Home / ਕੈਨੇਡਾ (page 4)

ਕੈਨੇਡਾ

ਜਗਮੀਤ ਸਿੰਘ ਵੱਲੋਂ ਹਾਊਸ ਸਸਪੈਂਡ ਕਰਨ ਸਬੰਧੀ ਸਰਕਾਰ ਵੱਲੋਂ ਲਿਆਂਦੇ ਮੋਸ਼ਨ ਦ.....

.ਐਨਡੀਪੀ ਪਾਰਟੀ ਦੇ ਕੌਮੀ ਪ੍ਰਧਾਨ ਜਗਮੀਤ ਸਿੰਘ ਵੱਲੋਂ ਹਾਊਸ ਸਸਪੈਂਡ ਕਰਨ ਸਬੰਧੀ ਸਰਕਾਰ ਵੱਲੋਂ ਲਿਆਂਦੇ ਮੋਸ਼ਨ ਦਾ ਸਮਰਥਨ ਕਰਨ ਦਾ ਇਸ਼ਾਰਾ ਕੀਤਾ। ਸਿੰਘ ਨੇ ਸਾਫ ਕੀਤਾ ਕਿ ਜੇਕਰ ਸਰਕਾਰ ਕੈਨੇਡਾ ਦੇ ਕਰਮਚਾਰੀਆਂ ਨੂੰ ਬਿਮਾਰ ਹੋਣ ਦੀ ਸੂਰਤ ਵਿੱਚ ਪੇਡ ਸਿੱਕ ਲੀਵ ਸਬੰਧੀ ਲਿਆਂਦੇ ਮੋਸ਼ਨ ਦਾ ਸਮਰਥਨ ਕਰੇਗੀ ਅਤੇ ਡਿਸਏਬਲ ਕੈਨੇਡੀਅਨਾਂ …

Read More »

ਕੈਨੇਡਾ ਸਰਕਾਰ ਫਿਲਹਾਲ ਬਜਟ ਨਹੀਂ ਕਰ ਰਹੀ ਪੇਸ਼, ਵਿਰੋਧੀ ਧਿਰਾਂ ਘੇਰ ਰਹੀਆਂ ਹ.....

ਕੈਨੇਡਾ ਸਰਕਾਰ ਫਿਲਹਾਲ ਬਜਟ ਪੇਸ਼ ਨਹੀਂ ਕਰ ਰਹੀ ਹੈ। ਜਿਸ ਕਾਰਨ ਵਿਰੋਧੀ ਧਿਰਾਂ ਵੱਲੋਂ ਫੈਡਰਲ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਵਿੱਤ ਮੰਤਰੀ ਬਿੱਲ ਮੌਰਨਿਊ ਨੇ ਕਿਹਾ ਕਿ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸ ਤਰ੍ਹਾਂ ਕੈਨੇਡੀਅਨਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਮੌਰਨਿਊ ਮੁਤਾਬਕ ਬੇਸ਼ੱਕ ਆਰਥਿਕ ਤੌਰ …

Read More »

ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਆਉਦਾ ਹੈ ਤਾਂ ਟੈੱਸਟ ਜ਼ਰੂਰ ਕਰਵਾਇਆ ਜਾਵੇ: .....

ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਪ੍ਰੋਵਿੰਸ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਡੇ ਵਿੱਚ ਕਰੋਨਾਵਾਇਰਸ ਦਾ ਕੋਈ ਵੀ ਲੱਛਣ ਨਜ਼ਰ ਆਉਦਾ ਹੈ ਤਾਂ ਟੈੱਸਟ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਸਰਕਾਰ ਕੋਸ਼ਿਸ਼ ਕਰ ਰਹੀ ਹੈ। ਪਰ ਲੋਕਾਂ ਦੀ ਸਹਾਇਤਾ ਬਿਨ੍ਹਾਂ ਇਹ ਸੰਭਵ ਨਹੀਂ ਹੈ। …

Read More »

