Home / ਪੰਜਾਬ (page 10)

ਪੰਜਾਬ

ਕੋਰੋਨਾ ਵਾਇਰਸ : ਕਾਂਗਰਸੀ ਵਿਧਾਇਕ ਨੇ ਆਪਣੀ 2 ਸਾਲ ਦੀ ਤਨਖਾਹ ਮੁੱਖ ਮੰਤਰੀ ਫੰ.....

ਚੰਡੀਗੜ੍ਹ : ਸੂਬੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ । ਪੰਜਾਬ ਵਿੱਚ ਇਸ ਦੇ 46 ਮਾਮਲੇ ਸਾਹਮਣੇ ਆਏ ਹਨ ਜਦੋ ਕਿ ਇਸ ਕਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਚਲਦਿਆਂ ਸਿਆਸਤਦਾਨ, ਅਤੇ ਹੋਰ ਲੋਕ ਸਾਥ ਲਈ ਅੱਗੇ ਆ ਰਹੇ ਹਨ। ਇਸੇ ਸਿਲਸਿਲੇ ਤਹਿਤ …

Read More »

ਕਿਸਾਨਾਂ ਨੂੰ ਫਸਲਾਂ ਲਈ ਖਾਦ, ਬੀਜ ਅਤੇ ਕੀਟਨਾਸ਼ਕ ਸਬੰਧਤ ਡੀਲਰਾਂ ਵਲੋਂ ਹੋਮ ਡ.....

ਫਾਜ਼ਿਲਕਾ : ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਿਸਾਨਾਂ ਨੂੰ ਬਹਾਰ ਰੁੱਤ ਦੀ ਮੱਕੀ, ਸੱਠੀ ਮੂੰਗੀ ਅਤੇ ਮਾਂਹ ਦੀ ਬਿਜਾਈ ਲਈ ਬੀਜ, ਖਾਦਾਂ ਅਤੇ ਇਸ ਹਾੜ੍ਹੀ ਦੀ ਕਣਕ ਦੀ ਫਸਲ ਨੂੰ ਪੀਲੀ ਕੂੰਗੀ ਅਤੇ ਤੇਲੇ ਦੇ ਅਟੈਕ ਲਈ ਕੀਟਨਾਸ਼ਕਾਂ ਦੀ ਲੋੜ ਹੈ। ਇਸ ਲਈ ਕਿਸਾਨਾਂ ਨੂੰ ਫਸਲਾਂ ਲਈ …

Read More »

ਆਸ਼ੂ ਵਲੋਂ ਚਿਤਾਵਨੀ ‘ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਤੇ ਕ.....

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿਚ ਵਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਤੇ ਛਾਪਾ ਮਾਰਨ ਦੀ ਕਾਰਵਾਈ …

Read More »

BREAKING NEWS : ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਦੀ ਕੋਰੋਨਾ ਵਾਇਰਸ ਰਿਪੋਰਟ .....

ਅੰਮ੍ਰਿਤਸਰ ਸਾਹਿਬ : ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਸਾਹਿਬ ਤੋਂ ਆ ਰਹੀ ਹੈ। ਇਥੇ ਪਦਮ ਸ਼੍ਰੀ ਅਤੇ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਪੌਜ਼ਟਿਵ ਆਈ ਹੈ। ਜਾਣਕਾਰੀ ਮੁਤਾਬਿਕ ਉਹ ਕੁਝ ਦਿਨ ਪਹਿਲਾਂ ਇੰਗਲੈਂਡ ਦੌਰੇ ਤੋਂ ਆਏ ਸਨ। ਦਸ ਦੇਈਏ ਕਿ ਅੱਜ ਮੁਹਾਲੀ ਵਿੱਚ ਵੀ …

Read More »

ਲਾਕ ਡਾਊਨ ਪੀਰੀਅਡ ਦਾ ਬਿਜਲੀ , ਪਾਣੀ ਬਿਲ ਬੱਚਿਆਂ ਦੀਆਂ ਫੀਸਾਂ ਮੁਆਫ ਕਰੇ ਕੈਪ.....

