Home / ਪਰਵਾਸੀ-ਖ਼ਬਰਾਂ (page 151)

ਪਰਵਾਸੀ-ਖ਼ਬਰਾਂ

ਅਮਰੀਕਾ ‘ਚ ਗੇੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਫੜ.....

ਵਾਸ਼ਿੰਗਟਨ: ਅਮਰੀਕਾ ਦੀ ਟ੍ਰੰਪ ਸਰਕਾਰ ਫਰਜੀ ਯੂਨੀਵਰਸਿਟੀਆਂ ਵਿੱਚ ਦਾਖਲਾ ਲੈ ਕੇ ਉੱਥੇ ਕੰਮ ਕਰ ਰਹੇ ਭਾਰਤੀ ਵਿਦਿਆਰਥੀਆਂ ‘ਤੇ ਉਨ੍ਹਾਂ ਨੂੰ ਉੱਥ ਰਹਿਣ ਵਿੱਚ ਮਦਦ ਕਰਨ ਵਾਲੇ ਲੋਕਾਂ ਦੇ ਪਿੱਛੇ ਹੱਥ ਧੋ ਕੇ ਪੈ ਗਈ ਹੈ। ਸੰਘੀ ਅਧਿਕਾਰੀਆਂ ਨੇ ਬੀਤੇ 2 ਦਿਨਾਂ ਦਰਮਿਆਨ ਕੀਤੀ ਗਈ ਛਾਪੇਮਾਰੀਆਂ ਦਰਮਿਆਨ 8 ਅਜਿਹੇ ਭਾਰਤੀ ਨਾਗਰਿਕਾਂ …

Read More »

ਆਹ ਦੇਖੋ ! ਸਾਰੀ ਹੈਂਕੜ ਕੱਢ ਤੀ ਨਿਊਜ਼ੀਲੈਂਡੀਆਂ ਨੇ ਭਾਰਤੀ ਟੀਮ ਦੀ, ਕਹਿੰਦੇ ਹ.....

ਹੈਮਿਲਟਨ : ਭਾਰਤ ਤੇ ਨਿਊਜ਼ੀਲੈਂਡ ਦੀਆਂ ਟੀਮਾਂ ਦਰਮਿਆਨ ਅੱਜ ਚੌਥਾ ਇੱਕ ਦਿਨਾਂ ਕ੍ਰਿਕਟ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ ‘ਚ ਨਿਊਜ਼ੀਲੈਂਡ ਟੀਮ ਦੇ ਕਪਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਦਾ ਫੈਂਸਲਾ ਕੀਤਾ।ਇਸ ਮੈਚ ਦੀ ਕਪਤਾਨੀ ਭਾਰਤੀ ਟੀਮ ਦੇ ਸਲਾਮੀ ਰੋਹਿਤ ਸ਼ਰਮਾਂ ਕਰ ਰਹੇ ਹਨ। ਮੈਚ ਦੀ ਖ਼ਾਸ ਗੱਲ …

Read More »

”ਲਓ ਫੜ ਲਓ ਪੂੰਛ” ਇਹ ਕੈਸਾ ਵਿਆਹ ? ਜਿਸ ‘ਚ ਲੋਕ ਗਰਮ ਪਾਣੀ ਦੀਆਂ ਬੋਤਲਾਂ .....

ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਵੱਲੋਂ ਕੀਤੀਆਂ ਗਈਆਂ ਪੁੱਠੀਆਂ ਸਿੱਧੀਆਂ ਹਰਕਤਾਂ ਅਕਸਰ ਹੀ ਦੁਨੀਆਂ ਭਰ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਦੀਆਂ ਰਹਿੰਦੀਆਂ ਹਨ। ਜਿਹੜੀਆਂ ਕਿਸੇ ਲਈ ਮੰਨੋਰੰਜਨ ਦਾ ਸਾਧਨ ਤੇ ਕਿਸੇ ਲਈ ਹੈਰਾਨੀ ਪ੍ਰੇਸ਼ਾਨੀ ਦਾ ਕਾਰਨ ਬਣਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸ਼ੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ …

Read More »

