Home / ਪਰਵਾਸੀ-ਖ਼ਬਰਾਂ (page 130)

ਪਰਵਾਸੀ-ਖ਼ਬਰਾਂ

ਗੋਲੀਬਾਰੀ ਮਾਮਲੇ ‘ਚ ਸਰੀ ਰਹਿੰਦੇ ਪੰਜਾਬੀ ‘ਤੇ ਲੱਗੇ ਇਰਾਦਾ ਕਤਲ ਸਣੇ 6 ਦ.....

ਸਰੀ: ਸਾਲ ਦੀ ਸ਼ੁਰੂਆਤ ‘ਚ 9 ਜਨਵਰੀ ਨੂੰ ਦੇਰ ਰਾਤ 11:15 ਵਜੇ ਪ੍ਰਿੰਸ ਚਾਰਲਸ ਬੁਲੇਵਾਰਡ ਦੇ 9500 ਬਲਾਕ ਵਿਖੇ ਸਥਿਤ ਟਾਊਨ ਹਾਊਸ ਕੰਪਲੈਕਸ ਵਿਚ ਗੋਲੀ ਚੱਲੀ ਸੀ। ਇਸ ਮਾਮਲੇ ‘ਚ ਆਰ.ਸੀ.ਐੱਮ.ਪੀ. ਨੇ ਪੰਜਾਬੀ ਮੂਲ ਦੇ 32 ਸਾਲ ਦੇ ਰਜਿੰਦਰ ਸੰਧੂ ਖਿਲਾਫ ਇਰਾਦਾ ਏ ਕਤਲ ਸਣੇ 6 ਦੋਸ਼ ਦਰਜ ਕੀਤੇ ਹਨ। …

Read More »

ਭਾਰਤੀ ਮੂਲ ਦੀ ਡਾਕਟਰ ਦਾ ਆਸਟ੍ਰੇਲੀਆ ‘ਚ ਕਤਲ, ਸੂਟਕੇਸ ‘ਚ ਮਿਲੀ ਲਾਸ਼

Indian-origin dentist's body found in a suitcase

ਮੈਲਬਰਨ: ਕਈ ਦਿਨਾਂ ਵਲੋਂ ਲਾਪਤਾ ਭਾਰਤੀ ਮੂਲ ਦੀ ਡਾਕਟਰ ਦੇ ਕਤਲ ਦਾ ਸਨਸਨੀ ਖੇਜ਼ ਮਾਮਲਾ ਸਾਹਮਣੇ ਆਇਆ ਹੈ। ਭਾਰਤੀ ਮੂਲ ਦੀ ਮਹਿਲਾ ਡਾਕਟਰ ਦਾ ਆਸਟ੍ਰੇਲੀਆ ਵਿੱਚ ਕਤਲ ਹੋਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ 32 ਸਾਲਾ ਪ੍ਰੀਤੀ ਰੈਡੀ ਵਜੋਂ ਹੋਈ ਹੈ ਜੋ ਪੇਸ਼ੇ ਵਜੋਂ ਦੰਦਾਂ ਦੀ ਡਾਕਟਰ ਸੀ। ਪ੍ਰੀਤੀ ਦੀ …

Read More »

ਚੀਨੀ ਹੈਕਰਾਂ ਨੇ ਕੈਨੇਡਾ ਤੇ ਅਮਰੀਕਾ ਦੀਆਂ 27 ਯੂਨੀਵਰਸਿਟੀਆਂ ਨੂੰ ਨਿਸ਼ਾਨਾ ਬ.....

Chinese hackers hit 27 universities

ਟੋਰਾਂਟੋ: ਸਾਈਬਰ ਸਿਕਓਰਿਟੀ ਫਰਮ ਵੱਲੋਂ ਤਿਆਰ ਕੀਤੀ ਗਈ ਇੱਕ ਰਿਪੋਰਟ ਦੇ ਮੁਤਾਬਕ ਚੀਨ ਦੇ ਹੈਕਰਾਂ ਨੇ ਕੈਨੇਡਾ ਅਤੇ ਅਮਰੀਕਾ ਦੀਆਂ 27 ਯੂਨੀਵਰਸਿਟੀਆਂ ਨੂੰ ਨਿਸ਼ਾਨਾ ਬਣਾਇਆ ਹੈ। ਹੈਕਰਾਂ ਨੇ ਕੁਝ ਮਹੱਤਵਪੂਰਣ ਸਮੁੰਦਰੀ ਮਿਲਟਰੀ ਸ਼ੋਧ ਦੇ ਡਾਟਾ ਚੋਰੀ ਕਰਨ ਲਈ ਹੈਕਿੰਗ ਕੀਤੀ। ਇਕ ਅੰਗਰੇਜ਼ੀ ਅਖਬਾਰ ਨੇ ਸਾਈਬਰ ਸਿਕਓਰਿਟੀ ਫਰਮ ਆਈਡਿਫੈਂਸ ਦੇ ਹਵਾਲੇ …