ਸਾਵਧਾਨ! ਓਨਟਾਰੀਓ ਵਿਚ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ

ਓਨਟਾਰੀਓ ਹੈਲਥ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇੱਥੇ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਇਜਾਫਾ ਵੇਖਣ ਨੂੰ ਮਿਲ ਰਿਹਾ ਹੈ। ਐਤਵਾਰ ਸਵੇਰੇ ਪ੍ਰੋਵਿੰਸ ਵਿੱਚ ਨੋਵਲ ਕਰੋਨਾਵਾਇਰਸ ਦੇ 460 ਨਵੇਂ ਮਾਮਲੇ ਰਿਕਾਰਡ ਕੀਤੇ ਗਏ। ਇਹ ਲਗਾਤਾਰ ਚੌਥਾ ਦਿਨ ਸੀ ਜਦੋਂ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ 400 ਤੋਂ ਵੱਧ ਰਹੀ। 8 ਮਈ …

Read More »

ਟਰੂਡੋ ਸਮੇਤ ਹੋਰ ਕਈ ਸਿਆਸਤਦਾਨਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬ.....

ਮੁਸਲਿਮ ਭਾਈਚਾਰੇ ਵੱਲੋਂ ਪਵਿੱਤਰ ਈਦ ਉਲ ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਦੌਰਾਨ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਬਰੈਂਪਟਨ ਸਾਊਥ ਤੋਂ ਐਮਪੀ ਸੋਨੀਆ ਸਿੱਧੂ ਸਮੇਤ ਤਮਾਮ ਸਿਆਸਤਦਾਨਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ।ਜਿੰਨ੍ਹਾਂ ਕਿਹਾ ਕਿ ਇਸ ਵਾਰ ਕੋਵਿਡ-19 ਦੇ ਚੱਲਦਿਆਂ ਸੋਸ਼ਲ ਡਿਸਟੈਂਸ ਬਣਾ …

Read More »

ਨੀਨਾ ਤਾਂਗੜੀ ਨੇ ਅਗਲੇ ਸਮੈਸਟਰ ਤੱਕ ਸਕੂਲ ਬੰਦ ਰੱਖਣ ਦੇ ਫੈਸਲੇ ਦਾ ਕੀਤਾ ਸਵਾ.....

ਮਿਸੀਸਾਗਾ ਸਟ੍ਰੀਟਸਵਿਲ ਤੋਂ ਐਮਪੀਪੀ ਨੀਨਾ ਤਾਂਗੜੀ ਨੇ ਅਗਲੇ ਸਮੈਸਟਰ ਤੱਕ ਸਕੂਲ ਬੰਦ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ। ਜਿੰਨ੍ਹਾਂ ਕਿਹਾ ਕਿ ਇਹ ਫਸਲਾ ਔਖਾ ਸੀ। ਪਰ ਬੱਚਿਆਂ ਦੀ ਸੇਫਟੀ ਲਈ ਬਿਲਕੁੱਲ ਸਹੀ ਫੈਸਲਾ ਹੈ। ਕਾਬਿਲੇਗੌਰ ਹੈ ਕਿ ਲਏ ਗਏ ਇਸ ਫੈਸਲੇ ਨਾਲ ਬੱਚਿਆਂ ਨੂੰ ਇਸ ਬਿਮਾਰੀ ਦਾ ਸਾਹਮਣਾ ਨਹੀਂ ਕਰਨਾ …

Read More »

ਸ਼ੀਅਰ ਨੇ ਵੀ ਕਾਮਾਗਾਟਾਮਾਰੂ ਘਟਨਾ ਦੀ ਵਰ੍ਹੇਗੰਢ ਮੌਕੇ ਦਿੱਤਾ ਬਿਆਨ

ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਵੱਲੋਂ ਵੀ ਕਾਮਾਗਾਟਾਮਾਰੂ ਘਟਨਾ ਦੀ ਵਰ੍ਹੇਗੰਢ ਮੌਕੇ ਬਿਆਨ ਦਿੱਤਾ ਗਿਆ। ਉਹਨਾਂ ਕਿਹਾ ਕਿ ਕੈਨੇਡਾ ਨੇ ਇਸ ਡਾਰਕ ਹਿਸਟਰੀ ਦੇ ਚੈਪਟਰ ਤੋਂ ਸਿੱਖ ਕੇ ਉਸਦੇ ਬਾਅਦ ਬਹੁਤ ਕੁੱਝ ਚੰਗਾ ਕੀਤਾ। ਸ਼ੀਅਰ ਨੇ ਕਿਹਾ ਕਿ ਅੱਜ ਮਿਲੀਅਨਜ਼ ਸਾਊਥ ਏਸ਼ੀਅਨ ਲੋਕ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਕੋਵਿਡ-19 …

