App Platforms
Home / ਪਰਵਾਸੀ-ਖ਼ਬਰਾਂ (page 145)

ਪਰਵਾਸੀ-ਖ਼ਬਰਾਂ

ਨਸ਼ੇ ‘ਚ ਫੌਜਣ ਨੇ ਕੀਤੀਆਂ ਹੱਦਾਂ ਪਾਰ, ਫੌਜੀ ਸਾਥੀ ਦਾ ਕੀਤਾ ਸਰੀਰਕ ਸ਼ੋਸ਼ਣ

Drunk female trooper assault on male

ਅੱਜਕਲ ਤੁਸੀ ਸਰੀਰਕ ਸ਼ੋਸ਼ਣ ਦੀਆਂ ਘਟਨਾਵਾਂ ਤਾਂ ਆਮ ਸੁਣੀਆਂ ਹੋਣਗੀਆਂ ਪਰ ਤੁਸੀਂ ਇਸ ਤਰ੍ਹਾਂ ਦਾ ਮਾਮਲਾ ਪਹਿਲਾਂ ਸ਼ਾਇਦ ਹੀ ਸੁਣਿਆ ਹੋਵੇ, ਜਿਸ ਵਿਚ ਇੱਕ ਔਰਤ ਵਲੋਂ ਇੱਕ ਆਦਮੀ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਹੈ। ਇੰਗਲੈਂਡ ਦੇ ਬਰਕਸ਼ਾਇਰ ‘ਚ ਇੱਕ ਫ਼ੌਜਣ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਜੁਨੀਅਰ ਫ਼ੌਜੀ ਸਾਥੀ ਨਾਲ …

Read More »

ਬੱਸ ਤੇ ਤੇਲ ਟੈਂਕਰ ਵਿਚਕਾਰ ਜ਼ਬਰਦਸਤ ਟੱਕਰ, 26 ਦੇ ਕਰੀਬ ਮੌਤਾਂ, ਕਈ ਜ਼ਖ਼ਮੀ

pakistan oil tanker bus accident

ਪਾਕਿਸਤਾਨ: ਪਾਕਿਸਤਾਨ ‘ਚ ਇੱਕ ਬੱਸ ਅਤੇ ਤੇਲ ਦੇ ਟੈਂਕਰ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ 26 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਦੀ ਹਬ ਤਹਿਸੀਲ ‘ਚ ਬੀਤੀ ਰਾਤ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਕਰਾਚੀ ਤੋਂ ਪੰਜਗੁਰ ਜਾ ਰਹੀ ਸੀ, ਇਸੇ ਦੌਰਾਨ …

Read More »

ਕੈਨੇਡੀਅਨ ਸਰਕਾਰ ਨੇ ਪੀਆਰ ਸ਼੍ਰੇਣੀ ਲਈ ਰਿਜ਼ਰਵ ਜਾਇਦਾਦ ਫੰਡ ‘ਚ ਕੀਤਾ ਵਾਧਾ

canada increase property show fund

ਕੈਨੇਡਾ ਵਿੱਚ ਪੀ.ਆਰ. ਲੈਣ ਦੇ ਸੁਪਨੇ ਦੇਖਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕੈਨੇਡੀਅਨ ਸਰਕਾਰ ਨੇ ਪੀਆਰ ਸ਼੍ਰੇਣੀ ਲਈ ਰਿਜ਼ਰਵ ਜਾਇਦਾਦ ਫੰਡ (ਸ਼ੋਅ ਮਨੀ) ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਪੀਆਰ ਬੇਸ ’ਤੇ ਕੈਨੇਡਾ ਜਾਣ ਲਈ ਹੋਰ ਵਧੇਰੇ ਰਿਜ਼ਰਵ ਫੰਡ ਸ਼ੋਅ ਕਰਨੇ ਪੈਣਗੇ। ਕੈਨੇਡੀਅਨ ਅਧਿਕਾਰੀਆਂ ਨੇ ਐਕਸਪ੍ਰੈਸ ਐਂਟਰੀ ਉਮੀਦਵਾਰਾਂ …

Read More »

ਪਾਕਿਸਤਾਨ: ਵਿਆਹ ‘ਚ ਜਾ ਰਹੇ ਨਿਰਦੋਸ਼ ਪਰਿਵਾਰ ਦਾ ਅੱਤਵਾਦੀ ਸਮਝ ਕੀਤਾ ਐਨਕ.....