ਨਸ਼ੇ ‘ਚ ਫੌਜਣ ਨੇ ਕੀਤੀਆਂ ਹੱਦਾਂ ਪਾਰ, ਫੌਜੀ ਸਾਥੀ ਦਾ ਕੀਤਾ ਸਰੀਰਕ ਸ਼ੋਸ਼ਣ

Drunk female trooper assault on male

ਅੱਜਕਲ ਤੁਸੀ ਸਰੀਰਕ ਸ਼ੋਸ਼ਣ ਦੀਆਂ ਘਟਨਾਵਾਂ ਤਾਂ ਆਮ ਸੁਣੀਆਂ ਹੋਣਗੀਆਂ ਪਰ ਤੁਸੀਂ ਇਸ ਤਰ੍ਹਾਂ ਦਾ ਮਾਮਲਾ ਪਹਿਲਾਂ ਸ਼ਾਇਦ ਹੀ ਸੁਣਿਆ ਹੋਵੇ, ਜਿਸ ਵਿਚ ਇੱਕ ਔਰਤ ਵਲੋਂ ਇੱਕ ਆਦਮੀ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਹੈ। ਇੰਗਲੈਂਡ ਦੇ ਬਰਕਸ਼ਾਇਰ ‘ਚ ਇੱਕ ਫ਼ੌਜਣ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਜੁਨੀਅਰ ਫ਼ੌਜੀ ਸਾਥੀ ਨਾਲ …

Read More »

ਬੱਸ ਤੇ ਤੇਲ ਟੈਂਕਰ ਵਿਚਕਾਰ ਜ਼ਬਰਦਸਤ ਟੱਕਰ, 26 ਦੇ ਕਰੀਬ ਮੌਤਾਂ, ਕਈ ਜ਼ਖ਼ਮੀ

pakistan oil tanker bus accident

ਪਾਕਿਸਤਾਨ: ਪਾਕਿਸਤਾਨ ‘ਚ ਇੱਕ ਬੱਸ ਅਤੇ ਤੇਲ ਦੇ ਟੈਂਕਰ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ 26 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਬਲੋਚਿਸਤਾਨ ਦੇ ਲਾਸਬੇਲਾ ਜ਼ਿਲ੍ਹੇ ਦੀ ਹਬ ਤਹਿਸੀਲ ‘ਚ ਬੀਤੀ ਰਾਤ ਵਾਪਰਿਆ। ਸਵਾਰੀਆਂ ਨਾਲ ਭਰੀ ਬੱਸ ਕਰਾਚੀ ਤੋਂ ਪੰਜਗੁਰ ਜਾ ਰਹੀ ਸੀ, ਇਸੇ ਦੌਰਾਨ …

Read More »

ਕੈਨੇਡੀਅਨ ਸਰਕਾਰ ਨੇ ਪੀਆਰ ਸ਼੍ਰੇਣੀ ਲਈ ਰਿਜ਼ਰਵ ਜਾਇਦਾਦ ਫੰਡ ‘ਚ ਕੀਤਾ ਵਾਧਾ

canada increase property show fund

ਕੈਨੇਡਾ ਵਿੱਚ ਪੀ.ਆਰ. ਲੈਣ ਦੇ ਸੁਪਨੇ ਦੇਖਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਕੈਨੇਡੀਅਨ ਸਰਕਾਰ ਨੇ ਪੀਆਰ ਸ਼੍ਰੇਣੀ ਲਈ ਰਿਜ਼ਰਵ ਜਾਇਦਾਦ ਫੰਡ (ਸ਼ੋਅ ਮਨੀ) ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਪੀਆਰ ਬੇਸ ’ਤੇ ਕੈਨੇਡਾ ਜਾਣ ਲਈ ਹੋਰ ਵਧੇਰੇ ਰਿਜ਼ਰਵ ਫੰਡ ਸ਼ੋਅ ਕਰਨੇ ਪੈਣਗੇ। ਕੈਨੇਡੀਅਨ ਅਧਿਕਾਰੀਆਂ ਨੇ ਐਕਸਪ੍ਰੈਸ ਐਂਟਰੀ ਉਮੀਦਵਾਰਾਂ …

Read More »

ਪਾਕਿਸਤਾਨ: ਵਿਆਹ ‘ਚ ਜਾ ਰਹੇ ਨਿਰਦੋਸ਼ ਪਰਿਵਾਰ ਦਾ ਅੱਤਵਾਦੀ ਸਮਝ ਕੀਤਾ ਐਨਕ.....

