Home / ਪਰਵਾਸੀ-ਖ਼ਬਰਾਂ (page 5)

ਪਰਵਾਸੀ-ਖ਼ਬਰਾਂ

ਕਿਊਬੇਕ ‘ਚ ਬਿੱਲ 21 ਪਾਸ ਹੋਣ ਤੋਂ ਬਾਅਦ ਜਗਮੀਤ ਸਿੰਘ ਲਈ ਅਹੁਦੇ ‘ਤੇ ਬਣੇ ਰਹਿਣਾ ਹੋਵੇਗਾ ਚੁਣੌਤੀਪੂਰਨ

ਟੋਰਾਂਟੋ : ਕਿਊਬੇਕ ‘ਚ ਬਿੱਲ 21 ਪਾਸ ਹੋਣ ਤੋਂ ਬਾਅਦ ਜਗਮੀਤ ਸਿੰਘ ਦੀ ਪਾਰਟੀ ਐਨਡੀਪੀ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਕੈਨੇਡਾ ‘ਚ ਹੋਣ ਵਾਲੀਆਂ ਫੈਡਰਲ ਚੋਣਾਂ ਤੋਂ ਬਾਅਦ ਅਹੁਦੇ ‘ਤੇ ਬਣੇ ਰਹਿਣ ਦੀ ਚੁਣੌਤੀਪੂਰਨ ਹੋਵੇਗੀ। ਹਾਲੇ ਤੱਕ ਜਗਮੀਤ ਸਿੰਘ ਦੀ ਪਾਰਟੀ ਨੇ ਆਪਣੇ ਅੱਧੇ ਤੋਂ ਵੱਧ ਉਮੀਦਵਾਰਾਂ ਦਾ ਐਲਾਨ …

Read More »

ਨਸਲੀ ਟਿੱਪਣੀ ਨੂੰ ਲੈ ਕੇ ਬ੍ਰਿਟੇਨ ਦੀ ਸੰਸਦ ‘ਚ ਤਨਮਨਜੀਤ ਸਿੰਘ ਢੇਸੀ ਨੇ ਘੇਰੇ PM ਜਾਨਸਨ

ਲੰਦਨ: ਸੋਸ਼ਲ ਮੀਡੀਆ ‘ਤੇ ਬ੍ਰਿਟੇਨ ਦੇ ਪ੍ਰਧਾਨਮੰਤਰੀ ਤੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਬੋਰਿਸ ਜਾਨਸਨ ਤੇ ਯੂਕੇ ਦੀ ਲੇਬਰ ਪਾਰਟੀ ਦੇ ਸਿੱਖ ਸੰਸਦ 

Read More »

ਅਮਰੀਕਾ ਦੇ ਓਕਲਾਹੋਮਾ ‘ਚ ਦੋ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ

ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਓਕਲਾਹੋਮਾ ਦੇ ‘ਟਰਨਰ ਫਾਲਜ਼’ ‘ਚ ਡੁੱਬਣ ਕਾਰਨ ਦੋ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਗਈ। ਦੋਵੇਂ ਭਾਰਤੀ ਵਿਦਿਆਰਥੀ ਟੈਕਸਾਸ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਮਿਲੀ ਜਾਣਕਾਰੀ ਮੁਤਾਬਕ ਦੋਵਾਂ ‘ਚੋਂ ਇੱਕ ਵਿਦਿਆਰਥੀ ਝੀਲ ਦੇ ਹੇਠਲੇ ਤਾਲਾਬ ‘ਚ ਡੁੱਬ ਰਿਹਾ ਸੀ ਤੇ ਦੂਜੇ ਨੇ ਆਪਣੇ ਦੋਸਤ ਨੂੰ ਬਚਾਉਣ …

Read More »

ਅਮਰੀਕਾ ਤੇ ਕੈਨੇਡਾ ਦੇ ਸਿਨੇਮਾ ਘਰਾਂ ‘ਚ ਦਿਖਾਈ ਜਾਵੇਗੀ ਸ਼ਹੀਦ ਫੌਜੀ ਦੀ ਵਿਧਵਾ ‘ਤੇ ਅਧਾਰਿਤ ਫ਼ਿਲਮ

