Home / ਕੈਨੇਡਾ (page 2)

ਕੈਨੇਡਾ

ਚੀਨ ਨੂੰ ਇੱਕ ਹੋਰ ਝਟਕਾ, ਕੈਨੇਡਾ ਨੇ ਵੀ ਵਿੰਟਰ ਓਲੰਪਿਕ ਦੇ ਡਿਪਲੋਮੈਟਿਕ ਬਾਈ.....

ਓਟਾਵਾ: ਅਮਰੀਕਾ ਅਤੇ ਆਸਟ੍ਰੇਲੀਆ ਤੋਂ ਬਾਅਦ ਕੈਨੇਡਾ ਨੇ ਵੀ ਚੀਨ ਦੀ ਰਾਜਧਾਨੀ ਪੇਈਚਿੰਗ ‘ਚ ਹੋਣ ਵਾਲੀਆਂ 2022 ਬੀਜਿੰਗ ਓਲੰਪਿਕ ਅਤੇ ਪੈਰਾਲੰਪਿਕ ਵਿੰਟਰ ਗੇਮਜ਼  ਦਾ ਡਿਪਲੋਮੈਟਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇਹ ਜਾਣਕਾਰੀ ਦਿੱਤੀ। ਕੈਨੇਡਾ ਦੇ …

Read More »

ਟਰੂਡੋ ਸਰਕਾਰ ਵੱਲੋਂ 2022 ਦੇ ਸ਼ੁਰੂ ਤੱਕ ਸਾਰੀਆਂ ਕੰਮ ਵਾਲੀਆਂ ਥਾਂਵਾਂ ‘ਤੇ ਕੋ.....

ਓਂਟਾਰੀਓ: ਟਰੂਡੋ ਸਰਕਾਰ ਵੱਲੋਂ 2022 ਦੇ ਸ਼ੁਰੂ ਤੱਕ ਫੈਡਰਲ ਪੱਧਰ ਉੱਤੇ ਨਿਯੰਤਰਿਤ ਸਾਰੀਆਂ ਕੰਮ ਵਾਲੀਆਂ ਥਾਂਵਾਂ ਉੱਤੇ ਕੋਵਿਡ-19 ਵੈਕਸੀਨ ਲਾਜ਼ਮੀ ਕਰਨ ਦੀ ਸੰਭਾਵਨਾ ਹੈ। ਇਹ ਰੈਗੂੂਲੇਸ਼ਨਜ਼ ਹੈਲਥ ਤੇ ਸੇਫਟੀ ਮਾਪਦੰਡਾਂ ਸਬੰਧੀ ਮੌਜੂਦਾ ਨਿਯਮਾਂ, ਮਾਸਕ ਲਾਉਣਾ, ਹੱਥ ਧੋਣੇ ਤੇ ਫਿਜ਼ੀਕਲ ਡਿਸਟੈਂਸਿੰਗ ਬਣਾਈ ਰੱਖਣ ਦੇ ਨਾਲ ਲਾਗੂ ਕੀਤੀਆਂ ਜਾਣਗੀਆਂ। ਫੈਡਰਲ ਸਰਕਾਰ ਵੱਲੋਂ …

Read More »

ਓਨਟਾਰੀਓ ਸਰਕਾਰ ਨੇ ਆਪਣੇ ਰੀਓਪਨਿੰਗ ਪਲੈਨ ਦੇ ਅਗਲੇ ਕਦਮ ‘ਤੇ ਅਣਮਿੱਥੇ ਸਮ.....

ਓਂਟਾਰੀਓ:  ਕੋਵਿਡ-19 ਮਾਮਲਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਓਨਟਾਰੀਓ ਸਰਕਾਰ ਵੱਲੋਂ ਆਪਣੇ ਰੀਓਪਨਿੰਗ ਪਲੈਨ ਦੇ ਅਗਲੇ ਕਦਮ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਹੈ। 15 ਨਵੰਬਰ ਨੂੰ ਜਿੱਥੇ ਵੈਕਸੀਨੇਸ਼ਨ ਦੇ ਸਬੂਤ ਦੀ ਲੋੜ ਸੀ ਉਨ੍ਹਾਂ ਹਾਈ ਰਿਸਕ ਸੈਟਿੰਗਜ਼ ਵਿੱਚ ਕਪੈਸਿਟੀ ਲਿਮਟ ਹਟਾਈਆਂ ਜਾਣੀਆਂ ਸਨ। ਪਰ …

Read More »

ਈਟਿੰਗ ਡਿਸਆਰਡਰਜ਼ ਤੋਂ ਪਰੇਸ਼ਾਨ ਬੱਚਿਆਂ ਤੇ ਨੌਜਵਾਨਾਂ ਲਈ ਓਨਟਾਰੀਓ ਵੱਲੋਂ 8•.....

