Home / ਕੈਨੇਡਾ

ਕੈਨੇਡਾ

ਫੈਡਰਲ ਸਰਕਾਰ ਦੇ ਰੀਓਪਨਿੰਗ ਪਲੈਨ ਨੂੰ ਖਤਰਾ,ਕੈਨੇਡੀਅਨ ਬਾਰਡਰ ਸਰਵਿਸ ਏਜੰਸ.....

9000 ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੈਂਬਰਾਂ ਵੱਲੋਂ ਹੜਤਾਲ ਦੇ ਪੱਖ ਵਿੱਚ ਵੋਟ ਕੀਤਾ ਗਿਆ ਹੈ। ਜੇ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਫੈਡਰਲ ਸਰਕਾਰ ਦੇ ਰੀਓਪਨਿੰਗ ਪਲੈਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ। ਦ ਪਬਲਿਕ ਸਰਵਿਸ ਅਲਾਇੰਸ ਆਫ …

Read More »

ਓਨਟਾਰੀਓ ਸਰਕਾਰ ਦੇ ਬੈਕ ਟੂ ਸਕੂਲ ਪਲੈਨ ਤਹਿਤ ਸਤੰਬਰ ‘ਚ ਸਾਰੇ ਵਿਦਿਆਰਥੀ ਫ.....

ਓਨਟਾਰੀਓ: ਓਨਟਾਰੀਓ ਸਰਕਾਰ ਦੇ ਬੈਕ ਟੂ ਸਕੂਲ ਪਲੈਨ ਤਹਿਤ ਸਤੰਬਰ ਵਿੱਚ ਸਾਰੇ ਵਿਦਿਆਰਥੀ ਫੁੱਲ ਟਾਈਮ ਲਈ ਆਪਣੇ ਸਕੂਲਾਂ ਵਿੱਚ ਪਰਤਣਗੇ। 26 ਪੰਨਿਆਂ ਦੇ ਇਸ ਪਲੈਨ ਨੂੰ ਪ੍ਰੀਮੀਅਰ ਡੱਗ ਫੋਰਡ ਵੱਲੋਂ ਜੁਲਾਈ ਵਿੱਚ ਪੇਸ਼ ਕੀਤਾ ਜਾਣਾ ਸੀ। ਇਸ ਪਲੈਨ ਵਿੱਚ ਆਖਿਆ ਗਿਆ ਹੈ ਕਿ ਕਈ ਮਹੀਨਿਆਂ ਤੋਂ ਬਾਅਦ ਐਲੀਮੈਂਟਰੀ ਤੇ ਸੈਕੰਡਰੀ …

Read More »

ਸਿੱਖ ਮੋਟਰ-ਸਾਈਕਲ ਕਲੱਬ ਆੱਫ ਉਨਟਾਰੀੳ ਨੇ ਡਾਇਬੀਟੀਜ਼ ਕੈਨੇਡਾ ਨਾਲ ਮਿਲਕੇ ਫ.....

ਉਨਟਾਰੀੳ: ਸਿੱਖ ਮੋਟਰ-ਸਾਈਕਲ ਕਲੱਬ ਆੱਫ ਉਨਟਾਰੀੳ ਵੱਲੋਂ ਡਾਇਬੀਟੀਜ਼ ਕੈਨੇਡਾ ਨਾਲ ਮਿਲਕੇ ਇੱਕ ਫੰਡ ਰੇਜਿੰਗ ਮੋਟਰ-ਸਾਈਕਲ ਰਾਈਡ ਦਾ ਅਯੋਜਨ ਕੀਤਾ ਗਿਆ । ਸਰਕਾਰ ਦੀਆਂ ਕੋਵਿਡ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਰੈਂਪਟਨ ਸੌਕਰ ਸੈਂਟਰ ‘ਚ ਇੱਕ ਇੱਕਤਰਤਾ ਕੀਤੀ ਗਈ ਜਿਸ ਵਿੱਚ MPP ਸੋਨੀਆਂ ਸਿੱਧੂ , ਮੇਅਰ ਪੈਟਰਿਕ ਬਰਾਊਨ , ਸਿਟੀ ਕੌਂਸਲਰ ਹਰਕੀਰਤ …

Read More »

