ਪਾਕਿਸਤਾਨ ਸਰਕਾਰ ਨੇ ਆਪਣੀ ਧਰਤੀ ਉੱਤੇ ਸੰਚਾਲਿਤ ਹੋਣ ਵਾਲੇ ਅੱਤਵਾਦੀ ਸੰਗਠਨਾਂ ਉੱਤੇ ਨਕੇਲ ਕਸਣ ਦੇ ਜ਼ਬਰਦਸਤ ਕੌਮਾਂਤਰੀ ਦਬਾਅ ਅੱਗੇ ਝੁਕਦਿਆਂ ਅੱਜ ਜੈਸ਼–ਏ–ਮੁਹੰਮਦ ਦੇ ਮੁੱਖ ਦਫ਼ਤਰਾਂ ਦਾ ਪ੍ਰਸ਼ਾਸਨਿਕ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ। ਇਸੇ ਅੱਤਵਾਦੀ ਜੱਥੇਬੰਦੀ ਜੈਸ਼ ਨੇ ਜੰਮੂ–ਕਸ਼ਮੀਰ ਦੇ ਪੁਲਵਾਮਾ ਵਿਖੇ ਹੋਏ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਜਿਸ …
Read More »ਕਰਜ਼ ਉਤਾਰਨ ਲਈ ਕੈਨੇਡਾ ਨੂੰ ਆਪਣਾ ਇੱਕ ਰਾਜ ਵੇਚੇਗਾ ਅਮਰੀਕਾ
ਵਾਸ਼ਿੰਗਟਨ: ਅਮਰੀਕਾ ਵਿੱਚ ਲੋਕਾਂ ਨੇ ਦੇਸ਼ ਦੇ ਇੱਕ ਹਿੱਸੇ ਨੂੰ ਵੇਚਣ ਦੀ ਅਨੋਖੀ ਮੰਗ ਕੀਤੀ ਹੈ। ਇੱਕ ਵੈਬਸਾਈਟ ‘ਤੇ ਲੋਕਾਂ ਨੇ ਕਿਹਾ ਹੈ ਕਿ ਅਮਰੀਕਾ ‘ਤੇ ਕਰਜ ਵਧਦਾ ਜਾ ਰਿਹਾ ਹੈ। ਇਸਨੂੰ ਘੱਟ ਕਰਨ ਲਈ ਮੋਂਟਾਨਾ ਰਾਜ ਕੈਨੇਡਾ ਨੂੰ ਵੇਚ ਦੇਣਾ ਚਾਹੀਦਾ ਹੈ। ਲੋਕਾਂ ਨੇ ਇਸ ਦੀ ਕੀਮਤ ਇੱਕ ਟ੍ਰਿਲੀਅਨ …
Read More »ਸਰੀ ਤੋਂ ਲਾਪਤਾ ਪੰਜਾਬੀ ਮੂਲ ਦੀ ਮੁਟਿਆਰ ਦੀ ਮਿਲੀ ਲਾਸ਼
ਸਰੀ: ਸਰੀ ਤੋਂ ਬੀਤੇ ਮਹੀਨੇ ਲਾਪਤਾ ਹੋਈ ਪੰਜਾਬਣ ਮੁਟਿਆਰ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੈਨੇਡਾ ਪੁਲਿਸ ਮੁਤਾਬਕ ਰਾਜਵਿੰਦਰ ਕੌਰ (38) ਇਕ ਹੋਰ ਮਹਿਲਾ ਨਾਲ ਹੌਂਡਾ ਸਿਵਿਕ ਕਾਰ ਵਿਚ ਐਲਬਰਟਨ ਵਲ ਗਈ ਸੀ। ਪਰਿਵਾਰ ਨੇ 23 ਜਨਵਰੀ …
Read More »ਅਮਰੀਕਾ ਨੇ ਤਸਕਰੀ ਮਾਫੀਆ ਚਲਾਉਣ ਦੇ ਦੋਸ਼ ‘ਚ ਭਾਰਤੀ ਪਰਿਵਾਰ ‘ਤੇ ਲਾਈ ਪਾਬ.....
