Home / ਪਰਵਾਸੀ-ਖ਼ਬਰਾਂ (page 8)

ਪਰਵਾਸੀ-ਖ਼ਬਰਾਂ

ਹਰਪ ਢਿੱਲੋਂ ਨੂੰ ਥਾਪਿਆ ਗਿਆ ‘ਸਰੀ ਹੌਸਪਿਟਲਜ਼ ਫਾਊਂਡੇਸ਼ਨ’ ਦਾ ਨਵਾਂ ਬੋਰ.....

ਸਰੀ : ਕੈਨੇਡਾ ‘ਚ ਪੰਜਾਬੀ ਮੂਲ ਦੇ ਹਰਪ ਢਿੱਲੋਂ ਨੂੰ ‘ਸਰੀ ਹੌਸਪਿਟਲਜ਼ ਫਾਊਂਡੇਸ਼ਨ’ ਦਾ ਨਵਾਂ ਬੋਰਡ ਚੇਅਰ ਥਾਪਿਆ ਗਿਆ ਹੈ। ਪਿਛਲੇ ਹਫ਼ਤੇ ਹੋਈ ਫਾਊਂਡੇਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਬੋਰਡ ਦੇ ਡਾਇਰੈਕਟਰਜ਼ ਨੇ ਢਿੱਲੋਂ ਦੇ ਹੱਕ ਵਿੱਚ ਵੋਟਾਂ ਪਾਈਆਂ, ਜਿਸ ਤੋਂ ਬਾਅਦ ਉਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ। …

Read More »

ਸਊਦੀ ਅਰਬ ‘ਚ ਪੰਜਾਬੀ ਨੌਜਵਾਨ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ: ਸਾਊਦੀ ਅਰਬ ‘ਚ ਪੰਜਾਬੀ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਨੌਜਵਾਨ ਦੀ ਪਛਾਣ ਜ਼ਿਲ੍ਹਾ ਗੁਰਦਾਸਪੁਰ ਦੇ 26 ਸਾਲਾ ਅਮਨਦੀਪ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਅਮਨਦੀਪ 8 ਸਾਲ ਪਹਿਲਾ ਸਊਦੀ ਅਰਬ ਵਿੱਚ ਰੋਜੀ ਰੋਟੀ ਕਮਾਉਣ ਦੇ …

Read More »

ਨਿਊਯਾਰਕ ਦੇ ਪੁਲਿਸ ਅਫਸਰ ਸਾਹਿਬ ਸਿੰਘ ਨੂੰ ਕੀਤਾ ਗਿਆ ਸਨਮਾਨਿਤ

ਸਿਆਟਲ : ਨਿਊਯਾਰਕ ਪੁਲਿਸ ਡਿਪਾਰਟਮੈਂਟ ‘ਚ ਤਾਇਨਾਤ ਪੰਜਾਬੀ ਪੁਲਿਸ ਅਫਸਰ ਨੂੰ ਸਨਮਾਨਿਤ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਡਰਮੋਟ ਸ਼ੇਅ ਵਲੋਂ ਨਿਊਯਾਰਕ ਦੇ 19 ਪੁਲਿਸ ਅਫ਼ਸਰਾਂ ਨੂੰ ਵੱਖ-ਵੱਖ ਥਾਵਾਂ ‘ਤੇ ਬਹਾਦਰੀ ਦੇ ਕੰਮ ਕਰਨ ਕਰਕੇ ਸਨਮਾਨਿਤ ਕੀਤਾ। ਇਹਨਾਂ ‘ਚ ਜਲੰਧਰ ਦੇ ਪੁਲਿਸ ਅਫ਼ਸਰ ਸਾਹਿਬ ਸਿੰਘ ਨੂੰ ਡਿਊਟੀ ਦੌਰਾਨ ਫ਼ਰਜ਼ ਨਿਭਾਉਂਦਿਆਂ 16 …

Read More »

