Home / ਪਰਵਾਸੀ-ਖ਼ਬਰਾਂ (page 70)

ਪਰਵਾਸੀ-ਖ਼ਬਰਾਂ

ਚੋਣ ਪ੍ਰਚਾਰ ‘ਚ ਟਰੰਪ ਵਰਤ ਰਹੇ ਮੋਦੀ ਦਾ ਚਿਹਰਾ! ਜਾਰੀ ਕੀਤੀ ਮੋਦੀ ਦੇ ਭਾਸ਼ਣ .....

ਵਾਸ਼ਿੰਗਟਨ : ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਦਾ ਪ੍ਰਚਾਰ ਜ਼ੋਰਾਂ ‘ਤੇ ਹੈ। ਅਮਰੀਕਾ ਵਿੱਚ ਵਸਦੇ 20 ਲੱਖ ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਵੋਟਰਾਂ ਨੂੰ ਲੁਭਾਉਣ ਲਈ ਰਾਸ਼ਟਰਪਤੀ ਡੋਲਨਡ ਟਰੰਪ ਲਗਾਤਾਰ ਇਨ੍ਹਾਂ ਦੇ ਉੱਪਰ ਨਜ਼ਰ ਰੱਖੀ ਬੈਠੇ ਹਨ। ਜਿਸ ਤਹਿਤ ਟਰੰਪ ਦੇ ਚੋਣ ਪ੍ਰਚਾਰ ਅਭਿਆਨ ਪ੍ਰਬੰਧਕਾਂ ਨੇ ਇੱਕ ਵੀਡੀਓ ਦੇ ਰੂਪ …

Read More »

ਕੈਲਗਰੀ ਵਿਖੇ ਤੇਜ ਰਫਤਾਰ ਕਾਰ ਹੋਈ ਹਾਦਸੇ ਦਾ ਸ਼ਿਕਾਰ, ਇੱਕ ਪੰਜਾਬੀ ਦੀ ਮੌਤ ਦੂ.....

ਕੈਲਗਰੀ: ਕੈਨੇਡਾ ਦੇ ਕੈਲਗਰੀ ਸ਼ਹਿਰ ਨੇੜੇ ਵਾਪਰੇ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਕਾਰ ‘ਚ ਸਵਾਰ ਨੌਜਵਾਨਾਂ ਦੀ ਪਛਾਣ ਜਤਿੰਦਰਪਾਲ ਸਿੰਘ ਅਤੇ ਜਸਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ ਫਿਲਹਾਲ ਮ੍ਰਿਤਕ ਦੀ ਤਸਦੀਕ ਨਹੀਂ ਕੀਤੀ ਜਾ ਸਕੀ। ਹਾਦਸੇ ਵਾਲੀ ਥਾਂ ਤੋਂ …

Read More »

ਸ਼੍ਰੋਮਣੀ ਕਮੇਟੀ ਨੇ ਕੈਨੇਡਾ ‘ਚ ਪਾਵਨ ਸਰੂਪ ਛਾਪਣ ਦੀ ਕੋਈ ਪ੍ਰਵਾਨਗੀ ਨਹੀਂ .....

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪੇ ਜਾਣ ਦੀ ਕਿਸੇ ਨੂੰ ਵੀ ਪ੍ਰਵਾਨਗੀ ਨਹੀਂ ਦਿੱਤੀ ਹੈ। ਸਤਿਨਾਮ ਐਜੂਕੇਸ਼ਨ ਟਰੱਸਟ ਵੱਲੋਂ ਕੈਨੇਡਾ ਵਿਚ ਪਾਵਨ ਸਰੂਪ ਛਾਪਣ ਦੀਆਂ ਖਬਰਾਂ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਬਾਰੇ ਸਪੱਸ਼ਟ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ …

Read More »

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਵੱਲੋਂ ਸਰੀ ਦੇ ਰਿਪੁਦਮਨ ਸਿੰਘ ਮਲਿਕ .....

