Home / ਕਾਰੋਬਾਰ (page 4)

ਕਾਰੋਬਾਰ

ਕੈਨੇਡਾ ‘ਚ ਬੀਤੇ ਸਾਲ ਹੋਈ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ: ਰਿਪੋਰਟ..

ਵੈਨਕੂਵਰ: ਐਕਸਪਰਟ ਪੈਨਲ ਵੱਲੋਂ ਕੀਤੀ ਗਈ ਜਾਂਚ ‘ਚ ਤਿਆਰ ਕੀਤੀ ਰਿਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ ਰੀਅਲ ਅਸਟੇਟ ਮਾਰਕਿਟ ‘ਚ ਹੋਈ ਮਨੀ ਲਾਂਡਰਿੰਗ ਦਾ ਖੁਲਾਸਾ ਹੋਇਆ ਹੈ। ਰਿਪੋਰਟ ਦੇ ਮੁਤਾਬਕ ਬੀਤੇ ਸਾਲ ਕੈਨੇਡਾ ਵਿੱਚ 40 ਬਿਲੀਅਨ ਡਾਲਰ ਦੀ ਮਨੀ ਲਾਂਡਰਿੰਗ ਹੋਈ। ਸਿਰਫ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹੀ 7.4 ਬਿਲੀਅਨ ਡਾਲਰ (ਲਗਪਗ 5,19,72,05,00,000 …

Read More »

ਫੇਸਬੁੱਕ ਲਾਂਚ ਕਰਨ ਜਾ ਰਿਹੈ Bitcoin, ਜੋਰਾ-ਸ਼ੋਰਾਂ ਦੀ ਤਿਆਰੀ ਨਾਲ ਭਰਤੀ ਸ਼ੁਰੂ..

ਸੈਨ ਫ੍ਰਾਂਸਿਸਕੋ: ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਦੀ ਆਭਾਸੀ ਮੁਦਰਾ (ਕ੍ਰਿਪਟੋ ਕਰੰਸੀ) ਆਧਾਰਿਤ ਭੁਗਤਾਨ ਪ੍ਰਣਾਲੀ (ਪੇਮੈਂਟ ਸਿਸਟਮ) ਲਿਆਉਣ ਦੀ ਯੋਜਨਾ ਹੈ। ਇਸ ਨੂੰ ਉਹ ਆਪਣੇ ਦੁਨੀਆ ਭਰ ਦੇ ਕਰੋੜਾਂ ਯੂਜ਼ਰਸ ਦੇ ਲਈ ਪੇਸ਼ ਕਰ ਸਕਦੀ ਹੈ। ਅਮਰੀਕੀ ਅਖਬਾਰ ਵਾਲ ਸਟ੍ਰੀਟ ਜਨਰਲ ਨੇ ਇਹ ਖਬਰ ਦਿੱਤੀ ਹੈ। ਇਹ ਪੇਮੈਂਟ ਬਿਟਕੁਆਇਨ ਦੀ ਤਰ੍ਹਾਂ …

Read More »

ਅਮਰੀਕਾ ਲਈ ਸਿਰ ਦਰਦ ਬਣੀ ਦਿੱਲੀ ਦੀ ਜਾਅਲੀ ਸਮਾਨ ਵੇਚਣ ਵਾਲੀ ਇਹ ਨੰਬਰ ਵਨ ਮਾਰਕਿਟ..

ਨਵੀਂ ਦਿੱਲੀ: ਅਮਰੀਕਾ ਨੇ ਵੀ ਦਿੱਲੀ ਦੇ ਇਕ ਬਜ਼ਾਰ ਨੂੰ ਜਾਅਲੀ ਸਮਾਨ ਵੇਚਣ ਵਾਲਾ ਦੁਨੀਆ ਦਾ ਸਭ ਤੋਂ ਬਦਨਾਮ ਬਜ਼ਾਰ ਕਰਾਰ ਦਿਤਾ ਹੈ ਅਤੇ ਇਸ ਬਜ਼ਾਰ ਸਬੰਧੀ ਕਾਰਵਾਈ ਲਈ ਠੋਸ ਕਦਮ ਉਠਾਏ ਜਾਣ ਦੀ ਮੰਗ ਵੀ ਕੀਤੀ ਹੈ। ਇਹ ਬਾਜ਼ਾਰ ਦਿੱਲੀ ਦੇ ਕਰੋਲਬਾਗ ਇਲਾਕੇ ‘ਚ ਟੈਂਕ ਰੋਡ ‘ਤੇ ਸਥਿਤ ਹੈ। …

Read More »

ਪਹਿਲੀ ਵਾਰ ਭਾਰਤੀ ਫੌਜ ‘ਚ ਹੋਵੇਗੀ ਮਹਿਲਾਵਾਂ ਦੀ ਭਰਤੀ, ਆਨਲਾਈਨ ਕਰੋ ਅਪਲਾਈ..

