Home / ਪਰਵਾਸੀ-ਖ਼ਬਰਾਂ (page 32)

ਪਰਵਾਸੀ-ਖ਼ਬਰਾਂ

ਅਮਰੀਕਾ ਵਿੱਚ ਹੋਈ ਗੋਲੀਬਾਰੀ ਦੌਰਾਨ ਮਾਰੇ ਗਏ 8 ਲੋਕਾਂ ‘ਚ 4 ਸਿੱਖ ਸ਼ਾਮਲ

ਇੰਡਿਆਨਾਪੋਲਿਸ: ਅਮਰੀਕਾ ਦੇ ਇੰਡਿਆਨਾਪੋਲਿਸ ਸ਼ਹਿਰ ਦੇ ਫੈੱਡਐਕਸ ਫਸੀਲਿਟੀ ‘ਚ ਹੋਈ ਗੋਲੀਬਾਰੀ ਦੌਰਾਨ 8 ਦੀ ਮੌਤ ਹੋ ਗਈ ਜਿਨ੍ਹਾਂ ‘ਚ 4 ਸਿੱਖ ਸ਼ਾਮਲ ਸਨ। ਮ੍ਰਿਤਕਾਂ ਦੀ ਸ਼ਨਾਖ਼ਤ ਅਮਰਜੀਤ ਕੌਰ ਜੌਹਲ, ਜਸਵਿੰਦਰ ਕੌਰ, ਅਮਰਜੀਤ ਕੌਰ ਸੇਖੋਂ ਅਤੇ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ। ਇਸ ਤੋਂ ਇਲਾਵਾ 45 ਸਾਲ ਦੇ ਹਰਪ੍ਰੀਤ ਸਿੰਘ ਗਿੱਲ …

Read More »

ਨੀਰਵ ਮੋਦੀ ਦੀ ਹਵਾਲਗੀ ਨੂੰ ਮਿਲੀ ਮਨਜ਼ੂਰੀ, ਰੱਖਿਆ ਜਾਵੇਗਾ ਮੁੰਬਈ ਦੀ ਆਰਥਰ .....

ਵਰਲਡ ਡੈਸਕ :- ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਵਾਲਗੀ ਨੂੰ ਮਨਜ਼ੂਰੀ ਮਿਲ ਗਈ ਹੈ। ਬੀਤੇ ਮਹੀਨੇ ਅਦਾਲਤ ਨੇ ਅਪਰਾਧੀ ਮੋਦੀ ਦੀ ਹਵਾਲਗੀ ਦੀ ਮੰਗ ਨੂੰ ਸਵੀਕਾਰ ਕਰ ਲਿਆ ਸੀ। ਇਹ ਕਾਨੂੰਨੀ ਲੜਾਈ ਬ੍ਰਿਟਿਸ਼ ਅਦਾਲਤ ‘ਚ ਤਕਰੀਬਨ 2 ਸਾਲ ਚੱਲੀ ਹੈ। ਭਾਰਤ ਲਿਆਂਦੇ ਜਾਣ ਤੋਂ ਬਾਅਦ ਮੋਦੀ …

Read More »

ਟੋਰਾਂਟੋ ਤੋਂ ਅਮਰੀਕਾ ਤੱਕ ਡਰੱਗ ਸਪਲਾਈ ਕਰਨ ਦੇ ਮਾਮਲੇ ‘ਚ ਤਿੰਨ ਪੰਜਾਬੀ ਗ.....

ਕੈਲੇਫੋਰਨੀਆ : ਅਮਰੀਕਾ ‘ਚ ਪੁਲੀਸ ਨੇ ਅੰਤਰਰਾਸ਼ਟਰੀ ਡਰੱਗ ਰੈਕਟ ਦਾ ਪਰਦਾਫਾਸ਼ ਕੀਤਾ ਹੈ, ਜੋ ਕੈਨੇਡਾ ਤੋਂ ਚਲਾਇਆ ਜਾ ਰਿਹਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪਰਮਪ੍ਰੀਤ ਸਿੰਘ, ਰਣਵੀਰ ਸਿੰਘ ਅਤੇ ਅਮਨਦੀਪ ਸਿੰਘ ਮੁਲਤਾਨੀ ਨੂੰ ਹੈਰੋਇਨ, ਕੋਕੀਨ, ਅਫ਼ੀਮ ਅਤੇ ਕੈਟਾਮਾਈਨ ਨੂੰ ਵੰਡਣ ਦੀ …