ਲਾਹੌਰ: ਪਾਕਿਸਤਾਨੀ ਅਧੀਕਾਰੀਆਂ ਨੇ ਪੰਜਾਬ ‘ਚ ਦਹਿਸ਼ਤਗਰਦ ਦੇ ਸਵਾਰ ਹੋਣ ਦੇ ਖ਼ਦਸ਼ੇ ‘ਚ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ, ਪਰ ਬਾਅਦ ਵਿੱਚ ਪਤਾ ਲੱਗਿਆ ਕਿ ਕਾਰ ਵਿੱਚ ਸਾਧਾਰਨ ਪਰਿਵਾਰ ਸਵਾਰ ਸੀ। ਮੁਕਾਬਲੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ, ਜਦਕਿ ਤਿੰਨ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਸੀਟੀਡੀ ਦੇ ਜਵਾਨਾਂ ਨੇ ਕਾਰ …

Read More »

ਨਹੀਂ ਰਿਹਾ ਦੁਨੀਆ ਦਾ ਸਭ ਤੋਂ ਵਿਰਧ ਵਿਅਕਤੀ, ਐਲਬਰਟ ਆਇਨਸਟਾਈਨ ਦੇ ਦੌਰ ‘ਚ .....

World's oldest man dies

ਟੋਕਿਓ: ਦੁਨੀਆ ਦੇ ਸਭ ਤੋਂ ਵੱਧ ਉਮਰ ਦੇ ਵਿਅਕਤੀ ਮਸਾਜੋ ਨੋਨਾਕਾ ਦਾ ਦਿਹਾਂਤ ਹੋ ਗਿਆ ਹੈ। ਮਸਾਜੋ ਮੂਲ ਰੂਪ ਤੋਂ ਜਾਪਾਨ ਦੇ ਰਹਿਣ ਵਾਲੇ ਸਨ। ਜਾਪਾਨੀ ਮੀਡੀਆ ਦੇ ਮੁਤਾਬਕ 113 ਦੀ ਉਮਰ ‘ਚ ਐਤਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਨੋਨਾਕਾ ਦਾ ਜਨਮ 1905 ਵਿੱਚ ਹੋਇਆ ਸੀ। ਦੱਸ ਦੇਈਏ ਕਿ …

Read More »

ਅਮਰੀਕਾ ‘ਚ ਸਿੱਖ ‘ਤੇ ਫਿਰ ਹੋਇਆ ਨਸਲੀ ਹਮਲਾ

Sikh shop employee brutally assaulted

ਨਿਊਯਾਰਕ: ਅਮਰੀਕਾ ’ਚ ਓਰੇਗਨ ਸੂਬੇ ਦੇ ਇੱਕ ਸਟੋਰ ’ਚ ਗੋਰੇ ਨੇ ਸਿੱਖ ਹਰਵਿੰਦਰ ਸਿੰਘ ਡੋਡ ਤੇ ਨਸਲੀ ਟਿੱਪਣੀ ਕਰਦੇ ਹੋਏ ਹਮਲਾ ਕਰ ਦਿੱਤਾ ਜਿਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਥਾਨਕ ਅਦਾਲਤ ਨੇ ਇਸ ਨੂੰ ਨਫ਼ਰਤੀ ਅਪਰਾਧ ਤਹਿਤ ਕੀਤਾ ਗਿਆ ਹਮਲਾ ਕਰਾਰ ਦਿੱਤਾ ਹੈ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਓਰੇਗਨ ਦੀ …

Read More »

ਜ਼ਿਮਨੀ ਚੋਣਾਂ ‘ਚ ਜਗਮੀਤ ਸਿੰਘ ਖਿਲਾਫ ਸੱਤਾਧਾਰੀ ਲਿਬਰਲਸ ਨੇ ਐਲਾਨਿਆ ਨਵਾ.....

ਵੈਨਕੂਵਰ: ਕੈਨੇਡਾ ‘ਚ ਹੋਣ ਵਾਲਿਆਂ ਜ਼ਿਮਨੀ ਚੋਣਾਂ ਲਈ ਬਰਨਬੀ ਦੱਖਣੀ ਤੋਂ ਸੱਤਾਧਾਰੀ ਲਿਬਰਲਸ ਨੇ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਐਨ.ਡੀ.ਪੀ. ਦੇ ਲੀਡਰ ਜਗਮੀਤ ਸਿੰਘ ਖਿਲਾਫ, ਇਸ ਸੀਟ ਤੋਂ ਰਿਚਰਡ ਟੀ. ਲੀ ਦਾਅਵੇਦਾਰੀ ਪੇਸ਼ ਕਰਨਣਗੇ। ਸਾਬਕਾ ਸੂਬਾਈ ਵਿਧਾਇਕ ਰਿਚਰਡ ਟੀ. ਲੀ ਹੁਣ 25 ਫਰਵਰੀ ਨੂੰ ਹੋਣ ਜਾ ਰਹੀ …

Read More »

ਰਿਸਰਚ: ਇਸ ਤਕਨੀਕ ਨਾਲ ਪਤਾ ਲੱਗ ਜਾਵੇਗਾ ਕਿ ਕਿੰਨੇ ਸਾਲ ਦੀ ਜ਼ਿੰਦਗੀ ਹੈ ਤੁਹਾਡ.....