ਨਵੀਂ ਦਿੱਲੀ: ਭਾਰਤੀ ਫੌਜ ‘ਚ ਪਹਿਲੀ ਵਾਰ ਮਿਲਟਰੀ ਪੁਲਿਸ ‘ਚ ਸਿਪਾਹੀ ਅਤੇ ਜਰਨਲ ਡਿਊਟੀ ਅਹੁਦਿਆਂ ’ਤੇ ਔਰਤਾਂ ਦੀ ਭਰਤੀ ਵਿਚ ਖੁਲ੍ਹ ਰਹੀ ਹੈ। ਰੱਖਿਆ ਮੰਤਰਾਲੇ ਵਲੋਂ ਵੀ ਇਸ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਜਿਸ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। ਵੋਮੈਨ ਮਿਲਟਰੀ ਪੁਲਿਸ ਦੇ ਅਹੁਦਿਆਂ ’ਤੇ …

Read More »

ਬਦਲਾਅ ਦੇ ਨਾਲ ਜਲਦ ਜਾਰੀ ਹੋਣਗੇ 200-500 ਰੁਪਏ ਦੇ ਨਵੇਂ ਨੋਟ..

ਨਵੀਂ ਦਿੱਲੀ : ਨੋਟਬੰਦੀ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਨੇ 200 ਅਤੇ 500 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਸੀ। ਹੁਣ ਇੱਕ ਵਾਰ ਫਿਰ 200 ਅਤੇ 500 ਦੇ ਨਵੇਂ ਨੋਟ ਜਾਰੀ ਕਰਨ ਜਾ ਰਿਹਾ ਹੈ। ਆਰ.ਬੀ.ਆਈ ਮੁਤਾਬਕ ਇਨ੍ਹਾਂ ਨੋਟਾਂ ‘ਚ ਕੁਝ ਬਦਲਾਅ ਕੀਤੇ ਜਾ ਰਹੇ ਹਨ। ਭਾਰਤੀ ਰਿਜ਼ਰਵ ਬੈਂਕ ਆਫ਼ …

Read More »

ਬ੍ਰਿਟੇਨ ‘ਚ 15 ਸਾਲਾ ਭਾਰਤੀ ਵਿਦਿਆਰਥੀ ਬਣਿਆ ਸਭ ਤੋਂ ਘੱਟ ਉਮਰ ਦਾ ਅਕਾਊਂਟੈਂਟ..

ਲੰਡਨ: ਬ੍ਰਿਟੇਨ ‘ਚ ਭਾਰਤੀ ਮੂਲ ਦੇ 15 ਸਾਲਾ ਵਿਦਿਆਰਥੀ ਰਣਵੀਰ ਸਿੰਘ ਸੰਧੂ ਸਭ ਤੋਂ ਘੱਟ ਉਮਰ ਦਾ ਅਕਾਊਂਟੈਂਟ ਬਣਿਆ ਹੈ। ਉਸਨੇ ਸਕੂਲ ਵਿੱਚ ਰਹਿਣ ਦੇ ਦੌਰਾਨ ਹੀ ਅਕਾਊਂਟੈਂਸੀ ਦੀ ਕੰਪਨੀ ਸਥਾਪਤ ਕੀਤੀ ਹੈ। ਦੱਖਣੀ ਲੰਦਨ ’ਚ ਰਹਿਣ ਵਾਲੇ ਰਣਵੀਰ ਸਿੰਘ ਸੰਧੂ ਨੇ ਆਪਣੇ ਲਈ 25 ਸਾਲਾਂ ਦੀ ਉਮਰ ਤੱਕ ਕਰੋੜਪਤੀ …

Read More »

ਰਿਲਾਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇਸ਼ ਦੇ ਸਭ ਤੋਂ ਵੱਡੇ ਕਰਜ਼ਦਾਰ !..

ਨਵੀਂ ਦਿੱਲੀ- ਰਿਲਾਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਕੋਲ ਜਿੰਨੀ ਧਨ ਦੌਲਤ ਹੈ ਓਨੀ ਕਿਸੇ ਹੋਰ ਕੋਲ ਨਹੀਂ, ਜੇਕਰ ਵਿਸ਼ਵ ਦੀ ਗੱਲ ਦੀ ਕਰੀਏ ਤਾਂ ਦੁਨੀਆਂ ਦੇ ਅਮੀਰ ਵਿਅਕਤੀਆਂ ਦੀ ਸੂਚੀ ਵਿਚ ਵੀ ਉਹ ਦਾ 13ਵੇ ਸਥਾਨ ‘ਤੇ ਹਨ। ਉਨ੍ਹਾਂ ਦੀ ਲਗਜ਼ਰੀ ਲਾਈਫ਼ ਦੀ ਚਰਚਾ ਅਕਸਰ ਹੀ ਹੁੰਦੀ ਰਹਿੰਦੀ ਹੈ …

Read More »

26 ਸਾਲ ਬਾਅਦ ਮੁੰਬਈ ‘ਚ ਹੀ ਖਤਮ ਹੋਇਆ ਜੈੱਟ ਏਅਰਵੇਜ਼ ਦਾ ਸਫ਼ਰ, 20,000 ਕਰਮਚਾਰੀ ਹੋਣਗੇ ਬੇਰੁਜ਼ਗਾਰ..

