Home / ਪਰਵਾਸੀ-ਖ਼ਬਰਾਂ (page 17)

ਪਰਵਾਸੀ-ਖ਼ਬਰਾਂ

ਆਸਟ੍ਰੇਲੀਆ ਦੀ ਸੁਪਰੀਮ ਕੋਰਟ ‘ਚ ਭਾਰਤੀ ਮੂਲ ਦਾ ਜੱਜ ਨਿਯੁਕਤ

ਸਿਡਨੀ : ਭਾਰਤੀ ਮੂਲ ਦੇ ਹੇਮੰਤ ਧਨਜੀ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸੂਬੇ ਦੀ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਸਿਡਨੀ ਬੈਰਿਸਟਰ ਬੁੱਧਵਾਰ ਨੂੰ NSW ਦੀ ਸੁਪਰੀਮ ਕੋਰਟ ਵਿੱਚ ਜੱਜ ਵਜੋਂ ਸੇਵਾ ਨਿਭਾਉਣ ਵਾਲੇ ਭਾਰਤੀ ਮੂਲ ਦੇ ਪਹਿਲੇ ਆਸਟਰੇਲੀਆਈ ਬਣ ਗਏ ਹਨ। ਧਨਜੀ ਨੂੰ ਸਾਲ 1990 ਵਿੱਚ …

Read More »

ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਹੋਈ ਮੌਤ

ਚੰਡੀਗੜ੍ਹ: ਮੋਗਾ ਦੇ ਪਿੰਡ ਕਪੂਰੇ ਤੋਂ ਤਿੰਨ ਵਰ੍ਹੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਰਾਜਿੰਦਰ ਸਿੰਘ (26) ਦੀ ਲੰਘੀ ਰਾਤ ਕੈਨੇਡਾ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਤੜਕਸਾਰ ਇਹ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਚਾਰੇ ਪਾਸੇ ਮਾਤਮ ਛਾ ਗਿਆ। …

Read More »

ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲਿਬਰਟੀ: ਅਮਰੀਕਾ ਦੇ ਟੈਕਸਾਸ ਸਥਿਤ ਲਿਬਰਟੀ ਸ਼ਹਿਰ ‘ਚ 22 ਸਾਲਾ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਹਲਕਾ ਭੁਲੱਥ ਦੀ ਐੱਨ.ਆਰ. ਆਈ. ਬੈਲਟ ਬੇਗੋਵਾਲ ਅਧੀਨ ਪੈਂਦੇ ਪਿੰਡ ਬੱਸੀ ਦੇ ਗੁਰਜੀਤਪਾਲ ਸਿੰਘ ਮੁਲਤਾਨੀ ਵਜੋਂ ਹੋਈ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ …

Read More »

ਇੰਗਲੈਂਡ ਨਿਵਾਸੀ ਰਣਜੀਤ ਸਿੰਘ ਢਿੱਲੋਂ ਦੇ ਅਕਾਲ ਚਲਾਣੇ `ਤੇ ਦੁਖ਼ ਦਾ ਪ੍ਰਗਟਾ.....

ਚੰਡੀਗੜ੍ਹ, (ਅਵਤਾਰ ਸਿੰਘ) : ਜ਼ਿਲਾ ਅੰਮ੍ਰਿਤਸਰ ਦੇ ਪਿੰਡ ਗੁਮਟਾਲਾ ਦੇ ਜੰਮਪਲ ਤੇ ਇਸ ਸਮੇਂ ਇੰਗ਼ਲੈਂਡ ਵਿਚ ਨਿਵਾਸ ਕਰਨ ਵਾਲੇ ਸ. ਹਰਜੀਤ ਸਿੰਘ ਢਿੱਲੋਂ ਦੇ ਛੋਟੇ ਭਰਾ ਸ. ਰਣਜੀਤ ਸਿੰਘ ਢਿੱਲੋਂ ਦੇ ਅਕਾਲ ਚਲਾਣੇ ‘ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਡਾ. ਚਰਨਜੀਤ ਸਿੰਘ ਗੁਮਟਾਲਾ …

Read More »

ਫਰਿਜ਼ਨੋ ਨਿਵਾਸੀ ਧਾਲੀਵਾਲ ਪਰਿਵਾਰ ਨੂੰ ਸਦਮਾ

ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਫਰਿਜ਼ਨੋ ਨਿਵਾਸੀ ਸੁੱਖਾ ਧਾਲੀਵਾਲ ਅਤੇ ਪਰਿਵਾਰ ਨੂੰ ਪਿਛਲੇ ਦਿਨੀਂ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਪਿਤਾ ਸੁਖਦੇਵ ਸਿੰਘ ਧਾਲੀਵਾਲ 76 ਸਾਲ ਦੀ ਉਮਰ ਭੋਗਕੇ ਇਸ ਫ਼ਾਨੀ ਸਨਸਾਰ ਨੂੰ ਅਲਵਿਦਾ ਆਖ ਗਏ। ਉਹ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ …

Read More »