Read More »

ਚਿਲਵੈਕ ਵਿਚ ਆਰਸੀਐਮਪੀ ਪੁਲਸ ਤੇ ਹੋਇਆ ਹਮਲਾ

ਚਿਲਵੈਕ ਵਿਚ ਆਰਸੀਐਮਪੀ ਪੁਲਸ ਤੇ ਹਮਲਾ ਹੋਇਆ ਹੈ। ਤੁਹਾਨੂੰ ਜਾਣਕੇ ਹੈਰਾਨੀ ਹੋਵੇਗੀ ਕਿ ਹਮਲਾਵਰ ਨੇ ਫੋਨ ਕਰਕੇ ਪਹਿਲਾਂ ਪੁਲਸ ਨੂੰ ਆਪਣੇ ਘਰ ਬੁਲਾਇਆ ਅਤੇ ਜਦੋਂ ਹੀ ਪੁਲਸ ਪਹੁੰਚੀ ਤਾਂ ਉਸਨੇ ਗੋਲੀ ਚਲਾ ਦਿਤੀ।ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿਤੀ ਕਿ ਉਹਨਾਂ ਨੂੰ ਕਾਲ ਕਰਕੇ 46000 ਬਲਾਕ ਕ੍ਰਿਸਟੀਨਾ ਡਰਾਈਵ ਤੇ ਬੁਲਾਇਆ ਗਿਆ ਸੀ। …

Read More »

ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਸਿਟੀਜ਼ ਸਾਰੀਆਂ ਸੇਵਾਵਾਂ ਮੁੜ ਸ਼ੁਰੂ ਨਹੀਂ ਕ.....

ਟੋਰਾਂਟੋ ਦੇ ਮੇਅਰ ਜੌਨ ਟੋਰੀ ਨੇ ਇੱਕ ਵਾਰ ਮੁੜ ਕਿਹਾ ਕਿ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਸਿਟੀਜ਼ ਸਾਰੀਆਂ ਸੇਵਾਵਾਂ ਮੁੜ ਸ਼ੁਰੂ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਖਰਚਿਆਂ ਨੂੰ ਪੂਰਾ ਕਰਨ ਲਈ ਸਿਟੀ ਨੂੰ ਪ੍ਰਾਪਰਟੀ ਟੈਕਸ ਵਿੱਚ 47 ਫ਼ੀਸਦੀ ਵਾਧਾ ਕਰਨਾ ਪਵੇਗਾ ਜੋ ਕਿ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ …

Read More »

ਓਨਟਾਰੀਓ ਵਿਚ ਕੋਰੋਨਾ ਕਾਰਨ 28 ਲੋਕਾਂ ਦੀ ਮੌਤ

ਓਨਟਾਰੀਓ ਦੀ ਐਸੋਸੀਏਟ ਮੈਡੀਕਲ ਅਧਿਕਾਰੀ ਡਾ: ਯਾਫੀ ਨੇ ਦੱਸਿਆ ਕਿ ਬੀਤੇ ਦਿਨ 441 ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ 24628 ਹੋ ਗਈ ਹੈ। ਉਹਨਾਂ ਦੱਸਿਆ ਕਿ 64 ਫੀਸਦੀ ਕੇਸ ਗ੍ਰੇਟਰ ਟੋਰਾਂਟੋ ਏਰੀਏ ਨਾਲ ਸਬੰਧਤ ਹਨ। ਉਹਨਾਂ ਜਾਣਕਾਰੀ ਸਾਂਝੀ ਕੀਤੀ ਕਿ ਕੋਰੋਨਾ ਤੋਂ ਪ੍ਰਭਾਵਿਤ 18767 ਮਰੀਜ਼ ਠੀਕ …

Read More »