Home / ਪਰਵਾਸੀ-ਖ਼ਬਰਾਂ (page 38)

ਪਰਵਾਸੀ-ਖ਼ਬਰਾਂ

ਕੈਨੇਡਾ ਸਰਕਾਰ 90,000 ਵਿਦਿਆਰਥੀਆਂ ਤੇ ਆਰਜ਼ੀ ਕਾਮਿਆਂ ਨੂੰ ਕਰੇਗੀ ਪੱਕਾ

ਟੋਰਾਂਟੋ: ਕੈਨੇਡਾ ਸਰਕਾਰ ਨੇ ਹਜ਼ਾਰਾਂ ਪਰਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਵਲੋਂ 90 ਹਜ਼ਾਰ ਕੌਮਾਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਵਿਸ਼ੇਸ਼ ਯੋਜਨਾ ਤਹਿਤ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਪ੍ਰੋਗਰਾਮ 6 ਮਈ ਤੋਂ ਪ੍ਰਭਾਵੀ ਹੋਵੇਗਾ ਜਿਸਦਾ ਟੀਚਾ ਹੈਲਥ ਕੇਅਰ ਵਿੱਚ ਘਟੋਂ-ਘੱਟ ਇੱਕ ਸਾਲ …

Read More »

ਆਸਟ੍ਰੇਲੀਆ ਅਦਾਲਤ ਵਲੋਂ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲਾਂ ਕੈਦ ਦੀ .....

ਮੈਲਬਰਨ:- ਆਸਟ੍ਰੇਲੀਆ ਦੀ ਅਦਾਲਤ ਨੇ ਬੀਤੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਿਕਟੋਰੀਆ ਦੀ ਸੁਪਰੀਮ ਕੋਰਟ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਡਰਾਈਵਰ ਮਹਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ। ਮਾਮਲੇ ’ਚ ਫੈਸਲਾ ਸੁਣਾਉਂਦੇ ਹੋਏ ਜਸਟਿਸ ਪੌਲ ਕੋਗਲਨ ਨੇ ਹਾਦਸੇ ਲਈ ਦੁੱਖ …

Read More »

ਅਮਰੀਕੀ ਫ਼ੌਜ ਦਾ ਪਹਿਲਾ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ

-ਡਾ. ਚਰਨਜੀਤ ਸਿੰਘ ਗੁਮਟਾਲਾ ਡਾ. ਅਰਜਿੰਦਰਪਾਲ ਸਿੰਘ ਸੇਖੋਂ ਪਿਛਲੇ ਦਿਨੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ। ਪੇਸ਼ ਹੈ ਉਨ੍ਹਾਂ ਨਮਿਤ ਇਕ ਸ਼ਰਧਾਂਜ਼ਲੀ ਲੇਖ। ਅਮਰੀਕਾ ਦੇ ਪ੍ਰਸਿੱਧ ਸ਼ਹਿਰ ਯੂਬਾ ਸਿਟੀ ਦਾ ਨਿਵਾਸੀ ਡਾ. ਅਰਜਿੰਦਰ ਪਾਲ ਸਿੰਘ ਸੇਖੋਂ ਸੰਨ 1982 ਵਿੱਚ ਅਮਰੀਕੀ ਫ਼ੌਜ ਵਿੱਚ ਭਰਤੀ ਹੋਇਆ ਸੀ। ਉਹ ਪਹਿਲਾ ਭਾਰਤੀ ਡਾਕਟਰ …

Read More »

ਭਾਰਤ ਤੇ ਅਮਰੀਕਾ ਵਿਚਾਲੇ ਹਵਾਲਗੀ ਸੰਧੀ ਤਹਿਤ ਕੀਤੀ ਜਾ ਰਹੀ ਐ ਤਹਵੁੱਰ ਰਾਣਾ .....

ਵਾਸ਼ਿੰਗਟਨ :- ਮੁੰਬਈ ਬੰਬ ਕਾਂਡ ਦੇ ਸਾਜ਼ਿਸ਼ਕਰਤਾ ਤਹਵੁੱਰ ਰਾਣਾ ਦੀ ਭਾਰਤ ਨੂੰ ਹਵਾਲਗੀ ਦੇਣ ਦੀ ਅਮਰੀਕੀ ਸਰਕਾਰ ਨੇ ਅਦਾਲਤ ‘ਚ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਦੇ ਲਾਸ ਏਂਜਲਸ ਦੀ ਡਿਸਟ੍ਰਿਕਟ ਕੋਰਟ ਦੇ ਜੱਜ ਜੈਕਲੀਨ ਕੂਲਜਿਆਨ ਨੂੰ ਸਰਕਾਰ ਵੱਲੋਂ ਚਿਤਾਵਨੀ ਮਿਲੀ ਹੈ। ਇਸ ‘ਚ ਤਹਵੁੱਰ ਨੂੰ ਭਾਰਤ ਹਵਾਲੇ ਕਰਨ ਦੀ …

Read More »

ਕੈਨੇਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਤਿੰਨ ਹੋਰ ਵਿਅਕਤੀ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਸੇਖੋਂ ਵਜੋਂ ਹੋਈ ਹੈ ਜੋ ਕਿ ਤਰਨ ਤਾਰਨ ਜ਼ਿਲ੍ਹੇ ਦੇ ਸ਼ਹਿਰ ਪੱਟੀ ਦਾ ਵਾਸੀ ਸੀ। ਪੀਲ ਪੁਲਿਸ ਨੇ ਜਾਣਕਾਰੀ …

Read More »

ਅਮਰੀਕੀ ਯੂਨੀਵਰਸਿਟੀਆਂ ਨਾਲ ਭਾਈਵਾਲੀ ਲਈ ਨਿਰੰਤਰ ਗੱਲਬਾਤ ਜਾਰੀ ਹੈ: ਤਰਨਜੀ.....

