Home / ਪੰਜਾਬ (page 1098)

ਪੰਜਾਬ

ਕੈਨੇਡੀਅਨ ਸਿੱਖ ਮੋਟਰਸਾਈਕਲ ਕਲੱਬ ਦਾ ਜੱਥਾ ਸ੍ਰੀ ਹਰਮੰਦਿਰ ਸਾਹਿਬ ਵਿਖੇ ਹੋ.....

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਸਰੀ ਸ਼ਹਿਰ ਤੋਂ ਚੱਲ ਕੇ 21 ਵੱਖ-ਵੱਖ ਦੇਸ਼ਾਂ ਦੀ ਯਾਤਰਾ ਕਰਦਿਆਂ ਸਿੱਖ ਮੋਟਰਸਾਈਕਲ ਕਲੱਬ ਬਿ੍ਟਿਸ਼ ਕੋਲੰਬੀਆ ਦੇ 6 ਕੈਨੇਡੀਅਨ ਸਿੱਖ ਨੌਜਵਾਨ ਪੰਜਾਬ ਪਹੁੰਚੇ ਜਿਥੇ ਸਿੱਖ ਸੰਗਤਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹ ਨੌਜਵਾਨ ਕੈਨੈਡਾ …

Read More »

ਰਾਜਾ ਵੜਿੰਗ ਨੂੰ ਕੈਪਟਨ ਦਾ ਬਿਆਨ ਨਹੀਂ ਹੋਇਆ ਹਜ਼ਮ, ਸਵਾਲ ਪੁੱਛਣ ‘ਤੇ ਭੜਕੇ .....

ਸ੍ਰੀ ਮੁਕਤਸਰ ਸਾਹਿਬ : ਇੰਝ ਜਾਪਦਾ ਹੈ ਜਿਵੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭਵਿੱਖ ਦਾ ਮੁੱਖ ਮੰਤਰੀ ਐਲਾਨਣ ਵਾਲੀ ਗੱਲ ਸੂਬਾ ਕਾਂਗਰਸੀਆਂ ਨੂੰ ਹਜ਼ਮ ਨਹੀਂ ਹੋ ਰਹੀ। ਇਸ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਜਿੱਥੇ ਕੈਪਟਨ …

Read More »

ਕਾਂਗਰਸੀ MLA ਵੱਲ ਮਾਰੀਆਂ ਕੁਰਸੀਆਂ, ਕੱਪੜੇ ਪਾੜੇ, ਪੱਗਾਂ ਲਹੀਆਂ, ਗਾਲ੍ਹਾਂ ਕੱ.....

ਤਰਨਤਾਰਨ : ਲੋਕ ਸਭਾ ਚੋਣਾਂ ‘ਚ ਆਮ ਜਨਤਾ ਵੱਲੋਂ ਸਿਆਸਤਦਾਨਾਂ ਨੂੰ ਸਵਾਲ ਪੁੱਛਣ ਤੋਂ ਸ਼ੁਰੂ ਹੋਈ ਗੱਲ ਜਦੋਂ ਆਗੂਆਂ ਵੱਲੋਂ ਜਨਤਾ ਨੂੰ ਕੁੱਟਣ ਤੱਕ ਪਹੁੰਚ ਗਈ, ਤਾਂ ਲੋਕਾਂ ਨੂੰ ਆਪਣੀ ਵੋਟ ਦੀ ਤਾਕਤ ਦੇ ਨਾਲ ਨਾਲ, ਇੱਕ ਜੁੱਟਤਾ ਦੀ ਤਾਕਤ ਦਾ ਵੀ ਅਹਿਸਾਸ ਹੋਇਆ। ਤੇ ਫਿਰ ਸ਼ੁਰੂ ਹੋਇਆ ਅਜਿਹਾ ਤਾਂਡਵ, …

Read More »

ਘਰ ਜਾਕੇ ਰਾਜਾ ਵੜਿੰਗ ਨੇ ਧਮਕਾਏ ਬਾਦਲ, ਕਿਹਾ ਬਾਦਲਾਂ ਦੇ ਕੁੱਤਿਆਂ ਨੂੰ ਲੱਗਦ.....

ਬਠਿੰਡਾ : ਬਠਿੰਡਾ ਲੋਕ ਸਭਾ ਸੀਟ ਇਸ ਵਾਰ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਇਸ ਸੀਟ ਤੋਂ ਵੱਡੇ ਲੀਡਰ ਆਪਣੀ ਕਿਸਮਤ ਅਜਮਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਜਿੱਥੇ ਇੱਥੋਂ ਹਰਸਿਮਰਤ ਕੌਰ ਬਾਦਲ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ, ਉੱਥੇ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੇ ਅਮਰਿੰਦਰ ਸਿੰਘ ਰਾਜਾ …

Read More »

MLA ਕਮਾਲੂ ਦੀ ਮੁੰਡਿਆਂ ਨੇ ਅੱਧੀ ਰਾਤ ਨੂੰ ਸੜਕ ‘ਤੇ ਘੇਰ ਲਈ ਗੱਡੀ, ਮਸਾਂ ਖਹਿੜ.....

ਬਠਿੰਡਾ : ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਨੇ , ਉਸੇ ਤਰ੍ਹਾਂ ਪਾਰਟੀਆਂ ਵੱਲੋਂ ਆਪਣਾ ਪ੍ਰਚਾਰ ਵੀ ਤੇਜ਼ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਲੋਕਾਂ ਦਾ ਵੱਖਰਾ ਹੀ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਵੋਟਰਾਂ ਵੱਲੋਂ ਲੀਡਰਾਂ ਨੂੰ ਘੇਰ -ਘੇਰ ਕੇ ਸਵਾਲ ਪੁੱਛੇ ਜਾ ਰਹੇ ਹਨ। ਇਹ ਭਾਣਾ …

Read More »

ਭਗਵੰਤ ਮਾਨ ਨੇ ਬੀਬੀ ਭੱਠਲ ਨੂੰ ਕਿਹਾ, ਰਜਿੰਦਰ ਕੌਰ “ਥੱਪੜ”, ਪੈ ਗਿਆ ਰੌਲਾ,.....