ਵਾਸ਼ਿੰਗਟਨ: ਅਮਰੀਕਾ ਨੇ ਸੰਯੁਕਤ ਰਾਸ਼ਟਰ ਅਮੀਰਾਤ ਮੂਲ ਦੇ ਭਾਰਤੀ ਵਿਅਕਤੀ ਅਤੇ ਉਸ ਦੇ ਮਾਤਾ-ਪਿਤਾ ‘ਤੇ ਕਥਿਤ ਤੌਰ ‘ਤੇ ਗਲੋਬਲ ਪੱਧਰ ‘ਤੇ ਮਨੀ ਲਾਂਡਰਿੰਗ ਕਰਨ ਅਤੇ ਹੈਰੋਇਨ ਦੀ ਤਸਕਰੀ ਦਾ ਨੈਟਵਰਕ ਚਲਾਉਣ ‘ਤੇ ਪਾਬੰਦੀ ਲਗਾਈ ਹੈ। ਅਮਰੀਕੀ ਵਿੱਤ ਮੰਤਰਾਲੇ ਨੇ ਬੁੱਧਵਾਰ ਨੂੰ ਦੱਸਿਆ ਕਿ ਯੂ. ਏ. ਈ. ਦਾ ਰਹਿਣ ਵਾਲਾ ਜਸਮੀਤ …
Read More »ਮੁਟਿਆਰ ਨੂੰ ਫੁੱਲ ਬ੍ਰਾਈਟਨੈੱਸ ‘ਚ ਫੋਨ ਚਲਾਉਣਾ ਪਿਆ ਮਹਿੰਗਾ, ਅੱਖ ‘ਚ ਹੋ.....
ਤਾਇਵਾਨ: ਸਮਾਰਟਫੋਨ ਨੇ ਪੂਰੀ ਦੁਨੀਆ ਨੂੰ ਤੁਹਾਡੀ ਮੁੱਠੀ ਵਿੱਚ ਸਮੇਟ ਦਿੱਤਾ ਹੈ ਐਪਸ, ਗੇਮਸ ਅਤੇ ਮਨੋਰੰਜਨ ਦੇ ਤਮਾਮ ਸਾਧਨ ਹੋਣ ਦੀ ਵਜ੍ਹਾ ਨਾਲ ਪਤਾ ਹੀ ਨਹੀਂ ਚੱਲਦਾ ਹੈ ਕਿ ਕਦੋਂ ਸਮਾਂ ਗੁਜ਼ਰ ਗਿਆ। ਹਾਲਾਂਕਿ, ਟੇਕਨੋਲਾਜੀ ਦੀ ਜ਼ਿਆਦਾ ਵਰਤੋਂ ਖਤਰਨਾਕ ਸਾਬਤ ਹੋ ਸਕਦਾ ਹੈ। ਅਜਿਹਾ ਹੀ ਇੱਕ ਮਾਮਲਾ ਤਾਇਵਾਨ ਵਿੱਚ ਸਾਹਮਣੇ …
Read More »ਲਿਬਰਲ ਐਮਪੀ ‘ਤੇ ਕੀਤੇ ਨਿਜੀ ਹਮਲਿਆਂ ਦੀ ਨਿਖੇਧੀ ਨਾ ਕਰਨ ‘ਤੇ ਟਰੂਡੋ ਨੇ .....
ਓਟਵਾ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਸਐਨਸੀ-ਲਾਵਾਲਿਨ ਵਿਵਾਦ ਸ਼ੁਰੂ ਹੋਣ ਵਾਲੇ ਦਿਨਾਂ ਵਿੱਚ ਅਣਦੱਸੇ ਲਿਬਰਲ ਸਰੋਤਾਂ ਵੱਲੋਂ ਲਿਬਰਲ ਐਮਪੀ ਜੋਡੀ ਵਿਲਸਨ ਰੇਅਬੋਲਡ ਉੱਤੇ ਕੀਤੇ ਨਿਜੀ ਹਮਲਿਆਂ ਦੀ ਨਿਖੇਧੀ ਨਾ ਕਰਨ ਲਈ ਉਨ੍ਹਾਂ ਤੋਂ ਮੁਆਫੀ ਮੰਗੀ। ਬੁੱਧਵਾਰ ਨੂੰ ਪ੍ਰਸ਼ਨ ਕਾਲ ਵਿੱਚ ਹਿੱਸਾ ਲੈਣ ਲਈ ਜਾਂਦਿਆਂ ਟਰੂਡੋ ਨੇ ਇਹ ਗੱਲ ਕਹੀ ਇਹ …