ਓਂਟਾਰੀਓ: ਈਟਿੰਗ ਡਿਸਆਰਡਰਜ਼ ਤੋਂ ਪਰੇਸ਼ਾਨ ਬੱਚਿਆਂ ਤੇ ਨੌਜਵਾਨਾਂ ਲਈ ਵਿਸ਼ੇਸ਼ ਸੇਵਾਵਾਂ ਵਾਸਤੇ ਓਨਟਾਰੀਓ ਵੱਲੋਂ 8•1 ਮਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਹ ਐਲਾਨ ਪ੍ਰੋਵਿੰਸ ਵੱਲੋਂ ਓਟਵਾ ਵਿੱਚ ਚਿਲਡਰਨਜ਼ ਹਾਸਪਿਟਲ ਆਫ ਈਸਟਰਨ ਓਨਟਾਰੀਓ ਸ਼ੁੱਕਰਵਾਰ ਨੂੰ ਕੀਤਾ ਗਿਆ। ਇਹ ਉਨ੍ਹਾਂ ਚਾਰ ਹਸਪਤਾਲਾਂ ਵਿੱਚੋਂ ਇੱਕ ਹੈ ਜਿਸ ਨੂੰ ਇਹ ਫੰਡ ਹਾਸਲ …

Read More »

ਓਮੀਕਰੋਨ ਵੈਰੀਏਂਟ ਦਾ ਫੈਲਾਅ ਰੋਕਣ ਲਈ ਸਰਕਾਰ ਨਵੇਂ ਉਪਾਵਾਂ ‘ਤੇ ਕਰ ਰਹੀ ਵ.....

ਓਟਾਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਸਰਕਾਰ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਦੇ ਫੈਲਣ ਨੂੰ ਹੌਲੀ ਕਰਨ ਲਈ ਨਵੇਂ ਉਪਾਵਾਂ ‘ਤੇ ਵਿਚਾਰ ਕਰ ਰਹੀ ਹੈ। ‘ਓਮੀਕਰੋਨ ਵੇਰੀਐਂਟ’, ਵਾਇਰਸ ਦਾ ਉਹ ਰੂਪ ਜੋ ਵਾਇਰਸ ਦੇ ਪਿਛਲੇ ਰੂਪਾਂ ਨਾਲੋਂ ਵਧੇਰੇ ਛੂਤਕਾਰੀ ਹੋ ਸਕਦਾ ਹੈ। ਪਾਰਲੀਮੈਂਟ ਹਿੱਲ …

Read More »

ਦਿ ਹਿੰਦੂ ਫੋਰਮ ਕੈਨੇਡਾ ਨੇ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਦੀ ਯਾਦ .....

ਟੋਰਾਂਟੋ: ਦਿ ਹਿੰਦੂ ਫੋਰਮ ਕੈਨੇਡਾ ਨੇ ਸ਼ੁੱਕਰਵਾਰ ਨੂੰ 26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਦੀ ਯਾਦ ਵਿਚ ਟੋਰਾਂਟੇ ਦੇ ਡੁੰਡਾਸ ਸਕਵਾਇਰ ਵਿਖੇ ਇਕ ਯਾਦਗਾਰੀ ਦਿਵਸ ਮਨਾਇਆ। ਜ਼ਿਕਰਯੋਗ ਹੈ ਕਿ 26 ਨਵੰਬਰ, 2008 ਨੂੰ ਭਾਰਤ ਦੀ ਵਿੱਤੀ ਰਾਜਧਾਨੀ ਵਿੱਚ ਅੱਤਵਾਦੀ ਦੁਨੀਆ ਭਰ ਦੇ 15 ਦੇਸ਼ਾਂ ਦੇ 26 ਨਾਗਰਿਕਾਂ ਸਮੇਤ 170 …

Read More »

ਓਨਟਾਰੀਓ ‘ਚ ਓਮੀਕਰੋਨ ਵੇਰੀਐਂਟ ਦੇ ਦੋ ਕੇਸਾਂ ਦੀ ਪੁਸ਼ਟੀ

ਓਨਟਾਰੀਓ : ਸੰਭਾਵਿਤ ਰੂਪ ਨਾਲ ਬੇਹੱਦ ਮਾਰੂ ਦੱਸੇ ਜਾ ਰਹੇ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਮਾਮਲੇ ਕਈ ਹੋਰ ਦੇਸ਼ਾਂ ਵਿਚ ਪਾਏ ਗਏ ਹਨ।  ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਨੇ ਦੁਨੀਆ ‘ਚ ਹਲਚਲ ਮਚਾ ਦਿਤੀ ਹੈ। ਕਈ ਦੇਸ਼ਾਂ ਨੇ ਟੈਸਟਿੰਗ-ਆਈਸੋਲੇਸ਼ਨ ਨੂੰ ਤੇਜ਼ ਕਰਨ ਦੇ ਆਦੇਸ਼ ਦਿਤੇ ਹਨ।  ਉੱਥੇ ਹੀ ਬ੍ਰਿਟੇਨ, ਸ਼੍ਰੀਲੰਕਾ, …