Read More »

ਬਾਇਡਨ ਪ੍ਰਸ਼ਾਸਨ ‘ਚ ਦੋ ਭਾਰਤੀ ਮੂਲ ਦੀਆਂ ਅਮਰੀਕੀ ਔਰਤਾਂ ਨੂੰ ਮਿਲੀ ਵੱਡੀ ਜ਼.....

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਦਫ਼ਤਰ ਵਿੱਚ ਭਾਰਤੀਆਂ ਦਾ ਬੋਲਬਾਲਾ ਲਗਾਤਾਰ ਜਾਰੀ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੀ ਟੀਮ ਵਿੱਚ ਦੋ ਭਾਰਤੀ ਮੂਲ ਦੀ ਅਮਰੀਕੀ ਔਰਤਾਂ ਨੂੰ ਵੱਡੇ ਅਹੁਦੇ ‘ਤੇ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਇੱਕ ਸੀਨੀਅਰ ਵਕੀਲ ਹੈ ਅਤੇ ਦੂਸਰੀ ਕਾਰਜਕਾਰੀ ਅਧਿਕਾਰੀ ਹੈ। ਰਾਸ਼ਟਰਪਤੀ ਦੇ ਇਸ …

Read More »

ਆਸਟ੍ਰੇਲੀਆ ‘ਚ ਪੁਲੀਸ ਅਧਿਕਾਰੀਆਂ ‘ਤੇ ਟਰੱਕ ਚਾੜ੍ਹਨ ਦੇ ਇਲਜ਼ਾਮਾਂ ਤਹਿ.....

ਮੈਲਬਰਨ – ਆਸਟ੍ਰੇਲੀਆ ‘ਚ ਬੀਤੇ ਸਾਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਪੁਲਿਸਕਰਮੀਆਂ ਦੀ ਮੌਤ ਦੇ ਮਾਮਲੇ ‘ਚ ਪੰਜਾਬੀ ਡਰਾਈਵਰ ਨੂੰ ਅਦਾਲਤ ਨੇ ਸਜ਼ਾ ਸੁਣਾ ਦਿੱਤੀ ਹੈ। ਵਿਕਟੋਰੀਆ ਦੀ ਸੁਪਰੀਮ ਕੋਰਟ ਨੇ ਪੰਜਾਬੀ ਡਰਾਈਵਰ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਿਸ ‘ਤੇ ਇਲਜ਼ਾਮ ਹਨ ਕਿ ਉਸ ਨੇ …

Read More »

ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਣੇ ਅਦਾਲਤ ’ਚ ਜਾਣ ਤੋਂ ਰੋਕਣ ‘ਤੇ ਬ.....

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੰਗਲੈਂਡ ’ਚ ਅੰਮ੍ਰਿਤਧਾਰੀ ਵਕੀਲ ਸ. ਜਸਕੀਰਤ ਸਿੰਘ ਨੂੰ ਈਲਿੰਗ ਮੈਜਿਸਟਰੇਟ ਅਦਾਲਤ ’ਚ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ …

Read More »

ਕੈਨੇਡਾ ਸਰਕਾਰ 90,000 ਵਿਦਿਆਰਥੀਆਂ ਤੇ ਆਰਜ਼ੀ ਕਾਮਿਆਂ ਨੂੰ ਕਰੇਗੀ ਪੱਕਾ

ਟੋਰਾਂਟੋ: ਕੈਨੇਡਾ ਸਰਕਾਰ ਨੇ ਹਜ਼ਾਰਾਂ ਪਰਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਵਲੋਂ 90 ਹਜ਼ਾਰ ਕੌਮਾਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਵਿਸ਼ੇਸ਼ ਯੋਜਨਾ ਤਹਿਤ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਪ੍ਰੋਗਰਾਮ 6 ਮਈ ਤੋਂ ਪ੍ਰਭਾਵੀ ਹੋਵੇਗਾ ਜਿਸਦਾ ਟੀਚਾ ਹੈਲਥ ਕੇਅਰ ਵਿੱਚ ਘਟੋਂ-ਘੱਟ ਇੱਕ ਸਾਲ …