Read More »ਡਰਨ ਦੀ ਕੋਈ ਜ਼ਰੂਰਤ ਨਹੀਂ ਕਿਉਂਕਿ ਪਾਕਿਸਤਾਨ ਦੇ ਨਾਲ ਹੈ ਚੀਨ: ਜੈਸ਼ ਮੁਖੀ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੇ ਠੀਕ ਇਕ ਹਫ਼ਤੇ ਬਾਅਦ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਮੌਲਾਨਾ ਮਸੂਦ ਅਜ਼ਹਰ ਨੇ ਨਵਾਂ ਆਡੀਓ ਜਾਰੀ ਕੀਤਾ ਹੈ। ਤਾਜ਼ਾ ਆਡੀਓ ਵਿਚ ਮਸੂਦ ਅਜ਼ਹਰ ਨੇ ਪੁਲਵਾਮਾ ਹਮਲੇ ਵਿਚ ਕਿਸੇ ਤਰ੍ਹਾਂ ਦਾ ਹੱਥ ਹੋਣ ਤੋਂ ਇਨਕਾਰ ਕੀਤਾ ਹੈ, ਇੱਥੇ ਤੱਕ ਦੀ ਉਸ ਨੇ ਦਾਅਵਾ …
Read More »ਕ੍ਰਾਊਨ ਪ੍ਰਿੰਸ ਨੇ ਸਾਊਦੀ ਦੀਆਂ ਜੇਲ੍ਹਾਂ ਤੋਂ 850 ਭਾਰਤੀ ਕੈਦੀਆਂ ਨੂੰ ਰਿਹਾਅ.....
ਨਵੀਂ ਦਿੱਲੀ : ਭਾਰਤ ਦੇ ਦੌਰੇ ‘ਤੇ ਆਏ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਦੇਸ਼ ਦੀਆਂ ਜੇਲਾਂ ‘ਚ ਬੰਦ 850 ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਨੇ ਟਵੀਟ …
Read More »ਕੈਨੇਡਾ ‘ਚ ਆਪਣਾ ਘਰ ਲੈਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਮਕਾਨਾਂ ਦੀ ਕੀਮਤਾਂ .....
ਟੋਰਾਂਟੋ: ਕੈਨੇਡਾ ‘ਚ ਆਪਣੇ ਘਰ ਦਾ ਸੁਪਨਾ ਵੇਖਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਕੈਨੇਡਾ ਵਿਚ ਮਕਾਨਾਂ ਦੀ ਕੀਮਤਾਂ ਵਿਚ ਗਿਰਾਵਟ ਦਰਜ਼ ਕੀਤੀ ਗਈ ਹੈ। ਮਕਾਨ ਦੀ ਔਸਤ ਕੀਮਤ ਵਿਚ ਸਾਢੇ 5 ਫੀਸਦੀ ਤਕ ਗਿਰਾਵਟ ਆਈ ਹੈ। ਇਸ ਗਿਰਾਵਟ ਮਗਰੋਂ ਮਕਾਨਾਂ ਦੀ ਔਸਤ ਕੀਮਤ 4 ਲੱਖ 55 ਹਜਾਰ ਡਾਲਰ ‘ਤੇ ਆ …
Read More »ਪੁਲਵਾਮਾ ਹਮਲਾ : ਪਾਕਿਸਤਾਨ ‘ਤੇ ਭੜਕੇ ਅਮਰੀਕਾ ਤੇ ਫਰਾਂਸ, ਦਿੱਤੇ ਵੱਡੇ ਬਿਆਨ
ਚੰਡੀਗੜ੍ਹ : ਪੁਲਵਾਮਾ ਹਮਲੇ ਤੋਂ ਬਾਅਦ ਜਿੱਥੇ ਭਾਰਤ ‘ਚ ਸੋਗ ਦਾ ਮਾਹੌਲ ਹੈ ਉੱਥੇ ਇਸ ਹਮਲੇ ਤੋਂ ਬਾਅਦ ਹੋਰਨਾਂ ਦੇਸ਼ਾਂ ਵੱਲੋਂ ਵੀ ਭਾਰਤ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਫਰਾਂਸ ਅਤੇ ਇਜਰਾਈਲ ਨੇ ਤਾਂ ਪਹਿਲਾਂ ਹੀ ਅੱਤਵਾਦ ਵਿਰੁੱਧ ਭਾਰਤ ਨਾਲ ਖੜ੍ਹਨ ਬਾਰੇ ਕਹਿ ਦਿੱਤਾ ਸੀ ਤੇ …
Read More »