2 ਸਾਲ ਪੁਰਾਣੇ ਕਤਲ ਮਾਮਲੇ ‘ਚ ਭਾਰਤੀ ਮੂਲ ਦਾ ਨੌਜਵਾਨ ਗ੍ਰਿਫਤਾਰ

ਓਸ਼ਾਵਾ : ਸਾਲ 2019 ‘ਚ ਵਾਪਰੀ ਗੋਲੀਬਾਰੀ ਦੀ ਵਾਰਦਾਤ ਦੇ ਮਾਮਲੇ ‘ਚ ਡਰਹਮ ਰੀਜਨਲ ਪੁਲਿਸ ਵਲੋਂ ਭਾਰਤੀ ਮੂਲ ਦੇ ਨੌਜਵਾਨ ਸਣੇ 2 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਲੀਬਾਰੀ ਦੌਰਾਨ 18 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਸੀ। ਪੁਲਿਸ ਨੇ ਦੱਸਿਆ ਕਿ 1 ਅਗਸਤ 2019 ਨੂੰ ਰਿਟਸਨ ਰੋਡ ਇਲਾਕੇ ਦੀ …

Read More »

11 ਮਿਲੀਅਨ ਡਾਲਰ ਦੀ ਸਰਕਾਰੀ ਰਕਮ ਹੜੱਪਣ ਦੇ ਮਾਮਲੇ ‘ਚ ਇੱਕ ਹੋਰ ਭਾਰਤੀ ਗ੍ਰਿ.....

ਟੋਰਾਂਟੋ : ਕੈਨੇਡਾ ਦੇ ਸੂਬੇ ਓਨਟਾਰੀਓ ਸੂਬੇ ‘ਚ 11 ਮਿਲੀਅਨ ਡਾਲਰ ਦੀ ਸਰਕਾਰੀ ਰਕਮ ਹੜੱਪਣ ਦੇ ਮਾਮਲੇ ਤਹਿਤ ਸੰਜੇ ਮਦਾਨ ਅਤੇ ਸ਼ਾਲਿਨੀ ਮਦਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਓਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਇਨ੍ਹਾਂ ਦੇ ਤੀਜੇ ਸਾਥੀ ਵਿਧਾਨ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਵਿਧਾਨ ਸਿੰਘ ਵਿਰੁੱਧ 5 ਹਜ਼ਾਰ ਡਾਲਰ ਤੋਂ …

Read More »

ਰੁਲਦਾ ਸਿੰਘ ਕਤਲ ਮਾਮਲੇ ‘ਚ ਗ੍ਰਿਫਤਾਰ ਬ੍ਰਿਟੇਨ ਦੇ 3 ਸਿੱਖ ਨੌਜਵਾਨਾਂ ਨੂੰ .....

ਲੰਦਨ : ਰੁਲਦਾ ਸਿੰਘ ਦੇ ਕਤਲ ਦੀ ਸਾਜ਼ਿਸ਼ ਦੇ ਸ਼ੱਕ ‘ਚ ਗ੍ਰਿਫਤਾਰ 3 ਬਰਤਾਨਵੀ ਸਿੱਖ ਨੌਜਵਾਨਾਂ ਨੂੰ ਵੈਸਟਮਿੰਸਟਰ ਮੈਜਿਸਟਰੇਟ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਕਰਾਊਨ ਪ੍ਰਾਸੀਕਿਊਸ਼ਨ ਸਰਵਿਸ (ਸੀ. ਪੀ. ਐੱਸ.) ਨੇ ਇਸ ਕੇਸ ‘ਚ ਗ੍ਰਿਫ਼ਤਾਰ 3 ਬਰਤਾਨਵੀ ਸਿੱਖ ਨੌਜਵਾਨਾਂ ‘ਤੇ ਦਰਜ ਕੇਸ ਨੂੰ ਰੱਦ ਕਰ ਦਿੱਤਾ ਹੈ। ਹੁਣ ਇਹਨਾਂ …

Read More »

ਭਾਰਤੀ ਮੂਲ ਦੇ ਨੌਜਵਾਨ ਨੂੰ ਸਿੰਗਾਪੁਰ ਬਾਰ ‘ਚ ਮਰਨ ਉਪਰੰਤ ਵਕੀਲ ਵਜੋਂ ਕੀਤ.....