ਸਰੀ: ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਬਿਨਾਂ ਮਨਜ਼ੂਰੀ ਲਈ ਕੀਤੇ ਜਾਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ‘ਤੇ ਸਖਤ ਇਤਰਾਜ਼ ਜਤਾਉਂਦੇ ਹੋਏ ਸਤਿਨਾਮ ਪ੍ਰਚਾਰ ਰਿਲੀਜੀਅਸ ਸੁਸਾਇਟੀ, ਸਰੀ ਦੇ ਰਿਪੁਦਮਨ ਸਿੰਘ ਮਲਿਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਪੱਤਰ ਲਿਖ …

Read More »

ਅਮਰੀਕਾ : ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕੈਲੇਫੋਰਨੀਆ : ਕੈਲੇਫੋਰਨੀਆ ਸਟੇਟ ਦੇ ਸ਼ਹਿਰ ਫਰਿਜ਼ਨੋ ਤੋ ਮੁਖ਼ਤਿਆਰ ਸਿੰਘ ਧਾਲੀਵਾਲ ਨਾਮੀ ਇੱਕ ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ ਦੌਰਾਨ ਮੌਤ ਹੋਣ ਦੀ ਦੁਖਦ ਖਬਰ ਪ੍ਰਾਪਤ ਹੋਈ ਹੈ। ਇਸ ਹਾਦਸੇ ਕਾਰਨ ਫਰਿਜ਼ਨੋ ਦਾ ਪੂਰਾ ਪੰਜਾਬੀ ਭਾਈਚਾਰਾ ਸੋਗ ਵਿੱਚ ਡੁੱਬਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਧਾਲੀਵਾਲ (38) ਫਰਿਜ਼ਨੋ ਸ਼ਹਿਰ ਵਿੱਚ …

Read More »

ਸੂਰਜਦੀਪ ਸਿੰਘ ਕਤਲ ਮਾਮਲੇ ‘ਚ ਪੀਲ ਪੁਲਿਸ ਨੇ ਕੀਤਾ ਇੱਕ ਹੋਰ ਕਾਬੂ

ਬਰੈਂਪਟਨ: ਪੀਲ ਰੀਜਨਲ ਪੁਲਿਸ ਦੇ ਹੋਮੀਸਾਈਡ ਅਤੇ ਮਿਸਿੰਗ ਪਰਸਨ ਬਿਊਰੋ ਨੇ ਸੂਰਜਦੀਪ ਸਿੰਘ ਕਤਲ ਮਾਮਲੇ ‘ਚ 16 ਸਾਲ ਦੇ ਇੱਕ ਹੋਰ ਅੱਲ੍ਹੜ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਰਜਦੀਪ ਸਿੰਘ ਦਾ 13 ਅਗਸਤ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਪੁਲੀਸ ਨੇ ਉਸੇ ਦਿਨ 16 ਸਾਲ ਦੇ ਇਕ …

Read More »

ਅਮਰੀਕੀ ਚੋਣਾਂ 2020 : ਡੈਮੋਕ੍ਰੇਟਿਕ ਪਾਰਟੀ ਨੇ ਕਮਲਾ ਹੈਰਿਸ ਨੂੰ ਐਲਾਨਿਆ ਉਪ ਰਾ.....

ਵਾਸ਼ਿੰਗਟਨ: ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅਜਿਹੇ ‘ਚ ਡੈਮੋਕ੍ਰੇਟਿਕ ਪਾਰਟੀ ਨੇ ਬੀਤੇ ਦਿਨ ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਅਧਿਕਾਰਤ ਤੌਰ ‘ਤੇ ਉਪ-ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੇ ਐਲਾਨ ਤੋਂ …

Read More »

