਦਿੱਲੀ ਵਿੱਚ ਪਹੁੰਚੀ ਹੈ। ਰਾਜਧਾਨੀ ਦਿੱਲੀ ਵਿੱਚ ਉਨ੍ਹਾਂ ਦਾ ਇਹ ਦੌਰਾ ਕਈ ਤਰ੍ਹਾਂ ਦੀਆਂ ਸਿਆਸੀ ਸੰਭਾਵਨਾਵਾਂ ਪੈਦਾ ਕਰਨ ਵਾਲਾ ਜਾਪਦਾ ਹੈ। ਇਸ ਦੌਰਾਨ ਉਸ ਨੇ ਪ੍ਰਧਾਨ ਮੰਤਰੀ ਤੋਂ ਲੈ ਕੇ …

Read More »

ਕਿਸਾਨਾਂ ਅਤੇ ਕਿਰਤੀਆਂ ਦੇ ਹੱਕਾਂ ਲਈ ਲੜਨ ਵਾਲਾ ਯੋਧਾ – ਕਾਮਰੇਡ ਸੋਹਣ ਸਿੰ.....

-ਅਵਤਾਰ ਸਿੰਘ; ਕਾਮਰੇਡ ਸੋਹਣ ਸਿੰਘ ਜੋਸ਼ ਦਾ ਜਨਮ ਚੇਤਨਪੁਰਾ (ਅੰਮਿ੍ਤਸਰ) ਵਿਖੇ 12 ਨਵੰਬਰ 1898 ਨੂੰ ਲਾਲ ਸਿੰਘ ਦੇ ਘਰ ਮਾਤਾ ਦਿਆਲ ਕੌਰ ਦੀ ਕੁੱਖੋਂ ਹੋਇਆ। ਲਾਲ ਸਿੰਘ ਦੇ ਤਿੰਨ ਲੜਕੇ ਸਨ ਜਿਨ੍ਹਾਂ ਵਿਚੋਂ ਸੋਹਣ ਸਿੰਘ ਵੱਡੇ ਸਨ। 1912 ਵਿੱਚ ਪ੍ਰਾਇਮਰੀ ਕਰਨ ਉਪਰੰਤ ਅਠਵੀਂ ਮਜੀਠਾ ਸਕੂਲ ਤੋਂ ਕੀਤੀ ਤੇ ਡੀ ਏ …

Read More »

ਸੰਸਦ ਦੀ ਕਾਰਵਾਈ ਠੱਪ; ਮੋਦੀ ਸਰਕਾਰ ਅੜੀ ਛੱਡੇ

-ਜਗਤਾਰ ਸਿੰਘ ਸਿੱਧੂ (ਐਡੀਟਰ); ਦੇਸ਼ ਦੀ ਸਰਵਉਚ ਜਮਹੂਰੀ ਸੰਸਥਾ ਪਾਰਲੀਮੈਂਟ ਦੀ ਕਾਰਵਾਈ ਠੱਪ ਪਈ ਹੈ। ਦੇਸ਼ ਦੀ ਹਾਕਮ ਧਿਰ ਮੋਦੀ ਸਰਕਾਰ ਦੇ ਮੰਤਰੀਆਂ ਅਤੇ ਨੇਤਾਵਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਸੰਸਦ ਦੀ ਕਾਰਵਾਈ ਨਹੀਂ ਚਲਣ ਦੇ ਰਹੀ। ਕਈ ਜ਼ਰੂਰੀ ਬਿਲ ਹਨ ਜਿਹੜੇ ਪਾਸ ਹੋਏ ਹਨ। ਇਹ ਵੀ ਕਿਹਾ ਜਾ …

Read More »

ਨਵਜੋਤ ਸਿੱਧੂ ਤੇ ਕੈਪਟਨ ਦੀ ਮੁਲਾਕਾਤ : ਵੇਹੜੇ ਆਈ ਜੰਞ ਵਿੰਨ੍ਹੋ ਕੁੜੀ ਦੇ ਕੰਨ.....

-ਅਵਤਾਰ ਸਿੰਘ; ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਰਗਰਮੀ ਸ਼ੁਰੂ ਕਰਦਿਆਂ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਦਾ ਦਰਵਾਜ਼ਾ ਖੜਕਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਸਮੇਂ ਸਿੱਧੂ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚਾਰ ਕਾਰਜਕਾਰੀ ਪ੍ਰਧਾਨ ਵੀ ਸਨ। ਤੈਅਸ਼ੁਦਾ ਮੀਟਿੰਗ ਵਿੱਚ ਸਿੱਧੂ …

Read More »

ਜੇਲ੍ਹਾਂ ਦੇ ਸੁਧਾਰ ਲਈ ਨਿਆਂ ਪ੍ਰਣਾਲੀ ‘ਚ ਸੁਧਾਰ ਜ਼ਰੂਰੀ

-ਜਗਦੀਸ਼ ਸਿੰਘ ਚੋਹਕਾ; ਸੰਯੁਕਤ ਰਾਸ਼ਟਰ ਵਲੋਂ ਮਨੁੱਖੀ ਅਧਿਕਾਰਾਂ ਦੀ ਰਿਪੋਰਟ ਮੁਤਾਬਕ ਇਸ ਦੇ ਹਰ ਮੈਂਬਰ ਦੇਸ਼ ਨੂੰ, ‘ਜੇਲ੍ਹਾਂ ਅੰਦਰ ਬੰਦ ਕੈਦੀਆ ਲਈ ਸਿਹਤ ਸੁਰੱਖਿਆ, ਨਿਜਤਾ ਦੀ ਰਾਖੀ ਅਤੇ ਸਰੀਰਕ ਤੇ ਮਾਨਸਿਕ ਹੱਕਾਂ ਲਈ ਪੂਰੀਆਂ-ਪੂਰੀਆਂ ਸਹੂਲਤਾਂ ਦੇਣ ਲਈ ਵੀ ਕਿਹਾ ਗਿਆ ਹੋਇਆ ਹੈ। ਭਾਵੇਂ ਜੇਲਾਂ ਅੰਦਰ ਜੇਲ੍ਹ ਸੁਧਾਰਾਂ ਦੀ ਬੁਨਿਆਦਿ ਦੇਸ਼ …

Read More »