ਓਟਾਵਾ : ਕੋਵਿਡ-19 ਦੀ ਚੌਥੀ ਵੇਵ ਆਉਣ ਦਾ ਖਦਸ਼ਾ :ਪਬਲਿਕ ਹੈਲਥ

ਓਟਾਵਾ : ਇਸ ਹਫਤੇ ਫੈਡਰਲ ਸਰਕਾਰ ਨੂੰ ਫਾਈਜ਼ਰ-ਬਾਇਓਐਨਟੈਕ ਕੋਵਿਡ-19 ਵੈਕਸੀਨ ਦੀਆਂ 2·3 ਮਿਲੀਅਨ ਡੋਜ਼ਾਂ ਹਾਸਲ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਬਲਿਕ ਹੈਲਥ ਅਧਿਕਾਰੀਆਂ ਵੱਲੋਂ ਕੋਵਿਡ-19 ਦੀ ਚੌਥੀ ਵੇਵ ਆਉਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਓਟਾਵਾ ਨੂੰ ਪਹਿਲਾਂ ਹੀ ਹੁਣ ਤੱਕ 66 ਮਿਲੀਅਨ ਕੋਵਿਡ-19 ਵੈਕਸੀਨ ਡੋਜ਼ਾਂ ਹਾਸਲ ਹੋ ਚੁੱਕੀਆਂ …

Read More »

ਫੋਰਟਿਨ ਖਿਲਾਫ ਜਿਨਸੀ ਸ਼ੋਸ਼ਣ ਦੇ ਲਾਏ ਗਏ ਦੋਸ਼ਾਂ ਤੋਂ ਬਾਅਦ ਅਹੁਦੇ ਤੋਂ ਹਟ.....

ਮੇਜਰ ਜਨਰਲ ਡੈਨੀ ਫੋਰਟਿਨ ਖਿਲਾਫ ਜਿਨਸੀ ਸ਼ੋਸ਼ਣ ਦੇ ਲਾਏ ਗਏ ਦੋਸ਼ਾਂ ਤੋਂ ਬਾਅਦ ਸਿਆਸੀ ਸਮੀਕਰਨਾਂ ਤੇ ਸ਼ਿਕਾਇਤਕਰਤਾ ਨੂੰ ਮਿਲਣ ਵਾਲੇ ਸਮਰਥਨ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਬਾਰੇ ਤਸਵੀਰ ਦੇ ਪਿੱਛੇ ਵਾਲਾ ਸੰਘਰਸ਼ ਕੈਨੇਡਾ ਦੇ ਕਾਰਜਕਾਰੀ ਡਿਫੈਂਸ ਚੀਫ ਦੇ ਹੱਥ ਲਿਖਤ ਨੋਟਸ ਤੋਂ ਸਾਫ ਝਲਕਦਾ ਹੈ। ਲੈਫਟੀਨੈਂਟ ਜਨਰਲ ਵੇਨ ਆਇਰ …

Read More »

ਕੈਨੇਡਾ ‘ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਵ.....

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ TPRA ਕਲੱਬ , ਗੁਰੂ ਗੋਬਿੰਦ ਸਿੰਘ ਚਿਲਡਰਨ ਫਾਂਊਂਡੇਸਨ , ਇਨਲਾਈਟ ਕਿਡਸ ਅਤੇ ਤਰਕਸੀਲ ਸੁਸਾਇਟੀ ਕੈਨੇਡਾ ਵੱਲੋਂ ਵਾਕ ਦਾ ਅਯੋਜਨ ਕੀਤਾ ਗਿਆ । ਇਹ ਵਾਕ 5 ਅਤੇ 10 ਕਿੱਲੋਮੀਟਰ ਦੀ ਸੀ । ਜਿਸ ਵਿੱਚ 45 ਤੋਂ 50 ਦੇ ਕਰੀਬ ਪ੍ਰਤੀਯੋਗੀਆਂ ਨੇ ਹਿੱਸਾ ਲਿਆ …

Read More »

ਦੀ ਲੀਜੈਂਡਰੀ ਸਿੱਖ ਰਾਈਡਰਜ਼ ਵੱਲੋਂ “ ਮੇਕ ਏ ਵਿਸ਼” ਸੰਸਥਾ ਲਈ ਸ਼ੁਰੂ ਕੀਤੀ ਮ.....

ਵੈਨਕੂਵਰ: ਦੀ ਲੀਜੈਂਡਰੀ ਸਿੱਖ ਰਾਈਡਰਜ਼ ਵੱਲੋਂ “ ਮੇਕ ਏ ਵਿਸ਼” ਸੰਸਥਾ ਲਈ ਫੰਡ ਇਕੱਤਰ ਕਰਨ ਲਈ ਵੈਨਕੂਵਰ ਤੋਂ ਸ਼ੁਰੂ ਕੀਤੀ ਮੋਟਰ-ਸਾਈਕਲ ਰਾਈਡ ਉਨਟਾਰੀੳ ਦੀ ਧਰਤੀ ਤੇ ਪਹੁੰਚ ਚੁੱਕੀ ਹੈ । ਔਰੇਂਜਵਿੱਲ ਵਿਖੇ ਪਹੁੰਚਣ ਤੇ ਸਿੱਖ ਮੋਟਰ-ਸਾਈਕਲ ਕਲੱਬ ਆੱਫ ਉਨਟਾਰੀੳ ਅਤੇ ਰਾਈਡ ਫਾਰ ਰਾਜਾ ਫਾਂਊਂਡੇਸ਼ਨ ਵੱਲੋਂ ਇਹਨਾਂ ਰਾਈਡਰਜ਼ ਦਾ ਨਿੱਘਾ ਸਵਾਗਤ …