Read More »

ਅਮਰੀਕਾ ਨੇ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਲਈ ਅਪਣਾਇਆ ਸਖਤ ਰਵੱਈਆ

ਵਾਸਿੰਗਟਨ : ਜੰਮੂ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਦੁਨੀਆਂ ਭਰ ਦੇ ਦੇਸ਼ਾਂ ਨੇ ਪਾਕਿਸਤਾਨ ਖਿਲਾਫ ਸਖਤ ਰਵੱਈਆ ਅਪਣਾਇਆ ਹੈ ਉੱਥੇ ਅਮਰੀਕਾ ਵੱਲੋਂ ਸਾਰਿਆਂ ਤੋਂ ਚਾਰ ਕਦਮ ਅੱਗੇ ਜਾਂਦਿਆਂ ਪਾਕਿਸਤਾਨ ਨੂੰ ਲਗਾਤਾਰ ਝਟਕੇ ਤੇ ਝਟਕੇ ਦਿੱਤੇ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਅਮਰੀਕਾ ਨੇ …

Read More »

ਹਿਲੇਰੀ ਕਲਿੰਟਨ ਦਾ ਐਲਾਨ, ਨਹੀਂ ਲੜਾਂਗੀ 2020 ਦੀਆਂ ਰਾਸ਼ਟਰਪਤੀ ਚੋਣਾਂ

ਵਾਸ਼ਿੰਗਟਨ: ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਕਿਹਾ ਹੈ ਕਿ ਉਹ ਸਾਲ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਸ਼ਾਮਲ ਨਹੀਂ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਉਹ ਕਿਤੇ ਨਹੀਂ ਜਾ ਰਹੀ। ਅਮਰੀਕਾ ਦੀ ਪ੍ਰਥਮ ਮਹਿਲਾ ਨੇ ਇਕ ਇੰਟਰਵਿਊ ਦੌਰਾਨ ਹੋਰ ਚੋਣ ਪ੍ਰਚਾਰ ਦੀ ਸੰਭਾਵਨਾ ਤੋਂ …

Read More »

ਦੋ ਪੰਜਾਬੀ ਨੌਜਵਾਨਾਂ ਦਾ ਸਾਊਦੀ ਅਰਬ ਦੀ ਜੇਲ੍ਹ ‘ਚ ਸਿਰ ਕਲਮ

ਹੁਸ਼ਿਆਰਪੁਰ: ਸਾਊਦੀ ਅਰਬ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਦੋ ਪੰਜਾਬੀ ਨੌਜਵਾਨ ਦਾ ਜੇਲ੍ਹ ਅੰਦਰ ਹੀ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ‘ਚੋਂ ਇੱਕ ਨੌਜਵਾਨ ਸਤਵਿੰਦਰ ਕੁਮਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫ਼ਦਰਪੁਰ ਕੁਲੀਆ ਦਾ ਰਹਿਣ ਵਾਲਾ ਸੀ ਜੋ ਪਿਛਲੇ 4 ਸਾਲਾਂ ਤੋਂ ਸਾਊਦੀ ਅਰਬ ਵਿੱਚ …

Read More »

ਪਾਕਿਸਤਾਨ ਸਰਕਾਰ ਵੱਲੋਂ ਮਸੂਦ ਅਜ਼ਹਰ ਦੇ ਭਰਾ ਤੇ ਬੇਟੇ ਸਣੇ 44 ਅੱਤਵਾਦੀ ਗ੍ਰਿਫ਼.....

