Home / ਪਰਵਾਸੀ-ਖ਼ਬਰਾਂ (page 2)

ਪਰਵਾਸੀ-ਖ਼ਬਰਾਂ

ਕਾਬੁਲ ਗੁਰਦੁਆਰਾ ਹਮਲੇ ‘ਚ ਮਾਰੇ ਗਏ ਸਿੱਖਾਂ ਦੇ ਅੰਤਮ ਸਸਕਾਰ ਵੇਲੇ ਹੋਏ ਧਮ.....

ਨਵੀਂ ਦਿੱਲੀ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲੇ ਦੇ 24 ਘੰਟੇ ਦੇ ਅੰਦਰ ਇੱਕ ਵਾਰ ਫਿਰ ਹਮਲਾ ਹੋਇਆ ਹੈ। ਇਹ ਧਮਾਕਾ ਉਸ ਥਾਂ ਤੋਂ ਲਗਭਗ 50 ਮੀਟਰ ਦੀ ਦੂਰੀ ‘ਤੇ ਹੋਇਆ ਜਿੱਥੇ ਗੁਰਦੁਆਰਾ ਸਾਹਿਬ ਹਮਲੇ ‘ਚ ਮਾਰੇ ਗਏ ਲੋਕਾਂ ਦਾ ਅੰਤਮ ਸਸਕਾਰ ਕੀਤਾ ਜਾ ਰਿਹਾ ਸੀ। ਵੀਰਵਾਰ …

Read More »

ਬ੍ਰਿਟੇਨ ‘ਚ ਫਸੇ ਭਾਰਤੀਆਂ ਨੂੰ ਰਾਹਤ, ਦੋ ਮਹੀਨੇ ਵਧਾਈ ਗਈ ਵੀਜ਼ਾ ਦੀ ਮਿਆਦ

ਲੰਦਨ: ਬ੍ਰਿਟੇਨ ਦੀ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਉੱਥੇ ਫਸੇ ਅਣਗਿਣਤ ਭਾਰਤੀਆਂ ਸਣੇ ਸਾਰੇ ਵਿਦੇਸ਼ੀਆਂ ਦੀ ਵੀਜ਼ਾ ਮਿਆਦ ਦੋ ਮਹੀਨੇ ਵਧਾਉਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਇਹ ਸਾਰੇ ਲੋਕ ਕੋਰੋਨਾ ਵਾਇਰਸ ਦੇ ਚੱਲਦੇ ਭਾਰਤ ਸਣੇ ਵੱਖ-ਵੱਖ ਦੇਸ਼ਾਂ ਤੋਂ ਆਪਣੇ ਇੱਥੇ ਯਾਤਰਾ ਰੋਕ ਲਾਗੂ ਹੋਣ ਕਾਰਨ ਬ੍ਰਿਟੇਨ …

Read More »

ਬਰੈਂਪਟਨ ਵੈਸਟ ਤੋਂ ਪੰਜਾਬੀ ਮੂਲ ਦੀ MP ਕਮਲ ਖਹਿਰਾ ਦੀ ਕੋਰੋਨ ਵਾਇਰਸ ਰਿਪੋਰਟ .....

ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਵੈਸਟ ਤੋਂ ਪੰਜਾਬੀ ਮੂਲ ਦੀ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਇਸ ਸਬੰਧੀ ਜਾਣਕਾਰੀ ਕਮਲ ਖਹਿਰਾ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਬਰੈਂਪਟਨ-ਵੈਸਟ ਦੀ ਮੈਂਬਰ ਰਜਿਸਟਰਡ ਨਰਸ ਵੀ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵਿੱਚ ਸ਼ਨੀਵਾਰ ਰਾਤ ਨੂੰ ਫਲੂ ਵਰਗੇ …

Read More »

ਕਾਬੁਲ ਗੁਰਦੁਆਰਾ ‘ਚ 6 ਘੰਟੇ ਤੱਕ ਚੱਲੇ ਹਮਲੇ ਨੇ ਲਈਆਂ ਲਗਭਗ 25 ਜਾਨਾਂ

ਨਿਊਜ਼ ਡੈਸਕ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮੌਜੂਦ ਗੁਰਦੁਆਰਾ ਵਿੱਚ ਦਾਖਲ ਹੋ ਕੇ ਬੁੱਧਵਾਰ ਨੂੰ ਭਾਰੀ ਹਥਿਆਰਾਂ ਵਲੋਂ ਲੈਸ ਚਾਰ ਆਤਮਘਾਤੀ ਹਮਲਾਵਰ ਨੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਲਗਭਗ 25 ਲੋਕਾਂ ਦੀ ਮੌਤ ਹੋ ਗਈ ਉਥੇ ਹੀ ਅੱਠ ਲੋਕ ਜ਼ਖਮੀ ਹਨ। ਇਸਲਾਮਿਕ ਸਟੇਟ (ਆਈਐਸ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ …

Read More »

ਸੰਧਵਾਂ ਨੇ ਗੁਰਦਵਾਰਾ ਸਾਹਿਬ ਤੇ ਹਮਲੇ ਦੇ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਸਜ਼ਾ .....