ਲੰਦਨ: ਅੱਜਕੱਲ੍ਹ ਸੋਸ਼ਲ ਨੈਟਵਰਕਿੰਗ ਸਾਈਟਾਂ ‘ਤੇ ਅਜਿਹੀ ਕਈ ਐਪ ਚੱਲ ਰਹੀ ਹੈ ਜਿਸ ਵਿੱਚ ਤੁਹਾਡੇ ਮਰਨ ਦੀ ਤਰੀਕ ਦੇ ਨਾਲ-ਨਾਲ ਹੋਰ ਕਈ ਅਨੁਮਾਨ ਲਗਾਏ ਜਾਂਦੇ ਹਨ ਅਤੇ ਆਮਤੌਰ ‘ਤੇ ਲੋਕਾਂ ਦੀ ਇਸ ਵਿੱਚ ਦਿਲਚਸਪੀ ਵੀ ਰਹਿੰਦੀ ਹੈ। ਇਸ ਦੀ ਦਿਸ਼ਾ ਵਿੱਚ ਵਿਗਿਆਨੀਆਂ ਨੇ ਇੱਕ ਜਾਂਚ ਕੀਤੀ ਹੈ। ਜਾਂਚ ਦੇ ਅਨੁਸਾਰ, …

Read More »

ਐਤਵਾਰ ਦੇ ਦਿਨ ਮਹਿਲਾ ਨੂੰ ਕੰਮ ‘ਤੇ ਬੁਲਾਉਣ ਕਾਰਨ ਇਸ ਕੰਪਨੀ ਨੂੰ ਭਰਨਾ ਪਵੇ.....

employee awarded 150 crore after suing boss for making her work on sunday

ਵਾਸ਼ਿੰਗਟਨ: ਇੱਕ ਹੋਟਲ ‘ਚ ਭਾਂਡੇ ਧੋਣ ਦਾ ਕੰਮ ਕਰਨ ਵਾਲੀ ਇੱਕ ਮਹਿਲਾ ਨੂੰ 21 ਮਿਲੀਅਨ ਡਾਲਰ (150 ਕਰੋੜ ਰੁਪਏ) ਦਾ ਮੁਆਵਜ਼ਾ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਹੋਟਲ ਨੇ ਮਹਿਲਾ ਨੂੰ ਐਤਵਾਰ ਨੂੰ ਚਰਚ ਜਾਣ ਦੇ ਬਿਜਾਏ ਕੰਮ ‘ਤੇ ਬੁਲਾਇਆ ਸੀ। ਲਿਹਾਜ਼ਾ ਮਹਿਲਾ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ …

Read More »

ਘੱਟ ਆਮਦਨ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਫੀਸ ਨੂੰ ਓਨਟਾਰੀਓ ਸਰਕਾਰ ਨੇ.....

Ontario to eliminate free tuition for low-income students

ਟੋਰਾਂਟੋ: ਓਨਟਾਰੀਓ ਸਰਕਾਰ ਨੇ ਕਰੋੜਾਂ ਦੇ ਘਾਟੇ ਨੂੰ ਖਤਮ ਕਰਨ ਲਈ ਘੱਟ ਆਮਦਨੀ ਵਾਲੇ ਵਿਦਿਆਰਥੀਆਂ ਲਈ ਮੁਫਤ ਟਿਊਸ਼ਨ ਦੇ ਬਦਲ ਨੂੰ ਖਤਮ ਕਰ ਦਿੱਤਾ ਹੈ। ਡੱਗ ਫੋਰਡ ਸਰਕਾਰ ਵੱਲੋਂ ਟਿਊਸ਼ਨ ਫੀਸ ਵਿੱਚ ਵੀ ਕਟੌਤੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਇਹ ਫੈਸਲਾ ਉਨ੍ਹਾਂ ਵਿਦਿਆਰਥੀਆਂ ਲਈ ਨੁਕਸਾਨ ਮੰਨਿਆ ਜਾ ਰਿਹਾ …

Read More »