ਇਸਲਾਮਾਬਾਦ: ਪੁਲਵਾਮਾ ਹਮਲੇ ਤੋਂ ਬਾਅਦ ਚਾਰੇ ਪਾਸਿਆਂ ਤੋਂ ਘਿਰੇ ਪਾਕਿਸਤਾਨ ਨੇ ਹੁਣ ਦਹਿਸ਼ਤਗਰਦ ਮਸੂਦ ਅਜ਼ਹਰ ਦੇ ਭਰਾ ਅਬਦੁਲ ਰਊਫ਼ ਅਸਗ਼ਰ ਤੇ ਬੇਟੇ ਸਣੇ 44 ਹੋਰਨਾਂ ਨੂੰ ਪਾਕਿਸਤਾਨ ਸਰਕਾਰ ਨੇ ਬੀਤੇ ਦਿਨੀਂ ਹਿਰਾਸਤ ’ਚ ਲੈ ਲਿਆ। ਇਹ ਜਾਣਕਾਰੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਦਿੱਤੀ  ਇਨ੍ਹਾਂ ਸਭਨਾਂ ਨੂੰ ਹਿਰਾਸਤ ਵਿੱਚ ਲੈਣ ਦੇ …

Read More »

ਜਸਟਿਨ ਟਰੂਡੋ ਦੀ ਕੈਬਿਨਟ ਤੋਂ ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਨੇ ਵੀ ਦ.....

ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ। ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਜੇਨ ਫਿਲਪੌਟ ਨੇ ਫੈਡਰਲ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਦੇਣ ਸਮੇਂ ਆਖਿਆ ਕਿ ਜਿਸ ਢੰਗ ਨਾਲ ਸਰਕਾਰ ਐਸਐਨਸੀ-ਲਾਵਾਲਿਨ ਮਾਮਲੇ ਨੂੰ ਹੈਂਡਲ ਕਰ ਰਹੀ ਹੈ …

Read More »

ਕਸ਼ਮੀਰ ਮੁੱਦੇ ਦਾ ਹੱਲ ਕੱਢਣ ਵਾਲੇ ਨੂੰ ਹੀ ਮਿਲੇ ਨੋਬਲ ਸ਼ਾਂਤੀ ਪੁਰਸਕਾਰ, ਮੈਂ ਇ.....

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਟਵੀਟ ਕਰਦੇ ਹੋਏ ਕਿਹਾ ਹੈ ਕਿ ਉਹ ਨੋਬਲ ਸ਼ਾਂਤੀ ਪੁਰਸਕਾਰ ਲਈ ਖ਼ੁਦ ਨੂੰ ਲਾਇਕ ਨਹੀਂ ਮੰਨਦੇ। ਉਨ੍ਹਾਂ ਦਾ ਕਹਿਣਾ ਹੈ ਕਿ ਕਸ਼ਮੀਰ ਸਮੱਸਿਆ ਦਾ ਹੱਲ ਕੱਢਣ ਵਾਲੇ ਵਿਅਕਤੀ ਨੂੰ ਹੀ ਇਹ ਪੁਰਸਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਦਾ ਮੰਨਣਾ ਹੈ …

Read More »

2 ਸਾਲ ਤੋਂ ਦੁਬਈ ਜੇਲ੍ਹ ‘ਚ ਫਸਿਆ ਨੌਜਵਾਨ ਪਰਤਿਆ ਵਤਨ

ਗੁਰਦਾਸਪੁਰ: ਸਮਾਂ ਅਜਿਹਾ..ਜਿਸ ਚ ਹਰ ਕੋਈ ਅਮੀਰ ਹੋਣ ਦੇ ਸੁਪਨੇ ਦੇਖਦਾ ਹੈ ਹੁਣ ਅਮੀਰ ਹੋਣ ਦੇ ਸੁਪਨੇ ਵੀ ਸ਼ਾਰਟਕਟ ਚ ਦੇਖੇ ਜਾਂਦੇ ਨੇ ਤਾਂ ਜੋ ਜਲਦੀ ਤੋਂ ਜਲਦੀ ਪੈਸਾ ਕਮਾਇਆ ਜਾ ਸਕੇ। ਪੈਸੇ ਦਾ ਲਾਲਚ ਹੈ ਹੀ ਅਜਿਹਾ ਪਰ ਕਹਿੰਦੇ ਨੇ ਨਾ ਇਨਾਂ ਸ਼ਾਰਟਕਟ ਦਾ ਅੰਤ ਮਾੜਾ ਹੀ ਹੁੰਦਾ। ਇਹ …

Read More »