ਸਿੰਗਾਪੁਰ : ਸਿੰਗਾਪੁਰ ਵਿੱਚ ਪਹਿਲੀ ਵਾਰ ਭਾਰਤੀ ਮੂਲ ਦੇ ਕਿਸੇ ਵਕੀਲ ਨੂੰ ਮਰਨ ਉਪਰੰਤ ਸਿੰਗਾਪੁਰ ਬਾਰ ‘ਚ ਸ਼ਾਮਲ ਕੀਤਾ ਗਿਆ ਹੈ। ਸਥਾਨਕ ਮੀਡੀਆ ਮੁਤਾਬਕ ਸਿੰਗਾਪੁਰ ਬਾਰ ‘ਚ ਦਾਖਲੇ ਦੇ ਉਨ੍ਹਾਂ ਦੇ ਆਵੇਦਨ ‘ਤੇ ਇਸ ਸਾਲ 9 ਜੂਨ ਨੂੰ ਸੁਣਵਾਈ ਹੋਣੀ ਸੀ ਪਰ 9 ਦਿਨ ਪਹਿਲਾਂ ਹੀ 28 ਸਾਲ ਦੀ ਉਮਰ …

Read More »

CANADA ELECTION RESULTS : ਇਸ ਵਾਰ ਵੀ ਪੰਜਾਬੀਆਂ ਨੇ ਕਰਵਾਈ ਬੱਲੇ-ਬੱਲੇ, ਪੰਜਾਬ ਨਾਲ ਸਬੰਧਤ ਸ.....

ਓਟਾਵਾ : ਕੈਨੇਡਾ ਦੀਆਂ ਫੈਡਰਲ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਤੋਂ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉੱਭਰੀ ਹੈ, ਪਰ ਇਸ ਵਾਰ ਵੀ ਉਹ ਬਹੁਮਤ ਦਾ ਅੰਕੜਾ ਹਾਸਲ ਨਹੀਂ ਕਰ ਸਕੀ। ਲਿਬਰਲ ਪਾਰਟੀ ਨੂੰ ਇਸ ਵਾਰ 158 ਸੀਟਾਂ ਮਿਲੀਆਂ ਹਨ । …

Read More »

ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਕਈ ਪੰਜਾਬੀਆਂ ਨੇ ਹਾਸਿਲ ਕੀਤੀ ਜਿੱਤ

ਓਟਵਾ:ਟੋਰਾਂਟੋ : ਕੈਨੇਡਾ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਬਾਅਦ ਮੁੱਢਲੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਹ ਨਤੀਜੇ ਦਰਸਾਉਂਦੇ ਹਨ ਕਿ ਜਸਟਿਨ ਟਰੂਡੋਦੀ ਲਿਬਰਲ ਪਾਰਟੀ ਭਾਰੀ ਵੋਟਾਂ ਨਾਲ ਚੋਣ ਜਿੱਤ ਰਹੀ ਹੈ। ਅਜਿਹੀ ਸਥਿਤੀ ਵਿੱਚ ਟਰੂਡੋ ਦਾ ਦੁਬਾਰਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਕੈਨੇਡਾ ਦੀਆਂ …

Read More »

ਨਿਊਜ਼ੀਲੈਂਡ ’ਚ ਗੁਰੂਘਰ ਦੇ ਬਾਹਰ ਪਾਠੀ ਸਿੰਘ ‘ਤੇ ਹਮਲਾ

ਆਕਲੈਂਡ : ਨਿਊਜ਼ੀਲੈਂਡ ਦੇ ਇੱਕ ਗੁਰੂ ਘਰ ਦੇ ਬਾਹਰ ਖੜੇ ਪਾਠੀ ਸਿੰਘ ‘ਤੇ ਹਮਲਾ ਹੋਇਆ ਹੈ, ਜਿਸ ‘ਚ ਉਹ ਜ਼ਖਮੀ ਹੋ ਗਏ। ਇਹ ਹਮਲਾ ਗੁਰਦੁਆਰਾ ਸਿੰਘ ਸਾਹਿਬ ਕ੍ਰਾਈਸਚਰਚ ਦੇ ਗੇਟ ਅੱਗੇ ਖੜ੍ਹੇ ਸੇਵਾਦਾਰ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਬੀਤੇ ਦਿਨੀਂ ਸਵੇਰੇ 6 ਵਜੇ ਵੁਲਸਟਨ ਦੇ ਫੇਰੀ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ …

Read More »