Jet Airways grounded

ਨਵੀਂ ਦਿੱਲੀ : ਨਿੱਜੀ ਜਹਾਜ਼ ਕੰਪਨੀ ਜੈੱਟ ਏਅਰਵੇਜ਼ ਦੀਆਂ ਸਭ ਉਡਾਣਾਂ ਬੁੱਧਵਾਰ ਰਾਤ ਬੰਦ ਹੋ ਗਈਆਂ। ਕੰਪਨੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ ਤੇ ਬੈਂਕਾਂ ਨੇ ਹਵਾਈ ਕੰਪਨੀ ਨੂੰ 400 ਕਰੋੜ ਰੁਪਏ ਦਾ ਐਮਰਜੈਂਸੀ ਫੰਡ ਦੇਣ ਤੋਂ ਨਾਂਹ ਕਰ ਦਿੱਤੀ। ਜਿਹੜੇ 5 ਹਵਾਈ ਜਹਾਜ਼ ਉਡ ਰਹੇ ਸਨ, ਉਹ ਵੀ …

Read More »

ਕੈਨੇਡਾ ‘ਚ ਆਸਮਾਨੀ ਚੜ੍ਹੀਆਂ ਭੰਗ ਦੀਆਂ ਕੀਮਤਾਂ..

ਟੋਰਾਂਟੋ: ਕੈਨੇਡਾ ਵਿਚ ਭੰਗ ਦੀਆਂ ਕੀਮਤਾਂ ਆਸਮਾਨੀ ਚੜ੍ਹ ਰਹੀਆਂ ਹਨ ਜਿਸ ਕਾਰਨ ਭੰਗ ਦੀ ਕਾਲਾ ਬਾਜ਼ਾਰੀ ਵੀ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸ ਕਾਲਾਬਾਜਾਰੀ ਨੂੰ ਰੋਕਣ ਲਈ ਜਿੱਥੇ ਸਰਕਾਰ ਨੇ ਭੰਗ ਨੂੰ ਲਾਇਸੰਸਸ਼ੁਦਾ ਸਟੋਰਾਂ ਉਤੇ ਉਪਲਬੱਧ ਕਰਵਾ ਦਿੱਤਾ ਸੀ ਪਰ ਪਿਛਲੇ ਸਾਲ ਅਕਤੂਬਰ ਤੋਂ ਹੁਣ ਤੱਕ ਭੰਗ ਦੀਆਂ ਕੀਮਤਾਂ …

Read More »

ਵਿਸ਼ਵ ਦੇ ਸਭ ਤੋਂ ਅਮੀਰ ਵਿਅਕਤੀ ਤੋਂ ਤਲਾਕ ਲੈ ਕੇ ਮਹਿਲਾ ਬਣੀ ਦੁਨੀਆ ਦੀ ਚੌਥੀ ਸਭ ਤੋਂ ਅਮੀਰ..

Jeff Bezos divorce

ਐਮਾਜ਼ਾਨ ਦੇ ਸੰਸਥਾਪਕ ਅਤੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਜੇਫ਼ ਬੇਜਾਸ ਅਤੇ ਉਨ੍ਹਾਂ ਦੀ ਸਾਬਕਾ ਪਤਨੀ ਮੈਕੇਂਜੀ ਬੇਜਾਸ ਤਲਾਕ ਉਤੇ ਆਪਸੀ ਸੈਟਲਮੈਂਟ ਲਈ ਰਜ਼ਾਮੰਦ ਹੋ ਗਏ ਹਨ। ਕੋਰਟ ਦੇ ਫ਼ੈਸਲੇ ਤੋਂ ਬਾਅਦ ਅਗਲੇ 90 ਦਿਨਾਂ ਵਿਚ ਇਹ ਦੋਵੇਂ ਪਤੀ-ਪਤਨੀ ਆਧਿਕਾਰਿਕ ਰੂਪ ਨਾਲ ਵੱਖ ਹੋ ਜਾਣਗੇ। ਮੈਕੇਂਜੀ ਤੋਂ ਵੱਖ ਹੋਣ …

Read More »