ਕੈਨੇਡਾ ‘ਚ ਪੜ੍ਹਾਈ ਕਰਨ ਗਏ ਸਮਰਾਲਾ ਦੇ ਨੌਜਵਾਨ ਨੇ ਲਿਆ ਫਾਹਾ

ਬਰੈਂਪਟਨ/ਸਮਰਾਲਾ: ਸਮਰਾਲਾ ਦੇ ਪਿੰਡ ਮੰਜਾਲੀ ਖੁਰਦ ਦੇ ਇੱਕ ਨੌਜਵਾਨ ਵੱਲੋਂ ਕੈਨੇਡਾ ਦੇ ਬਰੈਂਪਟਨ ਵਿੱਚ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਸ਼ਨਾਖਤ 21 ਸਾਲਾ ਵਿਸ਼ਾਲ ਸਿੰਘ ਵਜੋਂ ਹੋਈ ਹੈ। ਜੋ 2 ਸਾਲ ਪਹਿਲਾਂ ਉਚੇਰੀ ਪੜ੍ਹਾਈ ਦੇ ਲਈ ਕੈਨੇਡਾ ਗਿਆ ਸੀ। ਇੱਥੇ ਪਹੁੰਚ ਕੇ ਵਿਸ਼ਾਲ ਨੇ ਬੀਤੇ ਦਿਨੀਂ ਬਰੈਂਪਟਨ ਵਿੱਚ ਆਪਣੇ ਘਰ …

Read More »

ਬਰੈਂਪਟਨ ‘ਚ ਹਥਿਆਰਾਂ ਨਾਲ ਕਾਬੂ ਕੀਤੇ ਪੰਜਾਬੀ ਨੌਜਵਾਨਾਂ ਖ਼ਿਲਾਫ਼ ਦੋਸ਼ ਆਇਦ

ਬਰੈਂਪਟਨ: ਪੀਲ ਰੀਜਨਲ ਪੁਲਿਸ ਵੱਲੋਂ ਬਰੈਂਪਟਨ ‘ਚ 5 ਪੰਜਾਬੀ ਨੌਜਵਾਨਾਂ ਖਿਲਾਫ਼ ਹਥਿਆਰ ਰੱਖਣ ਦੇ ਮਾਮਲੇ ਵਿੱਚ ਦੋਸ਼ ਆਇਦ ਕਰ ਕੀਤੇ ਗਏ ਹਨ। ਪੁਲਿਸ ਨੂੰ 15 ਅਗਸਤ ਨੂੰ ਸਵੇਰੇ 9 ਵਜੇ ਸੂਚਨਾ ਮਿਲੀ ਸੀ ਕਿ ਸੈਂਡਲਵੁੱਡ ਪਾਰਕ ਇਲਾਕੇ ਦੀ ਪਲਾਜ਼ਾ ਪਾਰਕਿੰਗ ਵਿੱਚ ਦੋ ਗੱਡੀਆਂ ‘ਚ ਸਵਾਰ ਕੁਝ ਨੌਜਵਾਨ ਹਥਿਆਰਾਂ ਸਣੇ ਬੈਠੇ …

Read More »

ਕੈਨੇਡਾ ਤੋਂ ਅਮਰੀਕਾ ‘ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖਲ ਹੁੰਦਾ ਭਾਰਤੀ ਨਾਗਰ.....

ਵਾਸ਼ਿੰਗਟਨ : ਅਮਰੀਕਾ ਦੇ ਸਰਹੱਦੀ ਗਸ਼ਤੀ ਦਲ ਨੇ ਕੈਨੇਡਾ ਦੇ ਅਲਬਰਟਾ ਸੂਬੇ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ‘ਚ ਦਾਖ਼ਲ ਹੁੰਦਿਆਂ ਇੱਕ  ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ।  ਪੁਲਿਸ ਅਨੁਸਾਰ ਉਹ ਪੈਦਲ ਹੀ ਅਮਰੀਕੀ ਸਰਹੱਦ ਪਾਰ ਕੇ ਕੈਨੇਡਾ ਤੋਂ ਅਮਰੀਕਾ ‘ਚ ਦਾਖਲ ਹੋਇਆ ਸੀ। ਮੀਡੀਆ ਰਿਪੋਰਟਾਂ ਅਨੁਸਾਰ ਸੰਘੀ ਅਧਿਕਾਰੀਆਂ ਨੇ …

Read More »