ਵਾਸ਼ਿੰਗਟਨ: 6 ਸਤੰਬਰ ਨੂੰ ਅਮਰੀਕਾ ਅਤੇ ਕੈਨੇਡਾ ਦੇ ਸਿਨੇਮਾ ਘਰਾਂ ‘ਚ ‘ਦਿ ਸੈਲਿਊਟ’ ਫ਼ਿਲਮ ਦਿਖਾਈ ਜਾਵੇਗੀ ਜੋ ਕਿ ਇੱਕ ਸ਼ਹੀਦ ਫੌਜੀ ਦੀ ਵਿਧਵਾ ਦੀ ਜ਼ਿੰਦਗੀ ‘ਤੇ ਅਧਾਰਿਤ ਹੈ। ਇਸ ਫ਼ਿਲਮ ਨੂੰ ਹਰੀਸ਼ ਅਰੋੜਾ ਪ੍ਰਡਿਊਸ ਤੇ ਡਾਇਰੈਕਟਰ ਕਰ ਰਹੇ ਹਨ ਤੇ ਫਿਲਮ ਨੂੰ ਹਾਲੇ ਅਮਰੀਕਾ ਤੇ ਕੈਨੇਡਾ ‘ਚ ਪ੍ਰਮੋਟ ਕੀਤਾ ਜਾ …

Read More »

ਜਗਮੀਤ ਸਿੰਘ ਦੇ ਭਰਾ ਗੁਰਰਤਨ ਸਿੰਘ ਹੋਏ ਮੁਸਲਿਮ ਵਿਰੋਧੀ ਹਮਲੇ ਦਾ ਸ਼ਿਕਾਰ

ਬਰੈਂਪਟਨ ਈਸਟ ਤੋਂ ਐਮ.ਪੀ.ਪੀ. ਗੁਰਰਤਨ ਸਿੰਘ ਪਿਛਲੇ ਦਿਨੀਂ ਇੱਕ ਮੁਸਲਿਮ ਕਮਿਊਨਿਟੀ ਫੈਸਟ ਲਈ ਮਿਸੀਸਾਗਾ ਪਹੁੰਚੇ ਜਿੱਥੇ ਉਨ੍ਹਾਂ ਨੂੰ ਐਂਟੀ ਮੁਸਲਿਮ ਹਮਲੇ ਦਾ ਸਾਹਮਣਾ ਕਰਨਾ ਪਿਆ।

Read More »

ਪਾਕਿਸਤਾਨ ‘ਚ ਗ੍ਰੰਥੀ ਸਿੰਘ ਦੀ ਲੜਕੀ ਦੀ ਘਰ ਵਾਪਸੀ ਦਾ ਆਹ ਹੈ ਅਸਲ ਸੱਚ! ਕੌਣ ਕਹਿੰਦੈ ਜਗਜੀਤ ਕੌਰ ਦੇ ਪਰਿਵਾਰ ਨੂੰ ਮਿਲ ਗਿਐ ਇਨਸਾਫ, ਆਹ ਪੜ੍ਹੋ ਤੇ ਆਪ ਕਰੋ ਫੈਸਲਾ!

ਕੁਲਵੰਤ ਸਿੰਘ ਇਸਲਾਮਾਬਾਦ : ਗੁਆਂਢੀ ਮੁਲਕ ਪਾਕਿਸਤਾਨ ਅੰਦਰ ਗੁਰਦੁਆਰਾ ਤੰਬੂ ਸਾਹਿਬ ਦੇ ਗ੍ਰੰਥੀ ਸਿੰਘ ਭਗਵਾਨ ਸਿੰਘ ਦੀ ਜਿਸ ਲੜਕੀ ਜਗਜੀਤ ਕੌਰ ਨੂੰ ਜ਼ਬਰਦਸਤੀ ਅਗਵਾਹ ਕਰਕੇ ਧਰਮ ਪਰਿਵਰਤਨ ਕਰਵਾਉਣ ਤੋਂ ਬਾਅਦ ਉਸ ਨਾਲ ਉੱਥੋਂ ਦੇ ਇੱਕ ਲੜਕੇ ਨੇ ਨਿਕਾਹ ਕਰਵਾ ਲਿਆ ਸੀ ਸਿੱਖਾਂ ਦੇ ਭਾਰੀ ਰੋਸ ਪ੍ਰਦਰਸ਼ਨ ਤੇਂ ਬਾਅਦ ਆਖਰਕਾਰ ਪਾਕਿਸਤਾਨ …

Read More »