ਚੰਡੀਗੜ੍ਹ : ਕਾਬੁਲ ਵਿਚ ਗੁਰਦਵਾਰਾ ਸਾਹਿਬ ਤੇ ਹੋਏ ਹਮਲੇ ਦੀ ਚਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ। ਇਸ ਸੰਬੰਧੀ ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਤਾਰ ਸਿੰਘ ਸੰਧਵਾਂ ਨੇ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇ ਅੱਜ ਸਾਰੀ ਦੁਨੀਆ ਦੇ ਲੋਕ ਕੋਰੋਨਾ ਵਾਇਰਸ ਨਾਲ ਲੜ ਰਹੇ …

Read More »

ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਹਮਲਾ, 4 ਦੀ ਮੌਤ, ਕਈ ਫਸੇ

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਵਿੱਚ ਸਥਿਤ ਗੁਰੂ ਘਰ ਵਿੱਚ ਦਾਖਲ ਹੋ ਕੇ ਬੁੱਧਵਾਰ ਨੂੰ ਇੱਕ ਬੰਦੂਕਧਾਰੀ ਨੇ ਹਮਲਾ ਕਰ ਦਿੱਤਾ। ਰਿਪੋਰਟਾਂ ਮੁਤਾਬਕ ਇਸ ਹਮਲੇ ਚ ਘੱਟੋਂ ਘੱਟ ਚਾਰ ਲੋਕਾਂ ਦੀ ਮੌਤ ਦੱਸੀ ਜਾ ਰਹੀ ਹੈ। ਅਫਗਾਨਿਸਤਾਨ ਦੇ ਮੰਤਰਾਲੇ ਨੇ ਕਿਹਾ ਕਿ ਪੁਲਿਸ ਘਟਨਾ ਸਥਾਨ ‘ਤੇ ਪਹੁੰਚ …

Read More »

ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਕਾਰਨ ਇਟਲੀ ਵਿਖੇ ਭਾਰਤੀ ਵਿਅਕਤੀ ਦੀ ਮੌਤ

ਯਮੁਨਾਨਗਰ: ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਕੜੀ ਵਿੱਚ ਪਿਛਲੇ ਅੱਠ ਸਾਲ ਤੋਂ ਇਟਲੀ ਦੇ ਸ਼ਹਿਰ ਟੇਰਰਸਿਨ ਵਿੱਚ ਰਹਿ ਰਹੇ ਸਾਢੌਰਾ ਵਾਸੀ 48 ਸਾਲਾ ਵਿਪਿਨ ਕੁਮਾਰ ਦੀ ਵੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਅਸ਼ੋਕ ਨੇ ਦੱਸਿਆ ਕਿ ਉਸ ਦੇ ਭਰਾ ਵਿਪਿਨ ਪਿਛਲੇ …

Read More »

ਕੋਰੋਨਾ ਵਾਇਰਸ ਦੇ ਡਰੋਂ ਪੰਜਾਬ ਪਰਤੇ 90,000 ਐੱਨਆਰਆਈ, ਸੰਕਰਮਣ ਦੀ ਗਿਣਤੀ ਵਧਣ ਦ.....

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਜਾਨਲੇਵਾ ਬਿਮਾਰੀ ਦੇ ਹੁਣ ਤੱਕ 500 ਦੇ ਲਗਭਗ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ 90 ਹਜ਼ਾਰ NRI ਦੇ ਵਾਪਸ ਆਉਣ ਦੀ ਜਾਣਕਾਰੀ ਸਾਹਮਣੇ …

Read More »

ਸਰੀ: ਮੂਸੇਵਾਲਾ ਤੇ ਐਲੀ ਮਾਂਗਟ ਦੇ ਸ਼ੋਅ ‘ਚ ਹਮਲਾ ਕਰਨ ਵਾਲੇ ਪੰਜਾਬੀ ਨੌਜਵਾਨ.....

ਸਰੀ: ਕੈਨੇਡਾ ਦੇ ਸ਼ਹਿਰ ਸਰੀ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਐਲੀ ਮਾਂਗਟ ਦੇ ਸ਼ੋਅ ਦੌਰਾਨ ਇੱਕ ਵਿਅਕਤੀ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸਰੀ ਆਰਸੀਐਮਪੀ ਨੇ ਸਰੀ ਦੇ ਹੀ ਵਾਸੀ ਕਰਨਵੀਰ ਗਰਚਾ ਤੇ ਦੋਸ਼ ਆਇਦ ਕੀਤੇ ਹਨ। ਇਹ ਘਟਨਾ 2019 ‘ਚ ਨਿਊਟਨ ਦੇ …

Read More »

ਭਾਰਤੀ ਮੂਲ ਦੇ ਨੌਜਵਾਨ ਨੇ ਬਣਾਇਆ ਸੇਨੇਟਾਈਜ਼ਰ ਰੋਬੋਟ, 30 ਸੈਮੀ ਤੋਂ ਕਰਵਾਏਗਾ .....

ਦੁਬਈ : ਦੁਨੀਆ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਸੇਨੇਟਾਈਜ਼ਰ ਦਾ ਵਧੇਰੇ ਇਸਤੇਮਾਲ ਕਰਨ ਦੀ ਸਲਾਹ ਦਿਤੀ ਜਾ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖ ਕੇ ਭਾਰਤੀ ਮੂਲ ਦੀ ਵਿਅਕਤੀ ਵਲੋਂ ਇਕ ਅਜਿਹਾ ਰੋਬੋਟ ਤਿਆਰ ਕੀਤਾ ਗਿਆ ਹੈ ਜਿਸ ਦੀ ਪ੍ਰਸੰਸਾ ਚਾਰੇ …

Read More »