Home / ਪਰਵਾਸੀ-ਖ਼ਬਰਾਂ (page 11)

ਪਰਵਾਸੀ-ਖ਼ਬਰਾਂ

ਅਮਰੀਕਾ ‘ਚ 26 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇੰਡੀਆਨਾ: ਅਮਰੀਕਾ ਦੇ ਸੂਬੇ ਇੰਡੀਆਨਾ ‘ਚ 26 ਸਾਲਾ ਪੰਜਾਬੀ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਾਣਕਪੁਰ ਖੇੜਾ ਦੇ ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਇੱਕ ਸਾਲ ਪਹਿਲਾਂ ਹੀ ਅਮਰੀਕਾ ਆਇਆ ਸੀ। ਰਣਜੀਤ ਸਿੰਘ ਦੇ ਦੋਸਤ ਸਿਮਰਨਜੀਤ …

Read More »

ਭਾਰਤੀ ਮੂਲ ਦੀ ਔਰਤ ਦੇ ਕਤਲ ਕੇਸ ’ਚ ਫਰਾਰ ਚੱਲ ਰਹੀ ਮਹਿਲਾ ਵੀ ਗ੍ਰਿਫਤਾਰ

ਟੋਰਾਂਟੋ : ਟੋਰਾਂਟੋ ਦੇ ਸਿਲਵਰ ਥੌਰਨ ਇਲਾਕੇ ‘ਚ ਬੀਤੇ ਹਫਤੇ ਇੱਕ ਭਾਰਤੀ ਮੂਲ ਦੀ ਔਰਤ ਵਰਸ਼ਾ ਗਜੁਲਾ ਦਾ ਬੇਰਹਿਮੀ ਨਾਲ ਕਤਲ ਕਰ ਕੇ ਉਸ ਦੀ ਲਾਸ਼ ਨੂੰ ਸੂਟਕੇਸ ‘ਚ ਪਾ ਕੇ ਸੜਕ ਕਿਨਾਰੇ ਸੁੱਟ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਫਰਾਰ ਚੱਲ ਰਹੀ ਤੀਜੀ ਮਹਿਲਾ ਮੁਲਜ਼ਮ ਕੈਰੀਟਾ ਜੈਕਸਨ ਨੂੰ ਵੀ …

Read More »

ਅਮਰੀਕਾ ਵਿੱਚ ਰਮਨ ਕੌਰ ਸਿੱਧੂ ਨੇ ਚਮਕਾਇਆ ਪੰਜਾਬੀਆਂ ਦਾ ਨਾਮ

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਵਿਦੇਸ਼ਾਂ ਵਿੱਚ ਪੰਜਾਬੀ ਨਵੀਂਆਂ ਮੱਲ੍ਹਾਂ ਮਾਰਕੇ ਦੁਨੀਆਂ ਭਰ ਵਿੱਚ ਪੰਜਾਬੀਆਂ ਦਾ ਨਾਮ ਚਮਕਾ ਰਹੇ ਹਨ। ਇਸੇ ਕੜੀ ਤਹਿਤ ਲੇਖਕ ਜਗਤਾਰ ਸਿੰਘ ਗਿੱਲ (ਪੁਰਾਣੇਵਾਲ) ਦੀ ਭਾਣਜੀ ਰਮਨ ਕੌਰ ਸਿੱਧੂ ਨੇ ਛੇ ਸਾਲ ਦੀ ਪੜ੍ਹਾਈ ਖਤਮ ਮਗਰੋਂ ਸਖ਼ਤ ਮਿਹਨਤ ਕਰਕੇ ਯੂ. ਐਸ. ਨੇਵੀ …

Read More »

ਕੈਨੇਡਾ ‘ਚ ਭਾਰਤੀ ਮੂਲ ਦੀ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਨੂੰ ਸੂਟਕੇਸ ‘.....