ਵਾਸ਼ਿੰਗਟਨ :- ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਵੱਡੀ ਗਿਣਤੀ ‘ਚ ਭਾਰਤੀ ਵਿਦਿਆਰਥੀ ਸਾਇੰਸ, ਟੈਕਨਾਲੋਜੀ, ਇੰਜੀਨੀਅਰਿੰਗ ਤੇ ਗਣਿਤ ਦੀ ਪੜ੍ਹਾਈ ਲਈ ਅਮਰੀਕਾ ਆਉਂਦੇ ਹਨ ਤੇ ਭਾਰਤ ਗਿਆਨ ਦੀ ਭਾਈਵਾਲੀ ਬਣਾਉਣ ਲਈ ਅਮਰੀਕੀ ਯੂਨੀਵਰਸਿਟੀਆਂ ਨਾਲ ਨਿਰੰਤਰ ਗੱਲਬਾਤ ਕਰ ਰਿਹਾ ਹੈ। ਸੰਧੂ ਨੇ ਚੈਪਲ ਹਿੱਲ ‘ਚ ਨੌਰਥ …

Read More »

ਭਾਰਤੀ ਜੱਥੇਬੰਦੀਆਂ ਖਿਲਾਫ ਮਾਮਲੇ ਦੀ ਜਾਂਚ ਸ਼ੁਰੂ, ਕੋਰੋਨਾਵਾਇਰਸ ਦੇ ਨਾਂ .....

ਵਾਸ਼ਿੰਗਟਨ : – ਅਮਰੀਕਾ ’ਚ ਪ੍ਰਵਾਸੀ ਭਾਰਤੀਆਂ ਦੀਆਂ ਕੁਝ ਜੱਥੇਬੰਦੀਆਂ ਵੱਲੋਂ ਕਥਿਤ ਤੌਰ ’ਤੇ ਕੋਰੋਨਾਵਾਇਰਸ

Read More »

ਕੈਨੇਡਾ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ, ਜਿਹਨਾਂ ‘ਚ ਪੰਜਾਬੀ ਵੀ ਨੇ

ਵੈਨਕੂਵਰ : – ਕੈਨੇਡਾ ਦੇ ਹਾਲਟਨ ਸ਼ਹਿਰ ਵਿਚਲੀ ਖੇਤਰੀ ਪੁਲੀਸ ਨੇ ਨਸ਼ਿਆਂ ਤੋਂ ਇਲਾਵਾ ਕੈਨੇਡੀਅਨ ਤੇ ਅਮਰੀਕਨ ਕਰੰਸੀ ਸਣੇ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਚ 4 ਨਾਮਵਰ ਪੰਜਾਬੀ ਵਿਅਕਤੀ ਵੀ ਸ਼ਾਮਲ ਹਨ। ਹਾਲਟਨ ਪੁਲੀਸ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਸਾਰੇ ਮੁਲਜ਼ਮ ਵੱਖ-ਵੱਖ ਧੰਦੇ ਕਰਨ ਵਾਲੇ ਗਰੁੱਪਾਂ ਦੇ …

Read More »

ਅਮਰੀਕਾ ‘ਚ ਭਾਰਤੀ ਜੋੜੇ ਦੀਆਂ ਮਿਲੀਆਂ ਲਾਸ਼ਾਂ

ਅਮਰੀਕਾ : – ਇੱਕ ਭਾਰਤੀ ਜੋੜਾ ਅਮਰੀਕਾ ਵਿੱਚ ਆਪਣੇ ਘਰ ਅੰਦਰ ਮ੍ਰਿਤਕ ਪਾਇਆ ਗਿਆ।ਗੁਆਂਢੀਆਂ ਨੇ ਜੋੜੇ ਦੀ ਚਾਰ ਸਾਲਾਂ ਦੀ ਧੀ ਨੂੰ ਬਾਲਕਨੀ ਵਿੱਚ ਇਕੱਲੇ ਰੋਂਦਿਆ ਵੇਖਿਆ, ਜਿਸ ਤੋਂ ਬਾਅਦ ਉਸ ਦੀ ਮੌਤ ਦਾ ਪਤਾ ਲੱਗ ਗਿਆ। ਪਰਿਵਾਰਕ ਸੂਤਰਾਂ ਨੇ ਬੀਤੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦਈਏ ਮੌਤ ਦੇ …

Read More »

ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਦੀ ਸ਼ੱਕੀ ਹਾਲਤਾਂ ‘ਚ ਮੌਤ

ਕੈਲੇਫ਼ੋਰਨੀਆ: ਅਮਰੀਕਾ ਦੇ ਇਲੀਨੋਇਸ ਸੂਬੇ ਵਿਚ ਇਕ ਪੰਜਾਬੀ ਟਰੱਕ ਡਰਾਈਵਰ ਦੀ ਭੇਤਭਰੇ ਹਾਲਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 44 ਸਾਲ ਦੇ ਕੁਲਵਿੰਦਰ ਸਿੰਘ ਵਜੋਂ ਕੀਤੀ ਗਈ ਹੈ ਜਿਸ ਦੀ ਲਾਸ਼ ਇਕ ਟਰੱਕ ਸਟੌਪ ਤੋਂ ਬਰਾਮਦ ਕੀਤੀ ਗਈ। ਕੁਲਵਿੰਦਰ ਸਿੰਘ ਕੈਲੇਫ਼ੋਰਨੀਆ ਟ੍ਰਾਂਸਪੋਰਟ ਕੰਪਨੀ ਦਾ ਟਰੱਕ ਚਲਾਉਂਦਾ ਸੀ ਅਤੇ ਉਸ …

Read More »