Read More »

ਬੀਸੀ ‘ਚ ਵਾਇਲਡਫਾਇਰਸ ਸਬੰਧੀ ਅਪਡੇਟ ਕੀਤੀ ਗਈ ਜਾਰੀ

ਬੀਸੀ ‘ਚ ਵਾਇਲਡਫਾਈਰਸ ਸਬੰਧੀ ਅਪਡੇਟ ਜਾਰੀ ਕੀਤਾ ਗਿਆ । ਸੂਬੇ ‘ਚ ਇਸ ਵੇਲੇ 248 ਜੰਗਲੀ ਅੱਗਾਂ ਬਲ ਰਹੀਆਂ ਹਨ। 1 ਅਪਰੈਲ ਤੋਂ ਹੁਣ ਤਕ ਸੂਬੇ ਵਿਚ ਕੁਲ 1 ਹਜ਼ਾਰ 237 ਅੱਗਾਂ ਨੇ ਦਸਤਕ ਦਿਤੀ ਹੈ।  ਤਇਸ ਵਿਚ 448,968 ਹੈਕਟੇਅਰ ਇਲਾਕੇ ਨੂੰ  ਨੁਕਸਾਨ ਪਹੁੰਚਿਆ ਹੈ। ਇਨਾਂ ਅੱਗਾਂ ‘ਤੇ ਕਾਬੂ ਪਾਉਣ ਲਈ …

Read More »

ਕੈਨੇਡਾ ਸਰਕਾਰ ਨੇ ਵਰਕ ਪਰਮਿਟ ਸੰਬੰਧੀ ਕਾਨੂੰਨ ‘ਚ 14 ਸੋਧਾਂ ਕਰਨ ਦਾ ਕੀਤਾ ਐ.....

ਕੈਨੇਡਾ ਸਰਕਾਰ ਨੇ ਹਾਲ ਹੀ ‘ਚ ਵਰਕ ਪਰਮਿਟ ਸੰਬੰਧੀ ਕਾਨੂੰਨ ‘ਚ ਸੋਧ ਕੀਤੀ ਹੈ। ਜਿਸ ਦਾ ਸਿੱਧਾ ਅਸਰ ਵਿਦੇਸ਼ੀ ਕਾਮਿਆਂ ‘ਤੇ ਪਵੇਗਾ। ਕੈਨੇਡਾ ਦੇ ਰੁਜ਼ਗਾਰ ਤੇ ਕਿਰਤ ਵਿਕਾਸ ਮੰਤਰੀ ਕਾਰਲਾ ਕਵਾਤਰੇ ਤੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਵਿਦੇਸ਼ੀ ਕਾਮਿਆਂ ਦਾ ਸ਼ੋਸ਼ਣ ਰੋਕਣ ਲਈ ਐੱਲ.ਐੱਮ.ਆਈ.ਏ. ਸਿਸਟਮ ‘ਚ ਨਵੇਂ ਨਿਯਮ ਇਮੀਗ੍ਰੇਸ਼ਨ ਐਂਡ …

Read More »

10 ਸਾਲਾਂ ਲੜਕੀ ਨੂੰ ਕੋਯੋਟ(coyote) ਤੋਂ ਬਚਾਇਆ ਪਾਲਤੂ ਕੁੱਤੇ ਨੇ,ਦੇਖੋ ਵੀਡੀਓ

ਟੋਰਾਂਟੋ : ਇਕ 10 ਸਾਲਾਂ ਦੀ ਲੜਕੀ ਨੂੰ ਕੋਯੋਟ(coyote) ਹਮਲੇ ਤੋਂ ਬਚਾਉਣ ਤੋਂ ਬਾਅਦ ਇਕ ਪਰਿਵਾਰਕ ਕੁੱਤੇ ਨੂੰ ਹੀਰੋ ਮੰਨਿਆ ਜਾ ਰਿਹਾ ਹੈ। ਪਾਲਤੂ ਕੁੱਤੇ ਦੀ ਰੀੜ੍ਹ ਅਤੇ ਲੱਤ ਦੇ “ਬਹੁਤ ਗੰਭੀਰ” ਸੱਟਾਂ ਲੱਗੀਆਂ ਸਨ ਅਤੇ ਸਕਾਰਬੋਰੋ ਦੇ ਟੋਰਾਂਟੋ ਵੈਟਰਨਰੀ ਐਮਰਜੈਂਸੀ ਹਸਪਤਾਲ ਵਿੱਚ ਉਸਦੀ ਸਰਜਰੀ ਹੋਈ। ਟੋਰਾਂਟੋ ‘ਚ ਇਕ ਔਰਤ …

Read More »