Read More »

ਸਿਟੀ ਆਫ ਟੋਰਾਂਟੋ ਵੱਲੋਂ 5 ਤੋਂ 11 ਸਾਲ ਤੱਕ ਦੇ ਬੱਚਿਆਂ ਲਈ 31,000 ਵੈਕਸੀਨ ਅਪੁਆਇੰ.....

ਟੋਰਾਂਟੋ: ਸਿਟੀ ਆਫ ਟੋਰਾਂਟੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੰਜ ਤੋਂ 11 ਸਾਲ ਦਰਮਿਆਨ ਬੱਚਿਆਂ ਲਈ 31,000 ਵੈਕਸੀਨ ਅਪੁਆਇੰਟਮੈਂਟਸ ਮੰਗਲਵਾਰ ਨੂੰ ਬੁੱਕ ਕਰਵਾਈਆਂ ਗਈਆਂ । ਸਿਟੀ ਨੇ ਦੱਸਿਆ ਕਿ ਅਗਲੇ ਢਾਈ ਹਫਤਿਆਂ ਲਈ ਇਸ ਉਮਰ ਵਰਗ ਦੇ ਬੱਚਿਆਂ ਵਾਸਤੇ 49,000 ਅਪੁਆਇੰਟਮੈਂਟਸ ਉਪਲਬਧ ਹਨ। ਮੇਅਰ ਜੌਹਨ ਟੋਰੀ ਨੇ ਇਸ ਗੱਲ ਉੱਤੇ …

Read More »

ਰੀਓਪਨਿੰਗ ਓਨਟਾਰੀਓ ਐਕਟ ਤਹਿਤ ਫੋਰਡ ਸਰਕਾਰ ਨੇ ਐਮਰਜੰਸੀ ਆਰਡਰਜ਼ ‘ਚ ਮਾਰਚ 20.....

ਓਨਟਾਰੀਓ: ਰੀਓਪਨਿੰਗ ਓਨਟਾਰੀਓ ਐਕਟ ਤਹਿਤ ਫੋਰਡ ਸਰਕਾਰ ਨੇ ਐਮਰਜੰਸੀ ਆਰਡਰਜ਼ ਵਿੱਚ ਮਾਰਚ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਇਹ ਐਮਰਜੰਸੀ ਆਰਡਰਜ਼ ਪਹਿਲੀ ਦਸੰਬਰ ਨੂੰ ਐਕਸਪਾਇਰ ਹੋਣ ਜਾ ਰਹੇ ਸਨ। ਕੁਈਨਜ਼ ਪਾਰਕ ਵਿਖੇ ਸਾਲੀਸਿਟਰ ਜਨਰਲ ਸਿਲਵੀਆ ਜੋਨਜ਼ ਵੱਲੋਂ ਪਾਸ ਕੀਤੇ ਗਏ ਇੱਕ ਮਤੇ ਤੋਂ ਬਾਅਦ ਇਨ੍ਹਾਂ ਹੁਕਮਾਂ ਵਿੱਚ ਵਾਧਾ ਕੀਤਾ …

Read More »

ਓਨਟਾਰੀਓ ਦੇ ਕੋਵਿਡ-19 ਵੈਕਸੀਨ ਸਿਸਟਮ ‘ਚ ਸੰਨ੍ਹ ਲਾਉਣ ਦੇ ਮਾਮਲੇ ‘ਚ ਦੋ ਵਿ.....

ਓਨਟਾਰੀਓ : ਓਨਟਾਰੀਓ ਦੇ ਕੋਵਿਡ-19 ਵੈਕਸੀਨ ਸਿਸਟਮ ਵਿੱਚ ਸੰਨ੍ਹ ਲਾਉਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਸਾਈਬਰਸਕਿਊਰਿਟੀ ਦੀ ਉਲੰਘਣਾਂ ਕਰਨ ਵਾਲੇ ਦੋ ਮਸ਼ਕੂਕਾਂ ਨੂੰ ਉਨ੍ਹਾਂ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਵਿੱਚੋਂ ਇੱਕ ਪ੍ਰੋਵਿੰਸ਼ੀਅਲ ਸਰਕਾਰ ਦਾ …

Read More »