ਸੰਗਰੂਰ : ਜਿਉਂ ਜਿਉਂ ਲੋਕ ਸਭਾ ਚੋਣਾਂ ਦੀ ਤਾਰੀਖ ਨੇੜੇ ਆ ਰਹੀ ਹੈ, ਤਿਉਂ ਤਿਉਂ ਸਿਆਸੀ ਆਗੂਆਂ ਵਲੋਂ ਇੱਕ ਦੂਜੇ ਖਿਲਾਫ ਸ਼ਬਦੀ ਜੰਗ ਤੇਜ ਕਰ ਦਿੱਤੀ ਗਈ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ‘ਆਪ’ ਵਿਰੋਧੀਆਂ ਨੂੰ ਆਪਣੇ ਹੀ ਢੰਗ ਨਾਲ ਘੇਰ ਰਹੇ ਨੇ। ਆਪਣੇ ਚੋਣ ਪ੍ਰਚਾਰ …

Read More »

ਬਰਗਾੜੀ ਦੀ ਅੱਗ ਹਜੇ ਠੰਢੀ ਨਹੀਂ ਹੋਈ, ਇੱਕ ਹੋਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰ.....

ਸੰਗਰੂਰ : ਲੋਕ ਸਭਾ ਚੋਣਾਂ ਵਿੱਚ ਜਿੱਥੇ ਬੇਅਦਬੀ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਦਿਨ-ਬ-ਦਿਨ ਸ਼੍ਰੋਮਣੀ ਅਕਾਲੀ ਦਲ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਉੱਥੇ ਹੀ ਇਸੇ ਦੌਰਾਨ ਜ਼ਿਲ੍ਹਾ ਸੰਗਰੂਰ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆ ਰਹੀ ਹੈ। ਅੱਜ ਯਾਨੀ ਐਤਵਾਰ ਨੂੰ ਹਲਕਾ ਮਲੇਰਕੋਟਲਾ ‘ਚ ਪੈਦੇਂ ਪਿੰਡ ਹਥੋਆ ਦੇ …

Read More »

ਹਰਸਿਮਰਤ ਬਾਦਲ ਘੇਰਨ ਵਾਲਿਆਂ ਨੂੰ ਸੁਖਬੀਰ ਬਾਦਲ ਨੇ ਦਿੱਤੀ ਸ਼ਰੇਆਮ ਧਮਕੀ! ਕਿ.....

ਬਠਿੰਡਾ : ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਚੋਣ ਅਖਾੜੇ ‘ਚ ਹਰ ਕਿਸੇ ਵੱਲੋਂ ਜਿੱਤ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਇਸੇ ਮਾਹੌਲ ‘ਚ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਵਿਰੋਧ ਦੀ …

Read More »

ਨਵਜੋਤ ਸਿੱਧੂ ਨੂੰ ਔਰਤਾਂ ਨੇ ਪਾਇਆ ਘੇਰਾ, ਸਵਾਲ ਪੁੱਛ ਪੁੱਛ ਲਾਤੀ ਕਲਾਸ, ਸਿੱਧ.....

ਅੰਮ੍ਰਿਤਸਰ : ਇਸ ਵਾਰ ਦੀਆਂ ਲੋਕ ਸਭਾ ਚੋਣਾਂ ਦਾ ਮਾਹੌਲ ਬੜਾ ਹੀ ਦਿਲਚਸਪ ਬਣਿਆ ਹੋਇਆ ਹੈ ਕਿਉਂਕਿ ਇਸ ਵਾਰ ਲਗਭਗ ਸਾਰੇ ਹੀ ਉਮੀਦਵਾਰ ਲੋਕਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰ ਰਹੇ ਹਨ। ਇਸੇ ਸਿਲਸਿਲੇ ਦੇ ਚਲਦਿਆਂ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਆਈ ਨਵਜੋਤ …

Read More »

ਆਈਪੀਐਲ ਮੈਚ ਦੇ ਅੱਜ ਐਲਾਨੇ ਜਾਣਗੇ 16 ਅਵਾਰਡ, ਕੁੱਲ 34 ਕਰੋੜ ਦੇ ਹਨ ਇਨਾਮ, ਜਾਣੋ .....

ਚੰਡੀਗੜ੍ਹ : ਖ਼ਬਰ ਹੈ ਕਿ ਅੱਜ ਯਾਨੀ ਐਤਵਾਰ ਨੂੰ ਰਾਜੀਵ ਗਾਂਧੀ ਸਟੇਡੀਅਮ ‘ਚ ਚੇਨਈ ਸੁਪਰਕਿੰਗਜ਼ ਅਤੇ ਮੁੰਬਈ ਇੰਡੀਅਸ ਦੇ ਵਿਚਕਾਰ ਆਈਪੀਐਲ ਦਾ ਫਾਇਨਲ ਮੈਚ ਖੇਡਿਆ ਜਾਵੇਗਾ ਅਤੇ ਇਸ ਮੈਚ ‘ਚ ਜਿੱਤ ਹਾਸਲ ਕਰਨ ਵਾਲੀ ਟੀਮ ਨੂੰ 20 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇੱਥੇ ਹੀ ਬੱਸ ਨਹੀਂ ਜੋ ਟੀਮ ਇਸ …

Read More »