Read More »

ਆਸਟ੍ਰੇਲੀਆ ਅਦਾਲਤ ਵਲੋਂ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲਾਂ ਕੈਦ ਦੀ .....

ਮੈਲਬਰਨ:- ਆਸਟ੍ਰੇਲੀਆ ਦੀ ਅਦਾਲਤ ਨੇ ਬੀਤੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਿਕਟੋਰੀਆ ਦੀ ਸੁਪਰੀਮ ਕੋਰਟ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਡਰਾਈਵਰ ਮਹਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ। ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਜਸਟਿਸ ਪੌਲ ਕੋਗਲਨ ਨੇ ਹਾਦਸੇ ਲਈ ਦੁੱਖ …

Read More »

ਅਮਰੀਕੀ ਫ਼ੌਜ ਦਾ ਪਹਿਲਾ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ

-ਡਾ. ਚਰਨਜੀਤ ਸਿੰਘ ਗੁਮਟਾਲਾ ਡਾ. ਅਰਜਿੰਦਰਪਾਲ ਸਿੰਘ ਸੇਖੋਂ ਪਿਛਲੇ ਦਿਨੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ। ਪੇਸ਼ ਹੈ ਉਨ੍ਹਾਂ ਨਮਿਤ ਇਕ ਸ਼ਰਧਾਂਜ਼ਲੀ ਲੇਖ। ਅਮਰੀਕਾ ਦੇ ਪ੍ਰਸਿੱਧ ਸ਼ਹਿਰ ਯੂਬਾ ਸਿਟੀ ਦਾ ਨਿਵਾਸੀ ਡਾ. ਅਰਜਿੰਦਰ ਪਾਲ ਸਿੰਘ ਸੇਖੋਂ ਸੰਨ 1982 ਵਿੱਚ ਅਮਰੀਕੀ ਫ਼ੌਜ ਵਿੱਚ ਭਰਤੀ ਹੋਇਆ ਸੀ। ਉਹ ਪਹਿਲਾ ਭਾਰਤੀ ਡਾਕਟਰ …

Read More »

ਭਾਰਤ ਤੇ ਅਮਰੀਕਾ ਵਿਚਾਲੇ ਹਵਾਲਗੀ ਸੰਧੀ ਤਹਿਤ ਕੀਤੀ ਜਾ ਰਹੀ ਐ ਤਹਵੁੱਰ ਰਾਣਾ .....

ਵਾਸ਼ਿੰਗਟਨ :- ਮੁੰਬਈ ਬੰਬ ਕਾਂਡ ਦੇ ਸਾਜ਼ਿਸ਼ਕਰਤਾ ਤਹਵੁੱਰ ਰਾਣਾ ਦੀ ਭਾਰਤ ਨੂੰ ਹਵਾਲਗੀ ਦੇਣ ਦੀ ਅਮਰੀਕੀ ਸਰਕਾਰ ਨੇ ਅਦਾਲਤ ‘ਚ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਦੇ ਲਾਸ ਏਂਜਲਸ ਦੀ ਡਿਸਟ੍ਰਿਕਟ ਕੋਰਟ ਦੇ ਜੱਜ ਜੈਕਲੀਨ ਕੂਲਜਿਆਨ ਨੂੰ ਸਰਕਾਰ ਵੱਲੋਂ ਚਿਤਾਵਨੀ ਮਿਲੀ ਹੈ। ਇਸ ‘ਚ ਤਹਵੁੱਰ ਨੂੰ ਭਾਰਤ ਹਵਾਲੇ ਕਰਨ ਦੀ …

Read More »