Home / ਪਰਵਾਸੀ-ਖ਼ਬਰਾਂ

ਪਰਵਾਸੀ-ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗਲੇਨਵੁੱਡ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਹੋਈਆਂ ਨਤਮਸਤਕ

ਸਿਡਨੀ ( ਕਰਨੈਲ ਸਿੰਘ ): ਭਾਰਤ ਅਤੇ ਦੁਨੀਆ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੇਹੱਦ ਸ਼ਰਧਾ ਨਾਲ ਮਨਾਇਆ ਗਿਆ ਹੈ ਅਤੇ ਇਸ ਖਾਸ ਮੌਕੇ ਨਾ ਸਿਰਫ਼ ਵੱਖ-ਵੱਖ ਥਾਵਾਂ ‘ਤੇ ਦੀਵਾਨ ਹੀ ਸਜਾਏ ਗਏ ਸਗੋਂ ਵੱਡੀ ਭਾਵਨਾ ਨਾਲ ਨਗਰ ਕੀਰਤਨ ਵੀ ਕੱਢੇ ਗਏ। ਆਸਟ੍ਰੇਲੀਆ ਦੇ ਗਲੇਨਵੁੱਡ …

Read More »

ਅਮਰੀਕਾ ‘ਚ ਸਿੱਖਾਂ ‘ਤੇ ਨਸਲੀ ਹਮਲਿਆਂ ‘ਚ ਹੋਇਆ ਤਿੰਨ ਗੁਣਾ ਵਾਧਾ: FBI

ਕੇਂਦਰੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ( ਐੱਫਬੀਆਈ ) ਨੇ ਆਪਣੀ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਹੈ ਕਿ ਅਮਰੀਕਾ ਵਿੱਚ ਸਿੱਖਾਂ ‘ਤੇ ਨਸਲੀ ਹਮਲਿਆਂ ‘ਚ ਤਿੰਨ ਗੁਣਾ ਤੱਕ ਵਾਧਾ ਹੋਇਆ ਹੈ। ਜਿਸ ਦੇ ਮੁਤਾਬਕ ਬੀਤੇ ਇੱਕ ਸਾਲ ਵਿੱਚ ਨਸਲੀ ਹਮਲਿਆਂ ਦਾ ਅੰਕੜਾਂ 16 ਸਾਲਾਂ ‘ਚ ਸਭ ਤੋਂ ਉੱਚੇ ਪੱਧਰ …

Read More »

ਇਟਲੀ ਤੋਂ ਆਪਣੇ ਪਰਿਵਾਰ ਨੂੰ ਲੈਣ ਆਏ ਵਿਅਕਤੀ ਦੀ ਸ਼ੱਕੀ ਹਾਲਤਾਂ ‘ਚ ਮੌਤ

ਜਲੰਧਰ: ਬੀਤੇ ਦਿਨੀਂ ਮੁੱਧਾ ਪਿੰਡ ‘ਚ ਇੱਕ ਦਿਨ ਪਹਿਲਾਂ ਇਟਲੀ ਤੋਂ ਆਏ 37 ਸਾਲਾ ਨੌਜਵਾਨ ਦੀ ਮੰਗਲਵਾਰ ਨੂੰ ਦੋਸਤ ਦੇ ਘਰ ਭੇਦਭਰੇ ਹਾਲਤਾਂ ‘ਚ ਮੌਤ ਹੋ ਗਈ। ਮ੍ਰਿਤ ਜਤਿੰਦਰ ਸਿੰਘ ਦੇ ਭਰਾ ਨੂੰ ਸ਼ੱਕ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਿਆ ਗਿਆ ਹੈ। ਪੁਲਿਸ ਨੇ ਇਸ ਬਿਆਨ ਦੇ ਆਧਾਰ …

Read More »