ਟੋਰਾਂਟੋ : ਟੋਰਾਂਟੋ ਦੇ ਸਿਲਵਰ ਥੌਰਨ ਇਲਾਕੇ ‘ਚ ਬੀਤੇ ਦਿਨੀਂ ਇੱਕ ਭਾਰਤੀ ਮੂਲ ਦੀ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਕੇ ਉਸ ਦੀ ਲਾਸ਼ ਨੂੰ ਸੂਟਕੇਸ ‘ਚ ਪਾ ਕੇ ਸੜਕ ਕਿਨਾਰੇ ਸੁੱਟ ਦਿੱਤਾ ਗਿਆ। ਇਸ ਮਾਮਲੇ ‘ਚ ਟੋਰਾਂਟੋ ਪੁਲਿਸ ਵਲੋਂ ਗ੍ਰਿਫਤਾਰੀ ਲਈ ਛਾਪੇ ਮਾਰੀ ਕੀਤੀ ਗਈ, ਜਿਨ੍ਹਾਂ ਦੇ ਆਧਾਰ ’ਤੇ …

Read More »

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਦਾ ਹੋਇਆ ਸਨਮਾਨ

ਸਰੀ : ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਪੰਜਾਬੀ ਮੂਲ ਦੇ ਸਪੀਕਰ ਰਾਜ ਚੌਹਾਨ ਦਾ ਪ੍ਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਜ਼ ਸੋਸਾਇਟੀ ਵੱਲੋਂ ‘ਕਮਿਊਨਿਟੀ ਆਈਕਨ ਐਵਾਰਡ’ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਬਣਾਇਆ …

Read More »

ਕੈਨੇਡਾ ’ਚ ਸਿੱਖ ਉਮੀਦਵਾਰ ਦੇ ਚੋਣ ਬੋਰਡ ’ਤੇ ਕਾਲੀ ਸਿਆਹੀ ਨਾਲ ਬਣਾਇਆ ਗਿਆ ਨ.....

ਸਰੀ : ਕੈਨੇਡਾ ‘ਚ ਚੋਣਾਂ ਦੇ ਪ੍ਰਚਾਰ ਦੌਰਾਨ ਇੱਕ ਸਿੱਖ ਉਮੀਦਵਾਰ ਦੇ ਚੋਣ ਬੋਰਡ ’ਤੇ ਨਸਲੀ ਹਮਲਾ ਹੋਇਆ ਹੈ। ਸਰੀ ਸੈਂਟਰ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਰਣਦੀਪ ਸਰਾਏ ਨੇ ਇਤਰਾਜ਼ ਜਤਾਇਆ ਹੈ ਕਿ ਸਰੀ ’ਚ ਲੱਗੇ ਉਨ੍ਹਾਂ ਦੇ ਚੋਣ ਬੋਰਡ ’ਤੇ ਕਿਸੇ ਨੇ ਸਵਾਸਤਿਕ ਦਾ ਨਿਸ਼ਾਨ ਬਣਾ ਕੇ ਉਨ੍ਹਾਂ ਦੇ …

Read More »

ਕੈਨੇਡਾ: ਨਾਬਾਲਗ ਕੁੜੀਆਂ ਨੂੰ ਦੇਹ ਵਪਾਰ ‘ਚ ਜਬਰੀ ਧੱਕਣ ਦੇ ਮਾਮਲੇ ‘ਚ  3 ਪ.....

ਬਰੈਂਪਟਨ: ਪੀਲ ਰੀਜ਼ਨਲ ਪੁਲਿਸ ਨੇ ਬਰੈਂਪਟਨ ਦੇ ਤਿੰਨ ਪੰਜਾਬੀ ਨੌਜਵਾਨਾਂ ਨੂੰ ਨਾਬਾਲਗ ਕੁੜੀਆਂ ਨੂੰ ਦੇਹ ਵਪਾਰ ਵਿੱਚ ਜਬਰੀ ਧੱਕਣ ਦੇ ਮਾਮਲੇ ‘ਚ  ਗ੍ਰਿਫਤਾਰ ਕੀਤਾ ਹੈ ਅਤੇ ਚੌਥੇ ਸ਼ੱਕੀ ਦੀ ਭਾਲ ਕਰ ਰਹੀ ਹੈ। ਬੋਵੇਅਰਡ ਅਤੇ ਕ੍ਰੇਡਿਟ ਵਿਉ ਰੋਡ ਤੇ ਮਾਰੇ ਛਾਪੇ ਵਿੱਚ ਪੁਲਿਸ ਨੇ ਇੱਕ ਨਾਬਾਲਗ ਲੜਕੀ ਨੂੰ ਇੰਨਾ ਦੇ …

Read More »