ਐਬਟਸਫੋਰਡ ‘ਚ ਪੰਜਾਬੀਆਂ ਸਮੇਤ 36 ਖੇਤ ਮਜ਼ਦੂਰਾਂ ਨੂੰ ਲਿਜਾ ਰਹੀ ਬੱਸ ਪਲਟੀ, 9 ਜ਼ਖ਼ਮੀ

Abbotsford farm worker bus crash

ਐਬਟਸਫੋਰਡ : ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਵਿਖੇ 36 ਪ੍ਰਵਾਸੀ ਖੇਤ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ‘ਚ 9 ਜਣੇ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ‘ਚ ਕੁਝ ਮਜ਼ਦੂਰ ਪੰਜਾਬੀ ਦੱਸੇ ਜਾ ਰਹੇ ਹਨ। ਐਬਟਸਫੋਰਡ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਹਾਦਸਾ …

Read More »

ਅਮਰੀਕਾ: ਫੇਸਬੁੱਕ ‘ਚ ਨੌਕਰੀ ਕਰ ਰਹੇ ਮੋਗਾ ਦੇ ਨੌਜਵਾਨ ਦੀ ਸੜ੍ਹਕ ਹਾਦਸੇ ‘ਚ ਮੌਤ

ਮੋਗਾ: ਅਮਰੀਕਾ ’ਚ ਭਿਆਨਕ ਸੜ੍ਹਕ ਹਾਦਸੇ ‘ਚ ਮੋਗਾ ਦੇ ਪੰਜਾਬੀ ਨੌਜਵਾਨ ਕਿਰਨਜੋਤ ਸਿੰਘ ਦਿਓਲ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੈਲੀਫੋਰਨੀਆ ਦੇ ਫਰੀਮੌਂਟ ‘ਚ 29 ਅਗਸਤ ਨੂੰ ਉਸ ਸਮੇਂ ਵਾਪਰਿਆ ਜਦੋਂ ਕਿਰਨਜੋਤ ਸਾਈਕਲ ’ਤੇ ਦਫਤਰ ਜਾ ਰਹੇ ਸਨ ਤਾਂ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ …

Read More »

ਕੈਲੀਫੋਰਨੀਆ: 64 ਸਾਲਾ ਬਜ਼ੁਰਗ ਦਾ ਚਾਕੂ ਮਾਰ ਕੇ ਕਤਲ ਵਾਲਾ ਨੌਜਵਾਨ ਗ੍ਰਿਫਤਾਰ

ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ‘ਚ 64 ਸਾਲਾ ਬਜ਼ੁਰਗ ਨੂੰ ਚਾਕੂ ਮਾਰ ਕੇ ਕਤਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ 21 ਸਾਲਾ ਐਨਥਨੀ ਕਰਿਟਰ ਦਾ ਹੀ ਇਸ ਕਤਲ ਪਿੱਛੇ ਹੱਥ ਹੈ। ਟਰੇਸੀ ਪੁਲਿਸ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਮਾਮਲੇ ਦੀ ਜਾਂਚ ਕਰ ਰਹੇ …

Read More »

2019 ਫੈਡਰਲ ਚੋਣਾਂ ਲਈ ਜਗਮੀਤ ਸਿੰਘ ਨੇ ਸੰਭਾਲਿਆਂ ਬਰਨਬੀ ਸਾਊਥ ‘ਚ ਚੋਣ ਮੋਰਚਾ

Jagmeet Singh announces candidacy

ਬਰਨਬੀ: ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਐਨ.ਡੀ.ਪੀ. ਆਗੂ ਜਗਮੀਤ ਸਿੰਘ ਆਉਣ ਵਾਲੀਆਂ ਫੈਡਰਲ ਚੋਣਾਂ ਲਈ ਮੁੜ੍ਹ ਬਰਨਬੀ ਸਾਊਥ ਤੋਂ ਚੋਣ ਮੈਦਾਨ ‘ਚ ਉੱਤਰੇ ਚੁੱਕੇ ਹਨ। ਜਗਮੀਤ ਸਿੰਘ ਦੀ ਉਮੀਦਵਾਰੀ ਦੀ ਪੁਸ਼ਟੀ ਸ਼ੁੱਕਰਵਾਰ ਰਾਤ ਨੂੰ ਕੀਤੀ ਗਈ ਤੇ ਉੱਥੇ ਵੱਡੀ ਗਿਣਤੀ ‘ਚ ਮੌਜੂਦ ਉਨ੍ਹਾਂ ਦੇ ਸਪੋਰਟਰਾਂ ਨੇ …

Read More »