ਅੰਮ੍ਰਿਤਸਰ ਦੇ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕਤਲ

ਨਿਊਯਾਰਕ : ਅੰਮ੍ਰਿਤਸਰ ਦੇ ਪੰਜਾਬੀ ਨੌਜਵਾਨ ਦਾ ਸ਼ਨੀਵਾਰ ਰਾਤ ਅਮਰੀਕਾ ਦੇ ਸੂਬੇ ਮਿਸੀਸਿੱਪੀ ਦੇ ਸ਼ਹਿਰ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਸਬਾ ਮੱਤੇਵਾਲ ਵਾਸੀ 21 ਸਾਲਾ ਅਕਸ਼ੈਪ੍ਰੀਤ ਸਿੰਘ ਆਪਣੇ ਪਿਤਾ ਤੇ ਭਰਾ ਨਾਲ ਮਿਸੀਸਿੱਪੀ ‘ਚ ਸਟੋਰ ਚਲਾਉਂਦੇ ਸਨ। ਮਿਲੀ ਜਾਣਕਾਰੀ ਮੁਤਾਬਕ ਘਟਨਾ ਰਾਤ ਦੇ 10:00 ਵਜੇ ਦੇ ਲਗਭਗ ਵਾਪਰੀ …

Read More »

ਰਿਤਿਕ ਰੋਸ਼ਨ ਦੀ ਦੀਵਾਨੀ ਪਤਨੀ ਨੂੰ ਪਤੀ ਨੇ ਉਤਾਰਿਆ ਮੌਤ ਦੇ ਘਾਟ

ਨਿਊਯਾਰਕ: ਅਮਰੀਕਾ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪਤਨੀ ਦਾ ਇਸ ਲਈ ਕਤਲ ਕਰ ਦਿੱਤਾ ਕਿ ਉਹ ਫਿਲਮੀ ਅਦਾਕਾਰ ਰਿਤਿਕ ਰੋਸ਼ਨ ਨੂੰ ਬਹੁਤ ਪਸੰਦ ਕਰਦੀ ਸੀ। ਕਤਲ ਤੋਂ ਬਾਅਦ ਉਸ ਨੇ ਆਪ ਵੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਰਿਪੋਰਟਾਂ ਮੁਤਾਬਕ, …

Read More »

‘ਗੁਰੂ ਨਾਨਕ ਚੇਅਰ’ ਇਰਾਨ ਸਮੇਤ 11 ਯੂਨੀਵਰਸਿਟੀਆਂ ਵਿੱਚ ਸਥਾਪਿਤ ਹੋਵੇਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀ ਤਹਿਤ ਇਕ ਬਹੁਤ ਅਹਿਮ ਐਲਾਨ ਹੋਇਆ ਹੈ ਪਹਿਲੇ ਪਾਤਿਸ਼ਾਹ ਦੇ ਨਾਂ ’ਤੇ ਇਰਾਨ ਦੀ ਇਕ ਯੂਨੀਵਰਸਿਟੀ ਵਿੱਚ ਚੇਅਰ ਸਥਾਪਿਤ ਕਰਨ ਦਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 11 ਯੂਨੀਵਰਸਿਟੀਆਂ ਵਿੱਚ ਚੇਅਰ ਸਥਾਪਿਤ ਕਰਨ ਦਾ ਐਲਾਨ ਕੀਤਾ। …

Read More »

ਅਮਰੀਕਾ ‘ਚ ਰਹਿੰਦੇ ਭਾਰਤੀਆਂ ਨੂੰ ਵੱਡੀ ਰਾਹਤ, ਅਦਾਲਤ ਨੇ ਸੁਣਾਇਆ ਫੈਸਲਾ

ਵਾਸ਼ਿੰਗਟਨ: ਅਮਰੀਕਾ ‘ਚ ਰਹਿੰਦੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਉੱਥੋਂ ਦੀ ਇੱਕ ਅਦਾਲਤ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੀ ਜੀਵਨਸਾਥੀ ਦੇ ਕੰਮ ਕਰਨ ‘ਤੇ ਰੋਕ ਲਗਾਉਣ ਤੋਂ ਮਨਾਹੀ ਕਰ ਦਿੱਤੀ ਹੈ। ਐੱਚ-1ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਕਿ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਕੰਮ ‘ਤੇ ਰੱਖਣ ਦੀ …

Read More »

ਜਦੋਂ ਇਮਰਾਨ ਖਾਨ ਨੇ ਪੁੱਛਿਆ ‘ਕਿੱਥੇ ਹੈ ਸਾਡਾ ਸਿੱਧੂ?

ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸ‍ਤਾਨ ਗਏ ਸਾਬਕਾ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਉਡੀਕ ਵਿੱਚ ਪਾਕਿਸ‍ਤਾਨੀ ਪ੍ਰਧਾਨਮੰਤਰੀ ਇਮਰਾਨ ਖਾਨ ਬਹੁਤ ਉਤਸ਼ਾਹਿਤ ਦਿਖੇ। ਲਾਂਘੇ ਦੇ ਉਦਘਾਟਨ ਲਈ ਜਾਂਦੇ ਸਮੇਂ ਪੀਐੱਮ ਇਮਰਾਨ ਖਾਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਇਹ ਪੁੱਛਦੇ ਨਜ਼ਰ ਆ ਰਹੇ ਹਨ ਕਿ “ਸਾਡਾ ਸਿੱਧੂ …

Read More »

ਸਵਿਸ ਬੈਂਕ ‘ਚ ਭਾਰਤੀਆਂ ਦੇ ਗੈਰ-ਸਰਗਰਮ ਖਾਤਿਆਂ ‘ਚ ਪਏ ਕਰੋੜਾਂ ਰੁਪਏ ਦਾ ਨਹੀਂ ਕੋਈ ਵਾਰਸ ?

ਸਵਿਟਜ਼ਰਲੈਂਡ ਦੇ ਬੈਂਕਾਂ ‘ਚ ਭਾਰਤੀਆਂ ਦੇ ਲਗਭਗ ਇੱਕ ਦਰਜਨ ਖਾਤੇ ਅਜਿਹੇ ਹਨ ਜਿਨ੍ਹਾਂ ਨੂੰ ਬੀਤੇ ਸਾਲਾਂ ਤੋਂ ਛੇੜਿਆ ਨਹੀਂ ਗਿਆ ਤੇ ਨਾ ਹੀ ਇਨ੍ਹਾਂ ਦਾ ਕੋਈ ਦਾਅਵੇਦਾਰ ਸਾਹਮਣੇ ਆਇਆ ਹੈ। ਅਜਿਹੇ ਵਿੱਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਪਏ ਪੈਸਿਆ ਨੂੰ ਸਵਿਟਜ਼ਰਲੈਂਡ ਸਰਕਾਰ ਨੂੰ ਦਿੱਤਾ ਜਾ ਸਕਦਾ …

Read More »

ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਐਪਲੀਕੇਸ਼ਨ ਫੀਸ ‘ਚ ਕੀਤਾ ਵਾਧਾ

ਵਾਸ਼ਿੰਗਟਨ: ਅਮਰੀਕਾ ‘ਚ ਕੰਮ ਕਰਨ ਵਾਲਿਆਂ ਨੂੰ ਹੁਣ ਵੀਜ਼ੇ ਲਈ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। ਅਮਰੀਕੀ ਟਰੰਪ ਪ੍ਰਸ਼ਾਸਨ ਨੇ H-1ਬੀ ਵੀਜ਼ਾ ਲਈ ਐਪਲੀਕੇਸ਼ਨ ਫੀਸ 10 ਡਾਲਰ ਵਧਾ ਦਿੱਤੀ ਹੈ। ਅਮਰੀਕੀ ਨਾਗਰਿਕਤਾ ਅਤੇ ਇਮੀਗਰੇਸ਼ਨ ਸਰਵਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਫੀਸ ਜ਼ਰਿਏ ਇਲੈਕਟਰਾਨਿਕ ਰਜਿਸਟਰੇਸ਼ਨ ਸਿਸਟਮ ( ERS …

Read More »