ਚੰਡੀਗੜ੍ਹ : ਅੱਜ ਰਾਜੇਸ਼ ਬਾਘਾ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਦੱਸਿਆ ਕਿ ਭਾਜਪਾ ਦੇ ਸ਼੍ਰੀ ਅਸ਼ਵਨੀ ਸ਼ਰਮਾ ਪ੍ਰਧਾਨ ਭਾਰਤੀ ਜਨਤਾ ਪਾਰਟੀ, ਪੰਜਾਬ ਨੇ ਵੀਡੀਓ ਕਾਨਫਰੈਂਸ ਮੀਟਿੰਗ ਕਰਕੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਰਾਜੇਸ਼ ਬਾਘਾ ਅਤੇ ਜੀਵਨ ਗੁਪਤਾ ਜਨਰਲ ਸਕੱਤਰ ਭਾਜਪਾ ਪੰਜਾਬ , ਸੁਭਾਸ਼ ਸ਼ਰਮਾ ਜਨਰਲ ਸਕੱਤਰ ਭਾਜਪਾ ਪੰਜਾਬ …

Read More »

ਕੋਰੋਨਾ ਵਾਇਰਸ : ਜਲੰਧਰ ਚ ਸੀ ਆਰ ਪੀ ਐੱਫ ਨੇ ਸੰਭਾਲੀ ਕਮਾਨ !

ਜਲੰਧਰ : ਸੂਬੇ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਪ੍ਰਸਾਸ਼ਨ ਵਲੋਂ ਆਪਣੀ ਪੂਰੀ ਵਾਹ ਲਗਾ ਦਿਤੀ ਗਈ ਹੈ। ਇਸ ਲਈ ਪਿੰਡ ਸ਼ਹਿਰਾਂ ਵਿਚ ਪੁਲਿਸ ਵਲੋਂ ਲੋਕਾਂ ਨੂੰ ਘਰਾਂ ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਜਲੰਧਰ ਦੇ ਕੁਝ ਥਾਵਾਂ …

Read More »

ਰੈਡ ਕਰਾਸ ਪਟਿਆਲਾ ਨੇ ਫੜੀ ਲੋੜਵੰਦਾਂ ਦੀ ਬਾਂਹ,

ਪਟਿਆਲਾ : ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਰੈਡ ਕਰਾਸ ਪਟਿਆਲਾ ਨੇ ਲੋੜਵੰਦਾਂ ਦੀ ਬਾਂਹ ਫੜਦਿਆਂ ਸ਼ਹਿਰ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀ ਮਦਦ ਦੇ ਨਾਲ ਰੋਜ਼ਾਨਾ ਹਜ਼ਾਰਾਂ ਹੀ ਲੋੜਵੰਦਾਂ ਨੂੰ ਖਾਣਾ ਖੁਆਉਣ ਦਾ ਬੀੜਾ ਉਠਾਇਆ ਹੈ। ਰੈਡ ਕਰਾਸ ਦੇ ਵਲੰਟੀਅਰ ਪੂਰੀ ਸਵੱਛਤਾ ਦੇ ਨਾਲ ਬਣਾਏ …

Read More »

ਤ੍ਰਿਪਤ ਬਾਜਵਾ ਵਲੋਂ ਲਗਾਈ ਜਾਗ ਦਾ ਅਸਰ ਹੋਣਾ ਸ਼ੁਰੂ,ਸਮਾਜ ਸੇਵੀ ਸੰਸਥਾਵਾਂ ਅ.....

ਬਟਾਲਾ  – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ ਉਥੇ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਆਪਣੀ ਜੇਬ ਵਿਚੋਂ 11.50 ਲੱਖ …

Read More »

ਜੋਮੈਟੋ ਤੋਂ ਬਾਅਦ ਸਵਿਗੀ ਵੱਲੋਂ ਵੀ ਬਠਿੰਡਾ ਚ ਰਾਸ਼ਨ ਦੀ ਘਰੋ ਘਰ ਸਪਲਾਈ ਸ਼ੁਰੂ

ਬਠਿੰਡਾ  :  ਬਠਿੰਡਾ ਸ਼ਹਿਰ ਵਿਚ ਰਾਸ਼ਨ ਦੀ ਘਰੋ ਘਰੀ ਸਪਲਾਈ ਕਰਨ ਲਈ ਹੁਣ ਜੋਮੈਟੋ ਐਪ ਤੋਂ ਬਾਅਦ ਸਵੀਗੀ ਐਪ ਤੋਂ ਵੀ ਸੇਵਾ ਸੁਰੂ ਹੋ ਚੁੱਕੀ ਹੈ। ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਸਵੀਗੀ ਟੀਮ ਨੂੰ ਰਵਾਨਾ ਕੀਤਾ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ …

Read More »

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ; ਵਿਸ.....

ਚੰਡੀਗੜ :  ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ ਵਿਸਾਖੀ ਮੌਕੇ ਇਕੱਠ ਨਾ ਕਰਨ ਲਈ ਕਹਿਣ। ਉਨ•ਾਂ ਕਿਹਾ ਕਿ ਉਹ ਕੋਵਿਡ-19 …

Read More »