ਅਮਰੀਕਾ ‘ਚ 48 ਸਾਲਾ ਪੰਜਾਬੀ ਨੂੰ ਠੱਗੀ ਮਾਰਨ ਦੇ ਮਾਮਲੇ ‘ਚ ਸੁਣਾਈ ਗਈ ਸਜ਼ਾ

ਵਾਸ਼ਿੰਗਟਨ : ਅਮਰੀਕਾ ਦੀ ਇਕ ਅਦਾਲਤ ਨੇ 12.6 ਲੱਖ ਡਾਲਰ ਦੀ ਠੱਗੀ ਮਾਰਨ ਤੇ ਆਪਣੀ ਪਛਾਣ ਲੁਕਾਉਣ ਦੇ ਦੋਸ਼ ਹੇਂਠ 48 ਸਾਲਾ ਪੰਜਾਬੀ ਮਨੀਸ਼ ਸਿੰਘ ਨੂੰ 40 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਮੁਕੱਦਮੇ ਦੌਰਾਨ ਪੇਸ਼ ਕੀਤੇ ਗਏ ਅਦਾਲਤੀ ਦਸਤਾਵੇਜ਼ਾਂ ਅਤੇ ਸਬੂਤਾਂ ਮੁਤਾਬਕ ਮਨੀਸ਼ ਸਿੰਘ ਨੇ ਇਕ ਜੋੜੇ ਨਾਲ 2016 …

Read More »

ਕੈਨੇਡਾ ‘ਚ ਕਾਮਾਗਾਟਾਮਾਰੂ ਦੀ ਯਾਦਗਾਰ ਨੂੰ ਸਿਰਫਿਰੇ ਵਿਅਕਤੀ ਨੇ ਪੇਂਟ ਨਾ.....

ਵੈਨਕੂਵਰ : ਕੈਨੇਡਾ ਦੇ ਵੈਨਕੂਵਰ ‘ਚ ਸਥਿਤ ਕਾਮਾਗਾਟਾਮਾਰੂ ਘਟਨਾ ਦੀ ਯਾਦਗਾਰ ’ਤੇ ਕਿਸੇ ਵਿਅਕਤੀ ਨੇ ਚਿੱਟਾ ਰੰਗ ਫੇਰ ਦਿੱਤਾ। ਨਸਲੀ ਹਮਲੇ ਦੀ ਇਸ ਘਟਨਾ ਨੂੰ ਘਿਨਾਉਣੀ ਕਰਾਰ ਦਿੱਤਾ ਗਿਆ ਹੈ ਜਿਸ ਕਾਰਨ ਪੰਜਾਬੀਆਂ ਦੇ ਹਿਰਦੇ ਵਲੂੰਧਰੇ ਗਏ। ਇਸ ਘਟਨਾ ‘ਤੇ ਪੰਜਾਬੀ ਭਾਈਚਾਰੇ ਦਾ ਕਹਿਣਾ ਹੈ ਕਿ ਕੈਨੇਡਾ ਵਰਗੇ ਮੁਲਕ ‘ਚ …

Read More »

ਇਟਲੀ ‘ਚ ਸਿੱਖੀ ‘ਤੇ ਇਟਾਲੀਅਨ ਭਾਸ਼ਾ ‘ਚ ਬਣਾਈ ਗਈ ਫ਼ਿਲਮ

ਮਿਲਾਨ : ਇਟਲੀ ‘ਚ ਸਿੱਖੀ ਨੂੰ ਲੈ ਕੇ ਇਟਾਲੀਅਨ ਭਾਸ਼ਾ ‘ਚ ਫਿਲਮ ਬਣਾਈ ਗਈ ਹੈ ਜਿਸ ਵਿੱਚ ਇਟਾਲੀਅਨ ਕਲਾਕਾਰਾ ਵੱਲੋਂ ਵੱਖ-ਵੱਖ ਕਿਰਦਾਰ ਨਿਭਾਏ ਗਏ ਹਨ ਤੇ ਇਟਲੀਅਨ ਬੋਲੀ ਦੇ ਮਾਹਰ ਤੇ ਅਦਾਕਾਰ ਹਰਸਿਮਰਨ ਸਿੰਘ ਵੱਲੋਂ ਮੁੱਖ ਕਿਰਦਾਰ ਨਿਭਾਇਆ ਗਿਆ ਹੈ। ਇਸ ਫਿਲਮ ‘ਚ ਦਿਖਾਇਆ ਗਿਆ ਹੈ ਕਿ ਇਟਲੀ ਦੇ ਦਸਤਾਰਧਾਰੀ …

Read More »