ਅਮਰੀਕਾ ‘ਚ ਹੜ੍ਹਾਂ ਕਾਰਨ ਭਾਰਤੀ ਮੂਲ ਦੇ 4 ਲੋਕਾਂ ਦੀ ਹੋਈ ਮੌਤ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੇ ਨਿਊਜਰਸੀ ਅਤੇ ਨਿਊਯਾਰਕ  ਵਿੱਚ ਤੂਫਾਨ ਇਡਾ ਕਾਰਨ ਆਏ ਹੜ੍ਹਾਂ ਦੀ ਵਜ੍ਹਾ ਨਾਲ ਭਾਰਤੀ ਮੂਲ ਦੇ 4 ਲੋਕਾਂ ਦੀ ਮੌਤ ਹੋਈ ਹੈ। ਪੈਚ ਡਾਟ ਕਾਮ ਦੀ ਇੱਕ ਰਿਪੋਰਟ ਅਨੁਸਾਰ ਨਿਊਜਰਸੀ ਦੇ ਸਾਊਥ ਪਲੇਨਫੀਲਡ ਵਿੱਚ 36 ਇੰਚ ਦੇ  ਸੀਵਰ ਪਾਈਪ ਵਿੱਚ ਡੁੱਬਣ …

Read More »

ਕੈਨੇਡਾ ‘ਚ 23 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਹੈਲੀਫੈਕਸ: ਕੈਨੇਡਾ ਦੇ ਸੂਬੇ ਨੋਵਾ ਸਕੋਸ਼ੀਆਂ ‘ਚ ਸਥਿਤ ਸ਼ਹਿਰ ਹੈਲੀਫੈਕਸ ਵਿਖੇ ਇੱਕ 23 ਸਾਲਾ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੋਗਾ ਦੇ ਪਿੰਡ ਬੁੱਕਣਵਾਲਾ ਦੇ ਪ੍ਰਭਜੋਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪ੍ਰਭਜੋਤ ਆਪਣੇ ਦੋਸਤ ਦੇ ਘਰ ਗਿਆ ਸੀ ਤੇ ਉੱਥੇ ਉਸ ਦੀ …

Read More »

ਅਮਰੀਕਾ: ਟ੍ਰੇਲਰ ਖੱਡ ‘ ਚ ਡਿੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਮਮਦੋਟ: ਅਮਰੀਕਾ ਵਿਖੇ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਆਈ ਹੈ।  ਟ੍ਰੇਲਰ ਖੱਡ ‘ ਚ ਡਿੱਗਣ ਨਾਲ ਮਮਦੋਟ ਨਾਲ ਸਬੰਧਿਤ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਮਦੋਟ ਦੇ ਪਿੰਡ ਲਖਮੀਰ ਕੇ ਉਤਾਰ ਦਾ ਰਹਿਣ ਵਾਲਾ ਜਸਵੰਤ ਸਿੰਘ (ਜੱਸਾ) ਪੁੱਤਰ ਤੇਜਾ ਸਿੰਘ ਅਮਰੀਕਾ ਗਿਆ ਸੀ । ਜਿੱਥੇ ਕੈਲੀਫੋਰਨੀਆ ਦੇ …

Read More »

ਸਰੀ ‘ਚ ਹੋਏ ਇਕ ਭਿਆਨਕ ਸੜਕ ਹਾਦਸੇ ‘ਚ 2 ਪੰਜਾਬੀ  ਵਿਦਿਆਰਥੀਆਂ ਦੀ ਮੌਤ

ਸਰੀ : ਕੈਨੇਡਾ ਤੋਂ ਇਕ ਦੁਖਦਾਈ ਖਬਰ ਆਈ ਹੈ। ਬ੍ਰਿਟਿਸ਼ ਕੋਲੰਬੀਆ ਦੇ  ਸ਼ਹਿਰ ਸਰੀ ਵਿਖੇ ਅੱਜ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 2 ਪੰਜਾਬੀ  ਵਿਦਿਆਰਥੀ ਕੁਲਬੀਰ ਸਿੰਘ ਅਤੇ ਉਸ ਦੇ ਸਾਥੀ ਨੌਜਵਾਨ ਸਿਧਾਂਤ ਗਰਗ ਦੀ ਮੌਤ ਹੋ ਗਈ । ਇਸ ਹਾਦਸੇ ‘ਚ 3 ਹੋਰ ਨੌਜਵਾਨ ਵੀ ਜ਼ਖ਼ਮੀ ਹੋਏ ਹਨ।  ਦੋਵੇਂ …

Read More »

ਬੈਲਜੀਅਮ ‘ਚ 30 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਨਵਾਂਸ਼ਹਿਰ ਜ਼ਿਲ੍ਹੇ ਦੇ ਪਠਲਾਵਾ ਪਿੰਡ ਦੇ ਜਤਿੰਦਰ ਸਿੰਘ (30) ਦੀ ਬੈਲਜੀਅਮ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜਤਿੰਦਰ ਦੀ ਮਾਂ ਆਪਣੇ ਇਕਲੌਤੇ ਪੁੱਤਰ ਦੀ ਮੌਤ ਤੋਂ ਬਾਅਦ ਡੂੰਘੇ ਸਦਮੇ ‘ਚ ਹੈ। ਮ੍ਰਿਤਕ ਜਤਿੰਦਰ ਸਿੰਘ …

Read More »