ਲਾਹੌਰ: ਪਾਕਿਸਤਾਨੀ ਅਧੀਕਾਰੀਆਂ ਨੇ ਪੰਜਾਬ ‘ਚ ਦਹਿਸ਼ਤਗਰਦ ਦੇ ਸਵਾਰ ਹੋਣ ਦੇ ਖ਼ਦਸ਼ੇ ‘ਚ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ, ਪਰ ਬਾਅਦ ਵਿੱਚ ਪਤਾ ਲੱਗਿਆ ਕਿ ਕਾਰ ਵਿੱਚ ਸਾਧਾਰਨ ਪਰਿਵਾਰ ਸਵਾਰ ਸੀ। ਮੁਕਾਬਲੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ, ਜਦਕਿ ਤਿੰਨ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਸੀਟੀਡੀ ਦੇ ਜਵਾਨਾਂ ਨੇ ਕਾਰ …

Read More »

ਨਹੀਂ ਰਿਹਾ ਦੁਨੀਆ ਦਾ ਸਭ ਤੋਂ ਵਿਰਧ ਵਿਅਕਤੀ, ਐਲਬਰਟ ਆਇਨਸਟਾਈਨ ਦੇ ਦੌਰ ‘ਚ .....

World's oldest man dies

ਟੋਕਿਓ: ਦੁਨੀਆ ਦੇ ਸਭ ਤੋਂ ਵੱਧ ਉਮਰ ਦੇ ਵਿਅਕਤੀ ਮਸਾਜੋ ਨੋਨਾਕਾ ਦਾ ਦਿਹਾਂਤ ਹੋ ਗਿਆ ਹੈ। ਮਸਾਜੋ ਮੂਲ ਰੂਪ ਤੋਂ ਜਾਪਾਨ ਦੇ ਰਹਿਣ ਵਾਲੇ ਸਨ। ਜਾਪਾਨੀ ਮੀਡੀਆ ਦੇ ਮੁਤਾਬਕ 113 ਦੀ ਉਮਰ ‘ਚ ਐਤਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਨੋਨਾਕਾ ਦਾ ਜਨਮ 1905 ਵਿੱਚ ਹੋਇਆ ਸੀ। ਦੱਸ ਦੇਈਏ ਕਿ …

Read More »

ਅਮਰੀਕਾ ‘ਚ ਸਿੱਖ ‘ਤੇ ਫਿਰ ਹੋਇਆ ਨਸਲੀ ਹਮਲਾ

Sikh shop employee brutally assaulted

ਨਿਊਯਾਰਕ: ਅਮਰੀਕਾ ’ਚ ਓਰੇਗਨ ਸੂਬੇ ਦੇ ਇੱਕ ਸਟੋਰ ’ਚ ਗੋਰੇ ਨੇ ਸਿੱਖ ਹਰਵਿੰਦਰ ਸਿੰਘ ਡੋਡ ਤੇ ਨਸਲੀ ਟਿੱਪਣੀ ਕਰਦੇ ਹੋਏ ਹਮਲਾ ਕਰ ਦਿੱਤਾ ਜਿਸ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਥਾਨਕ ਅਦਾਲਤ ਨੇ ਇਸ ਨੂੰ ਨਫ਼ਰਤੀ ਅਪਰਾਧ ਤਹਿਤ ਕੀਤਾ ਗਿਆ ਹਮਲਾ ਕਰਾਰ ਦਿੱਤਾ ਹੈ। ਅਦਾਲਤੀ ਦਸਤਾਵੇਜ਼ਾਂ ਅਨੁਸਾਰ ਓਰੇਗਨ ਦੀ …

Read More »

ਜ਼ਿਮਨੀ ਚੋਣਾਂ ‘ਚ ਜਗਮੀਤ ਸਿੰਘ ਖਿਲਾਫ ਸੱਤਾਧਾਰੀ ਲਿਬਰਲਸ ਨੇ ਐਲਾਨਿਆ ਨਵਾ.....

ਵੈਨਕੂਵਰ: ਕੈਨੇਡਾ ‘ਚ ਹੋਣ ਵਾਲਿਆਂ ਜ਼ਿਮਨੀ ਚੋਣਾਂ ਲਈ ਬਰਨਬੀ ਦੱਖਣੀ ਤੋਂ ਸੱਤਾਧਾਰੀ ਲਿਬਰਲਸ ਨੇ ਆਪਣੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਐਨ.ਡੀ.ਪੀ. ਦੇ ਲੀਡਰ ਜਗਮੀਤ ਸਿੰਘ ਖਿਲਾਫ, ਇਸ ਸੀਟ ਤੋਂ ਰਿਚਰਡ ਟੀ. ਲੀ ਦਾਅਵੇਦਾਰੀ ਪੇਸ਼ ਕਰਨਣਗੇ। ਸਾਬਕਾ ਸੂਬਾਈ ਵਿਧਾਇਕ ਰਿਚਰਡ ਟੀ. ਲੀ ਹੁਣ 25 ਫਰਵਰੀ ਨੂੰ ਹੋਣ ਜਾ ਰਹੀ …

Read More »